ਸਰੀ/ਗੁਰਭਿੰਦਰ ਗੁਰੀ : ਵੈਨਕੂਵਰ ਵਿਚਾਰ ਮੰਚ ਕਨੇਡਾ ਵੱਲੋਂ ਭਾਈ ਵੀਰ ਸਿੰਘ ਦੇ ਜਨਮ ਦਿਵਸ ਨੂੰ ਪੰਜਾਬੀ ਭਾਸ਼ਾ ਦਿਵਸ ਵਜੋਂ ਜਰਨੈਲ ਆਰਟ ਗੈਲਰੀ ਸਰੀ ਵਿਖੇ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਕੀਤੀ। ਇਹ ਜਾਣਕਾਰੀ ਵੈਨਕੁਵਰ ਵਿਚਾਰ ਮੰਚ ਦੇ ਬੁਲਾਰੇ ਅੰਗਰੇਜ਼ ਸਿੰਘ ਬਰਾੜ ਨੇ ਲਿਖਤੀ …
Read More »ਯੂ.ਕੇ ਅਦਾਲਤ ਵਲੋਂ ਵਿਜੇ ਮਾਲਿਆ ਦੀ ਭਾਰਤ ਨੂੰ ਹਵਾਲਗੀ ਦੇ ਹੁਕਮ
ਮੁੰਬਈ ਦੀ ਆਰਥਰ ਰੋਡ ਜੇਲ੍ਹ ‘ਚ ਰੱਖਿਆ ਜਾਵੇਗਾ ਮਾਲਿਆ ਨੂੰ ਲੰਡਨ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ‘ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਅਦਾਲਤ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ …
Read More »ਪਾਕਿਸਤਾਨ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ : ਨਿੱਕੀ ਹੈਲੀ
ਕਿਹਾ – ਪਾਕਿ ਅੱਤਵਾਦੀਆਂ ਨੂੰ ਦਿੰਦਾ ਹੈ ਪਨਾਹ ਨਿਊਯਾਰਕ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਵਿਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦਿੰਦਾ ਹੈ। ਜਦੋਂ ਤੱਕ ਪਾਕਿਸਤਾਨ ਅੱਤਵਾਦੀਆਂ ਨੂੰ ਪਨਾਹ ਦੇਣਾ ਖਤਮ ਨਹੀਂ ਕਰ ਦਿੰਦਾ, ਉਦੋ ਤੱਕ ਉਸ ਨੂੰ ਇਕ ਡਾਲਰ ਵੀ ਨਾ ਦਿੱਤਾ ਜਾਵੇ। ਹੈਲੀ ਨੇ …
Read More »ਭਾਰਤ ਦੀ ਸੱਤਾਧਾਰੀ ਪਾਰਟੀ ਮੁਸਲਿਮ ਵਿਰੋਧੀ : ਇਮਰਾਨ ਖਾਨ
ਕਿਹਾ – ਉਸ ਨੇ ਸ਼ਾਂਤੀ ਦੀ ਹਰ ਕੋਸ਼ਿਸ਼ ਨਾਕਾਮ ਕੀਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਦੀ ਸੱਤਾਧਾਰੀ ਪਾਰਟੀ ਭਾਜਪਾ ਮੁਸਲਮਾਨ ਅਤੇ ਪਾਕਿ ਵਿਰੋਧੀ ਹੈ। ਇਮਰਾਨ ਨੇ ਕਿਹਾ ਕਿ ਉਸ ਨੇ ਮੇਰੇ ਵਲੋਂ ਕੀਤੀ ਗਈ ਸ਼ਾਂਤੀ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਮਰਾਨ …
Read More »ਪਾਕਿ ਨੇ ਕਰਤਾਰਪੁਰ ਸਰਹੱਦ ‘ਤੇ ਇਮੀਗ੍ਰੇਸ਼ਨ ਦਫਤਰ ਖੋਲ੍ਹਿਆ
ਲਾਹੌਰ/ਬਿਊਰੋ ਨਿਊਜ਼ : ਸਿੱਖ ਸ਼ਰਧਾਲੂਆਂ ਲਈ ਇਤਿਹਾਸਕ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪਾਕਿਸਤਾਨ ਨੇ ਕਰਤਾਰਪੁਰ ਬਾਰਡਰ ਉੱਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਵਿਚ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਫੈੱਡਰਲ ਇਨਵੈਸਟੀਗੇਸ਼ਨ ਏਜੰਸੀ …
Read More »ਕਰਤਾਰਪੁਰ ਸਾਹਿਬ ਲਾਂਘੇ ਦੇ ਫ਼ੈਸਲੇ ਨੂੰ ਪਾਕਿ ਸਰਕਾਰ ਨੇਕ ਨੀਅਤ ਨਾਲ ਅੱਗੇ ਲਿਜਾਵੇਗੀ : ਕੁਰੈਸ਼ੀ
ਕਿਹਾ – ਸਿੱਖ ਭਾਵਨਾਵਾਂ ਦਾ ਕਰਦੇ ਹਾਂ ਸਤਿਕਾਰ, ਇਸ ਨੂੰ ਕੋਈ ਵੀ ਵਿਵਾਦ ਬਦਲ ਨਹੀਂ ਸਕਦਾ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਫ਼ੈਸਲਾ ਨੇਕ ਨੀਅਤ ਨਾਲ ਲਿਆ ਸੀ ਅਤੇ ਪਾਕਿਸਤਾਨ ਸਰਕਾਰ ਇਸ ਨੂੰ ਨੇਕ ਨੀਅਤ ਨਾਲ ਅੱਗੇ ਲੈ ਕੇ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ …
Read More »ਪਾਕਿ ਦੇ ਹਾਈ ਕਮਿਸ਼ਨਰ ਡਾ. ਅਬਦੁਲ ਮਲਿਕ ਨੇ ਨਿਊਜ਼ੀਲੈਂਡ ਦੇ ਸਿੱਖਾਂ ਨੂੰ ਦਿੱਤਾ ਭਰੋਸਾ
ਦੋ ਹਫ਼ਤਿਆਂ ‘ਚ ਮਿਲੇਗਾ ਵੀਜ਼ਾ ਆਕਲੈਂਡ : ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵੱਲੋਂ ਵਧਾਏ ਕਦਮ ਤੋਂ ਬਾਅਦ ਪਾਕਿਸਤਾਨ ਦੇ ਹਾਈ ਕਮਿਸ਼ਨਰ ਡਾ. ਅਬਦੁਲ ਮਲਿਕ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਟਾਕਾਨਿਨੀ ਪੁੱਜੇ। ਇਸ ਦੌਰਾਨ ਉਨ੍ਹਾਂ ਭਰੋਸਾ ਦਿਵਾਇਆ ਕਿ ਪਾਕਿਸਤਾਨ ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਨਾਲ ਇੱਥੋਂ ਦੀ ਸਿੱਖ ਸੰਗਤ ਨੂੰ ਦੋ ਹਫ਼ਤੇ ਵਿਚ …
Read More »ਐਚ 1 ਬੀ ਵੀਜ਼ਾ ਸ਼ਰਤਾਂ ਬਦਲਣ ਦੀ ਤਿਆਰੀ ਵਿਚ ਅਮਰੀਕਾ
ਕੰਪਨੀਆਂ ਨੂੰ ਅਗਾਊਂ ਤੌਰ ‘ਤੇ ਆਪਣੀਆਂ ਅਰਜ਼ੀਆਂ ਕਰਵਾਉਣੀਆਂ ਪੈਣਗੀਆਂ ਰਜਿਸਟਰ ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਐੱਚ 1ਬੀ ਵੀਜ਼ਾ ਪ੍ਰਕਿਰਿਆ ਵਿੱਚ ਵੱਡੇ ਪੱਧਰ ‘ਤੇ ਬਦਲਾਅ ਲਿਆਉਣ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਮੁਤਾਬਕ ਇੱਕ ਨਵੇਂ ਨਿਯਮ ਤਹਿਤ ਕੰਪਨੀਆਂ ਨੂੰ ਅਗਾਊਂ ਤੌਰ ਉੱਤੇ ਆਪਣੀਆਂ ਅਰਜ਼ੀਆਂ ਨੂੰ ਇਲੈਕਟ੍ਰਾਨਿਕ ਤੌਰ ‘ਤੇ ਰਜਿਸਟਰ ਕਰਵਾਉਣਾ ਪਵੇਗਾ, …
Read More »ਬੈਂਕਾਂ ਦਾ ਸੌ ਫੀਸਦੀ ਕਰਜ਼ਾ ਵਾਪਸ ਲਈ ਹਾਂ ਤਿਆਰ : ਵਿਜੇ ਮਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰੀ ਏਜੰਸੀਆਂ ਵੱਲੋਂ ਦਿੱਤੇ ਗਏ ਸਬੂਤਾਂ ‘ਤੇ ਬਰਤਾਨੀਆ ਦੀ ਅਦਾਲਤ ਵੱਲੋਂ ਸਖ਼ਤੀ ਵਿਖਾਏ ਜਾਣ ਕਾਰਨ ਵਿਜੇ ਮਾਲਿਆ ਦੇ ਤੇਵਰ ਢਿੱਲੇ ਪੈਣ ਲੱਗੇ ਹਨ। ਭਾਰਤ ਭੇਜੇ ਜਾਣ ਦੇ ਆਸਾਰ ਵਧਦੇ ਵੇਖਦਿਆਂ ਮਾਲਿਆ ਨੇ ਬੈਂਕਾਂ ਸਾਹਮਣੇ ਕਰਜ਼ੇ ਦੀ ਪੂਰੀ ਰਾਸ਼ੀ ਮੋੜਨ ਦੀ ਤਜਵੀਜ਼ ਰੱਖੀ ਹੈ। ਭਗੌੜੇ ਵਿਜੇ ਮਾਲਿਆ ਨੇ …
Read More »ਪਾਕਿ ਤੋਂ ਆਏ ਸੇਬਾਂ ਦੇ ਟਰੱਕ ‘ਚੋਂ 32 ਕਿਲੋ ਸੋਨਾ ਬਰਾਮਦ
ਅਫ਼ਗਾਨਿਸਤਾਨ ਤੋਂ ਅਟਾਰੀ ਸਰਹੱਦ ਪੁੱਜਾ ਇਹ ਟਰੱਕ ਅਟਾਰੀ : ਪਾਕਿਸਤਾਨ ਰਸਤੇ ਅਫ਼ਗਾਨਿਸਤਾਨ ਤੋਂ ਭਾਰਤ ਪੁੱਜੇ ਸੇਬਾਂ ਦੇ ਟਰੱਕ ਵਿਚ ਲੁਕਾ ਕੇ ਲਿਆਂਦੇ ਗਏ ਸਾਢੇ 32 ਕਿਲੋ ਸੋਨੇ ਨੂੰ ਭਾਰਤੀ ਕਸਟਮ ਨੇ ਫੜ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪਿਸ਼ਾਵਰ ਦਾ ਟਰੱਕ ਡਰਾਈਵਰ ਗੁਲ ਖਾਨ ਅਫ਼ਗਾਨਿਸਤਾਨ ਨਾਲ ਲੱਗਦੇ ਬਾਰਡਰ ਤੁਰਖ਼ਮ ਤੋਂ …
Read More »