ਸੁਰੱਖਿਆ ਕਰਮਚਾਰੀਆਂ ਨੇ ਸ਼ੱਕੀ ਸ਼ੂਟਰ ਨੂੰ ਮਾਰਿਆ ਮੁਕਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਵਿੱਚ ਗੋਲੀਆਂ ਚਲਾਈਆਂ ਗਈਆਂ। ਕੰਨ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਸੁਰੱਖਿਆ ਕਰਮੀ ਨੇ ਇਕ ਹਮਲਾਵਰ ਨੂੰ ਗੋਲੀ ਮਾਰ ਕੇ …
Read More »ਨੇਪਾਲ ’ਚ 2 ਬੱਸਾਂ ਨਦੀ ’ਚ ਡਿੱਗੀਆਂ – 7 ਭਾਰਤੀਆਂ ਦੀ ਵੀ ਮੌਤ
50 ਤੋਂ ਜ਼ਿਆਦਾ ਵਿਅਕਤੀ ਲਾਪਤਾ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਵਿਚ ਭਾਰੀ ਮੀਂਹ ਦੇ ਚੱਲਦਿਆਂ ਅੱਜ ਸ਼ੁੱਕਰਵਾਰ ਸਵੇਰੇ ਇਕ ਹਾਈਵੇ ’ਤੇ ਜ਼ਮੀਨ ਖਿਸਕਣ ਕਾਰਨ ਦੋ ਬੱਸਾਂ ਨਦੀ ਵਿਚ ਡਿੱਗ ਗਈਆਂ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੋਵੇਂ ਬੱਸਾਂ ਵਿਚ 63 ਵਿਅਕਤੀ ਸਵਾਰ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਭਿਆਨਕ ਹਾਦਸੇ ਵਿਚ 7 …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸਟਰੀਆ ’ਚ ਨਿੱਘਾ ਸਵਾਗਤ
ਮੋਦੀ ਨੇ ਆਸਟਰੀਆ ਦੌਰੇ ਨੂੰ ਦੱਸਿਆ ਇਤਿਹਾਸਕ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਸਟਰੀਆ ਦੌਰੇ ’ਤੇ ਹਨ ਅਤੇ ਨਰਿੰਦਰ ਮੋਦੀ ਦਾ ਆਸਟਰੀਆ ’ਚ ਨਿੱਘਾ ਸਵਾਗਤ ਵੀ ਕੀਤਾ ਗਿਆ। ਮੋਦੀ ਨੇ ਵਿਜਟਰ ਬੁੱਕ ਵਿਚ ਦਸਤਖਤ ਵੀ ਕੀਤੇ ਹਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ …
Read More »ਨਰਿੰਦਰ ਮੋਦੀ ਨੇ ਮਾਸਕੋ ’ਚ ਭਾਰਤਵੰਸ਼ੀਆਂ ਨੂੰ ਕੀਤਾ ਸੰਬੋਧਨ
ਮੋਦੀ ਨੇ ਪੂਤਿਨ ਸਾਹਮਣੇ ਰੂਸ ਦੀ ਫੌਜ ’ਚ ਸ਼ਾਮਲ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਵੀ ਚੁੱਕਿਆ ਮਾਸਕੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੂਸ ਦੌਰੇ ਦੇ ਦੂਜੇ ਦਿਨ ਅੱਜ ਮੰਗਲਵਾਰ ਨੂੰ ਮਾਸਕੋ ਵਿਚ ਭਾਰਤਵੰਸ਼ੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੁਣੌਤੀ ਨੂੰ ਚੁਣੌਤੀ ਦੇਣਾ ਮੇਰੇ ਡੀਐਨਏ ਵਿਚ ਹੈ। …
Read More »ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਬਣੇ ਈਰਾਨ ਦੇ ਨਵੇਂ ਰਾਸ਼ਟਰਪਤੀ
ਆਪਣੇ ਵਿਰੋਧੀ ਉਮੀਦਵਾਰ ਸਈਦ ਜਲੀਲੀ ਨੂੰ 30 ਲੱਖ ਵੋਟਾਂ ਨਾਲ ਹਰਾਇਆ ਤਹਿਰਾਨ/ਬਿਊਰੋ ਨਿਊਜ਼ : ਈਰਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚ ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਆਪਣੇ ਵਿਰੋਧੀ ਸਈਦ ਜਲੀਲੀ ਨੂੰ 30 ਲੱਖ ਵੋਟਾਂ ਦੇ ਵੱਡੇ ਫਰਕ …
Read More »ਬਿ੍ਟੇਨ ਦੀਆਂ ਆਮ ਚੋਣਾਂ ’ਚ ਲੇਬਰ ਪਾਰਟੀ ਨੇ ਬਹੁਮਤ ਕੀਤਾ ਹਾਸਲ
ਰਿਸ਼ੀ ਸੂਨਕ ਨੇ ਲੇਬਰ ਪਾਰਟੀ ਦੇ ਪ੍ਰਧਾਨ ਮੰਤਰੀ ਉਮੀਦਵਾਰ ਕੀਰ ਸਟਾਰਮਰ ਨੂੰ ਦਿੱਤੀ ਵਧਾਈ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀਆਂ ਆਮ ਚੋਣਾਂ ਵਿਚ ਲੇਬਰ ਪਾਰਟੀ ਨੇ ਜਿੱਤ ਦਰਜ ਕਰ ਲਈ ਹੈ। 650 ਵਿਚੋਂ 592 ਸੀਟਾਂ ਦੇ ਆਏ ਨਤੀਜਿਆਂ ਅਨੁਸਾਰ ਲੇਬਰ ਪਾਰਟੀ ਨੂੰ 392 ਸੀਟਾਂ ਮਿਲ ਚੁੱਕੀਆਂ ਹਨ ਜਦਕਿ ਸਰਕਾਰ ਬਣਾਉਣ ਦੇ …
Read More »ਬਿ੍ਟੇਨ ’ਚ 4 ਜੁਲਾਈ ਨੂੰ ਵੋਟਿੰਗ
ਸਰਵੇ ਮੁਤਾਬਕ ਪੀਐਮ ਰਿਸ਼ੀ ਸੂਨਕ ਦੀ ਪਾਰਟੀ ਦੀ ਹਾਰ ਤੈਅ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਅਤੇ ਉਨ੍ਹਾਂ ਦੀ ਕੰਸਰਵੇਟਿਵ ਪਾਰਟੀ ਦਾ ਜਲਦ ਚੋਣਾਂ ਕਰਵਾਉਣ ਦਾ ਦਾਅ ਫੇਲ੍ਹ ਹੁੰਦਾ ਦਿਸ ਰਿਹਾ ਹੈ। ਇਕ ਹਫਤੇ ਬਾਅਦ ਆਉਂਦੀ 4 ਜੁਲਾਈ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਜ਼ਿਆਦਾਤਰ …
Read More »ਪਾਕਿ ਨੇ ਭਾਰਤ ਨਾਲ ਰਿਸ਼ਤੇ ਸੁਧਾਰਨ ਦੀ ਕੀਤੀ ਵਕਾਲਤ
ਡਿਪਟੀ ਪੀਐਮ ਨੇ ਕਿਹਾ : ਅਸੀਂ ਦੁਸ਼ਮਣੀ ਵਿਚ ਵਿਸ਼ਵਾਸ ਨਹੀਂ ਰੱਖਦੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸ਼ਾਕ ਡਾਰ ਨੇ ਭਾਰਤ ਦੇ ਨਾਲ ਰਿਸ਼ਤੇ ਸੁਧਾਰਨ ਦੀ ਵਕਾਲਤ ਕੀਤੀ ਹੈ। ਡਾਰ ਨੇ ਕਿਹਾ ਕਿ ਅਸੀਂ ਦੁਸ਼ਮਣੀ ਵਿਚ ਭਰੋਸਾ ਨਹੀਂ ਰੱਖਦੇ ਹਾਂ ਅਤੇ ਭਾਰਤ ਦੇ ਨਾਲ ਚੰਗੇ ਗੁਆਂਢੀ …
Read More »ਬਿ੍ਟੇਨ ਦੀ ਲੇਬਰ ਪਾਰਟੀ ਭਾਰਤ ਨਾਲ ਟਰੇਡ ਐਗਰੀਮੈਂਟ ਦੀ ਇਛੁਕ
ਡੇਵਿਡ ਲੈਮੀ ਨੇ ਕਿਹਾ : ਸੱਤਾ ’ਚ ਆਏ ਤਾਂ ਭਾਰਤ ਨਾਲ ਵਪਾਰ ਵਧਾਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਡੇਵਿਡ ਲੈਮੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਉਹ ਭਾਰਤ ਨਾਲ ਫਰੀ ਟਰੇਡ ਐਗਰੀਮੈਂਟ ’ਤੇ ਪਹਿਲ ਦੇ ਅਧਾਰ …
Read More »ਅਰਬਪਤੀ ਹਿੰਦੂਜਾ ਫੈਮਿਲੀ ਦੇ ਚਾਰ ਮੈਂਬਰਾਂ ਨੂੰ ਕੋਰਟ ਨੇ ਸੁਣਾਈ ਸਜ਼ਾ
ਹਿੰਦੂਜਾ ਪਰਿਵਾਰ ’ਤੇ ਨੌਕਰਾਂ ਦੀ ਤਸਕਰੀ ਅਤੇ ਸ਼ੋਸ਼ਣ ਕਰਨ ਦਾ ਲੱਗਿਆ ਆਰੋਪ ਬਿ੍ਰਟੇਨ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਅਰਬਪਤੀ ਅਤੇ ਬਿ੍ਰਟੇਨ ਦੇ ਸਭ ਤੋਂ ਅਮੀਰ ਹਿੰਦੂਜਾ ਫੈਮਿਲੀ ਦੇ 4 ਮੈਂਬਰਾਂ ਨੂੰ ਸਵਿਟਜ਼ਰਲੈਂਡ ਦੀ ਕੋਰਟ ਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਬਿਜਨਸਮੈਨ ਪ੍ਰਕਾਸ਼ ਹਿੰਦੂਜਾ ਅਤੇ ਉਨ੍ਹਾਂ ਪਤਨੀ ਕਮਲ ਹਿੰਦੂਜਾ ਨੂੰ ਸਾਢੇ …
Read More »