Breaking News
Home / ਦੁਨੀਆ (page 153)

ਦੁਨੀਆ

ਦੁਨੀਆ

ਭਾਰਤੀ ਮੂਲ ਦੀ ਅਰਚਨਾ ਰਾਓ ਅਤੇ ਦੀਪਾ ਅੰਬੇਕਰ ਨਿਊਯਾਰਕ ‘ਚ ਜੱਜ ਨਿਯੁਕਤ

ਨਿਊਯਾਰਕ : ਭਾਰਤੀ ਮੂਲ ਦੀਆਂ ਦੋ ਮਹਿਲਾਵਾਂ ਨੂੰ ਨਿਊਯਾਰਕ ਸਿਟੀ ਦੇ ਕ੍ਰਿਮੀਨਲ ਅਤੇ ਸਿਵਲ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਨਿਊਯਾਰਕ ਸਿਟੀ ਦੇ ਮੇਅਰ ਬਿਲ ਡੀ ਬਲਾਸਿਓ ਨੇ ਜਿਥੇ ਜੱਜ ਅਰਚਨਾ ਰਾਓ ਨੂੰ ਕ੍ਰਿਮੀਨਲ ਕੋਰਟ ‘ਚ ਨਿਯੁਕਤ ਕੀਤਾ ਹੈ, ਉਥੇ ਜੱਜ ਦੀਪਾ ਅੰਬੇਕਰ (43) ਨੂੰ ਸਿਵਲ ਕੋਰਟ ‘ਚ ਪੁਨਰ …

Read More »

ਆਸਟਰੇਲੀਆ ਦੇ ਅੱਗ ਪੀੜਤਾਂ ਲਈ ਭਾਰਤੀ ਜੋੜੇ ਵੱਲੋਂ ਭੋਜਨ ਦੀ ਸੇਵਾ

ਮੈਲਬੌਰਨ : ਆਸਟਰੇਲੀਆ ਵਿੱਚ ਲੱਗੀ ਅੱਗ ਦੇ ਪੀੜਤਾਂ ਪ੍ਰਤੀ ਮਾਨਵਤਾ ਦਿਖਾਉਂਦਿਆਂ ਇੱਥੇ ਇੱਕ ਭਾਰਤੀ ਜੋੜਾ ਆਪਣੇ ਰੇਸਤਰਾਂ ਤੋਂ ਉਨ੍ਹਾਂ ਨੂੰ ਤਾਜ਼ਾ ਖਾਣਾ ਮੁਹੱਈਆ ਕਰਵਾ ਰਿਹਾ ਹੈ।ਕਮਲਜੀਤ ਕੌਰ ਅਤੇ ਉਸਦਾ ਪਤੀ ਕੰਵਲਜੀਤ ਸਿੰਘ ਪਿਛਲੇ ਪੰਜ ਦਿਨਾਂ ਤੋਂ ਵਿਕਟੋਰੀਆ ਦੇ ਬਰੇਨਜ਼ਡੇਲ ਸਥਿਤ ਆਪਣੇ ‘ਦੇਸੀ ਗਰਿੱਲ ਰੈਸਟੋਰੈਂਟ’ ਤੋਂ ਪੀੜਤਾਂ ਨੂੰ ਸਾਦਾ ਭੋਜਨ ਕੜੀ …

Read More »

ਨਨਕਾਣਾ ਸਾਹਿਬ ‘ਚ ਹੋਈ ਪੱਥਰਬਾਜ਼ੀ ਦਾ ਆਰੋਪੀ ਇਮਰਾਨ ਚਿਸ਼ਤੀ ਗ੍ਰਿਫ਼ਤਾਰ

ਪੱਥਰਬਾਜ਼ੀ ਦਾ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ਾਂ ‘ਚ ਹੋਇਆ ਵਿਰੋਧ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਈ ਪੱਥਰਬਾਜ਼ੀ ਤੇ ਮਾਮਲੇ ਵਿਚ ਅਤੇ ਹਿੰਸਾ ਦੀ ਧਮਕੀ ਦੇਣ ਵਾਲੇ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਨਨਕਾਣਾ ਸਾਹਿਬ ‘ਚ ਰਹਿਣ ਵਾਲੇ ਸਿੱਖਾਂ ਨੂੰ ਹਿੰਸਕ ਕਾਰਵਾਈ ਦੀ ਧਮਕੀ …

Read More »

ਅਮਰੀਕਾ ਨੇ ਬਗਦਾਦ ਏਅਰਪੋਰਟ ‘ਤੇ ਦਾਗੇ ਰਾਕੇਟ

ਇਰਾਨ ਦੇ ਸਭ ਤੋਂ ਤਾਕਤਵਰ ਫੌਜੀ ਜਨਰਲ ਦੀ ਮੌਤ ਬਗਦਾਦ/ਬਿਊਰੋ ਨਿਊਜ਼ ਇਰਾਕ ਦੇ ਬਗਦਾਦ ਹਵਾਈ ਅੱਡੇ ‘ਤੇ ਲੰਘੀ ਰਾਤ ਅਮਰੀਕਾ ਵਲੋਂ ਮਿਜ਼ਾਈਲਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਇਰਾਨ ਦੀ ੲਲੀਟ ਕੁਰਦਸ ਸੈਨਾ ਦੇ ਮੁਖੀ ਜਨਰਲ ਕਾਸਿਮ ਸੁਲੇਮਾਨੀ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਮਲੇ ਵਿਚ …

Read More »

ਆਪਣੇ ਕਮਾਂਡਰ ਦੇ ਮਾਰੇ ਜਾਣ ‘ਤੇ ਭੜਕਿਆ ਇਰਾਨ

ਕਿਹਾ – ਅਮਰੀਕਾ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ ਬਗ਼ਦਾਦ/ਬਿਊਰੋ ਨਿਊਜ਼ ਬਗ਼ਦਾਦ ਹਵਾਈ ਅੱਡੇ ‘ਤੇ ਅਮਰੀਕੀ ਫੌਜ ਵਲੋਂ ਕੀਤੇ ਮਿਜ਼ਾਈਲ ਹਮਲੇ ‘ਚ ਚੋਟੀ ਦੇ ਕਮਾਂਡਰ ਕਾਸਿਮ ਸੁਲੇਮਾਨੀ ਦੇ ਮਾਰੇ ਜਾਣ ‘ਤੇ ਇਰਾਨ ਭੜਕ ਗਿਆ ਹੈ ਅਤੇ ਉਸ ਨੇ ਅਮਰੀਕਾ ਨੂੰ ਧਮਕੀ ਦਿੱਤੀ ਹੈ। ਇਰਾਨ ਦੇ ਵਿਦੇਸ਼ ਮੰਤਰੀ ਜਾਵੇਦ ਜ਼ਰੀਫ਼ …

Read More »

ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁੱਖ ਧਾਲੀਵਾਲ

ਕਿਹਾ – ਸਿੱਖਾਂ ਨੇ ਵਿਸ਼ਵ ਭਰ ‘ਚ ਕੀਤੀਆਂ ਵੱਡੀਆਂ ਪ੍ਰਾਪਤੀਆਂ ਅੰਮ੍ਰਿਤਸਰ : ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਬੁੱਧਵਾਰ ਨੂੰ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ‘ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ …

Read More »

ਬ੍ਰਿਟਿਸ਼ ਕੋਲੰਬੀਆ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 1300 ਡਾਲਰ ਜੁਰਮਾਨਾ

ਐਬਟਸਫੋਰਡ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਰਿਚਮੰਡ ਸਥਿਤ ਸੂਬਾਈ ਅਦਾਲਤ ਨੇ ਵੈਨਕੂਵਰ ਦੇ ਪੰਜਾਬੀ ਟਰੱਕ ਡਰਾਈਵਰ ਨੂੰ 1300 ਡਾਲਰ ਦਾ ਜੁਰਮਾਨਾ ਕੀਤਾ ਹੈ, ਤੇ ਤਿੰਨ ਮਹੀਨੇ ਤੱਕ ਉਹ ਡਰਾਈਵਿੰਗ ਨਹੀਂ ਕਰ ਸਕੇਗਾ। ਘਟਨਾ 27 ਦਸੰਬਰ, 2017 ਦੀ ਹੈ, ਜਦੋਂ ਕੈਨੇਡਾ ਦੇ ਡਾਕ ਵਿਭਾਗ ਦਾ ਟਰੱਕ ਡਰਾਈਵਰ ਰਾਜਵਿੰਦਰ …

Read More »

ਨਾਗਰਿਕਤਾ ਕਾਨੂੰਨ ਖਿਲਾਫ ਵਾਸ਼ਿੰਗਟਨ ‘ਚ ਰੋਸ ਪ੍ਰਦਰਸ਼ਨ

ਭਾਰਤੀ-ਅਮਰੀਕੀਆਂ ਨੇ ਮੋਦੀ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਵਾਸ਼ਿੰਗਟਨ/ਬਿਊਰੋ ਨਿਊਜ਼ : ਨਾਗਰਿਕਤਾ ਕਾਨੂੰਨ ਖਿਲਾਫ ਭਾਰਤੀ-ਅਮਰੀਕੀਆਂ ਦੇ ਇਕ ਗਰੁੱਪ ਨੇ ਵਾਸ਼ਿੰਗਟਨ ‘ਚ ਭਾਰਤੀ ਸਫ਼ਾਰਤਖਾਨੇ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਮੂਹਰੇ ਇਕੱਠੇ ਹੋ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ। ਗਰੇਟਰ ਵਾਸ਼ਿੰਗਟਨ ਇਲਾਕੇ ਦੇ ਕਰੀਬ 150 ਭਾਰਤੀ-ਅਮਰੀਕੀਆਂ ਨੇ ਆਰੋਪ ਲਾਇਆ ਕਿ ਭਾਰਤ ਦਾ …

Read More »

ਵਿਜੇ ਮਾਲਿਆ ਦੀ ਜਬਤ ਜਾਇਦਾਦ ਵੇਚ ਕੇ ਬੈਂਕ ਕਰ ਸਕਣਗੇ ਵਸੂਲੀ

ਨਵੀਂ ਦਿੱਲੀ : ਵਿਸ਼ੇਸ਼ ਅਦਾਲਤ ਨੇ ਭਾਰਤੀ ਸਟੇਟ ਬੈਂਕ ਸਮੇਤ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜਬਤ ਜਾਇਦਾਦ ਵੇਚ ਕੇ ਕਰਜ਼ ਵਸੂਲੀ ਕਰਨ ਦੀ ਇਜਾਜ਼ਤ ਦਿੱਤੀ ਹੈ। ਇਹ ਇਜਾਜਤ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਨੇ ਦਿੱਤੀ। ਵਿਜੇ ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਕੀਤਾ ਸੀ ਕਿ ਇਸ ਸਬੰਧੀ ਮਿਤੀ ਕੇਵਲ ਰਿਕਵਰੀ ਟ੍ਰਿਬਿਊਨਲ …

Read More »

2019 ਇਟਲੀ ਦੇ ਭਾਰਤੀਆਂ ਲਈ ਕਿਸੇ ਅਣਹੋਣੀ ਤੋਂ ਨਹੀਂ ਰਿਹਾ ਘੱਟ

ਪ੍ਰਵੀਨ ਕੁਮਾਰ ਦੀ ਲਾਸ਼ 8 ਮਹੀਨੇ ਤੋਂ ਪਈ ਹੈ ਮੁਰਦਾਘਰ ‘ਚ ਮਿਲਾਨ : ਇਟਲੀ ਯੂਰਪ ਦਾ ਇਕ ਅਜਿਹਾ ਦੇਸ਼ ਹੈ, ਜਿਥੇ ਸਭ ਤੋਂ ਵੱਧ ਕੁਦਰਤ ਤਬਾਹੀ ਮਚਾਈ ਰੱਖਦੀ ਹੈ, ਜਦੋਂਕਿ ਦੂਜੇ ਪਾਸੇ ਇਸ ਸਾਲ ਖੇਤ ਮਜ਼ਦੂਰਾਂ ਤੇ ਡੇਅਰੀ ਫਾਰਮ ਮਜ਼ਦੂਰਾਂ ਨੂੰ ਮਿਹਨਤ ਕਰਨ ਦੇ ਬਦਲੇ ਗੋਲੀਆਂ ਅਤੇ ਧੱਕੇ ਮਿਲੇ। ਇਟਲੀ …

Read More »