ਲਾਹੌਰ : ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀਆਈਏ) ਦੇ ਪੰਜ ਪਾਇਲਟ ਦਸਵੀਂ ਵੀ ਪਾਸ ਨਹੀਂ। ਹਵਾਬਾਜ਼ੀ ਅਥਾਰਟੀ (ਸੀਏਏ) ਨੇ ਪਾਕਿਸਤਾਨ ਸੁਪਰੀਮ ਕੋਰਟ ਵਿਚ ਇਹ ਸੱਚਾਈ ਉਜਾਗਰ ਕੀਤੀ ਹੈ। ਅਥਾਰਟੀ ਦੀ ਜਾਂਚ ਵਿਚ ਸੱਤ ਪਾਇਲਟਾਂ ਦੀ ਵਿੱਦਿਅਕ ਦਸਤਾਵੇਜ਼ ਫਰਜ਼ੀ ਮਿਲੇ ਸਨ। ਅਸਲ ਵਿਚ ਪਿਛਲੇ ਦਿਨੀਂ ਚੀਫ ਜਸਟਿਸ ਸਾਕਿਬ ਨਿਸਾਰ ਦੀ ਪ੍ਰਧਾਨਗੀ ਵਾਲਾ ਤਿੰਨ …
Read More »ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਕੈਦ ਹਨ 537 ਭਾਰਤੀ
ਸਮਝੌਤੇ ਤਹਿਤ ਦੋਵੇਂ ਦੇਸ਼ ਸਾਲ ਵਿਚ ਦੋ ਵਾਰ ਕੈਦੀਆਂ ਦੀ ਸੂਚੀ ਕਰਦੇ ਹਨ ਸਾਂਝੀ ਇਸਲਾਮਾਬਾਦ/ਬਿਊਰੋ ਨਿਊਜ਼ੂ ਪਾਕਿਸਤਾਨ ਨੇ ਦੋ-ਪੱਖੀ ਸਮਝੌਤੇ ਦੇ ਤਹਿਤ ਜੇਲ੍ਹਾਂ ਵਿਚ ਬੰਦ 537 ਭਾਰਤੀ ਕੈਦੀਆਂ ਦੀ ਸੂਚੀ ਭਾਰਤ ਨਾਲ ਸਾਂਝੀ ਕੀਤੀ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ ਕੈਦੀਆਂ ਵਿੱਚ 483 ਮਛੇਰੇ ਤੇ 54 ਹੋਰ ਵਿਅਕਤੀ …
Read More »ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ
ਕਰਤਾਰਪੁਰ ਲਾਂਘਾ ਭਾਰਤ ਨਾਲ ਗੱਲਬਾਤ ਦਾ ਸਭ ਤੋਂ ਵੱਡਾ ਜ਼ਰੀਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਇਮਰਾਨ ਸਰਕਾਰ ਲਈ ‘ਕਰਤਾਰਪੁਰ ਲਾਂਘਾ’ ਭਾਰਤ ਨਾਲ ਗੱਲਬਾਤ ਦਾ ਸਭ ਤੋਂ ਵੱਡਾ ਜ਼ਰੀਆ ਹੈ, ਪਰ ਹਾਲੇ ਤੱਕ ਇਹ ਲਾਹੇਵੰਦ ਸਾਬਿਤ ਨਹੀਂ ਹੋ ਸਕਿਆ। ਫੈਜ਼ਲ ਨੇ ਕਿਹਾ ਕਿ ਕਰਤਾਰਪੁਰ …
Read More »ਵੀਜ਼ਾ ਨੀਤੀ ‘ਚ ਬਦਲਾਅ ਖਿਲਾਫ ਅਦਾਲਤ ਪੁੱਜੀਆਂ 65 ‘ਵਰਸਿਟੀਆਂ
ਵੀਜ਼ਾ ਖਤਮ ਹੁੰਦੇ ਹੀ ਅਮਰੀਕਾ ‘ਚ ਨਹੀਂ ਰੁਕ ਸਕਣਗੇ ਵਿਦਿਆਰਥੀ ਵਾਸ਼ਿੰਗਟਨ : ਹਾਰਵਰਡ ਤੇ ਐੱਮਆਈਟੀ ਸਮੇਤ ਅਮਰੀਕਾ ਦੀਆਂ 65 ਯੂਨੀਵਰਸਿਟੀਆਂ ਨੇ ਟਰੰਪ ਪ੍ਰਸ਼ਾਸਨ ਵੱਲੋਂ ਇਸ ਸਾਲ ਅਗਸਤ ਵਿਚ ਐਲਾਨੀ ਨਵੀਂ ਵਿਦਿਆਰਥੀ ਵੀਜ਼ਾ ਨੀਤੀ ਨੂੰ ਕੋਰਟ ਵਿਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ‘ਚ ਅਮਰੀਕਾ ਦੀ ਉੱਚ ਸਿੱਖਿਆ …
Read More »ਭਾਰਤੀ ਰਾਜਦੂਤ ਨਵਤੇਜ ਸਿੰਘ ਸਰਨਾ ਨੂੰ ਸੇਵਾ ਮੁਕਤੀ ‘ਤੇ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਨਿੱਘੀ ਵਿਦਾਇਗੀ
ਵਾਸਿੰਗਟਨ/ਹੁਸਨ ਲੜੋਆ ਬੰਗਾ : ਭਾਰਤੀ ਰਾਜਦੂਤ ਨਵਤੇਜ ਸਿੰਘ ਸਰਨਾ ਜੋ 31 ਦਸੰਬਰ ਨੂੰ ਸੇਵਾ ਮੁਕਤ ਹੋ ਰਹੇ ਹਨ, ਨੂੰ ਅਮਰੀਕੀ ਵਿਦੇਸ਼ ਵਿਭਾਗ ਨੇ ਨਿੱਘੀ ਵਦਾਇਗੀ ਦਿੱਤੀ। ਇਸ ਸਬੰਧੀ ਸਮਾਗਮ ਵਾਸਿੰਗਟਨ, ਡੀ ਸੀ ਦੇ ਬਲੇਅਰ ਹਾਊਸ ਵਿਚ ਹੋਇਆ, ਬਲੇਅਰ ਹਾਊਸ ਅਮਰੀਕੀ ਰਾਸ਼ਟਰਪਤੀ ਦਾ ਸਰਕਾਰੀ ਗੈਸਟ ਹਾਊਸ ਹੈ। ਸਰਨਾ ਨੇ ਆਪਣੇ 38 …
Read More »ਅਮਰੀਕਾ ਦੇ ਸੂਬੇ ਟੈਨੇਸੀ ‘ਚ ਘਰ ਨੂੰ ਅੱਗ ਲੱਗਣ ਕਾਰਨ ਤਿੰਨ ਭਾਰਤੀ ਭੈਣ-ਭਰਾਵਾਂ ਦੀ ਮੌਤ
ਵਾਸ਼ਿੰਗਟਨ : ਅਮਰੀਕਾ ਦੇ ਟੈਨੇਸੀ ਸੂਬੇ ਦੇ ਇਕ ਘਰ ਅੰਦਰ ਕ੍ਰਿਸਮਸ ਦੇ ਜਸ਼ਨ ਉਸ ਸਮੇਂ ਮਾਤਮ ਵਿਚ ਤਬਦੀਲ ਹੋ ਗਏ ਜਦੋਂ ਅੱਗ ਲੱਗਣ ਕਰਕੇ ਮਹਿਲਾ ਅਤੇ ਤਿੰਨ ਭਾਰਤੀ ਬੱਚਿਆਂ ਦੀ ਮੌਤ ਹੋ ਗਈ। ਤਿਲੰਗਾਨਾ ਦੇ ਨਾਇਕ ਪਰਿਵਾਰ ਦੇ ਤਿੰਨ ਬੱਚੇ ਸ਼ੈਰੋਨ (17), ਜੁਆਇ (15) ਅਤੇ ਆਰੋਨ (14) ਅਤੇ ਕੋਲਿਰਵਿਲੇ ਦੀ …
Read More »ਭਾਰਤੀ ਨੂੰ ਜਹਾਜ਼ ਵਿਚ ਔਰਤ ਨਾਲ ਛੇੜਛਾੜ ਕਰਨ ਦੇ ਦੋਸ਼ ਵਿਚ 9 ਸਾਲ ਦੀ ਜੇਲ੍ਹ
ਕੈਲੇਫੋਰਨੀਆ : ਅਮਰੀਕੀ ਅਦਾਲਤ ਵੱਲੋਂ ਅਮਰੀਕਾ ਵਿਚ ਵਰਕ ਵੀਜ਼ੇ ਉਪਰ ਰਹਿ ਰਹੇ ਇਕ ਭਾਰਤੀ ਨੂੰ ਜਹਾਜ਼ ਵਿਚ ਸੁੱਤੀ ਪਈ ਇਕ ਔਰਤ ਉਪਰ ਸਰੀਰਕ ਸ਼ੋਸ਼ਣ ਦੇ ਇਰਾਦੇ ਨਾਲ ਹਮਲਾ ਕਰਨ ਦੇ ਦੋਸ਼ ਵਿਚ 9 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਸਾਲ ਜਨਵਰੀ ਵਿਚ ਪ੍ਰਭੂ ਰਾਮਾਮੂਰਤੀ ਨਾਮੀ ਵਿਅਕਤੀ ਆਪਣੀ ਪਤਨੀ ਨਾਲ …
Read More »ਨਵਾਜ਼ ਸ਼ਰੀਫ਼ ਨੂੰ ਇਕ ਹੋਰ ਮਾਮਲੇ ‘ਚ ਸੱਤ ਸਾਲ ਦੀ ਜੇਲ੍ਹ
ਅਦਾਲਤ ਨੇ ਇਕ ਮਾਮਲੇ ‘ਚ ਨਵਾਜ਼ ਨੂੰ ਬਰੀ ਵੀ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਵਿਰੋਧੀ ਇਕ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਬਾਰੇ ਆਪਣਾ ਅੰਤਿਮ ਫ਼ੈਸਲਾ ਸੁਣਾਉਂਦਿਆਂ ਇਕ ਵਿਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੰਦਿਆਂ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਕ …
Read More »ਪਾਕਿ ਦੇ ਸਿੱਖ ਭਾਈਚਾਰੇ ਲਈ ਉਤਰਾ-ਚੜ੍ਹਾਅ ਵਾਲਾ ਸਾਲ ਰਿਹਾ 2018
ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ-ਗਿਣਤੀ ਸਿੱਖ ਭਾਈਚਾਰੇ ਲਈ ਸਾਲ 2018 ਕਈ ਤਰ੍ਹਾਂ ਦੇ ਉਤਾਰ-ਚੜ੍ਹਾਅ ਵਾਲਾ ਰਿਹਾ। ਇਸ ਵਰ੍ਹੇ ਦੌਰਾਨ ਪਾਕਿਸਤਾਨ ਵਾਲੇ ਪਾਸਿਓਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਨੂੰ ਸ਼ੁਰੂ ਕੀਤਾ ਜਾਣਾ ਅਤੇ ਸਾਲ ਦੇ ਆਖੀਰ ਵਿਚ ਪਾਕਿ ਸੁਪਰੀਮ ਕੋਰਟ ਵਲੋਂ ਮਰਦਮਸ਼ੁਮਾਰੀ ਸੂਚੀ ‘ਚ ਸਿੱਖਾਂ ਨੂੰ …
Read More »ਭਾਰਤ ਨੇ ਦੋ ਕੈਦੀ ਪਾਕਿਸਤਾਨ ਦੇ ਹਵਾਲੇ ਕੀਤੇ
ਇਕ ਕੈਦੀ ਸ਼ੇਖ ਅਬਦੁੱਲਾ ਨੇ ‘ਆਈ ਲਵ ਇੰਡੀਆ’ ਦੇ ਨਾਅਰੇ ਵੀ ਲਗਾਏ ਅਟਾਰੀ : ਭਾਰਤ ਵਲੋਂ ਅੱਜ ਦੋ ਕੈਦੀਆਂ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਦੇ ਹਵਾਲੇ ਕੀਤਾ ਗਿਆ। ਭੋਪਾਲ ਜੇਲ੍ਹ ਤੋਂ ਲਿਆਂਦੇ ਇਮਰਾਨ ਕੁਰੈਸ਼ੀ ਅਤੇ ਅੰਮ੍ਰਿਤਸਰ ਜੇਲ੍ਹ ਤੋਂ ਲਿਆਂਦੇ ਸ਼ੇਖ਼ ਅਬਦੁੱਲਾ ਨਾਮੀ ਇਨ੍ਹਾਂ ਦੋਵਾਂ ਕੈਦੀਆਂ ਨੂੰ ਬੀ. ਐਸ.ਐਫ. ਨੇ ਪਾਕਿਸਤਾਨੀ …
Read More »