ਭਾਰਤ ‘ਚ ਵੀ ਅਜਿਹੇ 123 ਹੈਲੀਕਾਪਟਰ ਬਣਾਉਣ ਦੀ ਯੋਜਨਾ ਵਾਸ਼ਿੰਗਟਨ : ਹਿੰਦ ਮਹਾਸਾਗਰ ਵਿਚ ਚੀਨ ਦੇ ਹਮਲਾਵਰ ਰੁਖ਼ ਨੂੰ ਦੇਖਦੇ ਹੋਏ ਭਾਰਤ ਜਲਦ ਹੀ ਦੁਨੀਆ ਦੇ ਸਭ ਤੋਂ ਉੱਨਤ ਮੰਨੇ ਜਾਣ ਵਾਲੇ ਐਂਟੀ ਸਬਮਰੀਨ ਹੈਲੀਕਾਪਟਰ ਮਲਟੀ ਰੋਲ ਐਮ.ਐਚ.-60 ਰੋਮੀਓ ਸੀ-ਹਾਕ ਹੈਲੀਕਾਪਟਰ ਖ਼ਰੀਦਣ ਜਾ ਰਿਹਾ ਹੈ। ਭਾਰਤ ਨੇ ਅਮਰੀਕਾ ਤੋਂ ਅਜਿਹੇ …
Read More »ਅਮਰੀਕਾ ਦੇ ਹੌਲੀਓਕ ਵਿਚ ’84 ਕਤਲੇਆਮ ਸਬੰਧੀ ਸਿੱਖ ਨਸਲਕੁਸ਼ੀ ਦਾ ਮਤਾ ਪਾਸ
ਕਨੈਕਟੀਕਟ ਤੇ ਪੈਨਸਲਵੇਨੀਆ ਸੂਬਿਆਂ ਵਿਚ ਵੀ ਪਾਸ ਹੋ ਚੁੱਕਾ ਹੈ ਮਤਾ ਹੌਲੀਓਕ : ਅਮਰੀਕਾ ਦੇ ਸੂਬੇ ਮੈਸਾਚੂਸਸ ਦੀ ਹੌਲੀਓਕ ਸ਼ਹਿਰ ਦੀ ਮੇਅਰ ਕੌਂਸਲ ਨੇ ਵੀ ਦਿੱਲੀ ‘ਚ 1984 ਦੌਰਾਨ ਹੋਏ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਹੋਣ ਦਾ ਮਤਾ ਪਾ ਦਿੱਤਾ ਹੈ। ਇਸ ਮਤੇ ਨੂੰ ਵਿਸ਼ੇਸ਼ ਕਰਕੇ ਮੇਅਰ ਅਲੈਕਸ ਬੀ ਮੋਰਸ …
Read More »ਅੰਡੇਮਾਨ ‘ਚ ਅਮਰੀਕੀ ਸੈਲਾਨੀ ਨੂੰ ਆਦਿਵਾਸੀਆਂ ਨੇ ਮਾਰ ਦਿੱਤਾ
ਪੋਰਟ ਬਲੇਅਰ : ਅੰਡੇਮਾਨ ਤੇ ਨਿਕੋਬਾਰ ਟਾਪੂ ਸਮੂਹ ਦੇ ਸੰਘਣੇ ਜੰਗਲਾਂ ‘ਚ ਇਕ ਅਮਰੀਕੀ ਸੈਲਾਨੀ ਜਾਨ ਏਲਨ ਚਾਊ (27) ਨੂੰ ਉਥੋਂ ਦੇ ਆਦਿਵਾਸੀਆਂ ਨੇ ਮਾਰ ਦਿੱਤਾ। ਉਤਰੀ ਸੈਂਟੀਨਲ ਟਾਪੂ ‘ਚ ਵੜਨ ਦੀ ਮਨਾਹੀ ਦੇ ਬਾਵਜੂਦ ਉਹ ਮਛੇਰਿਆਂ ਦੀ ਮਦਦ ਨਾਲ ਉਥੇ ਚਲਾ ਗਿਆ ਸੀ। ਪੁਲਿਸ ਨੇ ਇਸ ਸਿਲਸਿਲੇ ‘ਚ ਗੈਰ …
Read More »ਕੈਪਟਨ ਦੀ ਦੋਸਤ ਅਰੂਸਾ ਅੱਗੇ ਕੇਂਦਰੀ ਗ੍ਰਹਿ ਮੰਤਰਾਲਾ ਖਾਮੋਸ਼
ਪਾਕਿਸਤਾਨੀ ਪਰੀ ਅਰੂਸਾ ਆਲਮ ਦੀ ਠਹਿਰ ਦਾ ਪਹਿਲਾਂ ਹੀ ਬਣਿਆ ਹੈ ਗੁੱਝਾ ਭੇਦ ਬਠਿੰਡਾ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕੈਪਟਨ ਅਮਰਿੰਦਰ ਦੀ ਮਹਿਮਾਨ ਦੋਸਤ ਅਰੂਸਾ ਆਲਮ ਦਾ ਕੋਈ ਭੇਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨੀ ਪਰੀ ਅਰੂਸਾ ਆਲਮ ਦੀ ਠਹਿਰ ਦਾ ਪਹਿਲਾਂ ਹੀ ਗੁੱਝਾ ਭੇਤ ਬਣਿਆ ਹੋਇਆ ਹੈ। ਉੱਪਰੋਂ …
Read More »ਡੋਨਾਲਡ ਟਰੰਪ ਨੇ ਪਾਕਿਸਤਾਨ ‘ਤੇ ਕੀਤੀ ਸਖਤੀ
ਪਾਕਿ ਨੂੰ ਦਿੱਤੀ ਜਾਣ ਵਾਲੀ 12 ਹਜ਼ਾਰ ਕਰੋੜ ਰੁਪਏ ਦੀ ਅਮਰੀਕੀ ਮੱਦਦ ਰੋਕੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 12 ਹਜ਼ਾਰ ਕਰੋੜ ਰੁਪਏ ਦੀ ਮੱਦਦ ਰੱਦ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ …
Read More »ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪਾਕਿਸਤਾਨ ਨੂੰ ਦੱਸਿਆ ਮੂਰਖ
ਕਿਹਾ-ਪਾਕਿ ਨੇ ਸਾਡੇ ਪੈਸੇ ਦੀ ਕੀਤੀ ਦੁਰਵਰਤੋਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਪਾਕਿਸਤਾਨ ‘ਤੇ ਨਿਸ਼ਾਨਾ ਲਾਇਆ ਹੈ। ਟਰੰਪ ਨੇ ਕਿਹਾ ਹੈ ਕਿ ਪਾਕਿਸਤਾਨ ਮੂਰਖ ਹੈ। ਅਮਰੀਕਾ ਨੇ ਉਸ ਨੂੰ ਅਰਬਾਂ ਡਾਲਰ ਦਿੱਤੇ ਪਰ ਪਾਕਿਸਤਾਨ ਨੇ ਕਦੇ ਵੀ ਨਹੀਂ ਦੱਸਿਆ ਕਿ ਓਸਾਮਾ ਬਿਨ ਲਾਦੇਨ ਉਨ੍ਹਾਂ …
Read More »ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 63 ਹੋਈ
ਦੁਬਾਰਾ ਵਸਾਉਣਾ ਪਵੇਗਾ ਪੈਰਾਡਾਈਜ਼ ਸ਼ਹਿਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਪਿਛਲੇ ਇਕ ਹਫਤੇ ਵਿਚ 63 ਵਿਅਕਤੀਆਂ ਦੀ ਜਾਨ ਲੈ ਚੁੱਕੀ ਹੈ। ਸੂਬੇ ਵਿਚ ਹੁਣ ਤੱਕ ਕਰੀਬ 12 ਹਜ਼ਾਰ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ। ਜਾਣਕਾਰੀ ਮੁਤਾਬਕ 631 ਵਿਅਕਤੀ ਅਜੇ ਵੀ ਲਾਪਤਾ ਦੱਸੇ ਜਾ …
Read More »ਐਚ-1ਬੀ ਵੀਜ਼ਾ ‘ਚ ਬਦਲਾਅ ਚਾਹੁੰਦੇ ਹਨ ਟਰੰਪ
ਉਚ ਹੁਨਰਮੰਦ ਵਿਦੇਸ਼ੀ ਪੇਸ਼ੇਵਰਾਂ ਨੂੰ ਜ਼ਿਆਦਾ ਵੀਜ਼ਾ ਦੇਣ ਦੇ ਪੱਖ ਵਿਚ, ਐਚ-4 ਵੀਜ਼ਾ ‘ਤੇ ਸਖਤੀ ਕਰਨ ਦੇ ਮੂਡ ‘ਚ ਅਮਰੀਕੀ ਰਾਸ਼ਟਰਪਤੀ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀਆਂ ਵਿਚ ਲੋਕਪ੍ਰਿਆ ਐੱਚ-1ਬੀ ਵੀਜ਼ਾ ਦੇ ਮੌਜੂਦਾ ਨਿਯਮਾਂ ਵਿਚ ਬਦਲਾਅ ਕੀਤੇ ਜਾਣ ਦੀ ਇੱਛਾ ਪ੍ਰਗਟਾਈ ਹੈ। ਉਹ ਇਸ ਰਾਹੀਂ ਉੱਚ ਹੁਨਰਮੰਦ …
Read More »ਨਰਿੰਦਰ ਮੋਦੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੈਂਸ ਨਾਲ ਮੁਲਾਕਾਤ
ਦੋਵਾਂ ਮੁਲਕਾਂ ਵਿਚਾਲੇ ਆਪਸੀ ਸਹਿਯੋਗ ਵਧਾਉਣ ਸਬੰਧੀ ਹੋਈ ਗੱਲਬਾਤ ਸਿੰਗਾਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਉੱਪ ਰਾਸ਼ਟਰਪਤੀ ਮਾਈਕ ਪੈਂਸ ਨੇ ਬੁੱਧਵਾਰ ਨੂੰ ਮੁਲਾਕਾਤ ਕਰਕੇ ਰੱਖਿਆ, ਕਾਰੋਬਾਰੀ ਸਹਿਯੋਗ, ਅੱਤਵਾਦ ਰੋਕਣ ਤੇ ਹੋਰ ਆਲਮੀ ਮੁੱਦਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ …
Read More »ਹੈਰੀ ਸੰਧੂ ਏਨਾਹੀਮ ‘ਚ ਪਹਿਲੇ ਅਮਰੀਕਨ ਸਿੱਖ ਮੇਅਰ ਚੁਣੇ ਗਏ
ਕੈਲੀਫੋਰਨੀਆ : ਦੱਖਣੀ ਕੈਲੀਫੋਰਨੀਆ ਵਿਚ ਪੈਂਦੇ ਏਨਾਹੀਮ ਸ਼ਹਿਰ ਨੇ ਉਸ ਵੇਲੇ ਇਤਿਹਾਸ ਸਿਰਜਿਆ ਜਦੋਂ ਪਹਿਲੀ ਵਾਰ ਇਕ ਸਿੱਖ ਹੈਰੀ ਸਿੱਧੂ ਨੂੰ ਵੋਟਾਂ ਵਿਚ ਪੂਰਨ ਬਹੁਮਤ ਦੇ ਕੇ ਨਵਾਂ ਪ੍ਰਮਾਣਿਤ ਮੇਅਰ ਚੁਣ ਲਿਆ ਗਿਆ। ਸਿੱਧੂ ਨੇ ਲਗਪਗ 40 ਫੀਸਦੀ ਵੋਟਾਂ ਨਾਲ ਅੱਠ ਉਮੀਦਵਾਰਾਂ ਨੂੰ ਹਰਾਇਆ ਤੇ ਇਸ ਸ਼ਹਿਰ ਦਾ ਪਹਿਲਾ ਪੰਜਾਬੀ …
Read More »