ਬਿ੍ਰਟਿਸ਼ ਅਦਾਲਤ ਵਿਚ ਕੰਪਨੀ ਨੇ ਇਹ ਗੱਲ ਮੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੀ ਫਾਰਮਾ ਕੰਪਨੀ ਐਸਟ੍ਰਾਜੇਨੇਕਾ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਕੋਵਿਡ-19 ਵੈਕਸੀਨ ਨਾਲ ਖਤਰਨਾਕ ਸਾਈਡ ਇਫੈਕਟ ਹੋ ਸਕਦੇ ਹਨ। ਬਿ੍ਰਟਿਸ਼ ਮੀਡੀਆ ਦੀ ਰਿਪੋਰਟ ਮੁਤਾਬਕ, ਐਸਟ੍ਰਾਜੇਨੇਕਾ ’ਤੇ ਆਰੋਪ ਹੈ ਕਿ ਉਨ੍ਹਾਂ ਦੀ ਵੈਕਸੀਨ ਨਾਲ ਕਈ ਵਿਅਕਤੀਆਂ ਦੀ ਮੌਤ ਹੋ …
Read More »ਦੁਬਈ ’ਚ ਬਣੇਗਾ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ
ਹਰ ਸਾਲ ਪਹੁੰਚਣਗੇ 26 ਕਰੋੜ ਯਾਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਯੂ.ਏ.ਈ. ਦੇ ਦੁਬਈ ਵਿਚ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ ਬਣਨ ਜਾ ਰਿਹਾ ਹੈ। ਅਲਜਜੀਰਾ ਦੇ ਮੁਤਾਬਕ, ਇਸ ਏਅਰਪੋਰਟ ਨੂੰ ਬਣਾਉਣ ’ਤੇ 35 ਲੱਖ ਅਰਬ ਡਾਲਰ, ਯਾਨੀ ਕਰੀਬ 2.92 ਲੱਖ ਕਰੋੜ ਰੁਪਏ ਦਾ ਖਰਚ ਆਵੇਗਾ। ਦੁਬਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ …
Read More »2022 ‘ਚ 66 ਹਜ਼ਾਰ ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ
ਅਮਰੀਕਾ ਵਿਚ ਮੈਕਸਿਕੋ ਤੋਂ ਬਾਅਦ ਭਾਰਤ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਸੰਸਦ ਵਿਚ ਰੱਖੀ ਤਾਜ਼ਾ ਰਿਪੋਰਟ ਮੁਤਾਬਕ ਸਾਲ 2022 ਵਿਚ ਕੁੱਲ 65,960 ਭਾਰਤੀਆਂ ਨੇ ਅਧਿਕਾਰਤ ਤੌਰ ‘ਤੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਮੈਕਸੀਕੋ ਤੋਂ ਬਾਅਦ ਭਾਰਤ, ਅਮਰੀਕਾ ਵਿਚ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਹੈ। ਅਮਰੀਕੀ …
Read More »ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ ‘ਚ ਜਾਣਗੇ
ਨਿਊਯਾਰਕ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ 6 ਮਈ ਨੂੰ ਆਪਣੀ ਤੀਜੀ ਪੁਲਾੜ ਯਾਤਰਾ ‘ਤੇ ਜਾਵੇਗੀ। ਉਹ ਬੋਇੰਗ ਦੇ ਸਟਾਰਲਾਈਨਰ ਕੈਲਿਪਸੋ ਮਿਸ਼ਨ ਦਾ ਹਿੱਸਾ ਹੋਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਮੁਤਾਬਕ ਮਿਸ਼ਨ ਲਈ 2 ਸੀਨੀਅਰ ਵਿਗਿਆਨੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਨੂੰ ਚੁਣਿਆ ਗਿਆ ਹੈ। ਵਰਤਮਾਨ ਵਿੱਚ, …
Read More »ਪਰੇਡ ਦੌਰਾਨ ਮਲੇਸ਼ੀਆ ‘ਚ ਨੇਵੀ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ
10 ਕਰੂ ਮੈਂਬਰਾਂ ਦੀ ਮੌਤ-ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ ਹਵਾ ਵਿਚ ਆਪਸ ‘ਚ ਟਕਰਾਅ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ 10 ਕਰੂ ਮੈਂਬਰਾਂ ਦੀ ਜਾਨ ਚਲੇ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਲੇਸ਼ੀਆਈ ਨੇਵੀ ਦੇ ਅਧਿਕਾਰੀਆਂ …
Read More »ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ
ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ ਹਵਾ ਵਿਚ ਟਕਰਾਅ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ 10 ਕਰੂ ਮੈਂਬਰਾਂ ਦੀ ਜਾਨ ਚਲੇ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਲੇਸ਼ੀਆਈ ਨੇਵੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਰੌਇਲ ਮਲੇਸ਼ੀਅਨ ਨੇਵੀ ਪਰੇਡ …
Read More »ਵਿਸਾਖੀ ਮਨਾ ਕੇ ਸਿੱਖ ਜਥਾ ਪਾਕਿ ’ਚੋਂ ਵਾਪਸ ਭਾਰਤ ਪਰਤਿਆ
ਦੋਵਾਂ ਦੇਸ਼ਾਂ ਨੂੰ ਵੀਜ਼ੇ ਵਧਾਉਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸੰਗਤਾਂ ਦਾ ਜਥਾ ਵਿਸਾਖੀ ਮਨਾ ਕੇ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਵਾਪਸ ਭਾਰਤ ਪਰਤ ਆਇਆ ਹੈ। ਇਸ ਮੌਕੇ ਸਿੱਖ ਜਥੇ ਦੇ ਮੈਂਬਰਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ …
Read More »65,960 ਭਾਰਤੀਆਂ ਨੂੰ ਸਾਲ 2022 ’ਚ ਅਮਰੀਕੀ ਨਾਗਰਿਕਤਾ ਮਿਲੀ
ਅਮਰੀਕੀ ਨਾਗਰਿਕਤਾ ਹਾਸਲ ਕਰਨ ’ਚ ਮੈਕਸੀਕੋ ਦਾ ਨੰਬਰ ਪਹਿਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਸਾਲ 2022 ਵਿਚ 65,960 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ ਹੈ ਅਤੇ ਇਸ ਨਾਲ ਭਾਰਤ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਦੇਸ਼ਾਂ ਦੇ ਲੋਕਾਂ ਦੀ ਗਿਣਤੀ ਦੇ ਮਾਮਲੇ ਵਿਚ ਮੈਕਸੀਕੋ ਤੋਂ ਬਾਅਦ ਦੂਜੇ ਸਥਾਨ ’ਤੇ ਪਹੁੰਚ ਗਿਆ। ਯੂਐੱਸ ਜਨਗਣਨਾ ਬਿਊਰੋ ਦੇ …
Read More »ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ
ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਗ੍ਰਹਿ ਸੂਬੇ ਡੈਲਾਵੇਅਰ ਦੇ ਸੱਤ ਵਿਧਾਇਕਾਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਸਿੱਖਾਂ ਨਾਲ ਮਿਲ ਕੇ ਭੰਗੜਾ ਪਾਇਆ। ਸਾਰੇ ਆਗੂ ਰਵਾਇਤੀ ਪੰਜਾਬੀ ਪੁਸ਼ਾਕ ਪਹਿਨ ਕੇ ਆਏ ਸਨ। ਇਸ ਗਰੁੱਪ …
Read More »ਬੀਬੀਸੀ ਦਾ ਭਾਰਤ ਵਿਚ ਬਦਲਿਆ ਰੂਪ, ਕਲੈਕਟਿਵ ਨਿਊਜ਼ਰੂਮ ਨੇ ਕੰਮ ਸ਼ੁਰੂ ਕੀਤਾ
ਭਾਰਤ ਵਿਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬ੍ਰਿਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿਚ ਅਜ਼ਾਦ ਮੀਡੀਆ ਕੰਪਨੀ ਕਲੈਕਟਿਵ ਨਿਊਜ਼ਰੂਮ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਹ ਪੂਰੀ ਤਰ੍ਹਾਂ ਨਾਲ ਇਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜ਼ੀਟਲ …
Read More »