Breaking News
Home / ਦੁਨੀਆ (page 167)

ਦੁਨੀਆ

ਦੁਨੀਆ

ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲ ਦੇਖਿਆ ਵੀ ਨਹੀਂ

ਇਮਰਾਨ ਬੋਲੇ- ਉਮੀਦ ਹੈ ਕਸ਼ਮੀਰ ਸਮੇਤ ਸਾਰੇ ਮੁੱਦੇ ਹੱਲ ਹੋਣਗੇ ਬਿਸ਼ਕੇਕ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਰਮਿਆਨ ਸੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਕੋਈ ਮੁਲਾਕਾਤ ਨਹੀਂ ਹੋਈ। ਦੋਵੇਂ ਪ੍ਰਧਾਨ ਮੰਤਰੀ ਦੋ ਦਿਨਾ ਸੰਮੇਲਨ ਵਿਚ ਸ਼ਾਮਲ ਹੋਣ ਲਈ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਪਹੁੰਚੇ। ਸੰਮੇਲਨ ਵਿਚ …

Read More »

ਸੰਘਾਈ ਸੰਮੇਲਨ ‘ਚ ਮੋਦੀ ਨੇ ਅੱਤਵਾਦ ਦੇ ਮੁੱਦੇ ‘ਤੇ ਪਾਕਿ ਨੂੰ ਘੇਰਿਆ

ਕਿਹਾ – ਅੱਤਵਾਦ ਨਾਲ ਨਜਿੱਠਣ ਲਈ ਸਾਰਿਆਂ ਦਾ ਇਕੱਠੇ ਹੋਣਾ ਜ਼ਰੂਰੀ ਬਿਸ਼ਕੇਕ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੂੰ ਸੰਬੋਧਨ ਕੀਤਾ। ਹਿੰਦੀ ਵਿਚ ਦਿੱਤੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਾਡੀਆਂ ਵੀਜ਼ਾ ਸੇਵਾਵਾਂ ਜ਼ਿਆਦਾਤਰ ਐਸ.ਸੀ.ਓ. ਦੇਸ਼ਾਂ …

Read More »

ਵ੍ਹਾਈਟ ਹਾਊਸ ਦਾ ਪਾਕਿਸਤਾਨ ਨੂੰ ਸਪੱਸ਼ਟ ਸੁਨੇਹਾ

ਭਾਰਤ ਨਾਲ ਸ਼ਾਂਤੀ ਲਈ ਪਾਕਿ ਦਹਿਸ਼ਤਗਰਦਾਂ ਖਿਲਾਫ਼ ਕਾਰਵਾਈ ਕਰੇ ਵਾਸ਼ਿੰਗਟਨ/ਬਿਊਰੋ ਨਿਊਜ਼ : ਨਰਿੰਦਰ ਮੋਦੀ ਦੇ ਮੁੜ ਪ੍ਰਧਾਨ ਮੰਤਰੀ ਚੁਣੇ ਜਾਣ ਮਗਰੋਂ ਇਮਰਾਨ ਖ਼ਾਨ ਸਰਕਾਰ ਵੱਲੋਂ ਸ਼ਾਂਤੀ ਦੇ ਨਵੇਂ ਸਿਰੇ ਤੋਂ ਕੀਤੇ ਜਾ ਰਹੇ ਯਤਨਾਂ ਵਿਚਕਾਰ ਵ੍ਹਾਈਟ ਹਾਊਸ ਨੇ ਪਾਕਿਸਤਾਨ ਨੂੰ ਸਪੱਸ਼ਟ ਕੀਤਾ ਹੈ ਕਿ ਦੱਖਣੀ ਏਸ਼ੀਆ ਵਿਚ ਸ਼ਾਂਤੀ ਦਾ ਜ਼ਿੰਮਾ …

Read More »

ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਵਲੋਂ ਅਸਤੀਫ਼ਾ

ਨਵੇਂ ਪ੍ਰਧਾਨ ਮੰਤਰੀ ਦੀ ਚੋਣ ਤੱਕ ਅਹੁਦੇ ‘ਤੇ ਬਣੇ ਰਹਿਣਗੇ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬ੍ਰੈਗਜ਼ਿਟ ਸਮਝੌਤੇ ਨੂੰ ਸਿਰੇ ਚਾੜ੍ਹਨ ਵਿਚ ਵਾਰ-ਵਾਰ ਨਾਕਾਮ ਰਹਿਣ ਤੋਂ ਬਾਅਦ ਸੱਤਾਧਾਰੀ ਪਾਰਟੀ ਕੰਸਰਵੇਟਿਵ ਦੀ ਆਗੂ ਵਜੋਂ ਰਸਮੀ ਤੌਰ ‘ਤੇ ਅਸਤੀਫ਼ਾ ਦੇ ਦਿੱਤਾ। ਫਿਲਹਾਲ ਪਾਰਟੀ ਵਲੋਂ ਜਦੋਂ ਤੱਕ ਉਨ੍ਹਾਂ ਦੇ …

Read More »

ਸਿੱਖ ਵਿਗਿਆਨੀ ਹਰਮੀਤ ਸਿੰਘ ਮਲਿਕ ਦੀ ਨੈਸ਼ਨਲ ਅਕੈਡਮੀ ਆਫ਼ ਸਾਇੰਸ ਲਈ ਚੋਣ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਫਰੈਂਡ ਹਚਿਨਸਨ ਕੈਂਸਰ ਰਿਸਰਚ ਸੈਂਟਰ ਵਿਚ ਕੰਮ ਕਰਦੇ ਭਾਰਤੀ ਮੂਲ ਦੇ ਅਮਰੀਕੀ ਵਿਗਿਆਨੀ (ਬਾਇਆਲੋਜਿਸਟ) ਹਰਮੀਤ ਸਿੰਘ ਮਲਿਕ ਨੇ ਨੈਸ਼ਨਲ ਅਕੈਡਮੀ ਆਫ਼ ਸਾਇੰਸ ਲਈ ਚੋਣ ਕੀਤੀ ਗਈ। ਨੈਸ਼ਨਲ ਅਕੈਡਮੀ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਚੋਣ ਖੋਜ ਵਿਚ ਵਿਸ਼ੇਸ਼ ਤੇ ਨਿਰੰਤਰਤ ਪ੍ਰਾਪਤੀਆਂ ਦੇ ਅਧਾਰ ‘ਤੇ ਕੀਤੀ ਜਾਂਦੀ …

Read More »

ਇਮਰਾਨ ਖਾਨ ਵੱਲੋਂ ਨਰਿੰਦਰ ਮੋਦੀ ਨੂੰ ਗੱਲਬਾਤ ਦੀ ਪੇਸ਼ਕਸ਼

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿੱਚ ਗੱਲਬਾਤ ਰਾਹੀਂ ਕਸ਼ਮੀਰ ਸਮੇਤ ਹੋਰ ਮੁੱਦਿਆਂ ਨੂੰ ਹੱਲ ਕਰਨ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨ ਨੇ ਇਹ ਪੇਸ਼ਕਸ਼ ਅਜਿਹੇ ਸਮੇਂ ਕੀਤੀ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਭਾਰਤ ਨੇ ਬਿਸ਼ਕੇਕ ਵਿੱਚ ਆਉਂਦੇ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗਿਫ੍ਰਤਾਰ

ਇਸਲਾਮਾਬਾਦ/ਬਿਊਰੋ ਨਿਊਜ਼ : ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ …

Read More »

ਭਾਰਤ-ਆਸਟ੍ਰੇਲੀਆ ਮੈਚ ਦੇਖਣ ਪਹੁੰਚੇ ਮਾਲਿਆ ਨੂੰ ਭੀੜ ਨੇ ਘੇਰਿਆ, ਚੋਰ-ਚੋਰ ਦੇ ਲੱਗੇ ਨਾਅਰੇ

ਲੰਡਨ : ਭਗੌੜਾ ਵਿਜੇ ਮਾਲਿਆ ਲੰਘੇ ਕੱਲ੍ਹ ਭਾਰਤ-ਅਸਟਰੇਲੀਆ ਦਾ ਕ੍ਰਿਕਟ ਮੈਚ ਦੇਖਣ ਲਈ ਲੰਡਨ ਦੀ ਓਵਲ ਗਰਾਊਂਡ ਵਿਚ ਪਹੁੰਚ ਗਿਆ। ਮੈਚ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਮਾਲਿਆ ਸਟੇਡੀਅਮ ਤੋਂ ਬਾਹਰ ਨਿਕਲਿਆ ਤਾਂ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਚੋਰ-ਚੋਰ ਦੇ ਨਾਅਰੇ ਲਗਾਏ। ਇਸ ਦੌਰਾਨ ਮਾਲਿਆ ਦੀ ਮਾਂ ਲਲਿਤਾ …

Read More »

ਜੇਲ੍ਹ ਵਿਚ ਹੀ ਰਹੇਗਾ ਨੀਰਵ ਮੋਦੀ

ਨੀਰਵ ਦੀ ਜ਼ਮਾਨਤ ਅਰਜ਼ੀ ਯੂ.ਕੇ. ਹਾਈਕੋਰਟ ਨੇ ਕੀਤੀ ਖਾਰਜ ਲੰਡਨ : ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਨੀਰਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੀਰਵ ਦੀ ਚੌਥੀ ਵਾਰ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਈ ਹੈ। …

Read More »

ਜੇਲ੍ਹ ਵਿਚ ਹੀ ਰਹੇਗਾ ਨੀਰਵ ਮੋਦੀ

ਨੀਰਵ ਦੀ ਜ਼ਮਾਨਤ ਅਰਜ਼ੀ ਯੂ.ਕੇ. ਹਾਈਕੋਰਟ ਨੇ ਕੀਤੀ ਖਾਰਜ ਲੰਡਨ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਨੀਰਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੀਰਵ ਦੀ ਚੌਥੀ ਵਾਰ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਈ ਹੈ। …

Read More »