Breaking News
Home / ਦੁਨੀਆ (page 183)

ਦੁਨੀਆ

ਦੁਨੀਆ

ਇਮਰਾਨ ਖਾਨ ਵੱਲੋਂ ਨਰਿੰਦਰ ਮੋਦੀ ਨੂੰ ਗੱਲਬਾਤ ਦੀ ਪੇਸ਼ਕਸ਼

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲਿਖੇ ਇਕ ਪੱਤਰ ਵਿੱਚ ਗੱਲਬਾਤ ਰਾਹੀਂ ਕਸ਼ਮੀਰ ਸਮੇਤ ਹੋਰ ਮੁੱਦਿਆਂ ਨੂੰ ਹੱਲ ਕਰਨ ਦੀ ਪੇਸ਼ਕਸ਼ ਕੀਤੀ ਹੈ। ਪਾਕਿਸਤਾਨ ਨੇ ਇਹ ਪੇਸ਼ਕਸ਼ ਅਜਿਹੇ ਸਮੇਂ ਕੀਤੀ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਭਾਰਤ ਨੇ ਬਿਸ਼ਕੇਕ ਵਿੱਚ ਆਉਂਦੇ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗਿਫ੍ਰਤਾਰ

ਇਸਲਾਮਾਬਾਦ/ਬਿਊਰੋ ਨਿਊਜ਼ : ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ …

Read More »

ਭਾਰਤ-ਆਸਟ੍ਰੇਲੀਆ ਮੈਚ ਦੇਖਣ ਪਹੁੰਚੇ ਮਾਲਿਆ ਨੂੰ ਭੀੜ ਨੇ ਘੇਰਿਆ, ਚੋਰ-ਚੋਰ ਦੇ ਲੱਗੇ ਨਾਅਰੇ

ਲੰਡਨ : ਭਗੌੜਾ ਵਿਜੇ ਮਾਲਿਆ ਲੰਘੇ ਕੱਲ੍ਹ ਭਾਰਤ-ਅਸਟਰੇਲੀਆ ਦਾ ਕ੍ਰਿਕਟ ਮੈਚ ਦੇਖਣ ਲਈ ਲੰਡਨ ਦੀ ਓਵਲ ਗਰਾਊਂਡ ਵਿਚ ਪਹੁੰਚ ਗਿਆ। ਮੈਚ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਮਾਲਿਆ ਸਟੇਡੀਅਮ ਤੋਂ ਬਾਹਰ ਨਿਕਲਿਆ ਤਾਂ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਚੋਰ-ਚੋਰ ਦੇ ਨਾਅਰੇ ਲਗਾਏ। ਇਸ ਦੌਰਾਨ ਮਾਲਿਆ ਦੀ ਮਾਂ ਲਲਿਤਾ …

Read More »

ਜੇਲ੍ਹ ਵਿਚ ਹੀ ਰਹੇਗਾ ਨੀਰਵ ਮੋਦੀ

ਨੀਰਵ ਦੀ ਜ਼ਮਾਨਤ ਅਰਜ਼ੀ ਯੂ.ਕੇ. ਹਾਈਕੋਰਟ ਨੇ ਕੀਤੀ ਖਾਰਜ ਲੰਡਨ : ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਨੀਰਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੀਰਵ ਦੀ ਚੌਥੀ ਵਾਰ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਈ ਹੈ। …

Read More »

ਜੇਲ੍ਹ ਵਿਚ ਹੀ ਰਹੇਗਾ ਨੀਰਵ ਮੋਦੀ

ਨੀਰਵ ਦੀ ਜ਼ਮਾਨਤ ਅਰਜ਼ੀ ਯੂ.ਕੇ. ਹਾਈਕੋਰਟ ਨੇ ਕੀਤੀ ਖਾਰਜ ਲੰਡਨ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੋਟਾਲਾ ਮਾਮਲੇ ਦੇ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬ੍ਰਿਟੇਨ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ। ਹਾਈਕੋਰਟ ਨੇ ਨੀਰਵ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨੀਰਵ ਦੀ ਚੌਥੀ ਵਾਰ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਈ ਹੈ। …

Read More »

ਪਾਕਿਸਤਾਨ ਦੇ ਹਵਾਈ ਖੇਤਰ ਤੋਂ ਲੰਘੇਗਾ ਮੋਦੀ ਦਾ ਜਹਾਜ਼

ਇਮਰਾਨ ਖ਼ਾਨ ਨੇ ਦਿੱਤੀ ਮਨਜ਼ੂਰੀ ਲਾਹੌਰ/ਬਿਊਰੋ ਨਿਊਜ਼ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਹਾਜ਼ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਹੋ ਕੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਜਾ ਸਕੇਗਾ। ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਭਾਰਤ ਦੀ ਅਪੀਲ ‘ਤੇ ਮੋਦੀ ਦੇ ਜਹਾਜ਼ ਨੂੰ ਆਪਣੇ …

Read More »

ਮਨੀ ਲਾਂਡਰਿੰਗ ਮਾਮਲੇ ਵਿਚ ਪਾਕਿ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਗਿਫ੍ਰਤਾਰ

ਇਸਲਾਮਾਬਾਦ/ਬਿਊਰੋ ਨਿਊਜ਼ ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ ਵਿਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਹੀ ਜ਼ਰਦਾਰੀ ਨੂੰ ਭ੍ਰਿਸ਼ਟਾਚਾਰ ਦੇ 6 ਮਾਮਲਿਆਂ ਵਿਚ ਜ਼ਮਾਨਤ ਮਿਲੀ ਸੀ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਨਿਗਰਾਨੀ ਸੰਸਥਾ ਇਨ੍ਹਾਂ ਮਾਮਲਿਆਂ …

Read More »

ਭਾਰਤ-ਆਸਟ੍ਰੇਲੀਆ ਮੈਚ ਦੇਖਣ ਪਹੁੰਚੇ ਮਾਲਿਆ ਨੂੰ ਭੀੜ ਨੇ ਘੇਰਿਆ

ਚੋਰ-ਚੋਰ ਦੇ ਲੱਗੇ ਨਾਅਰੇ ਲੰਡਨ/ਬਿਊਰੋ ਨਿਊਜ਼ ਭਗੌੜਾ ਵਿਜੇ ਮਾਲਿਆ ਲੰਘੇ ਕੱਲ੍ਹ ਭਾਰਤ-ਅਸਟਰੇਲੀਆ ਦਾ ਕ੍ਰਿਕਟ ਮੈਚ ਦੇਖਣ ਲਈ ਲੰਡਨ ਦੀ ਓਵਲ ਗਰਾਊਂਡ ਵਿਚ ਪਹੁੰਚ ਗਿਆ। ਮੈਚ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਮਾਲਿਆ ਸਟੇਡੀਅਮ ਤੋਂ ਬਾਹਰ ਨਿਕਲਿਆ ਤਾਂ ਭੀੜ ਨੇ ਉਸ ਨੂੰ ਘੇਰ ਲਿਆ ਅਤੇ ਚੋਰ-ਚੋਰ ਦੇ ਨਾਅਰੇ ਲਗਾਏ। ਇਸ ਦੌਰਾਨ …

Read More »

ਅਮਰੀਕੀ ਵੀਜ਼ਾ ਲੈਣ ਲਈ ਦੱਸਣਾ ਪਵੇਗਾ ਸੋਸ਼ਲ ਮੀਡੀਆ ‘ਤੇ ਰਿਕਾਰਡ

ਅਮਰੀਕੀ ਵੀਜ਼ਾ ਨਿਯਮਾਂ ‘ਚ ਬਦਲਾਅ, ਦਰੁਸਤ ਕਰ ਲਓ ਆਪਣੇ ਅਕਾਊਂਟ ਵਾਸ਼ਿੰਗਟਨ : ਜੇਕਰ ਤੁਸੀਂ ਅਮਰੀਕਾ ਜਾਣ ਦੀ ਸੋਚ ਰਹੇ ਹੋ ਤਾਂ ਸਭ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਦਰੁਸਤ ਕਰ ਲਓ, ਕਿਉਂਕਿ ਅਮਰੀਕਾ ਨੇ ਆਪਣੇ ਵੀਜ਼ਾ ਨਿਯਮਾਂ ‘ਚ ਬਦਲਾਅ ਕੀਤਾ ਹੈ। ਅਮਰੀਕਾ ‘ਚ ਵਿਦੇਸ਼ੀ ਨਾਗਰਿਕਾਂ ਦੀ ਬਰੀਕੀ ਨਾਲ ਜਾਂਚ …

Read More »

ਅਮਰੀਕਾ ਵੱਲੋਂ ਭਾਰਤ ਦਾ ਤਰਜੀਹੀ ਵਪਾਰਕ ਦਰਜਾ ਖਤਮ

ਭਾਰਤ ਦੇ ਕੁਝ ਉਤਪਾਦ ਅਮਰੀਕਾ ‘ਚ ਟੈਕਸ ਲੱਗਣ ਨਾਲ ਹੋਣਗੇ ਮਹਿੰਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਾਰੋਬਾਰ ਵਿੱਚ ਆਮ ਤਰਜੀਹੀ ਪ੍ਰਬੰਧ (ਜੀਐੱਸਪੀ) ਤਹਿਤ ਭਾਰਤ ਨੂੰ ਵਿਕਾਸਸ਼ੀਲ ਦੇਸ਼ ਵਜੋਂ ਟੈਕਸ ਵਿੱਚ ਛੋਟ ਦਾ ਲਾਭ ਖਤਮ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਭਾਰਤ ਦੇ ਕੁਝ ਉਤਪਾਦ ਅਮਰੀਕਾ ਵਿੱਚ ਟੈਕਸ …

Read More »