Breaking News
Home / ਦੁਨੀਆ (page 148)

ਦੁਨੀਆ

ਦੁਨੀਆ

ਅਮਰੀਕਾ ਵਿਚ ਨਿਊਜਰਸੀ ਦੇ ਕਬਰਿਸਤਾਨ ਤੇ ਸੁਪਰ ਮਾਰਕੀਟ ‘ਚ ਗੋਲੀਬਾਰੀ

ਪੁਲਿਸ ਅਧਿਕਾਰੀ ਸਮੇਤ 6 ਵਿਅਕਤੀਆਂ ਦੀ ਮੌਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਵਿਚ ਮੰਗਲਵਾਰ ਨੂੰ ਬੰਦੂਕਧਾਰੀਆਂ ਅਤੇ ਪੁਲਿਸ ਵਿਚਕਾਰ ਚਾਰ ਘੰਟੇ ਤੱਕ ਫਾਇਰਿੰਗ ਹੋਈ। ਇਸ ਦੌਰਾਨ ਇਕ ਪੁਲਿਸ ਅਧਿਕਾਰੀ ਅਤੇ ਦੋ ਸ਼ੱਕੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ …

Read More »

ਅਮਰੀਕੀ ਰਾਸ਼ਟਰਪਤੀ ਦੀ ਦੌੜ ‘ਚੋਂ ਹਟੀ ਭਾਰਤੀ ਮੂਲ ਦੀ ਕਮਲਾ ਹੈਰਿਸ

ਫੰਡਾਂ ਦੀ ਘਾਟ ਕਾਰਨ ਮੁਹਿੰਮ ਬੰਦ ਕਰਨ ਦਾ ਕੀਤਾ ਐਲਾਨ ਵਾਸ਼ਿੰਗਟਨ : ਭਾਰਤੀ ਮੂਲ ਦੀ ਸੰਸਦ ਮੈਂਬਰ ਕਮਲਾ ਹੈਰਿਸ ਅਮਰੀਕਾ ਵਿਚ ਅਗਲੇ ਸਾਲ ਨਵੰਬਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਰੋਧੀ ਡੈਮੋਕਰੇਟਿਕ ਪਾਰਟੀ ਵਿਚ ਚੱਲ ਰਹੀ ਉਮੀਦਵਾਰੀ ਦੀ ਦੌੜ ਵਿਚੋਂ ਪਿੱਛੇ ਹਟ ਗਈ ਹੈ। ਉਨ੍ਹਾਂ ਪ੍ਰਚਾਰ ਮੁਹਿੰਮ ਵਿਚ ਫੰਡਾਂ …

Read More »

ਲਾਂਘੇ ਰਾਹੀਂ ਪ੍ਰੇਮੀ ਨੂੰ ਮਿਲਣ ਪਾਕਿ ਗਈ ਲੜਕੀ ਵਾਪਸ ਪਰਤੀ

‘ਪਾਕਿ ਪ੍ਰੇਮ’ – ਹਰਿਆਣੇ ਦੀ ਜੰਮਪਲ ਲੜਕੀ ਦੇ ਮਨਸੂਬੇ ਨੂੰ ਕੀਤਾ ਨਾਕਾਮ ਕਲਾਨੌਰ/ਬਿਊਰੋ ਨਿਊਜ਼ : ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਬਹਾਨੇ ਪਾਕਿਸਤਾਨ ਆਪਣੇ ਕਥਿਤ ਪ੍ਰੇਮੀ ਨੂੰ ਮਿਲਣ ਗਈ ਗਈ ਹਰਿਆਣੇ ਦੀ ਜੰਮਪਲ ਲੜਕੀ ਨੂੰ ਪਾਕਿਸਤਾਨੀ ਏਜੰਸੀਆਂ ਨੇ ਵਾਪਸ ਭਾਰਤ ਭੇਜ ਦਿੱਤਾ ਹੈ ਜਦਕਿ ਉਸ ਦੇ ਪ੍ਰੇਮੀ ਤੋਂ ਡੂੰਘੀ ਪੁੱਛਗਿੱਛ …

Read More »

ਮਹਾਰਾਜਾ ਦਲੀਪ ਸਿੰਘ ਦੀਆਂ ਨਿਸ਼ਾਨੀਆਂ ਭਾਰਤ ਲਿਆਂਦੀਆਂ ਜਾਣ

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ‘ਚ ਉਠਾਇਆ ਮਾਮਲਾ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿੱਚ ਸਿਫਰ ਕਾਲ ਦੌਰਾਨ ਮੰਗ ਕੀਤੀ ਕਿ ਮਹਾਰਾਜਾ ਦਲੀਪ ਸਿੰਘ ਦੀਆਂ ਨਿਸ਼ਾਨੀਆਂ ਭਾਰਤ ਵਾਪਸ ਲਿਆ ਕੇ ਅੰਮ੍ਰਿਤਸਰ ‘ਚ ਸਾਂਭੀਆਂ ਜਾਣ। ਉਨ੍ਹਾਂ ਦੱਸਿਆ ਕਿ 1974 ਵਿੱਚ ਪੰਜਾਬ ਦੇ ਤਤਕਾਲੀ …

Read More »

ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ

18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ : ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …

Read More »

ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਕੈਦ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਦਾਲਤ ਨੇ 2017 ਵਿਚ ਇਕ ਗੈਸ ਸਟੇਸ਼ਨ ਉਪਰ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਦਿੱਤਿਆ ਸਨੀ ਆਨੰਦ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਬਾਲਟੀਮੋਰ ਦੇ ਵਸਨੀਕ ਮਾਰਕ ਐਨਥਨੀ ਐਲਿਸ (31) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਯਾਰਕ ਕਾਊਂਟੀ ਦੇ ਪੈਨਸਿਲਵੇਨੀਆ ਅਦਾਲਤ ਦੇ ਜੱਜ ਹੈਰੀ ਨੈਸ ਨੇ …

Read More »

ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ

18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …

Read More »

ਨਵਾਜ਼ ਸ਼ਰੀਫ ਦੇ ਭਰਾ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ

ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਤੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਨੈਸ਼ਨਲ ਅਕਾਊਂਟ ਬਿਲਟੀ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਨੇਤਾ ਤੇ ਪਾਕਿਸਤਾਨ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਮਿੰਘਮ ‘ਚ ਵਿਸ਼ਾਲ ਸਮਾਗਮ

ਕੈਪਟਨ ਅਮਰਿੰਦਰ ਨੇ ਭਾਰਤ-ਪਾਕਿ ਦੋਸਤੀ ਦੀ ਕੀਤੀ ਜ਼ੋਰਦਾਰ ਵਕਾਲਤ ਬਰਮਿੰਘਮ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਖੁਸ਼ਹਾਲੀ ਤੇ ਵਿਕਾਸ ਲਈ ਪਾਕਿਸਤਾਨ ਨਾਲ ਸ਼ਾਂਤੀ ਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਸਮਰਥਨ …

Read More »

ਸ਼ਿਕਾਗੋ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦੀ ਜਬਰ ਜਨਾਹ ਪਿੱਛੋਂ ਕੀਤੀ ਹੱਤਿਆ

ਅਮਰੀਕੀ ਯੂਨੀਵਰਸਿਟੀ ‘ਚ 19 ਸਾਲਾ ਰੂਥ ਕਰ ਰਹੀ ਸੀ ਮੈਡੀਕਲ ਦੀ ਪੜ੍ਹਾਈ ਨਿਊਯਾਰਕ : ਅਮਰੀਕਾ ਵਿਚ 19 ਸਾਲ ਦੀ ਭਾਰਤੀ ਮੂਲ ਦੀ ਵਿਦਿਆਰਥਣ ਰੂਥ ਜਾਰਜ ਦੀ ਜਬਰ ਜਨਾਹ ਪਿੱਛੋਂ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਉਹ ਸ਼ਿਕਾਗੋ ਦੀ ਇਲੀਨਾਇਸ ਯੂਨੀਵਰਸਿਟੀ ਤੋਂ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਰੂਥ ਦੀ …

Read More »