Breaking News
Home / ਦੁਨੀਆ (page 152)

ਦੁਨੀਆ

ਦੁਨੀਆ

ਕੈਲੀਫੋਰਨੀਆ ਦੇ ਜੰਗਲ ‘ਚ ਲੱਗੀ ਭਿਆਨਕ ਅੱਗ, ਗਵਰਨਰ ਨੇ ਹੰਗਾਮੀ ਸਥਿਤੀ ਦਾ ਕੀਤਾ ਐਲਾਨ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਉਤਰੀ ਕੈਲੀਫੋਰਨੀਆ ਦੇ ਜੰਗਲ ਵਿਚ ਲੱਗੀ ਅੱਗ ਤੇਜ਼ ਹਵਾਵਾਂ ਕਾਰਨ ਹੋਰ ਖੇਤਰ ਵਿਚ ਫੈਲ ਗਈ ਹੈ, ਜਿਸ ਕਾਰਨ ਰਾਜ ਦੇ ਗਵਰਨਰ ਨੇ ਹੰਗਾਮੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਇਸੇ ਦੌਰਾਨ ਇਹਤਿਆਤ ਵਜੋਂ ਬਿਜਲੀ ਕੱਟ ਦਿੱਤੇ ਜਾਣ ਕਾਰਨ ਲੱਖਾਂ ਲੋਕਾਂ ਨੂੰ ਬਿਜਲੀ ਬਿਨਾ ਰਹਿਣਾ ਪੈ ਰਿਹਾ …

Read More »

ਮੈਕਸੀਕੋ ਸਰਹੱਦ ‘ਤੇ 5400 ਬੱਚੇ ਮਾਪਿਆਂ ਤੋਂ ਕੀਤੇ ਗਏ ਵੱਖ

ਸੇਨ ਡਿਏਗੋ : ਅਮਰੀਕੀ ਇਮੀਗਰੇਸ਼ਨ ਅਧਿਕਾਰੀਆਂ ਨੇ ਟਰੰਪ ਸਰਕਾਰ ਦੇ ਸ਼ੁਰੂਆਤੀ ਕਾਰਜਕਾਲ ਦੌਰਾਨ ਮੈਕਸੀਕੋ ਨਾਲ ਲਗਦੀ ਸਰਹੱਦ ‘ਤੇ 1500 ਤੋਂ ਵੱਧ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕਰ ਦਿੱਤਾ ਸੀ। ਇਸ ਦੇ ਨਾਲ ਜੁਲਾਈ 2017 ਤੋਂ ਲੈ ਕੇ ਹੁਣ ਤੱਕ 5460 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੋਂ ਵੱਖ ਕੀਤਾ …

Read More »

ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿ ਵਿਚਕਾਰ ਹੋਏ ਸਮਝੌਤੇ ਦਾ ਅਮਰੀਕਾ ਵੱਲੋਂ ਸਵਾਗਤ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਨੂੰ ਚਾਲੂ ਕਰਨ ਲਈ ਕੀਤੇ ਗਏ ਸਮਝੌਤੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸਬੰਧ ਬਣਨਾ ‘ਚੰਗੀ ਖ਼ਬਰ’ ਹੈ। ਜ਼ਿਕਰਯੋਗ ਹੈ ਕਿ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਬਾਵਜੂਦ ਭਾਰਤ …

Read More »

ਨਰਿੰਦਰ ਮੋਦੀ ਦੀ ਸਾਊਦੀ ਅਰਬ ਦੇ ਮੰਤਰੀਆਂ ਨਾਲ ਮੁਲਾਕਾਤ

ਸਾਊਦੀ ਅਰਬ ਦੇ ਬਾਦਸ਼ਾਹ ਸਲਮਾਨ ਵਲੋਂ ਮੋਦੀ ਦਾ ਨਿੱਘਾ ਸਵਾਗਤ ਰਿਆਧ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਬਾਦਸ਼ਾਹ ਸਲਮਾਨ ਬਿਨ ਅਬਦੁੱਲਅਜ਼ੀਜ਼ ਅਲ ਸੌਦ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਬਾਰੇ ਚਰਚਾ ਕੀਤੀ। ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਟਵੀਟ …

Read More »

ਕੰਗਾਲ ਹੋਏ ਪਾਕਿਸਤਾਨਦਾ ਕਰਜ਼ ਹੁਣ ਭਾਰਤੀ ਘਟਾਉਣਗੇ

ਕਰਤਾਰਪੁਰ ਲਾਂਘੇ ਕਰਕੇ ਪਾਕਿ ਨੂੰ ਹੋਵੇਗੀ 555 ਕਰੋੜ ਰੁਪਏ ਦੀ ਸਲਾਨਾ ਕਮਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰਤਾਰਪੁਰ ਕੌਰੀਡੋਰ ਸਬੰਧੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਲੰਘੇ ਕੱਲ੍ਹ ਸਮਝੌਤੇ ‘ਤੇ ਦਸਤਖਤ ਹੋ ਗਏ ਹਨ। ਇਸ ਸਮਝੌਤੇ ਤਹਿਤ ਹੀ ਭਾਰਤੀ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਅਤੇ ਹਰੇਕ ਭਾਰਤੀ ਸ਼ਰਧਾਲੂ ਨੂੰ ਫੀਸ …

Read More »

ਪਾਕਿਸਤਾਨ ‘ਚ ਗੈਸ ਸਿਲੰਡਰ ਫਟਣ ਨਾਲ ਰੇਲ ਗੱਡੀ ‘ਚ ਲੱਗੀ ਅੱਗ, 73 ਵਿਅਕਤੀਆਂ ਦੀ ਮੌਤ, 40 ਜ਼ਖ਼ਮੀ

ਇਸਲਾਮਾਬਾਦ : ਪਾਕਿਸਤਾਨ ਵਿਚ ਵੀਰਵਾਰ ਨੂੰ ਸਵੇਰੇ ਕਰਾਚੀ-ਰਾਵਲਪਿੰਡੀ ਐਕਸਪ੍ਰੈਸ ਵਿਚ ਅੱਗ ਲੱਗਣ ਕਾਰਨ 73 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਜ਼ਖ਼ਮੀ ਹੋ ਗਏ ਹਨ। ਇਹ ਰੇਲ ਗੱਡੀ ਕਰਾਚੀ ਤੋਂ ਰਾਵਲਪਿੰਡੀ ਜਾ ਰਹੀ ਸੀ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਬੋਗੀ ਵਿਚ ਕੋਈ ਯਾਤਰੀ ਗੈਸ ਚੁੱਲ੍ਹੇ ਦੀ ਵਰਤੋਂ ਕਰ ਰਿਹਾ ਸੀ …

Read More »

ਨਵਾਜ਼ ਸਰੀਫ ਦੇ ਨਿੱਜੀ ਡਾਕਟਰ ਦਾ ਕਹਿਣਾ

ਸ਼ਰੀਫ਼ ਦੀ ਹਾਲਤ ਕਾਫੀ ਚਿੰਤਾਜਨਕ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਹਾਲਤ ਕਾਫੀ ਚਿੰਤਾਜਨਕ ਬਣੀ ਹੋਈ ਹੈ ਅਤੇ ਉਹ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ਰੀਫ ਨੂੰ ਦੌਰਾ ਪੈਣ ਅਤੇ ਸੈਲਾਂ ਦੀ ਗਿਣਤੀ ਵਿਚ ਭਾਰੀ ਕਮੀ ਕਰਕੇ ਜੇਲ੍ਹ ਤੋਂ ਲਿਆ ਕੇ ਸਰਵਿਸਿਜ਼ ਹਸਪਤਾਲ …

Read More »

ਇਮਰਾਨ ਖਾਨ ਦੇ ਮੰਤਰੀ ਨੇ ਦਿੱਤੀ ਧਮਕੀ

ਕਿਹਾ – ਭਾਰਤ ‘ਤੇ ਮਿਜ਼ਾਈਲ ਹਮਲਾ ਕਰਾਂਗੇ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਕਸ਼ਮੀਰ ਮਾਮਲਿਆਂ ਦੇ ਮੰਤਰੀ ਅਲੀ ਅਮੀਨ ਨੇ ਭਾਰਤ ਨੂੰ ਮਿਜ਼ਾਈਲ ਹਮਲੇ ਦੀ ਧਮਕੀ ਦੇ ਦਿੱਤੀ। ਲੰਘੇ ਕੱਲ੍ਹ ਇਕ ਰੈਲੀ ਵਿਚ ਉਸ ਨੇ ਕਿਹਾ ਕਿ ਜੇਕਰ ਕਸ਼ਮੀਰ ਮੁੱਦੇ ‘ਤੇ ਭਾਰਤ ਪਿੱਛੇ ਨਹੀਂ ਹਟਿਆ ਤਾਂ ਨਤੀਜੇ ਚੰਗੇ ਨਹੀਂ ਹੋਣਗੇ ਅਤੇ ਇਕ …

Read More »

ਬਰਾਜ਼ੀਲ ਦੇ ਰਾਸ਼ਟਰਪਤੀ ਨੇ ਕਿਹਾ

ਭਾਰਤੀਆਂ ਨੂੰ ਬ੍ਰਾਜ਼ੀਲ ਆਉਣ ਲਈ ਵੀਜ਼ੇ ਦੀ ਨਹੀਂ ਜ਼ਰੂਰਤ ਸਾਓ ਪਾਲੋ/ਬਿਊਰੋ ਨਿਊਜ਼ ਭਾਰਤੀ ਅਤੇ ਚੀਨੀ ਨਾਗਰਿਕ ਹੁਣ ਬਿਨਾ ਵੀਜ਼ੇ ਤੋਂ ਬਰਾਜ਼ੀਲ ਜਾ ਸਕਣਗੇ। ਰਾਸ਼ਟਰਪਤੀ ਬੋਲਸੋਨਾਰੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋਵੇਂ ਦੇਸ਼ਾਂ ਦੇ ਯਾਤਰੀਆਂ ਅਤੇ ਵਪਾਰੀਆਂ ਲਈ ਵੀਜ਼ੇ ਦੀ ਸ਼ਰਤ ਖਤਮ ਕਰੇਗੀ। ਧਿਆਨ ਰਹੇ ਹੀ ਹਾਲ ਹੀ ਵਿਚ ਬਰਾਜ਼ੀਲ …

Read More »

84 ਦੇਸ਼ਾਂ ਦੇ ਰਾਜਦੂਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਪਹਿਲੀ ਵਾਰ ਇਕੋ ਸਮੇਂ 84 ਰਾਜਦੂਤ ਪਹੁੰਚੇ ਅੰਮ੍ਰਿਤਸਰ, 550ਵੇਂ ਪ੍ਰਕਾਸ਼ ਪੁਰਬ ‘ਤੇ ਸਾਰਿਆਂ ਨੂੰ ਦਿੱਤਾ ਗਿਆ ਹੈ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦਾ ਹਿੱਸਾ ਸਿੱਖ ਜਾਂ ਫਿਰ ਹਿੰਦੁਸਤਾਨੀ ਹੀ ਨਹੀਂ, ਬਲਕਿ ਸਾਰੀ ਦੁਨੀਆ ਬਣਨਾ ਚਾਹੁੰਦੀ ਹੈ। ਇਨ੍ਹਾਂ ਵਿਚ ਸ਼ੁਮਾਰ ਹੋਏ 84 …

Read More »