Breaking News
Home / ਦੁਨੀਆ (page 151)

ਦੁਨੀਆ

ਦੁਨੀਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟੇਨ ਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੇ ਦੌਰੇ ‘ਤੇ ਭਾਰਤ ਪਹੁੰਚੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਚੱਲਦਿਆਂ ਪ੍ਰਿੰਸ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਿੰਸ ਨੇ ਬ੍ਰਿਟੇਨ ਵਿਚ …

Read More »

ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ ‘ਚ ਸੋਧ ਕਰੇਗਾ ਪਾਕਿਸਤਾਨ

ਪਾਕਿ ਫ਼ੌਜ ਵੱਲੋਂ ਐਕਟ ਵਿੱਚ ਸੋਧ ਦੀਆਂ ਖ਼ਬਰਾਂ ਰੱਦ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਜੇਲ੍ਹ ‘ਚ ਜਾਸੂਸੀ ਦੇ ਆਰੋਪ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ ‘ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਕੁਲਭੂਸ਼ਨ ਜਾਧਵ ਮਾਮਲੇ ਨੂੰ ਸਿਵਲੀਅਨ ਕੋਰਟ ‘ਚ ਚਲਾਉਣ ਲਈ ਆਰਮੀ ਐਕਟ …

Read More »

ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ ‘ਚ ਸੋਧ ਕਰੇਗਾ ਪਾਕਿਸਤਾਨ

ਜਾਸੂਸੀ ਦੇ ਆਰੋਪ ਵਿਚ ਪਾਕਿ ਦੀ ਜੇਲ੍ਹ ‘ਚ ਬੰਦ ਹੈ ਕੁਲਭੂਸ਼ਣ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਜੇਲ੍ਹ ‘ਚ ਜਾਸੂਸੀ ਦੇ ਆਰੋਪ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ ‘ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਕੁਲਭੂਸ਼ਨ ਜਾਧਵ ਮਾਮਲੇ ਨੂੰ ਸਿਵਲੀਅਨ ਕੋਰਟ ‘ਚ ਚਲਾਉਣ ਲਈ ਆਰਮੀ …

Read More »

ਅਮਰੀਕਾ ‘ਚ ਸਿੱਖਾਂ ਖਿਲਾਫ ਨਸਲੀ ਵਿਤਕਰੇ ਦੀਆਂ ਘਟਨਾਵਾਂ ਇਕ ਸਾਲ ‘ਚ ਤਿੰਨ ਗੁਣਾ ਵਧੀਆਂ

ਐਫ.ਬੀ.ਆਈ. ਨੇ ਜਾਰੀ ਕੀਤੇ ਅੰਕੜੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਨੇ 2018 ਵਿਚ ਨਸਲੀ ਵਿਤਕਰੇ ਦੇ ਅੰਕੜੇ ਜਾਰੀ ਕੀਤੇ ਹਨ। ਇਸ ਮੁਤਾਬਕ ਸਿੱਖਾਂ ਖਿਲਾਫ ਨਸਲੀ ਵਿਤਕਰੇ ਦੀਆਂ ਘਟਨਾਵਾਂ ਇਕ ਸਾਲ ਵਿਚ ਹੀ ਤਿੰਨ ਗੁਣਾ ਵਧ ਗਈਆਂ ਹਨ, ਜੋ ਕਿ ਪਿਛਲੇ 16 ਸਾਲਾਂ ਵਿਚ …

Read More »

ਟਰੰਪ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਐਪਲੀਕੇਸ਼ਨ ਫੀਸ ਵਧਾਈ

10 ਡਾਲਰ ਦੀ ਇਹ ਫੀਸ ਨਾ-ਵਾਪਸੀਯੋਗ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਐਚ-1 ਬੀ ਵੀਜ਼ਾ ਲਈ ਐਪਲੀਕੇਸ਼ਨ ਫੀਸ 10 ਡਾਲਰ ਯਾਨੀ ਕਰੀਬ 700 ਰੁਪਏ ਵਧਾ ਦਿੱਤੀ ਹੈ। ਇਹ ਫੀਸ ਨਾ ਵਾਪਸੀਯੋਗ ਹੋਵੇਗੀ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਫੀਸ ਸਰਵਿਸ ਨੇ ਕਿਹਾ ਕਿ ਇਸ ਫੀਸ ਜ਼ਰੀਏ ਇਲੈਟ੍ਰੋਨਿਕ ਰਜਿਸਟ੍ਰੇਸ਼ਨ ਸਿਸਟਮ …

Read More »

ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਮੋਦੀ ਵੱਲੋਂ ਬੈਂਕਾਕ ‘ਚ ਸਿੱਕਾ ਜਾਰੀ

ਬੈਂਕਾਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਕਾਕ ‘ਚ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਸਿੱਕਾ ਜਾਰੀ ਕੀਤਾ ਹੈ। ਇਹ ਸਿੱਕਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਜਾਰੀ ਕੀਤਾ ਗਿਆ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ …

Read More »

ਬਰਮਿੰਘਮ ਯੂਨੀਵਰਸਿਟੀ ਵਿਚ ਗੁਰੂ ਨਾਨਕ ਚੇਅਰ’ ਸਥਾਪਿਤ

ਲੰਡਨ/ਬਿਊਰੋ ਨਿਊਜ਼ : ਇੰਗਲੈਂਡ ਵਿਖੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ, ਰਿਹਾਇਸ਼ੀ ਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਬਰਮਿੰਘਮ ਯੂਨੀਵਰਸਿਟੀ ਵਿਚ ਭਾਰਤ ਸਰਕਾਰ ਦੇ ਸਹਿਯੋਗ ਨਾਲ ਗੁਰੂ ਨਾਨਕ ਚੇਅਰ ਸਥਾਪਿਤ ਕੀਤੀ, ਜਿਸ ਦਾ ਉਦੇਸ਼ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਖੋਜ ਕਾਰਜਾਂ …

Read More »

ਬਿਲਾਵਲ ਭੁੱਟੋ ਨੇ ਇਮਰਾਨ ਨੂੰ ਦੱਸਿਆ ਕਠਪੁਤਲੀ

ਕਿਹਾ -ਕਿਸੇ ਤਾਨਾਸ਼ਾਹ ਅੱਗੇ ਨਹੀਂ ਝੁਕਾਂਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਨੇ ਅੱਜ ਪਿਸ਼ਾਵਰ ਵਿਚ ਵਿਰੋਧੀ ਪਾਰਟੀਆਂ ਵਲੋਂ ਕੱਢੇ ਜਾ ਰਹੇ ਸਰਕਾਰ ਵਿਰੋਧੀ ਅਜ਼ਾਦੀ ਮਾਰਚ ਵਿਚ ਹਿੱਸਾ ਲਿਆ। ਬਿਲਾਵਲ ਨੇ ਇਸ ਮੌਕੇ ਕਿਹਾ ਕਿ ਅਸੀਂ ਕਿਸੇ ਵੀ ਤਾਨਾਸ਼ਾਹ ਅੱਗੇ ਝੁਕਣ ਲਈ ਤਿਆਰ ਨਹੀਂ ਹਾਂ ਅਤੇ ਸੱਤਾ …

Read More »

ਇਸਮਾਲਿਕ ਸਟੇਟ ਦੇ ਮੁਖੀ ਬਗਦਾਦੀ ਨੇ ਖੁਦ ਨੂੰ ਬੰਬ ਨਾਲ ਉਡਾਇਆ

ਟਰੰਪ ਦੀ ‘ਸਿਆਸੀ ਜਿੱਤ’ ਵਜੋਂ ਦੇਖੀ ਜਾ ਰਹੀ ਹੈ ਬਗਦਾਦੀ ਦੀ ਮੌਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਵਿਸ਼ੇਸ਼ ਬਲਾਂ (ਸੀਕ੍ਰੇਟ ਯੂਐੱਸ ਸਪੈਸ਼ਲ ਫੋਰਸਿਜ਼) ਨੇ ਉੱਤਰ-ਪੱਛਮੀ ਸੀਰੀਆ ‘ਚ ਇਕ ਮੁਹਿੰਮ ਦੌਰਾਨ ਇਸਲਾਮਿਕ ਸਟੇਟ (ਆਈਐੱਸ) ਦੇ ‘ਜ਼ਾਲਿਮ’ ਆਗੂ ਅਬੂ ਬਕਰ ਅਲ-ਬਗ਼ਦਾਦੀ ਨੂੰ ਮਾਰ ਮੁਕਾਇਆ …

Read More »

ਹਿਊਸਟਨ ਪੁਲਿਸ ਨੇ ਸਿੱਖ ਧਰਮ ਮੁਤਾਬਕ ਵਰਦੀ ਨੀਤੀ ‘ਚ ਕੀਤਾ ਬਦਲਾਅ

ਸੰਦੀਪ ਧਾਲੀਵਾਲ ਦੀ ਮੌਤ ਤੋਂ ਬਾਅਦ ਵਿਭਾਗ ਦਾ ਵੱਡਾ ਐਲਾਨ ਨਿਊਯਾਰਕ : ਹਿਊਸਟਨ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਹੈਰਿਸ ਕਾਊਂਟੀ ਸ਼ੈਰਿਫ ਦੇ ਦਫਤਰ ਵਿਚ ਭਾਰਤੀ ਅਮਰੀਕੀ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀ ਮੌਤ ਨੇ ਪੁਲਿਸ ਵਿਭਾਗ ਨੂੰ ਪਹਿਲਾਂ ਹੀ ਵਿਚਾਰ ਅਧੀਨ ਇਕ ਨਿਯਮ ਤਬਦੀਲੀ ਨੂੰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ …

Read More »