Breaking News
Home / ਦੁਨੀਆ (page 203)

ਦੁਨੀਆ

ਦੁਨੀਆ

’84 ਕਤਲੇਆਮ ‘ਚ ਕਾਂਗਰਸ ਨਹੀਂ ਸੀ ਸ਼ਾਮਲ : ਰਾਹੁਲ ਗਾਂਧੀ

ਸਿੱਖ ਵਿਰੋਧੀ ਕਤਲੇਆਮ ਬਾਰੇ ਲੰਡਨ ‘ਚ ਦਿੱਤੇ ਰਾਹੁਲ ਦੇ ਬਿਆਨ ਤੋਂ ਬਾਅਦ ਵਿਵਾਦ ਲੰਡਨ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੰਡਨ ਸਕੂਲ ਆਫ ਇਕਨਾਮਿਕਸ ਵਿਚ ਸੰਬੋਧਨ ਕਰਦਿਆਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ‘ਚ ਕਾਂਗਰਸ ਸ਼ਾਮਲ ਨਹੀਂ ਸੀ। ਉਨ੍ਹਾਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਬਹੁਤ ਹੀ ਦੁਖਦਾਈ …

Read More »

ਖਾਲਿਸਤਾਨ ਸਮਰਥਕਾਂ ਨੇ ਰਾਹੁਲ ਗਾਂਧੀ ਦਾ ਕੀਤਾ ਵਿਰੋਧ

ਖਾਲਿਸਤਾਨ ਜਿੰਦਾਬਾਦ ਦੇ ਲਗਾਏ ਨਾਅਰੇ ਲੰਡਨ/ਬਿਊਰੋ ਨਿਊਜ਼ : ਖਾਲਿਸਤਾਨ ਤੇ ਤਿੰਨ ਸਮਰਥਕਾਂ ਨੇ ਬ੍ਰਿਟੇਨ ਵਿਚ ਰਾਹੁਲ ਗਾਂਧੀ ਦੇ ਪ੍ਰੋੇਗਰਾਮ ਵਿਚ ਦਾਖਲ ਹੋ ਕੇ ਉਸ ‘ਚ ਰੁਕਾਵਟ ਪਾਉਣ ਦਾ ਯਤਨ ਕੀਤਾ, ਪ੍ਰੰਤੂ ਸਕਾਟਲੈਂਡ ਯਾਰਡ ਨੇ ਪ੍ਰਦਰਸ਼ਨਕਾਰੀਆਂ ਨੂੰ ਬਾਹਰ ਕੱਢ ਦਿੱਤਾ। ਲੰਡਨ ਦੇ ਰਾਈਸਲਿਪ ‘ਚ ਭਾਰਤੀ ਮੂਲ ਦੇ ਲੋਕਾਂ ਲਈ ਇੰਡੀਅਨ ਓਵਰਸੀਜ਼ …

Read More »

ਸਿੱਖ ਵਿਰੋਧੀ ਕਤਲੇਆਮ ‘ਚ ਭਗਤ, ਸੱਜਣ, ਧਰਮਦੱਤ ਤੇ ਅਰਜੁਨ ਸਨ ਸ਼ਾਮਲ, ਕਾਂਗਰਸ ਨਹੀਂ : ਕੈਪਟਨ

ਰਾਹੁਲ ਗਾਂਧੀ ਦੇ ਬਿਆਨ ਨੂੂੰ ਲੈ ਕੇ ਵਿਧਾਨ ਸਭਾ ਵਿਚ ਵੀ ਹੰਗਾਮਾ ਚੰਡੀਗੜ੍ਹ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੰਡਨ ਵਿਚ ਬੇਸ਼ੱਕ 1984 ਦੇ ਸਿੱਖ ਵਿਰੋਧੀ ਕਤਲੇਆਮ ਵਿਚ ਕਾਂਗਰਸ ਦੇ ਸ਼ਾਮਲ ਨਾ ਹੋਣ ਦੀ ਗੱਲ ਕਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਉਸ ਸਮੇਂ ਕਾਂਗਰਸ ਦੇ ਸੀਨੀਅਰ …

Read More »

ਅਮਰੀਕਾ ‘ਚ ਦਾਖਲ ਹੁੰਦੇ ਦੋ ਭਾਰਤੀਆਂ ਸਣੇ 19 ਗ੍ਰਿਫਤਾਰ

ਮੈਕਸੀਕੋ ਤੋਂ ਕਿਸ਼ਤੀ ਰਾਹੀਂ ਅਮਰੀਕਾ ‘ਚ ਹੋ ਰਹੇ ਸੀ ਦਾਖਲ ਨਿਊਯਾਰਕ : ਮੈਕਸੀਕੋ ਤੋਂ ਕਿਸ਼ਤੀ ਵਿਚ ਸਵਾਰ ਹੋ ਕੇ ਅਮਰੀਕਾ ‘ਚ ਨਾਜਾਇਜ਼ ਢੰਗ ਨਾਲ ਦਾਖਲ ਹੋਣ ਵਾਲੇ 19 ਵਿਅਕਤੀਆਂ ਨੂੰ ਕੈਲੀਫੋਰਨੀਆ ਵਿਚ ਅਮਰੀਕੀ ਸੀਮਾ ਗਸ਼ਤੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿਚ ਦੋ ਭਾਰਤੀ ਅਤੇ ਦੋ ਸ਼ੱਕੀ ਸਮੱਗਲਰ ਸ਼ਾਮਿਲ …

Read More »

ਨਿਊਜ਼ੀਲੈਂਡ ਪੁਲਿਸ ‘ਚ ਭਰਤੀ ਹੋਇਆ ਜਗਰਾਉਂ ਦਾ ਨੌਜਵਾਨ

ਜਗਰਾਉਂ/ਬਿਊਰੋ ਨਿਊਜ਼ : ਜਗਰਾਉਂ ਵਾਸੀ ਅਮਨਦੀਪ ਸਿੰਘ ਦਾ ਸੁਪਨਾ ਪੁਲਿਸ ਵਿੱਚ ਭਰਤੀ ਹੋਣਾ ਦਾ ਸੀ। ਉਹ ਪੰਜਾਬ ਪੁਲਿਸ ਵਿੱਚ ਭਰਤੀ ਹੋਣਾ ਚਾਹੁੰਦਾ ਸੀ ਪਰ ਕਿਸਮਤ ਉਸ ਨੂੰ ਖਿੱਚ ਕੇ ਨਿਊਜ਼ੀਲੈਂਡ ਲੈ ਗਈ, ਜਿੱਥੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਨਿਊਜ਼ੀਲੈਂਡ ਪੁਲਿਸ ਵਿੱਚ ਭਰਤੀ ਹੋ ਗਿਆ ਹੈ। ਅਮਨਦੀਪ ਨੇ ਪੰਜਾਬ ਪੁਲਿਸ …

Read More »

ਮਨਜੀਤ ਸਿੰਘ ਜੀ.ਕੇ. ‘ਤੇ ਕੈਲੀਫੋਰਨੀਆਂ ‘ਚ ਫਿਰ ਹਮਲਾ

ਥੱਲੇ ਸੁੱਟ ਕੇ ਕੁੱਟਿਆ, ਦਸਤਾਰ ਵੀ ਲੱਥੀ ਕੈਲੀਫੋਰਨੀਆ/ਬਿਊਰੋ ਨਿਊਜ਼ ਕੈਲੀਫੋਰਨੀਆ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ‘ਤੇ ਗਰਮ ਦਲੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਮਨਜੀਤ ਸਿੰਘ ਜੀ.ਕੇ. ਨੂੰ ਥੱਲੇ ਸੁੱਟ ਲਿਆ ਤੇ ਲੱਤਾਂ ਅਤੇ ਘਸੁੰਨ ਮੁੱਕੇ ਵੀ ਮਾਰੇ। ਇਸ ਦੌਰਾਨ ਮਨਜੀਤ ਸਿੰਘ …

Read More »

ਪਾਕਿਸਤਾਨ ਕੇਰਲਾ ਵਿਚ ਹੜ੍ਹ ਪੀੜਤਾਂ ਲਈ ਮਨੁੱਖੀ ਸਹਾਇਤਾ ਦੇਣ ਲਈ ਤਿਆਰ

ਇਮਰਾਨ ਖਾਨ ਨੇ ਕੇਰਲਾ ਵਾਸੀਆਂ ਨਾਲ ਹਮਦਰਦੀ ਜ਼ਾਹਰ ਕੀਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਉਹ ਕੇਰਲਾ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਹਰ ਤਰ੍ਹਾਂ ਦੀ ਮਨੁੱਖੀ ਮੱਦਦ ਲਈ ਤਿਆਰ ਹਨ। ਉਨ੍ਹਾਂ ਕੇਰਲਾ ਦੇ ਲੋਕਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ ਹੈ। ਧਿਆਨ ਰਹੇ …

Read More »

ਇਮਰਾਨ ਖਾਨ ਬਣੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ

ਰਾਸ਼ਟਰਪਤੀ ਮਮਨੂਨ ਹੁਸੈਨ ਨੇ ਚੁਕਾਈ ਅਹੁਦੇ ਦੀ ਸਹੁੰ, ਨਵਜੋਤ ਸਿੱਧੂ ਵੀ ਹੋਏ ਸ਼ਾਮਲ ਇਸਲਾਮਾਬਾਦ/ਬਿਊਰੋ ਨਿਊਜ਼ ਕ੍ਰਿਕਟ ਤੋਂ ਸਿਆਸਤ ਦਾ 22 ਸਾਲਾਂ ਦਾ ਲੰਬਾ ਸਫ਼ਰ ਤੈਅ ਕਰਨ ਮਗਰੋਂ ਇਮਰਾਨ ਖ਼ਾਨ ਨੇ ਅਜਿਹੇ ਵੇਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ਼ ਲਿਆ ਹੈ ਜਦੋਂ ਮੁਲਕ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ …

Read More »

ਨਵਜੋਤ ਸਿੱਧੂ ਨੇ ਪਾਕਿ ਜਨਰਲ ਨੂੰ ਪਾਈ ਜੱਫੀ, ਉਠਿਆ ਵਿਵਾਦ

ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਉਸ ਸਮੇਂ ਵਿਵਾਦਾਂ ਵਿਚ ਘਿਰ ਗਏ ਜਦੋਂ ਉਨ੍ਹਾਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਗੱਲਵਕੜੀ ਪਾਈ। ਦੋਹਾਂ ਨੇ ਸੰਖੇਪ ਗੱਲਬਾਤ ਵੀ ਕੀਤੀ। ਹੱਦ ਤਾਂ ਹੋ ਗਈ ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ …

Read More »

ਮੋਦੀ ਨੇ ਇਮਰਾਨ ਨੂੰ ਚਿੱਠੀ ਲਿਖ ਕੇ ਦਿੱਤੀ ਵਧਾਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਿੱਠੀ ਲਿਖ ਕੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਧਾਈ ਦਿੱਤੀ ਹੈ। ਚਿੱਠੀ ਵਿਚ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਲਈ ਕੁਝ ਵੀ ਨਹੀਂ ਲਿਖਿਆ ਗਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੂੰ ਸ਼ਾਇਦ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਗੱਲਬਾਤ …

Read More »