ਇਸਲਾਮਾਬਾਦ : ਜੰਮੂ ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਦੇ ਰੋਸ ਵਜੋਂ ਪਾਕਿਸਤਾਨ ਨੇ ਅਧਿਕਾਰਤ ਤੌਰ ‘ਤੇ ਭਾਰਤ ਨਾਲ ਵਪਾਰਕ ਲੈਣ-ਦੇਣ ਬੰਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਿਚ ਹੋਈ ਫੈਡਰਲ ਕੈਬਨਿਟ ਦੀ ਮੀਟਿੰਗ ਮੌਕੇ ਕੇਂਦਰੀ ਸੁਰੱਖਿਆ ਕਮੇਟੀ ਤੇ ਸੰਸਦ ਦੇ ਸਾਂਝੇ ਸੈਸ਼ਨ ਦੇ ਫ਼ੈਸਲਿਆਂ ਦੀ ਹਮਾਇਤ …
Read More »ਪਾਕਿ ਨੇ ਕੰਟਰੋਲ ਰੇਖਾ ‘ਤੇ ਆਪਣੀ ਫੌਜੀ ਤਾਕਤ ਵਧਾਈ
ਭਾਰਤੀ ਫੌਜ ਮੁਖੀ ਨੇ ਕਿਹਾ – ਪ੍ਰੇਸ਼ਾਨ ਨਾ ਹੋਵੇ, ਅਸੀਂ ਵੀ ਪੂਰੀ ਤਰ੍ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਫੌਜ ਮੁਖੀ ਬਿਪਿਨ ਰਾਵਤ ਨੇ ਕਿਹਾ ਕਿ ਭਾਰਤੀ ਫੌਜ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਪਿਛਲੇ …
Read More »ਈਦ ਮੌਕੇ ਪਾਕਿ ਨੇ ਭਾਰਤ ਕੋਲੋਂ ਨਹੀਂ ਲਈ ਮਠਿਆਈ
ਭਾਰਤੀਆਂ ਨਾਲ ਸਮਾਜਿਕ ਸਬੰਧ ਵੀ ਤੋੜੇ ਅਟਾਰੀ, ਫ਼ਿਰੋਜ਼ਪੁਰ/ਬਿਊਰੋ ਨਿਊਜ਼ : ਈਦ ਦੇ ਪਵਿੱਤਰ ਦਿਹਾੜੇ ‘ਤੇ ਪਾਕਿਸਤਾਨ ਨੇ ਅਟਾਰੀ ਵਾਹਘਾ ਸਾਂਝੀ ਜਾਂਚ ਚੌਕੀ ‘ਤੇ ਲੰਮੇ ਸਮੇਂ ਤੋਂ ਦੋਵਾਂ ਦੇਸ਼ਾਂ ਵਲੋਂ ਖ਼ਾਸ ਦਿਨਾਂ ‘ਤੇ ਮਠਿਆਈ ਦੇਣ ਦੀ ਨਿਭਾਈ ਜਾਂਦੀ ਰਸਮ ਜਿਸ ਵਿਚ ਬੀ. ਐਸ.ਐਫ਼. ਵਲੋਂ ਮਠਿਆਈ ਦਿੱਤੀ ਜਾਂਦੀ ਹੈ, ਨੂੰ ਲੈਣ ਤੋਂ …
Read More »ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲੀ ਨੇ ਦਿੱਤੀ ਧਮਕੀ
ਕਿਹਾ – ਭਾਰਤ ਤੇ ਪਾਕਿ ‘ਚ ਜੰਗ ਹੋਈ ਤਾਂ ਪੂਰੀ ਦੁਨੀਆ ਨੂੰ ਪਤਾ ਲੱਗੇਗਾ ਇਸਲਾਮਾਬਾਦ : ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਦੇ ਫੈਸਲੇ ਤੋਂ ਪਾਕਿ ਖ਼ਾਸਾ ਨਾਰਾਜ਼ ਹੈ। ਹੁਣ ਪਾਕਿਸਤਾਨੀ ਰਾਸ਼ਟਰਪਤੀ ਆਰਿਫ ਅਲਵੀ ਨੇ ਧਮਕੀ ਦਿੱਤੀ ਹੈ ਕਿ ਜੇ ਭਾਰਤ ਜੰਗ ਲੜਦਾ ਤਾਂ ਖ਼ੁਦ ਨੂੰ ਬਚਾਉਣ ਲਈ ਸਾਡੇ …
Read More »ਬਰਤਾਨੀਆ ‘ਚ ਕਿਰਪਾਨਧਾਰੀ ਸਿੱਖ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਲੰਡਨ : ਬਰਤਾਨੀਆ ਵਿਚ ਕਿਰਪਾਨ ਧਾਰਨ ਕਰਨ ਵਾਲੇ ਇਕ ਸਿੱਖ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਦੇਸ਼ ਵਿਚ ਸਿੱਖਾਂ ਨੂੰ ਕਾਨੂੰਨੀ ਤੌਰ ‘ਤੇ ਕਿਰਪਾਨ ਧਾਰਨ ਕਰਨ ਦਾ ਅਧਿਕਾਰ ਹਾਸਲ ਹੋਣ ਦੇ ਬਾਵਜੂਦ ਇਹ ਕਾਰਵਾਈ ਕੀਤੀ ਗਈ। ਮੀਡੀਆ ਦੀਆਂ ਖਬਰਾਂ ਮੁਤਾਬਕ ਇਹ ਘਟਨਾ ਨਾਲ ਲੱਗਦੇ ਪੰਜਾਬੀ ਬਹੁਗਿਣਤੀ ਵਾਲੇ ਇਲਾਕੇ …
Read More »ਕਪਿਲ ਦੇਵ ਦੀ ਕਿਤਾਬ ‘ਦ ਸਿੱਖ’ ਲੰਡਨ ਵਿਚ ਰਿਲੀਜ਼
ਸਿੱਖ ਗੁਰੂਆਂ ਦਾ ਸੁਨੇਹਾ ਵਿਸ਼ਵ ਨੂੰ ਦੇਣ ਦਾ ਸੁਨਹਿਰੀ ਮੌਕਾ : ਹਾਈ ਕਮਿਸ਼ਨਰ ਲੰਡਨ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਵਲੋਂ ਸਿੱਖ ਗੁਰਦੁਆਰਿਆਂ ਅਤੇ ਸਿੱਖ ਧਰਮ ਬਾਰੇ ਵੱਡ ਆਕਾਰੀ ਇਤਿਹਾਸਕ ਕਿਤਾਬ ‘ਦਾ ਸਿੱਖ’ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਲੰਡਨ ਰੁਚੀ ਘਣਸ਼ਿਆਮ ਵਲੋਂ ਰਿਲੀਜ਼ ਕੀਤੀ ਗਈ। ਬ੍ਰਿਟਿਸ਼ ਸਿੱਖ …
Read More »ਪਾਕਿ ‘ਚ ਕੱਟੜਪੰਥੀਆਂ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ
ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਕੁਝ ਕੱਟੜਪੰਥੀਆਂ ਨੇ ਲਾਹੌਰ ਜ਼ਿਲ੍ਹੇ ਵਿਚ ਸਥਿਤ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜ ਦਿੱਤਾ। ਪੁਲਿਸ ਨੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਵਿਰੁੱਧ ਈਸ਼ਨਿੰਦਾ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਦਾ ਸਬੰਧ ਕੱਟੜਪੰਥੀ ਮੌਲਵੀ ਮੌਲਾਨਾ ਖਾਇਮ ਰਿਜ਼ਵੀ …
Read More »ਮੋਦੀ ਦੇ ਨਾਲਐਡਵੈਂਚਰ ਸਫ਼ਰਦਾ ਰੋਮਾਂਚਦੱਸ ਰਹੇ ਨੇ ‘ਮੈਨਵਰਸਿਜਵਾਈਲਡ’ਦੇ ਹੋਸਟਬੇਅਰ ਗ੍ਰਿਲਸ
ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲੀ ਵਾਰ ਸ਼ੂਟਿੰਗ ਵਾਲੇ ਦਿਨ ਹੀ ਜੰਗਲ ‘ਚ ਮਿਲਿਆ, ਉਥੇ ਮੈਂ ਰਾਜਨੀਤੀ ਤੋਂ ਅਲੱਗ ਚੰਚਲ ਮੋਦੀ ਨੂੰ ਮਹਿਸੂਸ ਕੀਤਾ ਲੰਡਨ : 14 ਫਰਵਰੀ ਨੂੰ ਉਤਰਾਖੰਡ ਦੇ ਜਿਮ ਕਾਰਬੇਟ ਪਾਰਕ ‘ਚ ਜੰਗਲ ਅਤੇ ਨਦੀ ਦੇ ਵਿਚਾਲੇ ਮੈਂ ਅਤੇ ਪ੍ਰਧਾਨ ਮੰਤਰੀ ਮੋਦੀ ‘ਮੈਨ ਵਰਸਿਜ ਵਾਈਲਡ’ ਸ਼ੋਅ …
Read More »ਕੈਲੀਫੋਰਨੀਆ ‘ਚ ਚਾਕੂ ਨਾਲ ਕੀਤੇ ਹਮਲੇ ‘ਚ 4 ਵਿਅਕਤੀਆਂ ਦੀ ਮੌਤ, ਦੋਸ਼ੀ ਕਾਬੂ
ਲਾਸ ਏਂਜਲਸ/ਹੁਸਨ ਲੜੋਆ ਬੰਗਾ : ਇਕ ਵਿਅਕਤੀ ਨੇ ਦੱਖਣੀ ਕੈਲੀਫੋਰਨੀਆ ਵਿਚ ਛੁਰੇ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਗਾਰਡਨ ਗਰੋਵ (33) ਨੂੰ ਲਾਸ ਏਂਜਲਸ ਦੇ ਦੱਖਣ-ਪੂਰਬ ਵਿਚ, ਸੈਂਟਾ ਆਨਾ ਵਿਚ ਸੈਵਨ ਇਲੈਵਨ …
Read More »ਨਸਲੀ ਹਮਲੇ ਦਾ ਸ਼ਿਕਾਰ ਹੋਈ ਸਿੱਖ ਬੱਚੀ
ਲੰਡਨ : ਲੰਡਨ ਦੇ ਖੇਡ ਮੈਦਾਨ ਵਿੱਚ ਇੱਕ ਸਿੱਖ ਬੱਚੀ ਨੂੰ ਜਦੋਂ ਕੁੱਝ ਬੱਚਿਆਂ ਨੇ ‘ਟੈਰਰਿਸਟ’ ਅੱਤਵਾਦੀ ਕਿਹਾ ਤਾਂ ਉਸ ਨੇ ਇਸ ਸਥਿਤੀ ਦਾ ਬੇਹੱਦ ਹਿੰਮਤ ਨਾਲ ਟਾਕਰਾ ਕੀਤਾ ਅਤੇ ਇਸ ਦਾ ਜਵਾਬ ਸੋਸ਼ਲ ਮੀਡੀਆ ਉੱਤੇ ਅਕਲਮੰਦੀ ਨਾਲ ਦਿੱਤਾ। ਉਸ ਨੇ ਕਿਹਾ ਕਿ ਨਸਲਵਾਦ ਦੇ ਟਾਕਰੇ ਲਈ ਸਿੱਖ ਭਾਈਚਾਰੇ ਬਾਰੇ …
Read More »