Breaking News
Home / ਦੁਨੀਆ (page 154)

ਦੁਨੀਆ

ਦੁਨੀਆ

ਸ਼ੇਖ ਹਸੀਨਾ ਨੂੰ ਮਿਲੇ ਮਨਮੋਹਨ ਤੇ ਸੋਨੀਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਚਾਰ ਦਿਨਾਂ ਭਾਰਤ ਪਹੁੰਚੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ। ਕੌਮੀ ਰਾਜਧਾਨੀ ਵਿੱਚ ਸੋਨੀਆ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਵਿੱਚ ਸ਼ਾਮਲ ਮਨਮੋਹਨ ਸਿੰਘ ਅਤੇ ਰਾਜ ਸਭਾ ਮੈਂਬਰ ਆਨੰਦ …

Read More »

ਸਿੱਖ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਦੇ ਸ਼ੋਅ ਨਾਲੋਂ ਨਾਤਾ ਤੋੜਿਆ

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਨਹੀਂ ਸੀ ਬੋਲਣ ਦਿੱਤਾ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ ਲਾਰਡਜ਼ ਵਿੱਚ ਅਹਿਮ ਸਿੱਖ ਆਗੂ ਲਾਰਡ ਇੰਦਰਜੀਤ ਸਿੰਘ ਨੇ ਬੀਬੀਸੀ ਰੇਡੀਓ ਦੇ ਪ੍ਰੋਗਰਾਮ ‘ਥੌਟ ਫਾਰ ਦਾ ਡੇਅ’ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿੱਖ ਧਰਮ ਦੀਆਂ ਸਿੱਖਿਆਵਾਂ …

Read More »

ਯਾਦਾਂ ‘ਚ ਸੰਦੀਪ ਸਿੰਘ ਧਾਲੀਵਾਲ

ਯਾਦਾਂ ‘ਚ ਸੰਦੀਪ ਸਿੰਘ ਧਾਲੀਵਾਲ : ਕਿਉਂਕਿ ਸੰਦੀਪ ਧਾਲੀਵਾਲ ਟੈਕਸਾਸ ‘ਚ ਪਹਿਲੇ ਸਿੱਖ ਪੁਲਿਸ ਅਧਿਕਾਰੀ ਸਨ, ਜਿਨ੍ਹਾਂ ਨੂੰ ਡਿਊਟੀ ਦੇ ਦੌਰਾਨ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਮਿਲੀ ਸੀ। ਟੈਕਸਾਸ ‘ਚ ਹੀ ਸੰਦੀਪ ਨੂੰ ਲੰਘੇ ਦਿਨੀਂ ਇਕ ਸਿਰ ਫਿਰੇ ਨੇ ਗੋਲੀ ਮਾਰ ਦਿੱਤੀ ਸੀ। ਲੋਕਾਂ ਦੇ ਦਿਲਾਂ ‘ਚ ਵਸਣ …

Read More »

ਫਰਜ਼ ਖਾਤਰ ਜਾਨ ਕੁਰਬਾਨ ਕਰ ਗਿਆ ਸੰਦੀਪ ਸਿੰਘ

ਚਾਰ ਸਾਲ ਪਹਿਲਾਂ ਮਿਲਿਆ ਸੀ ਦਸਤਾਰ ਸਜਾਉਣ ਦਾ ਅਧਿਕਾਰ ਹੂਸਟਨ : ਅਮਰੀਕਾ ‘ਚ ਦਸਤਾਰ ਅਤੇ ਦਾੜ੍ਹੀ ਰੱਖ ਕੇ ਡਿਊਟੀ ਕਰਨ ਵਾਲੇ ਭਾਰਤੀ ਮੂਲ ਦੇ ਪਹਿਲੇ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੰਦੀਪ ਸਿੰਘ ਮੂਲਰੂਪ ‘ਚ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। …

Read More »

ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਡਾ. ਮਨਮੋਹਨ ਸਿੰਘ ਨੂੰ ਸੱਦਣਾ ਚਾਹੁੰਦਾ ਹੈ ਪਾਕਿਸਤਾਨ

ਕਾਂਗਰਸ ਪਾਰਟੀ ਦਾ ਕਹਿਣਾ – ਵਿਦੇਸ਼ ਮੰਤਰਾਲੇ ਤੋਂ ਲਵਾਂਗੇ ਸਲਾਹ ਇਸਲਾਮਾਬਾਦ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਲਾਉਣਾ ਚਾਹੁੰਦਾ ਹੈ। ਇਸ ਸੰਬੰਧੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਅਸੀਂ ਭਾਰਤ ਦੇ ਸਾਬਕਾ …

Read More »

ਮੋਦੀ ਨੇ 50 ਹਜ਼ਾਰ ਭਾਰਤੀ-ਅਮਰੀਕੀਆਂ ਨੂੰ ਕੀਤਾ ਸੰਬੋਧਨ

ਭਾਰਤ-ਅਮਰੀਕਾ ਸਬੰਧਾਂ ਨੂੰ ਨਵੀਆਂ ਸਿਖਰਾਂ ‘ਤੇ ਲਿਜਾਣ ਦਾ ਅਹਿਦ ‘ਅਬ ਕੀ ਵਾਰ ਟਰੰਪ ਸਰਕਾਰ’ ਦਾ ਦਿੱਤਾ ਨਾਅਰਾ ਹਿਊਸਟਨ/ਬਿਊਰੋ ਨਿਊਜ਼ : ਹਿਊਸਟਨ ਦੇ ਐੱਨਆਰਜੀ ਸਟੇਡੀਅਮ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮੌਜੂਦਗੀ ਵਿੱਚ 50 ਹਜ਼ਾਰ ਤੋਂ ਵੱਧ ਭਾਰਤੀ ਅਮਰੀਕੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ …

Read More »

ਕਾਲੀ ਸੂਚੀ ਵਿਚੋਂ ਸਿੱਖਾਂ ਦੇ ਨਾਮ ਹਟਾਉਣ ਲਈ ਮੋਦੀ ਦਾ ਧੰਨਵਾਦ

ਹਿਊਸਟਨ: ਅਮਰੀਕਾ ‘ਚ ਵਸਦੇ ਸਿੱਖਾਂ ਦੇ 50 ਮੈਂਬਰੀ ਵਫ਼ਦ ਨੇ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਕਾਲੀ ਸੂਚੀ ‘ਚੋਂ 312 ਸਿੱਖਾਂ ਦੇ ਨਾਮ ਹਟਾਏ ਜਾਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸਿੱਖਾਂ ਨੇ ਮੋਦੀ ਨੂੰ ਸਿਰੋਪਾ ਵੀ ਭੇਟ ਕੀਤਾ। ਇੰਡੀਆਨਾ ਅਧਾਰਿਤ ਗੁਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਸਿਆਸੀ …

Read More »

ਭਾਰਤ ਤੇ ਪਾਕਿਸਤਾਨ ਚਾਹੁਣ ਤਾਂ ਵਿਚੋਲਗੀ ਕਰਨ ਲਈ ਹਾਂ ਤਿਆਰ : ਡੋਨਲਡ ਟਰੰਪ

ਨਿਊਯਾਰਕ : ਡੋਨਾਲਡ ਟਰੰਪ ਨੇ ਆਪਣੇ ਆਪ ਨੂੰ ‘ਬੇਹੱਦ ਚੰਗਾ ਸਾਲਸ’ ਦੱਸਦਿਆਂ ਕਿਹਾ ਕਿ ਉਹ ਕਸ਼ਮੀਰ ਮਸਲੇ ਦੇ ਹੱਲ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਸਾਲਸ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ, ਪਰ ਇਸ ਲਈ ਦੋਵਾਂ ਮੁਲਕਾਂ ਦਾ ਸਹਿਮਤ ਹੋਣਾ ਜ਼ਰੂਰੀ ਹੈ। ਟਰੰਪ ਨੇ ਇਹ ਟਿੱਪਣੀਆਂ ਇਥੇ ਸੰਯੁਕਤ ਰਾਸ਼ਟਰ ਆਮ ਸਭਾ …

Read More »

ਕਰਤਾਰਪੁਰ ਕੌਰੀਡੋਰ ਦਾ 100 ਫੀਸਦੀ ਕੰਮ ਹੋਇਆ ਪੂਰਾ : ਪਾਕਿਸਤਾਨ ਦਾ ਦਾਅਵਾ

ਡੇਰਾ ਬਾਬਾ ਨਾਨਕ : ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਉਸਾਰੀ ਦਾ 5ਵਾਂ ਵੀਡੀਓ ਜਾਰੀ ਕਰਕੇ ਕਰਤਾਰਪੁਰ ਕੌਰੀਡੋਰ ਦੇ ਪ੍ਰੋਜੈਕਟ ਦਾ 100 ਫੀਸਦੀ ਕੰਮ ਪੂਰਾ ਕਰਨ ਦਾ ਦਾਅਵਾ ਕੀਤਾ ਹੈ। ਉਥੇ ਭਾਰਤ ਵਲੋਂ ਵੀ ਕਰਤਾਰਪੁਰ ਕੌਰੀਡੋਰ ਰੋਡ ਜ਼ੀਰੋ ਲਾਈਨ ਤੱਕ ਬਣਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਪਾਕਿਸਤਾਨ ਵਿਚ …

Read More »

ਨਿਊਜ਼ੀਲੈਂਡ ਵਿਚ ਜਨਗਣਨਾ ਦਾ ਨਵਾਂ ਅੰਕੜਾ ਜਾਰੀ

ਨਿਊਜ਼ੀਲੈਂਡ ‘ਚ ਸਿੱਖਾਂ ਦੀ ਅਬਾਦੀ ਵਿਚ ਹੋਇਆ ਦੁੱਗਣਾ ਵਾਧਾ ਆਕਲੈਂਡ : ਨਿਊਜ਼ੀਲੈਂਡ ਵਿੱਚ ਜਨਗਣਨਾ ਅੰਕੜਾ ਜਾਰੀ ਕਰ ਦਿੱਤਾ ਗਿਆ ਹੈ। ਅੰਕੜੇ ਅਨੁਸਾਰ ਨਿਊਜ਼ੀਲੈਂਡ ਬਹੁ-ਸੱਭਿਅਕ ਦੇਸ਼ ਹੈ ਜਿਸ ‘ਚ ਤਕਰੀਬਨ 180 ਕੌਮਾਂ ਵਸਦੀਆਂ ਹਨ। 2018 ਦੀ ਇਸ ਜਨਗਣਨਾ ਅਨੁਸਾਰ ਤਕਰੀਬਨ 48 ਲੱਖ ਦੀ ਆਬਾਦੀ ਵਾਲੇ ਇਸ ਮੁਲਕ ਵਿਚ ਹਰੇਕ ਭਾਈਚਾਰਾ ਪਿਆਰ …

Read More »