ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇਕ ਸਿੱਖ ਕਲਰਕ ਨੂੰੰ ਕੌਫ਼ੀ ਦੇ ਪੈਸੇ ਮੰਗਣ ਬਦਲੇ ਨਫ਼ਰਤੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਜੌਹਨ ਕਰੈਨ ਨਾਂ ਦੇ ਸ਼ਖ਼ਸ ਨੇ ਸਿੱਖ ਕਲਰਕ ਨੂੰ ਪਹਿਲਾਂ ਘਸੁੰਨ ਮਾਰੇ ਤੇ ਮਗਰੋਂ ਗਰਮ ਕੌਫ਼ੀ ਉਸ ਉਪਰ ਸੁੱਟ ਦਿੱਤੀ। ਪੁਲਿਸ ਨੇ ਕਰੈਨ ਨੂੰ ਨਫ਼ਰਤੀ ਹਮਲੇ …
Read More »ਡੋਨਾਲਡ ਟਰੰਪ ਵੱਲੋਂ ਪੁਲਵਾਮਾ ਹਮਲਾ ‘ਖ਼ੌਫਨਾਕ’ ਕਰਾਰ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨ ਅਧਾਰਿਤ ਜੈਸ਼-ਏ-ਮੁਹੰਮਦ ਵੱਲੋਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ ‘ਤੇ ਕੀਤੇ ਫਿਦਾਈਨ ਹਮਲੇ ਨੂੰ ‘ਖ਼ੌਫ਼ਨਾਕ’ ਕਰਾਰ ਦਿੱਤਾ ਹੈ। ਟਰੰਪ ਪ੍ਰਸ਼ਾਸਨ ਨੇ ਅੱਤਵਾਦ ਖ਼ਿਲਾਫ਼ ਲੜਾਈ ਵਿੱਚ ਭਾਰਤ ਨੂੰ ਹਰ ਸੰਭਵ ਸਹਿਯੋਗ ਦੀ ਪੇਸ਼ਕਸ਼ ਕਰਦਿਆਂ ਇਸਲਾਮਾਬਾਦ ਨੂੰ ਤਾਕੀਦ ਕੀਤੀ ਹੈ ਕਿ ਉਹ …
Read More »ਨਿਊਜ਼ੀਲੈਂਡ ਵੱਲੋਂ ਭਾਰਤ ਦੀ ਹਮਾਇਤ ‘ਚ ਮਤਾ ਪਾਸ
ਆਕਲੈਂਡ : ਨਿਊਜ਼ੀਲੈਂਡ ਦੀ ਸੰਸਦ ਨੇ ਪੁਲਵਾਮਾ ਦਹਿਸ਼ਤੀ ਹਮਲੇ ਦੀ ਨਿਖੇਧੀ ਕਰਦਿਆਂ ਭਾਰਤ ਦੀ ਹਮਾਇਤ ਵਿੱਚ ਇਕ ਮਤਾ ਪਾਸ ਕੀਤਾ ਹੈ। ਨਿਊਜ਼ੀਲੈਂਡ ਸਰਕਾਰ ਵੱਲੋਂ ਇਹ ਮਤਾ ਵਿਦੇਸ਼ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਵਿਨਸਟਨ ਪੀਟਰ ਨੇ ਪੇਸ਼ ਕੀਤਾ, ਜਿਸ ਨੂੰ ਪੂਰਨ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਪੀਟਰ ਨੇ ਮਤਾ ਪੇਸ਼ …
Read More »ਪਾਕਿਸਤਾਨ ਦੀ ਪੰਜਾਬ ਯੂਨੀਵਰਸਿਟੀ ‘ਚ ਗੁਰੂ ਨਾਨਕ ਰਿਸਰਚ ਚੇਅਰ ਸਥਾਪਿਤ
ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਯੂਨੀਵਰਸਿਟੀ ਨੇ ਗੁਰੂ ਨਾਨਕ ਦੇਵ ਜੀ ‘ਤੇ ਖੋਜ ਲਈ ਚੇਅਰ ਸਥਾਪਿਤ ਕੀਤੀ ਹੈ। ਅਜਿਹਾ ਉਸ ਨੇ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਕੀਤਾ ਹੈ। ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਖੁੱਰਮ ਸ਼ਹਿਜ਼ਾਦ ਨੇ ਕਿਹਾ ਕਿ ‘ਗੁਰੂ ਨਾਨਕ ਰਿਸਰਚ ਚੇਅਰ’ ਰਾਹੀਂ ਵਿਦਿਆਰਥੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ …
Read More »28 ਲੜਕੇ-ਲੜਕੀਆਂ ਦੀ ਗੱਲਬਾਤ ਦੌਰਾਨ ਚਾਰ ਰਿਸ਼ਤੇ ਵੀ ਹੋਏ ਤਹਿ
ਜਾਪਾਨ ‘ਚ ਰੱਬ ਨਹੀਂ ਰੋਬੋਟ ਬਣਵਾ ਰਿਹਾ ਹੈ ਜੋੜੀਆਂ ਵਿਆਹ ਦੀ ਗੱਲ ਕਰਨ ‘ਚ ਝਿਜਕ ਰਹੇ ਲੋਕਾਂ ਨੂੰ ਰੋਬੋਟ ਤੋਂ ਮਿਲ ਰਹੀ ਹੈ ਮਦਦ ਟੋਕੀਓ : ਜਾਪਾਨ ਦੀ ਰਾਜਧਾਨੀ ਟੋਕੀਓ ‘ਚ ਜੀਵਨ ਸਾਥੀ ਲੱਭਣ ਦੇ ਲਈ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ‘ਚ ਛੋਟੇ-ਛੋਟੇ ਰੋਬੋਟਸ ਵੀ ਮੌਜੂਦ ਸਨ। ਦਰਅਸਲ ਰੋਬੋਟਸ …
Read More »ਪੁਲਵਾਮਾ ਹਮਲੇ ਵਿਚ ਪਾਕਿ ਸਰਕਾਰ ਸ਼ਾਮਲ ਨਹੀਂ : ਇਮਰਾਨ ਖਾਨ
ਭਾਰਤ ਨੂੰ ਕਿਹਾ – ਹਮਲੇ ਦੇ ਸਬੂਤ ਦੇਵੋ ਕਰਾਂਗੇ ਕਾਰਵਾਈ ਨਾਲ ਹੀ ਦਿੱਤੀ ਗਿੱਦੜ ਧਮਕੀ – ਜੰਗ ਲਈ ਵੀ ਤਿਆਰ ਹਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੁਲਵਾਮਾ ਹਮਲੇ ਵਿਚ ਪਾਕਿਸਤਾਨ ਦਾ ਹੱਥ ਹੋਣ ਤੋਂ ਸਾਫ ਇਨਕਾਰ ਕੀਤਾ ਹੈ। ਉਨ੍ਹਾਂ ਗਿੱਦੜ ਧਮਕੀ ਦਿੰਦਿਆਂ ਕਿਹਾ ਕਿ ਜੇਕਰ ਭਾਰਤ …
Read More »ਅਮਰੀਕਾ ਦੇ ਸੂਬੇ ਟੈਕਸਾਸ ਵਿਚ ਭਾਰਤੀ ਜੋੜੇ ਦੀਆਂ ਮਿਲੀਆਂ ਲਾਸ਼ਾਂ
ਪਤਨੀ ਨੂੰ ਗੋਲੀ ਮਾਰ ਕੇ ਪਤੀ ਵਲੋਂ ਖੁਦਕਸ਼ੀ ਕਰਨ ਦਾ ਸ਼ੱਕ ਹਿਊਸਟਨ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਸੂਬੇ ਵਿਚ ਭਾਰਤੀ ਮੂਲ ਦੇ ਪਤੀ-ਪਤਨੀ ਦੀਆਂ ਲਾਸ਼ਾਂ ਘਰ ਵਿਚੋਂ ਮਿਲੀਆਂ ਹਨ। ਦੋਵਾਂ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ। ਪੁਲਿਸ ਨੂੰ ਸ਼ੁਰੂਆਤੀ ਜਾਂਚ ਵਿਚ ਮਾਮਲਾ ਹੱਤਿਆ ਅਤੇ ਆਤਮ ਹੱਤਿਆ ਦਾ ਲੱਗ ਰਿਹਾ ਹੈ। …
Read More »ਸਿੱਖਾਂ ਦੇ ਮੱਕਾ ਤੇ ਮਦੀਨਾ ਪਾਕਿਸਤਾਨ ‘ਚ : ਇਮਰਾਨ ਖਾਨ
ਕਿਹਾ – ਸਿੱਖ ਸ਼ਰਧਾਲੂਆਂ ਨੂੰ ਬਿਨਾ ਵੀਜ਼ੇ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਦੁਬਈ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੇ ਮੱਕਾ ਤੇ ਮਦੀਨਾ ਹਨ ਅਤੇ ਇਨ੍ਹਾਂ ਥਾਵਾਂ ਨੂੰ ਘੱਟ ਗਿਣਤੀਆਂ ਲਈ ਖੋਲ੍ਹਿਆ ਜਾ …
Read More »ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ‘ਚ ਬਣੇਗੀ ਇਮੀਗ੍ਰੇਸ਼ਨ ਚੈੱਕ ਪੋਸਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਰਦਾਸਪੁਰ ਜ਼ਿਲ੍ਹੇ ਵਿਚ ਪੈਂਦੇ ਕਸਬੇ ਡੇਰਾ ਬਾਬਾ ਨਾਨਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੋਸਟ ਕਾਇਮ ਕੀਤੀ ਜਾਵੇਗੀ। ਡੇਰਾ ਬਾਬਾ ਨਾਨਕ ਗੁਆਂਢੀ ਮੁਲਕ ਵਿਚ ਦਾਖ਼ਲ ਹੋਣ ਅਤੇ ਵਾਪਸ ਪਰਤਣ ਲਈ ਲੋੜੀਂਦੇ ਦਸਤਾਵੇਜ਼ ਜਾਂਚਣ ਤੇ ਮਨਜ਼ੂਰੀ ਦੇਣ …
Read More »ਨਨਕਾਣਾ ਸਾਹਿਬ ‘ਚ ਬਣੇਗੀ ‘ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ’
ਬੱਲੋਕੀ ਵਾਈਲਡ ਲਾਈਫ਼ ਪਾਰਕ ਦਾ ਨਾਂ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ ਬੱਲੋਕੀ (ਨਨਕਾਣਾ)/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬੱਲੋਕੀ ਵਿਚ ਇਕ ਸਮਾਗਮ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ …
Read More »