ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ ਦਿਨਾਂ ਤੋਂ ਲਗਾਤਾਰ ਵਧ ਰਹੇ ਹਵਾ ਕਾਰਨ ਪਾਕਿਸਤਾਨ ਸਰਕਾਰ ਨੇ ਅੱਜ 16 ਨਵੰਬਰ ਤੋਂ ਲੈ ਕੇ 24 ਨਵੰਬਰ ਤੱਕ ਮੁਕੰਮਲ ਤੌਰ ’ਤੇ ਮੁਲਤਾਨ ਅਤੇ ਲਾਹੌਰ ਅੰਦਰ ਲਾਕਡਾਊਨ ਲਗਾ ਦਿੱਤਾ ਹੈ। ਪਾਕਿਸਤਾਨੀ ਪੰਜਾਬ ਦੇ ਵਾਤਾਵਰਨ ਸਾਂਭ …
Read More »ਲੈਨੋਵੋ ਨੇ ਪੋ੍ਰਫੈਸ਼ਨਲਾਂ ਲਈ ਤਿਆਰ ਕੀਤੇ ਨਵੇਂ ਉੱਚ-ਪ੍ਰਦਰਸ਼ਨ ਵਾਲੇ ਟੈਬਲੇਟਾਂ ਅਤੇ ਲੈਪਟਾਪਾਂ ਨਾਲ ਭਾਰਤ ਵਿੱਚ ਆਪਣੇ ਪੋਰਟਫੋਲੀਓ ਦਾ ਵਿਸਤਾਰ ਕੀਤਾ
ਆਧੁਨਿਕ ਦਫਤਰ ਲਈ ਇੱਕ ਕਿਫਾਇਤੀ ਵਪਾਰਕ ਟੈਬਲੇਟ ਵੀ ਲਾਂਚ ਕੀਤਾ ਚੰਡੀਗੜ੍ਹ, ਲੁਧਿਆਣਾ, ਗੁਰੂਗ੍ਰਾਮ, 14 ਨਵੰਬਰ, 2024: ਲੇਨੋਵੋ, ਗਲੋਬਲ ਟੈਕਨਾਲੋਜੀ ਪਾਵਰਹਾਊਸ ਨੇ ਅੱਜ ਭਾਰਤ ਵਿੱਚ ਲੈਨੋਵੋ K11 ਟੈਬਲੇਟ ਦੇ ਅੱਪਗਰੇਡ ਵੇਰੀਐਂਟ ਵਜੋਂ ਲੈਨੋਵੋ ਟੈਬ K11 (Enhanced Edition) ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਹ ਅਤਿ-ਆਧੁਨਿਕ ਰੂਪ ਉੱਦਮਾਂ ਅਤੇ ਪੇਸ਼ੇਵਰਾਂ ਦੀਆਂ …
Read More »ਬੱਚੇ ਪੈਦਾ ਕਰਨ ਲਈ ਨਵਾਂ ਕਾਨੂੰਨ ਬਣਾਏਗਾ ਰੂਸ
ਰੂਸ ਨੇ ਘਟ ਰਹੀ ਆਬਾਦੀ ਦੇ ਚੱਲਦਿਆਂ ਲਿਆ ਫੈਸਲਾ ਮਾਸਕੋ/ਬਿਊਰੋ ਨਿਊਜ਼ ਰੂਸ ਦੀ ਸਰਕਾਰ ਇਕ ਨਵਾਂ ਕਾਨੂੰਨ ਲਿਆਉਣ ਜਾ ਰਹੀ ਹੈ। ਇਸ ਕਾਨੂੰਨ ਦੇ ਤਹਿਤ ਦੇਸ਼ ਵਿਚ ਬੱਚਾ ਨਾ ਪੈਦਾ ਕਰਨ ਦੇ ਲਈ ਜਾਣਕਾਰੀ ਦੇਣ ’ਤੇ ਪਾਬੰਦੀ ਹੋਵੇਗੀ। ਇਸਦੇ ਚੱਲਦਿਆਂ ਕਿਸੇ ਵੀ ਸ਼ੋਸ਼ਲ ਮੀਡੀਆ ਪਲੇਟਫਾਰਮ ’ਤੇ ਅਜਿਹਾ ਕੋਈ ਵੀ ਕੰਟੈਂਟ …
Read More »ਡੋਨਾਲਡ ਟਰੰਪ ਨੇ ਐਲਨ ਮਸਕ ਅਤੇ ਰਾਮਾਸਵਾਮੀ ਨੂੰ ਸਰਕਾਰ ’ਚ ਕੀਤਾ ਸ਼ਾਮਲ
ਫਾਕਸ ਟੀਵੀ ਐਂਕਰ ਹੇਗਸੇਥ ਬਣਨਗੇ ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਸਰਕਾਰ ਬਣਾਉਣ ਦੇ ਲਈ ਆਪਣੀ ਨਵੀਂ ਟੀਮ ਦਾ ਗਠਨ ਕਰਨ ਵਿਚ ਜੁਟ ਗਏ ਹਨ। ਕੁੱਝ ਅਹੁਦਿਆਂ ’ਤੇ ਨਿਯੁਕਤੀਆਂ ਕਰਨ ਤੋਂ ਬਾਅਦ ਉਨ੍ਹਾਂ ਟੈਸਲਾ ਮੁਖੀ ਐਲਨ ਮਸਕ ਅਤੇ …
Read More »ਆਸਟਰੇਲੀਆ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਗਿਆ ਝੀਲ ਦਾ ਨਾਂ
ਵਿਕਟੋਰੀਆ ਸਰਕਾਰ ਨੇ ਲੰਗਰ ਲਈ 6 ਲੱਖ ਡਾਲਰ ਦੇਣ ਦਾ ਵੀ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ਸੂਬੇ ’ਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪਰਿੰਗਜ਼ ਖੇਤਰ ਦੀ ਇਕ ਝੀਲ ਦਾ ਨਾਮ ‘ਸ੍ਰੀ ਗੁਰੂ ਨਾਨਕ ਦੇਵ’ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਫੈਸਲਾ …
Read More »ਬੰਗਲਾਦੇਸ਼ ’ਚ ਕੱਟੜਪੰਥੀਆਂ ਨੇ ਇਸਕਾਨ ’ਤੇ ਬੈਨ ਲਗਾਉਣ ਦੀ ਕੀਤੀ ਮੰਗ
ਰੈਲੀਆਂ ’ਚ ਭਗਤਾਂ ਨੇ ਕਤਲੇਆਮ ਦੀ ਦਿੱਤੀ ਧਮਕੀ, ਇਸਕਾਨ ਨੇ ਮੰਗੀ ਸੁਰੱਖਿਆ ਚਿਟਗਾਂਵ/ਬਿਊਰੋ ਨਿਊਜ਼ : ਬੰਗਲਾਦੇਸ਼ ਦੇ ਚਿਟਗਾਂਵ ’ਚ ਕੱਟੜ ਇਸਲਾਮਿਕ ਸੰਗਠਨ ਹਿਫਾਜਤ ਏ ਇਸਲਾਮ ਨੇ ਇਸਕਾਨ ਦੇ ਖਿਲਾਫ਼ ਰੈਲੀ ਕੱਢੀ। ਇਸ ਰੈਲੀ ’ਚ ਇਸਕਾਨ ਭਗਤਾਂ ਨੂੰ ਫੜਨ ਅਤੇ ਉਨ੍ਹਾਂ ਦਾ ਕਤਲ ਕਰਨ ਦੇ ਨਾਅਰੇ ਲਗਾਏ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ …
Read More »ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਹੋਇਆ ਬੰਬ ਧਮਾਕਾ
22 ਵਿਅਕਤੀਆਂ ਦੀ ਹੋਈ ਮੌਤ 30 ਤੋਂ ਜ਼ਿਆਦਾ ਹੋਏ ਜ਼ਖਮੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਅੱਜ ਸ਼ਨੀਵਾਰ ਨੂੰ ਇਕ ਬੰਬ ਧਮਾਕਾ ਹੋਇਆ। ਇਸ ਬੰਬ ਧਮਾਕੇ ਦੌਰਾਨ 22 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਵਿਅਕਤੀ ਜ਼ਖਮੀ ਜਾ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਆਸਟਰੇਲੀਆ ’ਚ ਲੱਗੇਗੀ ਪਾਬੰਦੀ
ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਾਨੂੰਨ ਬਣਾਉਣ ਦੀ ਕੀਤੀ ਤਿਆਰੀ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਖਤ ਕਾਨੂੰਨ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ …
Read More »ਟਰੰਪ ਨੇ ਭਾਰਤ ਨੂੰ ਦੱਸਿਆ ਸੱਚਾ ਦੋਸਤ
ਕਿਹਾ : ਭਾਰਤ ਨਾਲ ਮਿਲ ਕੇ ਦੁਨੀਆ ਦੀ ਸ਼ਾਂਤੀ ਲਈ ਕਰਾਂਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ’ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਅਤੇ ਮੋਦੀ ਵਿਚਾਲੇ ਫੋਨ ’ਤੇ ਗੱਲਬਾਤ ਵੀ ਹੋਈ ਹੈ। ਇਸਦੇ ਚੱਲਦਿਆਂ ਡੋਨਾਲਡ …
Read More »ਡੋਨਾਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ
ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਹਰਾ ਕੇ ਬਹੁਮਤ ਕੀਤਾ ਹਾਸਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿਚ ਡੋਨਾਲਡ ਟਰੰਪ ਨੇ ਜਿੱਤ ਦਰਜ ਕਰਦਿਆਂ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਡੋਨਾਲਡ ਟਰੰਪ ਨੂੰ ਬਹੁਮਤ ਲਈ 270 ਇਲੈਕਟਰੋਲ ਵੋਟਾਂ ਦੀ ਜਰੂਰਤ ਸੀ ਜਦਕਿ ਟਰੰਪ ਨੂੰ 277 …
Read More »