Breaking News
Home / ਦੁਨੀਆ (page 185)

ਦੁਨੀਆ

ਦੁਨੀਆ

ਸਿੱਖ ਭਾਈਚਾਰੇ ਨੇ ਅਮਰੀਕੀ ਸਰਕਾਰੀ ਮੁਲਾਜ਼ਮਾਂ ਲਈ ਲਗਾਇਆ ਲੰਗਰ

ਹਿਊਸਟਨ : ਟੈਕਸਾਸ ਦੇ ਸਾਨ ਅੰਤੋਨੀਓ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੇ ਇਕ ਨਿਵੇਕਲੇ ਉੱਦਮ ਤਹਿਤ ਲੰਗਰ ਲਗਾ ਕੇ ਤਿੰਨ ਦਿਨ ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਦਾ ਢਿੱਡ ਭਰਿਆ। ਇਹ ਸੈਂਕੜੇ ਮੁਲਾਜ਼ਮ, ਅਮਰੀਕੀ ਸਦਰ ਡੋਨਲਡ ਟਰੰਪ ਦੀ ‘ਕੰਧ ਦੀ ਅੜੀ’ ਨੂੰ ਲੈ ਕੇ ਫੰਡਾਂ ਦੀ ਘਾਟ ਦੇ ਚੱਲਦਿਆਂ ਸਰਕਾਰ ਦੀ ਆਰਜ਼ੀ ਤਾਲਾਬੰਦੀ …

Read More »

ਭਾਰਤਵੰਸ਼ੀ ਰਾਜ ਸ਼ਾਹ ਨੇ ਛੱਡਿਆ ਟਰੰਪ ਪ੍ਰਸ਼ਾਸਨ

ਵਾਸ਼ਿੰਗਟਨ : ਵਾੲ੍ਹੀਟ ਹਾਊਸ ਦੇ ਪ੍ਰੈਸ ਦਫਤਰ ਵਿਚ ਨਿਯੁਕਤ ਹੋਏ ਪਹਿਲੇ ਭਾਰਤੀ-ਅਮਰੀਕੀ ਰਾਜ ਸ਼ਾਹ (34) ਨੇ ਆਪਣਾ ਅਹੁਦਾ ਛੱਡ ਦਿੱਤਾ ਹੈ। ਉਹ ਫਲੋਰਿਡਾ ਦੀ ਲਾਬਿੰਗ ਫਰਮ ‘ਬੈਲਾਰਡ ਪਾਰਟਨਰਸ’ ਦਾ ਹਿੱਸਾ ਬਣਨ ਜਾ ਰਹੇ ਹਨ। ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ ‘ਤੇ ਆਇਆ ਹੈ ਜਦੋਂ ਦੇਸ਼ ਦੇ ਕਈ ਅਧਿਕਾਰੀ ਤੇ ਮੰਤਰੀ ਆਪਣਾ …

Read More »

ਕੈਨੇਡਾ ਦੀ ਕੌਂਸਲ ਜਨਰਲ ਮੀਆ ਯੇਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਮੀਆ ਯੇਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਚੰਡੀਗੜ੍ਹ ਸਥਿਤ ਦੂਤਾਵਾਸ ਦੀ ਕੌਂਸਲ ਜਨਰਲ ਮੀਆ ਯੇਨ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਮਿਸਟਰ ਜੌਹਨ ਵੀ ਮੌਜੂਦ ਸਨ। ਉਨ੍ਹਾਂ ਦੀ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ …

Read More »

ਰਾਹੁਲ ਗਾਂਧੀ ਨੇ ਦੁਬਈ ‘ਚ ਕੀਤੀ ਭਾਰਤੀ ਕਾਮਿਆਂ ਦੀ ਸ਼ਲਾਘਾ

ਕਿਹਾ – ਉੱਚੀਆਂ ਇਮਾਰਤਾਂ, ਵੱਡੇ ਹਵਾਈ ਅੱਡੇ ਤੇ ਮੈਟਰੋ ਇਹ ਸਾਰੇ ਭਾਰਤੀ ਕਾਮਿਆਂ ਦੇ ਯੋਗਦਾਨ ਬਿਨਾ ਨਹੀਂ ਬਣਦੇ ਦੁਬਈ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਥੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਆਮ ਚੋਣਾਂ ਵਿਚ ਸੱਤਾ ‘ਚ ਆਉਂਦੀ ਹੈ ਤਾਂ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਵੇਗੀ। …

Read More »

ਪਾਕਿਸਤਾਨ ‘ਚ ਅਨੰਦ ਮੈਰਿਜ ਐਕਟ ਅੱਧ ਵਿਚਾਲੇ ਲਟਕਿਆ

ਵਿਆਹ ਮੌਕੇ ਦਿੱਤਾ ਜਾਂਦਾ ਹੈ ਗੁਰਮੁਖੀ ‘ਚ ਤਿਆਰ ਕੀਤਾ ਨਿਕਾਹਨਾਮਾ ਅੰਮ੍ਰਿਤਸਰ : ਅਨੰਦ ਕਾਰਜ ਬਿਲ ਸਿੱਖ ਭਾਈਚਾਰੇ ਦਾ ਇਕ ਮਹੱਤਵਪੂਰਨ ਮਾਮਲਾ ਹੈ ਅਤੇ ਪਾਕਿਸਤਾਨ ਸਰਕਾਰ ਵਲੋਂ ਸਾਲ 2006 ਤੋਂ ਉੱਥੋਂ ਦੇ ਸਿੱਖ ਭਾਈਚਾਰੇ ਨੂੰ ਅਨੰਦ ਮੈਰਿਜ ਐਕਟ ਲਾਗੂ ਕੀਤੇ ਜਾਣ ਦਾ ਭਰੋਸਾ ਦੇ ਕੇ ਉਨ੍ਹਾਂ ਦੇ ਜ਼ਜ਼ਬਾਤਾਂ ਨਾਲ ਖੇਡਿਆ ਜਾ …

Read More »

ਪਾਕਿ ‘ਚ ਪਹਿਲਾ ਸਿੱਖ ਬਣਿਆ ਲਹਿੰਦੇ ਪੰਜਾਬ

ਦੇ ਰਾਜਪਾਲ ਦਾ ਲੋਕ ਸੰਪਰਕ ਅਫ਼ਸਰ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਚ ਰਹਿੰਦੇ ਸਿੱਖ ਨੌਜਵਾਨ ਪਵਨ ਸਿੰਘ ਅਰੋੜਾ ਨੂੰ ਲਹਿੰਦੇ ਪੰਜਾਬ ਦੇ ਰਾਜਪਾਲ ਹਾਊਸ ਦਾ ਲੋਕ ਸੰਪਰਕ ਅਫਸਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨਾਲ ਸਬੰਧਿਤ ਉਕਤ ਪ੍ਰਮੁੱਖ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਪਵਨ ਸਿੰਘ ਅਰੋੜਾ …

Read More »

ਟਰੰਪ ਵਲੋਂ ਦੇਸ਼ ਵਿਚ ਐਮਰਜੈਂਸੀ ਲਗਾਉਣ ਦੀ ਧਮਕੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਡੋਨਾਲਡ ਟਰੰਪ ਨੇ ਧਮਕੀ ਦਿੱਤੀ ਹੈ ਕਿ ਜੇਕਰ ਕਾਂਗਰਸ ਨੇ ਮੈਕਸੀਕੋ ਸਰਹੱਦ ‘ਤੇ ਕੰਧ ਦੀ ਉਸਾਰੀ ਲਈ 5.6 ਅਰਬ ਡਾਲਰ ਦੇ ਫੰਡ ਦੇਣ ਤੋਂ ਮਨ੍ਹਾ ਕੀਤਾ ਤਾਂ ਉਹ ਅਮਰੀਕਾ ਵਿਚ ਸਰਕਾਰ ਦਾ ਕੰਮਕਾਰ ਮਹੀਨਿਆਂ ਜਾਂ ਸਾਲਾਂ ਲਈ ਠੱਪ ਕਰ ਦੇਣਗੇ ਤੇ ਦੇਸ਼ ਵਿੱਚ ਕੌਮੀ ਐਮਰਜੈਂਸੀ ਦਾ …

Read More »

ਨਵਾਜ਼ ਸ਼ਰੀਫ ਨੇ ਜੇਲ੍ਹ ਦੀ ਕੋਠੜੀ ‘ਚ ਲਗਾਇਆ ਝਾੜੂ

ਅੰਮ੍ਰਿਤਸਰ : ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸਜ਼ਾ ਕੱਟ ਰਹੇ ਸਾਬਕਾ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਲੋਂ ਜੇਲ੍ਹ ਦੀ ਕੋਠੜੀ ਵਿਚ ਝਾੜੂ ਲਗਾਉਂਦਿਆਂ ਦੀ ਵਾਇਰਲ ਹੋਈ ਤਸਵੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਸ਼ਰੀਫ਼ ਮੌਜੂਦਾ ਸਮੇਂ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿਚ ਬੰਦ ਹਨ। ਜੇਲ੍ਹ ਪ੍ਰਸ਼ਾਸਨ ਵਲੋਂ ਸੂਬਾ …

Read More »

ਕਰਤਾਰਪੁਰ ਲਾਂਘਾ : ਨਵਜੋਤ ਸਿੰਘ ਸਿੱਧੂ ਨੂੰ ਅਮਰੀਕਾ ‘ਚ ਕੀਤਾ ਜਾਵੇਗਾ ਸਨਮਾਨਿਤ

ਲਾਂਘੇ ਦੇ ਨਿਰਮਾਣ ਲਈ ਅਵਾਜ਼ ਚੁੱਕਣ ਕਰਕੇ ਦਿੱਤਾ ਜਾਵੇਗਾ ਸਨਮਾਨ ਅੰਮ੍ਰਿਤਸਰ : ਅਮਰੀਕਾ ਦਾ ਸਿੱਖ ਸੰਗਠਨ ‘ਸਿੱਖਸ ਆਫ਼ ਅਮਰੀਕਾ’ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕਰੇਗਾ। ਇਹ ਸਨਮਾਨ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਦੇ ਨਿਰਮਾਣ ਦੇ ਲਈ ਅਵਾਜ਼ ਚੁੱਕਣ ਦੇ ਲਈ ਦਿੱਤਾ ਜਾਵੇਗਾ। ਇਹ ਜਾਣਕਾਰੀ …

Read More »

ਬੰਗਲਾ ਦੇਸ਼ ਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣੀ ਸ਼ੇਖ ਹਸੀਨਾ

ਢਾਕਾ : ਸ਼ੇਖ ਹਸੀਨਾ ਨੇ ਲਗਾਤਾਰ ਤੀਸਰੀ ਵਾਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਨੇ ਲੰਘੀ 30 ਦਸੰਬਰ ਨੂੰ ਹੋਈਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਰਾਸ਼ਟਰਪਤੀ ਮੁਹੰਮਦ ਅਬਦੁਲ ਹਾਮਿਦ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ (71) ਨੂੰ ਸਹੁੰ ਚੁਕਾਈ। ਸ਼ੇਖ …

Read More »