14 ਮਾਰਚ ਨੂੰ ਵਾਹਗਾ ਸਰਹੱਦ ‘ਤੇ ਹੋਵੇਗੀ ਭਾਰਤ ਅਤੇ ਪਾਕਿ ਵਿਚਕਾਰ ਬੈਠਕ ਇਸਲਾਮਾਬਾਦ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ‘ਚ ਚੱਲ ਰਹੇ ਤਣਾਅ ਦੇ ਚੱਲਦਿਆਂ ਪਾਕਿ ਭਾਰਤ ਨਾਲ ਕਰਤਾਰਪੁਰ ਕੌਰੀਡੋਰ ਸਬੰਧੀ ਗੱਲਬਾਤ ਜਾਰੀ ਰੱਖਣਾ ਚਾਹੁੰਦਾ ਹੈ। ਪਾਕਿ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਕੌਰੀਡੋਰ ਦੇ ਸਮਝੌਤੇ ਦੇ ਡਰਾਫਟ ਐਗਰੀਮੈਂਟ ‘ਤੇ ਚਰਚਾ ਲਈ …
Read More »ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ
ਸੂਟਕੇਸ ਵਿਚੋਂ ਮਿਲੀ ਲਾਸ਼ ਸਿਡਨੀ/ਬਿਊਰੋ ਨਿਊਜ਼ ਆਸਟ੍ਰੇਲੀਆ ਵਿਚ ਭਾਰਤੀ ਮੂਲ ਦੀ ਇੱਕ 32 ਸਾਲਾ ਦੰਦਾਂ ਦੀ ਡਾਕਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਉਸ ਦੀ ਲਾਸ਼ ਇੱਕ ਸੂਟਕੇਸ ਵਿਚੋਂ ਮਿਲੀ ਹੈ। ਅਸਲ ਵਿਚ ਪ੍ਰੀਤੀ ਰੈੱਡੀ ਨਾਮੀ ਉਕਤ ਡੈਂਟਿਸਟ ਕੁਝ ਦਿਨ ਪਹਿਲਾਂ ਸਿਡਨੀ ਵਿਚੋਂ ਲਾਪਤਾ ਹੋ ਗਈ ਸੀ। …
Read More »ਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਲਈ ਪਾਕਿ ਦੇ ਸੂਚਨਾ ਪ੍ਰਸਾਰਣ ਮੰਤਰੀ ਨੇ ਨੈਸ਼ਨਲ ਅਸੈਂਬਲੀ ‘ਚ ਪੇਸ਼ ਕੀਤਾ ਮਤਾ
ਇਮਰਾਨ ਨੇ ਕਿਹਾ – ਜੋ ਕਸ਼ਮੀਰ ਸਮੱਸਿਆ ਦਾ ਹੱਲ ਕਰੇ, ਉਹੀ ਨੋਬਲ ਸ਼ਾਂਤੀ ਪੁਰਸਕਾਰ ਦਾ ਸਹੀ ਹੱਕਦਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿਚ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਮਤਾ ਪੇਸ਼ ਕੀਤਾ ਹੈ ਕਿ ਇਮਰਾਨ ਖਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਆ ਜਾਵੇ। ਭਾਰਤੀ ਪਾਇਲਟ ਅਭਿਨੰਦਨ ਨੂੰ ਰਿਹਾਅ …
Read More »ਲਾਦੇਨ ਦੇ ਪੁੱਤਰ ‘ਤੇ ਅਮਰੀਕਾ ਨੇ ਰੱਖਿਆ 71 ਕਰੋੜ ਰੁਪਏ ਦਾ ਇਨਾਮ
ਹਮਜ਼ਾ ਨੇ ਕਿਹਾ- ਪਿਤਾ ਦੀ ਮੌਤ ਦਾ ਬਦਲਾ ਲਵਾਂਗਾ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਨੇ ਅਲਕਾਇਦਾ ਦੇ ਸਰਗਣਾ ਰਹੇ ਉਸਾਮਾ ਬਿਨ ਲਾਦੇਨ ਦੇ ਪੁੱਤਰ ਹਮਜ਼ਾ ਬਿਨ ਲਾਦੇਨ ਦਾ ਪਤਾ ਦੱਸਣ ਵਾਲੇ ਨੂੰ 10 ਲੱਖ ਡਾਲਰ, ਯਾਨੀ ਕੇ 71 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਅਫਸਰ …
Read More »ਬਜਟ ਸੈਸ਼ਨ ਦੇ ਆਖਰੀ ਦਿਨ ਵਿਧਾਇਕ ਆਸ਼ੂ ਦੇ ਮੁੱਦੇ ‘ਤੇ ਵਿਧਾਨ ਸਭਾ ਵਿਚ ਹੰਗਾਮਾ
ਭ੍ਰਿਸ਼ਟਾਚਾਰ ਦਾ ਮਾਮਲਾ ਪੜਤਾਲੀਆ ਰਿਪੋਰਟ ਮਿਲਣ ਮਗਰੋਂ ਦੋਸ਼ੀਆਂ ਵਿਰੁੱਧ ਹੋਵੇਗੀ ਕਾਰਵਾਈ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੋਮਵਾਰ ਨੂੰ ਵਿਧਾਨ ਸਭਾ ਦੇ ਅਖੀਰਲੇ ਦਿਨ ਦਾ ਸੈਸ਼ਨ ਸ਼ੁਰੂ ਹੁੰਦਿਆਂ ਸਾਰ ਹੀ ਲੁਧਿਆਣਾ ਦੇ ‘ਗ੍ਰੈਂਡ ਮੈਨਰ ਹੋਮਸ’ ਫਲੈਟਾਂ ਦੇ ਪ੍ਰਾਜੈਕਟ ਵਿਚ ਹੋਏ ਘਪਲੇ ਦਾ ਮਾਮਲਾ ਉਠਾਉਂਦਿਆਂ …
Read More »ਨਿਊਯਾਰਕ ‘ਚ ਭਾਰਤੀ-ਅਮਰੀਕੀ ਭਾਈਚਾਰੇ ਵਲੋਂ ਪਾਕਿਸਤਾਨੀ ਦੂਤਾਵਾਸ ਅੱਗੇ ਮੁਜ਼ਾਹਰਾ
ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਗਈ ਨਿੰਦਾ ਨਿਊਯਾਰਕ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਲਈ ਪਾਕਿਸਤਾਨ ਦੇ ਸਥਾਈ ਮਿਸ਼ਨ ਤੇ ਉਸ ਦੇ ਦੂਤਾਵਾਸ ਦੇ ਬਾਹਰ ਵੱਡੀ ਗਿਣਤੀ ਵਿਚ ਭਾਰਤੀ ਮੂਲ ਦੇ ਅਮਰੀਕੀਆਂ ਨੇ ਪੁਲਵਾਮਾ ਵਿਚ ਭਾਰਤੀ ਸੁਰੱਖਿਆ ਬਲਾਂ ‘ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਅਤੇ …
Read More »ਹੁਣ ਐੱਚ-1ਬੀ ਵੀਜ਼ਾ ਦੇਣ ਤੋਂ ਨਾਂਹ ਕਰ ਰਿਹੈ ਅਮਰੀਕਾ
ਸਰਕਾਰੀ ਦਫਤਰਾਂ ‘ਚ ਵੀ ਅਟਕਾਏਜਾ ਰਹੇ ਅਪਰਵਾਸੀਆਂ ਦੇ ਬਿਨੈ ਟਰੰਪ ਪ੍ਰਸ਼ਾਸਨ ‘ਚ ਵਰਕ ਵੀਜ਼ਾ ਹਾਸਲ ਕਰਨਾ ਮੁਸ਼ਕਲ ਨਿਊਯਾਰਕ : ਅਮਰੀਕਾ ਹੁਣ ਹੁਸ਼ਿਆਰ ਤੇ ਹੁਨਰਮੰਦ ਵਿਦੇਸ਼ੀਆਂ ਨੂੰ ਵਰਕ ਵੀਜ਼ਾ ਦੇਣ ਤੋਂ ਮਨ੍ਹਾ ਕਰ ਰਿਹਾ ਹੈ। ਇਸ ਨੂੰ ਐੱਚ-1ਬੀ ਵੀਜ਼ਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜੇਕਰ ਵੀਜ਼ਾ ਦੇਣ ਤੋਂ ਸਾਫ਼-ਸਾਫ਼ …
Read More »ਨਾਭੇ ਦਾ ਨੌਜਵਾਨ ਸਮਰਾਟ ਗਰੇਵਾਲ ਆਸਟਰੇਲੀਆ ‘ਚ ਲੜੇਗਾ ਸੰਸਦੀ ਚੋਣ
ਸਿਡਨੀ ਦੇ ਮਾਊਂਟ ਡਰੂਟ ਹਲਕੇ ਤੋਂ ਗਰੇਵਾਲ ਲੜੇਗਾ ਚੋਣ ਨਾਭਾ/ਬਿਊਰੋ ਨਿਊਜ਼ : ਨਾਭਾ ਬਲਾਕ ਦੇ ਪਿੰਡ ਨਾਨੋਕੀ ਵਿਚ ਵਿਆਹ ਵਰਗਾ ਮਾਹੌਲ ਹੈ, ਕਿਉਂਕਿ ਇਸ ਪਿੰਡ ਦੇ ਗਰੇਵਾਲ ਪਰਿਵਾਰ ਦਾ 18 ਸਾਲਾ ਪੋਤਾ ਸਮਰਾਟ ਗਰੇਵਾਲ ਆਸਟਰੇਲੀਆ ਵਿਚ ਮਾਰਚ ਵਿਚ ਹੋਣ ਵਾਲੀ ਸੰਸਦੀ ਚੋਣ ਲੜ ਰਿਹਾ ਹੈ। ਸਮਰਾਟ ਕ੍ਰਿਸਚਨ ਡੈਮੋਕ੍ਰੈਟਿਕ ਪਾਰਟੀ (ਸੀਡੀਪੀ) …
Read More »ਭਾਰਤ ਤੇ ਦੱਖਣੀ ਕੋਰੀਆ ਵਿਚਾਲੇ ਛੇ ਸਮਝੌਤੇ ਸਹੀਬੱਧ
ਸਿਓਲ/ਬਿਊਰੋ ਨਿਊਜ਼ : ਭਾਰਤ ਤੇ ਦੱਖਣੀ ਕੋਰੀਆ ਨੇ ਮੁੱਢਲੇ ਢਾਂਚੇ ਦੇ ਵਿਕਾਸ, ਮੀਡੀਆ, ਨਵੇਂ ਉੱਦਮਾਂ ਨੂੰ ਹੁਲਾਰਾ ਦੇਣ, ਸਰਹੱਦੀ ਮਾਮਲਿਆਂ ਅਤੇ ਕੌਮਾਂਤਰੀ ਅਪਰਾਧਾਂ ਨਾਲ ਨਜਿੱਠਣ ਜਿਹੇ ਅਹਿਮ ਖੇਤਰਾਂ ਵਿਚ ਸਹਿਯੋਗ ਕਰਨ ਲਈ ਛੇ ਸਮਝੌਤਿਆਂ ‘ਤੇ ਸਹੀ ਪਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਕੋਰੀਆ ਨਾਲ ਕੂਟਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ …
Read More »ਅਮਰੀਕਾ : ਯੋਸੇਮਾਈਟ ਨੈਸ਼ਨਲ ਪਾਰਕ ‘ਚ 1500 ਫੁੱਟ ਦੀ ਉਚਾਈ ਤੋਂ ਫਾਇਰਫਾਲ
ਵਾਸ਼ਿੰਗਟਨ : ਅਮਰੀਕਾ ਦੇ ਕੈਲੀਫੋਰਨੀਆ ਸਥਿਤ ਯੋਸੇਮਾਈਟ ਨੈਸ਼ਨਲ ਪਾਰਕ ਦੀ ਇਕ ਪਹਾੜੀ ਤੋਂ 1500 ਫੁੱਟ ਹੇਠਾਂ ਝਰਨੇ ਦੀ ਤਰ੍ਹਾਂ ਲਾਵਾ ਗਿਰ ਰਿਹਾ ਹੈ। ਦਰਅਸਲ, ਇਹ ਲਾਵਾ ਨਹੀਂ ਬਲਕਿ ਇਕ ਤਰ੍ਹਾਂ ਦਾ ਭਰਮ ਹੈ। ਇਹ ਉਦੋਂ ਹੋ ਰਿਹਾ ਹੈ, ਜਦੋਂ ਪਹਾੜ ‘ਤੇ ਬਰਫ ਜਮੀ ਹੋਈ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ …
Read More »