ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ‘ਚ ਉਠਾਇਆ ਮਾਮਲਾ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿੱਚ ਸਿਫਰ ਕਾਲ ਦੌਰਾਨ ਮੰਗ ਕੀਤੀ ਕਿ ਮਹਾਰਾਜਾ ਦਲੀਪ ਸਿੰਘ ਦੀਆਂ ਨਿਸ਼ਾਨੀਆਂ ਭਾਰਤ ਵਾਪਸ ਲਿਆ ਕੇ ਅੰਮ੍ਰਿਤਸਰ ‘ਚ ਸਾਂਭੀਆਂ ਜਾਣ। ਉਨ੍ਹਾਂ ਦੱਸਿਆ ਕਿ 1974 ਵਿੱਚ ਪੰਜਾਬ ਦੇ ਤਤਕਾਲੀ …
Read More »ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ
18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ : ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …
Read More »ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਕੈਦ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਦਾਲਤ ਨੇ 2017 ਵਿਚ ਇਕ ਗੈਸ ਸਟੇਸ਼ਨ ਉਪਰ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਦਿੱਤਿਆ ਸਨੀ ਆਨੰਦ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਬਾਲਟੀਮੋਰ ਦੇ ਵਸਨੀਕ ਮਾਰਕ ਐਨਥਨੀ ਐਲਿਸ (31) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਯਾਰਕ ਕਾਊਂਟੀ ਦੇ ਪੈਨਸਿਲਵੇਨੀਆ ਅਦਾਲਤ ਦੇ ਜੱਜ ਹੈਰੀ ਨੈਸ ਨੇ …
Read More »ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ
18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ …
Read More »ਨਵਾਜ਼ ਸ਼ਰੀਫ ਦੇ ਭਰਾ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ
ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਤੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਨੈਸ਼ਨਲ ਅਕਾਊਂਟ ਬਿਲਟੀ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਨੇਤਾ ਤੇ ਪਾਕਿਸਤਾਨ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਮਿੰਘਮ ‘ਚ ਵਿਸ਼ਾਲ ਸਮਾਗਮ
ਕੈਪਟਨ ਅਮਰਿੰਦਰ ਨੇ ਭਾਰਤ-ਪਾਕਿ ਦੋਸਤੀ ਦੀ ਕੀਤੀ ਜ਼ੋਰਦਾਰ ਵਕਾਲਤ ਬਰਮਿੰਘਮ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਖੁਸ਼ਹਾਲੀ ਤੇ ਵਿਕਾਸ ਲਈ ਪਾਕਿਸਤਾਨ ਨਾਲ ਸ਼ਾਂਤੀ ਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਸਮਰਥਨ …
Read More »ਸ਼ਿਕਾਗੋ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦੀ ਜਬਰ ਜਨਾਹ ਪਿੱਛੋਂ ਕੀਤੀ ਹੱਤਿਆ
ਅਮਰੀਕੀ ਯੂਨੀਵਰਸਿਟੀ ‘ਚ 19 ਸਾਲਾ ਰੂਥ ਕਰ ਰਹੀ ਸੀ ਮੈਡੀਕਲ ਦੀ ਪੜ੍ਹਾਈ ਨਿਊਯਾਰਕ : ਅਮਰੀਕਾ ਵਿਚ 19 ਸਾਲ ਦੀ ਭਾਰਤੀ ਮੂਲ ਦੀ ਵਿਦਿਆਰਥਣ ਰੂਥ ਜਾਰਜ ਦੀ ਜਬਰ ਜਨਾਹ ਪਿੱਛੋਂ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਉਹ ਸ਼ਿਕਾਗੋ ਦੀ ਇਲੀਨਾਇਸ ਯੂਨੀਵਰਸਿਟੀ ਤੋਂ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਰੂਥ ਦੀ …
Read More »ਸਰੀ ਵਿੱਚ ਪੰਜਾਬੀ ਮੁਟਿਆਰ ਦਾ ਕਤਲ
ਜਲੰਧਰ, ਸਰੀ : ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬ ਦੀ 21 ਸਾਲਾ ਲੜਕੀ ਦਾ ਕਤਲ ਹੋ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਪੁੱਤਰੀ ਗੁਰਦਿਆਲ ਸਿੰਘ ਮਠਾੜੂ ਵਾਸੀ ਪਿੰਡ ਚਿੱਟੀ ਵਜੋਂ ਹੋਈ ਹੈ। ਪ੍ਰਭਲੀਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਪੁਲਿਸ ਨੇ ਫੋਨ ਕਰਕੇ ਦੱਸਿਆ ਸੀ ਕਿ …
Read More »ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਵਧੀ
ਅਮਰੀਕੀ ਕੈਂਪਾਂ ‘ਚ ਬੰਦ ਭਾਰਤੀਆਂ ਵਿਚ ਔਰਤਾਂ ਵੀ ਸ਼ਾਮਲ ਜਲੰਧਰ : ਅਮਰੀਕਾ ਵਿਚ ਗ਼ੈਰਕਾਨੂੰਨੀ ਤੌਰ ‘ਤੇ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਉੱਥੇ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਵਿਚ ਵੱਡੀ ਗਿਣਤੀ ਭਾਰਤੀ ਵੀ ਸ਼ਾਮਲ ਹਨ। ਉੱਥੋਂ ਦੇ ਵੱਖ-ਵੱਖ ਕੈਂਪਾਂ ਵਿਚ ਤਿੰਨ ਹਜ਼ਾਰ ਤੋਂ ਵੱਧ …
Read More »ਲਾਹੌਰ ਦੀ ਕੋਟ ਲਖਪਤ ਜੇਲ੍ਹ ‘ਚ 25 ਭਾਰਤੀ ਕੈਦੀ ਬੰਦ
ਪਾਕਿ ‘ਚ 16 ਸਾਲ ਜੇਲ੍ਹ ਕੱਟ ਕੇ ਘਰ ਪਰਤੇ ਗੁਲਾਮ ਫਰੀਦ ਨੇ ਕੀਤਾ ਦਾਅਵਾ ਮਾਲੇਰਕੋਟਲਾ : ਸਤੰਬਰ 2003 ਵਿੱਚ ਪਾਕਿਸਤਾਨ ਦੇ ਸ਼ਹਿਰ ਗੁੱਜਰਾਂਵਾਲਾ ਰਹਿੰਦੀਆਂ ਆਪਣੀਆਂ ਦੋ ਭੂਆ ਨੂੰ ਮਿਲਣ ਗਿਆ ਮਲੇਰਕੋਟਲਾ ਦੇ ਮੁਹੱਲਾ ਚਾਨੇ ਲੁਹਾਰਾਂ ਦਾ ਵਸਨੀਕ ਗ਼ੁਲਾਮ ਫ਼ਰੀਦ 16 ਸਾਲ ਪਾਕਿਸਤਾਨ ਦੀ ਜੇਲ੍ਹ ‘ਚ ਸਜ਼ਾ ਕੱਟ ਕੇ ਬੁੱਧਵਾਰ ਸਵੇਰੇ …
Read More »