41 ਵਿਅਕਤੀਆਂ ਦੀ ਮੌਤ ਮਾਸਕੋ/ਬਿਊਰੋ ਨਿਊਜ਼ ਰੂਸ ਦੀ ਇਕ ਏਅਰਲਾਈਨਜ਼ ਦੇ ਸੁਖੋਈ ਸੁਪਰਜੈਟ ਯਾਤਰੀ ਜਹਾਜ਼ ਨੂੰ ਲੰਘੇ ਕੱਲ੍ਹ ਉਡਾਨ ਭਰਨ ਤੋਂ ਕੁਝ ਦੇਰ ਬਾਅਦ ਹੀ ਅੱਗ ਲੱਗ ਗਈ। ਸੜਦੇ ਹੋਏ ਜਹਾਜ਼ ਨੇ ਮਾਸਕੋ ਦੇ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਰੂਸੀ ਜਾਂਚ ਏਜੰਸੀ ਮੁਤਾਬਕ ਇਸ ਹਾਦਸੇ ਵਿਚ 41 ਵਿਅਕਤੀਆਂ ਦੀ ਮੌਤ …
Read More »ਪਾਕਿ ਨੇ ਗੁਰੂ ਨਾਨਕ ‘ਵਰਸਿਟੀ ਲਈ ਦਿੱਤੀ 70 ਏਕੜ ਜ਼ਮੀਨ
ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਦਿੱਤੀ ਜਾਣਕਾਰੀ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਬਣਨ ਵਾਲੀ ਕੌਮਾਂਤਰੀ ਯੂਨੀਵਰਸਿਟੀ ਲਈ 70 ਏਕੜ ਦਿੱਤੀ ਹੈ। ਨਨਕਾਣਾ ਸਾਹਿਬ ਵਿਚ ਬਣਨ ਵਾਲੀ ‘ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਲਈ ਫੰਡ ਪੰਜਾਬ ਦੇ 2019-20 …
Read More »ਪਾਕਿ ਨੇ ਖਤਰਨਾਕ ਅੱਤਵਾਦੀ ਮਸੂਦ ਅਜ਼ਹਰ ਦੀ ਜਾਇਦਾਦ ਕੀਤੀ ਜ਼ਬਤ
ਵਿਦੇਸ਼ ਆਉਣ-ਜਾਣ ‘ਤੇ ਵੀ ਲਗਾਈ ਪਾਬੰਦੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀ ਜਾਇਦਾਦ ਜ਼ਬਤ ਕਰ ਲਈ ਹੈ ਅਤੇ ਨਾਲ ਹੀ ਉਸਦੇ ਵਿਦੇਸ਼ ਆਉਣ-ਜਾਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮਸੂਦ ਨੂੰ ਲੰਘੀ 1 ਮਈ ਨੂੰ ਸੰਯੁਕਤ ਰਾਸ਼ਟਰ ਨੇ ਖਤਰਨਾਕ ਅੱਤਵਾਦੀ ਐਲਾਨਿਆ ਸੀ। ਪਾਕਿ ਵਿਦੇਸ਼ ਮੰਤਰਾਲੇ ਵਲੋਂ …
Read More »ਓਹਾਇਓ ਵਿਚ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ
ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਓਹਾਇਓ/ਹੁਸਨ ਲੜੋਆ ਬੰਗਾ ਓਹਾਇਓ ਦੇ ਵੈਸਟ ਚੈਸਟਰ ਅਪਾਰਟਮੈਂਟ ਵਿਚ ਇਕ ਪੰਜਾਬੀ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਵਿਚ 3 ਔਰਤਾਂ ਸ਼ਾਮਲ ਹਨ ਤੇ ਇਹ ਮਾਮਲਾ ਅਜੇ ਭੇਦ ਬਣਿਆ ਹੋਇਆ ਹੈ ਅਤੇ ਸਿੱਖ ਭਾਈਚਾਰੇ ਵਿਚ ਸੋਗ ਦੀ …
Read More »ਅਮਰੀਕਾ ਦੀ ਪਾਕਿ ‘ਤੇ ਵੀਜ਼ਾ ਪਾਬੰਦੀ
ਪਾਕਿਸਤਾਨੀ ਅਧਿਕਾਰੀਆਂ ਦੇ ਅਮਰੀਕਾ ਦਾਖਲੇ ‘ਤੇ ਲੱਗ ਸਕਦੀ ਹੈ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ ਅੱਤਵਾਦ ‘ਤੇ ਦੁਨੀਆ ਭਰ ਵਿਚ ਚੌਤਰਫਾ ਘਿਰੇ ਪਾਕਿਸਤਾਨ ਪ੍ਰਤੀ ਅਮਰੀਕਾ ਨੇ ਸਖਤ ਰੁਖ ਲਿਆ ਹੈ। ਟਰੰਪ ਪ੍ਰਸ਼ਾਸਨ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪਾਕਿਤਸਾਨੀ ਨਾਗਰਿਕਾਂ ਨੂੰ ਵਾਪਸ ਨਾ ਲੈਣ ਨੂੰ ਲੈ ਕੇ ਇਸਲਾਮਾਬਾਦ ‘ਤੇ ਪਾਬੰਦੀ ਲਾ ਦਿੱਤੀ ਹੈ। …
Read More »ਭਾਰਤ ਨਾਲ ਸਬੰਧ ਖੇਤਰ ‘ਚ ਸ਼ਾਂਤੀ ਲਈ ਇਕਲੌਤੀ ਸਮੱਸਿਆ
ਲੋਕ ਸਭਾ ਚੋਣਾਂ ਤੋਂ ਬਾਅਦ ਦੋਵਾਂ ਦੇਸ਼ਾਂ ‘ਚ ਰਿਸ਼ਤੇ ਸੁਧਰਨਗੇ : ਇਮਰਾਨ ਖਾਨ ਪੇਈਚਿੰਗ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਮੁਲਕ ਦੇ ਭਾਰਤ ਨਾਲ ਰਿਸ਼ਤੇ ਹੀ ਖ਼ਿੱਤੇ ਵਿਚ ਸ਼ਾਂਤੀ ਅਤੇ ਸਥਿਰਤਾ ਲਈ ‘ਇਕਲੌਤੀ ਸਮੱਸਿਆ’ ਹੈ। ਉਨ੍ਹਾਂ ਆਸ ਜਤਾਈ ਕਿ ਭਾਰਤ ਵਿਚ ਲੋਕ ਸਭਾ ਚੋਣਾਂ …
Read More »ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਲੰਡਨ ਅਦਾਲਤ ਨੇ ਕੀਤੀ ਰੱਦ
ਲੰਡਨ/ਬਿਊਰੋ ਨਿਊਜ਼ : ਪੀ. ਐੱਨ. ਬੀ. ਘੁਟਾਲੇ ਦੇ ਮਾਮਲੇ ਵਿਚ ਭਾਰਤ ਹਵਾਲਗੀ ਕੇਸ ਦਾ ਸਾਹਮਣਾ ਕਰ ਰਹੇ ਹੀਰਾ ਵਪਾਰੀ ਨੀਰਵ ਮੋਦੀ ਵਲੋਂ ਦਿੱਤੀ ਜ਼ਮਾਨਤ ਦੀ ਅਰਜ਼ੀ ਲੰਡਨ ਦੀ ਵੈਸਟਮਿਨਿਸਟਰ ਅਦਾਲਤ ਨੇ ਰੱਦ ਕਰ ਦਿੱਤੀ। ਲੰਡਨ ਅਦਾਲਤ ਨੇ ਨੀਰਵ ਮੋਦੀ ਨੂੰ ਜ਼ਮਾਨਤ ਦੇਣ ਤੋਂ ਮਨ੍ਹਾ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ …
Read More »ਦੁਬਈ ‘ਚ ਰਹਿਣ ਵਾਲੀ ਭਾਰਤੀ ਵਿਦਿਆਰਥਣ ਦੀ 7 ਅਮਰੀਕੀ ਯੂਨੀਵਰਸਿਟੀਆਂ ‘ਚ ਚੋਣ
ਦੁਬਈ/ਬਿਊਰੋ ਨਿਊਜ਼ : ਦੁਬਈ ਵਿਚ ਰਹਿਣ ਵਾਲੀ 17 ਸਾਲ ਦੀ ਭਾਰਤੀ ਵਿਦਿਆਰਥਣ ਸਿਮੋਨ ਨੂਰਾਲੀ ਦੀ ਅਮਰੀਕਾ ਦੀ ਸੱਤ ਯੂਨੀਵਰਸਿਟੀਆਂ ਵਿਚ ਚੋਣ ਹੋ ਗਈ ਹੈ। ਇਨ੍ਹਾਂ ਵਿਚੋਂ ਯੂਨੀਵਰਸਿਟੀ ਆਫ ਪੈਨਸਿਲਵੇਨੀਆ ਅਤੇ ਮਣਮੱਤੇ ਆਈਵੀ ਲੀਗ ਸਕੂਲ ਸਮੂਹ ਵਿਚ ਸ਼ਾਮਲ ਡਾਰਟਮਾਊਥ ਕਾਲਜ ਸ਼ਾਮਲ ਹੈ। ਇਨ੍ਹਾਂ ਦੇ ਇਲਾਵਾ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ, ਕੈਲੀਫੋਰਨੀਆ ਯੂਨੀਵਰਸਿਟੀ, ਜਾਨ …
Read More »ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਿਆ
ਕੂਟਨੀਤਕ ਪੱਧਰ ‘ਤੇ ਭਾਰਤ ਦੀ ਵੱਡੀ ਜਿੱਤ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਆਧਾਰਤ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਅੱਤਵਾਦੀ ਐਲਾਨ ਦਿੱਤਾ ਹੈ। ਕੂਟਨੀਤਕ ਪੱਧਰ ‘ਤੇ ਭਾਰਤੀ ਦੀ ਇਹ ਵੱਡੀ ਜਿੱਤ ਚੀਨ ਵੱਲੋਂ ਆਪਣੀ ਵੀਟੋ ਤਾਕਤ ਦਾ ਇਸਤੇਮਾਲ ਕਰਦਿਆਂ ਸੁਰੱਖਿਆ ਕੌਂਸਲ ਦੀ ਸੈਂਕਸ਼ਨਜ਼ ਕਮੇਟੀ ਵੱਲੋਂ ਪੇਸ਼ …
Read More »ਨੇਸ ਵਾਡੀਆ ਨੂੰ ਡਰੱਗ ਰੱਖਣ ਦੇ ਮਾਮਲੇ ‘ਚ ਜਪਾਨ ਦੀ ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ
ਵਾਡੀਆ ਨੇ ਨਿੱਜੀ ਵਰਤੋਂ ਲਈ ਡਰੱਗ ਰੱਖਣ ਦੀ ਗੱਲ ਵੀ ਕਬੂਲੀ ਸੀ ਟੋਕੀਓ/ਬਿਊਰੋ ਨਿਊਜ਼ : ਵਾਡੀਆ ਗਰੁੱਪ ਦੇ ਵਾਰਸ ਨੇਸ ਵਾਡੀਆ ਨੂੰ ਡਰੱਗ ਰੱਖਣ ਦੇ ਮਾਮਲੇ ਵਿਚ ਜਪਾਨ ‘ਚ ਦੋ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਥੋਂ ਦੇ ਸਪੋਰੋ ਜ਼ਿਲ੍ਹੇ ਦੀ ਅਦਾਲਤ ਨੇ ਵਾਡੀਆ ਨੂੰ ਸਜ਼ਾ ਸੁਣਾਈ ਹੈ। ਮੀਡੀਆ …
Read More »