ਕੈਪਟਨ ਅਮਰਿੰਦਰ ਨੇ ਭਾਰਤ-ਪਾਕਿ ਦੋਸਤੀ ਦੀ ਕੀਤੀ ਜ਼ੋਰਦਾਰ ਵਕਾਲਤ ਬਰਮਿੰਘਮ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਖੁਸ਼ਹਾਲੀ ਤੇ ਵਿਕਾਸ ਲਈ ਪਾਕਿਸਤਾਨ ਨਾਲ ਸ਼ਾਂਤੀ ਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤ ਕਥਿਤ ਤੌਰ ‘ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਸਮਰਥਨ …
Read More »ਸ਼ਿਕਾਗੋ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦੀ ਜਬਰ ਜਨਾਹ ਪਿੱਛੋਂ ਕੀਤੀ ਹੱਤਿਆ
ਅਮਰੀਕੀ ਯੂਨੀਵਰਸਿਟੀ ‘ਚ 19 ਸਾਲਾ ਰੂਥ ਕਰ ਰਹੀ ਸੀ ਮੈਡੀਕਲ ਦੀ ਪੜ੍ਹਾਈ ਨਿਊਯਾਰਕ : ਅਮਰੀਕਾ ਵਿਚ 19 ਸਾਲ ਦੀ ਭਾਰਤੀ ਮੂਲ ਦੀ ਵਿਦਿਆਰਥਣ ਰੂਥ ਜਾਰਜ ਦੀ ਜਬਰ ਜਨਾਹ ਪਿੱਛੋਂ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਉਹ ਸ਼ਿਕਾਗੋ ਦੀ ਇਲੀਨਾਇਸ ਯੂਨੀਵਰਸਿਟੀ ਤੋਂ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਰੂਥ ਦੀ …
Read More »ਸਰੀ ਵਿੱਚ ਪੰਜਾਬੀ ਮੁਟਿਆਰ ਦਾ ਕਤਲ
ਜਲੰਧਰ, ਸਰੀ : ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬ ਦੀ 21 ਸਾਲਾ ਲੜਕੀ ਦਾ ਕਤਲ ਹੋ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਪੁੱਤਰੀ ਗੁਰਦਿਆਲ ਸਿੰਘ ਮਠਾੜੂ ਵਾਸੀ ਪਿੰਡ ਚਿੱਟੀ ਵਜੋਂ ਹੋਈ ਹੈ। ਪ੍ਰਭਲੀਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਪੁਲਿਸ ਨੇ ਫੋਨ ਕਰਕੇ ਦੱਸਿਆ ਸੀ ਕਿ …
Read More »ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਵਧੀ
ਅਮਰੀਕੀ ਕੈਂਪਾਂ ‘ਚ ਬੰਦ ਭਾਰਤੀਆਂ ਵਿਚ ਔਰਤਾਂ ਵੀ ਸ਼ਾਮਲ ਜਲੰਧਰ : ਅਮਰੀਕਾ ਵਿਚ ਗ਼ੈਰਕਾਨੂੰਨੀ ਤੌਰ ‘ਤੇ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਉੱਥੇ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਵਿਚ ਵੱਡੀ ਗਿਣਤੀ ਭਾਰਤੀ ਵੀ ਸ਼ਾਮਲ ਹਨ। ਉੱਥੋਂ ਦੇ ਵੱਖ-ਵੱਖ ਕੈਂਪਾਂ ਵਿਚ ਤਿੰਨ ਹਜ਼ਾਰ ਤੋਂ ਵੱਧ …
Read More »ਲਾਹੌਰ ਦੀ ਕੋਟ ਲਖਪਤ ਜੇਲ੍ਹ ‘ਚ 25 ਭਾਰਤੀ ਕੈਦੀ ਬੰਦ
ਪਾਕਿ ‘ਚ 16 ਸਾਲ ਜੇਲ੍ਹ ਕੱਟ ਕੇ ਘਰ ਪਰਤੇ ਗੁਲਾਮ ਫਰੀਦ ਨੇ ਕੀਤਾ ਦਾਅਵਾ ਮਾਲੇਰਕੋਟਲਾ : ਸਤੰਬਰ 2003 ਵਿੱਚ ਪਾਕਿਸਤਾਨ ਦੇ ਸ਼ਹਿਰ ਗੁੱਜਰਾਂਵਾਲਾ ਰਹਿੰਦੀਆਂ ਆਪਣੀਆਂ ਦੋ ਭੂਆ ਨੂੰ ਮਿਲਣ ਗਿਆ ਮਲੇਰਕੋਟਲਾ ਦੇ ਮੁਹੱਲਾ ਚਾਨੇ ਲੁਹਾਰਾਂ ਦਾ ਵਸਨੀਕ ਗ਼ੁਲਾਮ ਫ਼ਰੀਦ 16 ਸਾਲ ਪਾਕਿਸਤਾਨ ਦੀ ਜੇਲ੍ਹ ‘ਚ ਸਜ਼ਾ ਕੱਟ ਕੇ ਬੁੱਧਵਾਰ ਸਵੇਰੇ …
Read More »ਪਾਕਿ ਫ਼ੌਜ ਮੁਖੀ ਕਮਰ ਬਾਜਵਾ ਦੇ ਕਾਰਜਕਾਲ ‘ਚ ਵਾਧੇ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
ਇਸਲਾਮਾਬਾਦ : ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਹੋਰ ਵਧਾਉਣ ਸਬੰਧੀ ਨੋਟੀਫਿਕੇਸ਼ਨ ‘ਤੇ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਬਾਜਵਾ ਦੀ 29 ਨਵੰਬਰ ਨੂੰ ਹੋਣ ਜਾ ਰਹੀ ਸੇਵਾਮੁਕਤੀ ਤੋਂ ਠੀਕ ਪਹਿਲਾਂ ਆਇਆ ਹੈ। ਪ੍ਰਧਾਨ ਮੰਤਰੀ ਇਮਰਾਨ ਨੇ ਖੇਤਰ ‘ਚ ਅਸ਼ਾਂਤ ਮਾਹੌਲ …
Read More »ਭਾਰਤੀ ਮੂਲ ਦੇ ਬਰਤਾਨਵੀ ਇਤਿਹਾਸਕਾਰ ਬੌਬੀ ਸਿੰਘ ਬਾਂਸਲ ਦਾ ਦਾਅਵਾ
ਸਿੱਖ ਵਿਰਾਸਤ ਨਾਲ ਜੁੜੀਆਂ ਜ਼ਿਆਦਾਤਰ ਥਾਵਾਂ ਪਾਕਿਸਤਾਨ ‘ਚ ਪਿਸ਼ਾਵਰ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਬਰਤਾਨਵੀ ਇਤਿਹਾਸਕਾਰ ਤੇ ਲੇਖਕ ਬੌਬੀ ਸਿੰਘ ਬਾਂਸਲ ਨੇ ਦਾਅਵਾ ਕੀਤਾ ਹੈ ਕਿ 90 ਫ਼ੀਸਦੀ ਸਿੱਖ ਵਿਰਾਸਤ ਨਾਲ ਜੁੜੀਆਂ ਥਾਵਾਂ ਪਾਕਿਸਤਾਨ ਵਿਚ ਹਨ। ਬਾਂਸਲ ਪਾਕਿ ਸਥਿਤ ਸਿੱਖ ਵਿਰਾਸਤੀ ਥਾਵਾਂ ਬਾਰੇ ਕਾਫ਼ੀ ਜਾਣਕਾਰੀ ਰੱਖਦੇ ਹਨ। ਬੌਬੀ ਨੇ ਕਿਹਾ …
Read More »ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦਾ ਜਿਨਸ਼ੀ ਸ਼ੋਸ਼ਣ ਤੋਂ ਬਾਅਦ ਕਤਲ
ਆਰੋਪੀ ਨੂੰ ਕੀਤਾ ਗਿਆ ਗ੍ਰਿਫਤਾਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸ਼ਿਕਾਗੋ ਵਿਚ ਭਾਰਤੀ ਮੂਲ ਦੀ 19 ਸਾਲਾ ਵਿਦਿਆਰਥਣ ਦਾ ਜਿਨਸ਼ੀ ਸ਼ੋਸ਼ਣ ਕਰਨ ਤੋਂ ਬਾਅਦ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਇਹ ਵਿਦਿਆਰਥਣ ਮੂਲ ਰੂਪ ਵਿਚ ਹੈਦਰਾਬਾਦ ਦੀ ਰਹਿਣ ਵਾਲੀ ਸੀ। ਰੂਥ ਜੌਰਜ ਨਾਮੀ ਇਹ ਵਿਦਿਆਰਥਣ ਇਲੀਨੋਇਸ ਯੂਨੀਵਰਸਿਟੀ ਵਿਚ ਆਨਰਸ ਵਿਦਿਆਰਥੀ …
Read More »ਪਾਕਿ ਫੌਜ ਮੁਖੀ ਦਾ ਕਾਰਜਕਾਲ ਵਧਾਉਣ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
ਇਮਰਾਨ ਨੇ ਫੌਜ ਮੁਖੀ ਦਾ ਤਿੰਨ ਸਾਲ ਲਈ ਵਧਾਇਆ ਸੀ ਕਾਰਜਕਾਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਵਧਾਉਣ ‘ਤੇ ਰੋਕ ਲਗਾ ਦਿੱਤੀ ਹੈ। ਕਮਰ ਬਾਜਵਾ ਤਿੰਨ ਦਿਨਾਂ ਬਾਅਦ ਸੇਵਾ ਮੁਕਤ ਹੋਣ ਵਾਲੇ ਹਨ। ਇਮਰਾਨ ਸਰਕਾਰ ਨੇ ਲੰਘੇ ਅਗਸਤ ਮਹੀਨੇ ਬਾਜਵਾ ਦਾ ਕਾਰਜਕਾਲ …
Read More »ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ
ਪਾਕਿ ਨੇ ਕਿਹਾ – ਭਾਰਤ ਹੀ ਸ਼ਰਧਾਲੂਆਂ ਲਈ ਪੈਦਾ ਕਰ ਰਿਹਾ ਅੜਿੱਕੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਹਰ ਸਮੇਂ ਇਹੋ ਤਾਕ ਵਿਚ ਰਹਿੰਦਾ ਹੈ ਕਿ ਭਾਰਤ ‘ਤੇ ਕਿਸ ਤਰ੍ਹਾਂ ਇਲਜ਼ਾਮ ਲਗਾਏ ਜਾਣ। ਇਸ ਦੇ ਚੱਲਦਿਆਂ ਪਾਕਿਸਤਾਨ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ …
Read More »