ਮੌਸਮ ਵਿਭਾਗ ਵੱਲੋਂ ਤਾਪਮਾਨ ‘ਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅੱਜਕੱਲ੍ਹ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤ ਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ …
Read More »ਤਾਲਿਬਾਨ ਨੇ ਮਹਿਲਾਵਾਂ ਦੀ ਨਰਸਿੰਗ ਦੀ ਪੜ੍ਹਾਈ ’ਤੇ ਲਗਾਈ ਪਾਬੰਦੀ
ਕ੍ਰਿਕਟਰ ਰਾਸ਼ਿਦ ਖਾਨ ਬੋਲੇ – ਇਸਲਾਮ ’ਚ ਮਹਿਲਾਵਾਂ ਦੀ ਤਾਲੀਮ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਲਿਬਾਨ ਨੇ ਅਫਗਾਨਿਸਤਾਨ ਵਿਚ ਮਹਿਲਾਵਾਂ ਦੀ ਨਰਸਿੰਗ ਦੀ ਟਰੇਨਿੰਗ ’ਤੇ ਪਾਬੰਦੀ ਲਗਾ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਬੁਲ ਵਿਚ ਸਿਹਤ ਅਧਿਕਾਰੀਆਂ ਦੀ ਹਾਲ ਹੀ ਵਿਚ ਬੈਠਕ ਹੋਈ ਸੀ, ਜਿਸ ਵਿਚ ਤਾਲਿਬਾਨ ਸਰਕਾਰ ਦਾ ਫੈਸਲਾ ਸੁਣਾਇਆ ਗਿਆ। …
Read More »ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ
20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਧਮਕੀ ਦਿੱਤੀ ਹੈ। ਇਜ਼ਰਾਈਲ ਦੇ ਮੀਡੀਆ ਮੁਤਾਬਕ ਟਰੰਪ ਨੇ ਇਜ਼ਰਾਈਲ ਦੇ ਬੰਧਕਾਂ ਨੂੰ ਤੁਰੰਤ ਰਿਹਾਅ ਕਰਨ ਦੇ ਲਈ ਕਿਹਾ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਹਮਾਸ …
Read More »ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਪੁੱਤਰ ਹੰਟਰ ਨੂੰ ਦਿੱਤੀ ਮਾਫੀ
ਹੰਟਰ ਨੂੰ ਦੋ ਦਿਨ ਬਾਅਦ ਮਿਲਣ ਵਾਲੀ ਸੀ ਸਜ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਪੁੱਤਰ ਹੰਟਰ ਬਾਈਡਨ ਨੂੰ ਮਾਫੀ ਦੇ ਦਿੱਤੀ ਹੈ। ਅਮਰੀਕਾ ਦੇ ਮੀਡੀਆ ਮੁਤਾਬਕ ਹੰਟਰ ਗੈਰਕਾਨੂੰਨੀ ਤਰੀਕੇ ਨਾਲ ਬੰਦੂਕ ਰੱਖਣ ਅਤੇ ਟੈਕਸ ਚੋਰੀ ਦੇ ਮਾਮਲੇ ਵਿਚ ਸਜ਼ਾ ਦਾ ਸਾਹਮਣਾ ਕਰ ਰਹੇ ਸਨ। ਇਸਦੇ ਚੱਲਦਿਆਂ ਜੋਅ …
Read More »ਜੇ ਬਰਿੱਕਸ ਦੇਸ਼ਾਂ ਨੇ ਡਾਲਰ ਦੀ ਥਾਂ ਹੋਰ ਕਰੰਸੀ ਲਿਆਂਦੀ ਤਾਂ ਉਨ੍ਹਾਂ ’ਤੇ 100 ਫੀਸਦੀ ਟੈਰਿਫ ਲਾਵਾਂਗੇ : ਡੋਨਾਲਡ ਟਰੰਪ
ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਵਜੋਂ 20 ਜਨਵਰੀ 2025 ਨੂੰ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਪਹਿਲਾਂ ਹੀ ਬਰਿੱਕਸ ਦੇਸ਼ਾਂ ਨੂੰ ਚਿਤਾਵਨੀ ਦੇਣੀ ਸ਼ੁਰੂ ਕਰ ਦਿੱਤੀ ਹੈ। ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੇ ਕਿਸੇ ਹੋਰ ਕਰੰਸੀ ਦਾ ਸਮਰਥਨ ਕੀਤਾ ਤਾਂ ਉਨ੍ਹਾਂ ’ਤੇ 100 ਫੀਸਦੀ …
Read More »ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ ਪਾਸ ਕੀਤਾ ਹੈ, ਜੋ ਕਿ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੀ ਵਰਤੋ ਕਰਨ ’ਤੇ ਪਾਬੰਦੀ ਲਗਾਵੇਗਾ। ਵਿਸ਼ਵ ਦੇ ਪਹਿਲੇ ਇਸ ਕਾਨੂੰਨ ਨੂੰ ਅੰਤਿਮ ਰੂਪ ਦੇਣ ਲਈ ਸੈਨੇਟ ’ਤੇ ਛੱਡ ਦਿੱਤਾ …
Read More »ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ’ਤੇ ਮਿਜ਼ਾਈਲ ਹਮਲੇ ਦੇ ਕੁਝ ਹੀ ਘੰਟਿਆਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅਚਾਨਕ ਹੀ ਦੇਸ਼ ਦੇ ਨਾਮ ਸੰਬੋਧਨ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੂਤਿਨ ਨੇ ਕਿਹਾ ਕਿ ਪੱਛਮੀ ਹਮਲੇ ਦੇ ਜਵਾਬ ਵਿਚ …
Read More »ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਢਾਹਾਂ ਤੋਂ ਦਹਾਕੇ ਪਹਿਲਾਂ ਕੈਨੇਡਾ ਆ ਕੇ ਵਸੇ ਢਾਹਾਂ ਪਰਿਵਾਰ ਵੱਲੋਂ ਸ਼ੁਰੂ ਕੀਤੇ ਢਾਹਾਂ ਪੰਜਾਬੀ ਸਹਿਤ ਇਨਾਮਾਂ ਦੀ ਲੜੀ ਹੇਠ ਉੱਤਮ ਕਿਤਾਬਾਂ ਦੇ ਲਿਖਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਇਨਾਮ ਵੰਡੇ ਗਏ। 25 …
Read More »ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਸੁਣਵਾਈ ਸ਼ੁਰੂ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਤਕਰੀਬਨ 3 ਸਾਲ ਪਹਿਲਾਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਅਮਰੀਕਾ-ਕੈਨੇਡਾ ਸਰਹੱਦ ਨੇੜੇ ਗੁਜਰਾਤੀ ਪਰਿਵਾਰ ਦੇ 4 ਜੀਆਂ ਦੀਆਂ ਹੋਈਆਂ ਦੁੱਖਦਾਈ ਮੌਤਾਂ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਹਰਸ਼ ਕੁਮਾਰ ਰਮਨ ਲਾਲ ਪਟੇਲ (29) ਤੇ ਉਸ ਦੇ ਕਥਿਤ ਸਹਿਯੋਗੀ ਸਟੀਵ ਚਾਡ (50) ਵਿਰੁੱਧ ਫਰਗਸ ਫਾਲਜ, …
Read More »ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ ਦੀ ਫੈਡਰਲ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਨੀ ਸਣੇ 8 ਵਿਅਕਤੀਆਂ ’ਤੇ ਕਰੋੜਾਂ ਦੀ ਧੋਖਾਧੜੀ ਅਤੇ ਰਿਸ਼ਵਤ ਦੇ ਆਰੋਪ ਲੱਗੇ ਹਨ। ਯੂਨਾਈਟਿਡ ਸਟੇਟਸ ਅਟਾਰਨੀ ਆਫਿਸ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿਚ ਸੋਲਰ …
Read More »