ਤਲਵੰਡੀ ਸਾਬੋ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਗੱਲ ਕਰਦਿਆਂ ਕਿਹਾ ਉਨ੍ਹਾਂ ਪਾਕਿਸਤਾਨ ਫੇਰੀ ਦੌਰਾਨ ਫੌਜੀ ਜਰਨੈਲ ਨੂੰ ਜੱਫੀ ਪਾ ਕੇ ਕੁਝ ਵੀ ਗਲਤ ਨਹੀਂ ਕੀਤਾ। ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਪਾਕਿਸਤਾਨੀ ਫੌਜੀ ਜਰਨੈਲ …
Read More »ਨਿਊਯਾਰਕ ਵਿਚ ਸਿੱਖ ਤਰਲੋਕ ਸਿੰਘ ਦਾ ਚਾਕੂ ਮਾਰ ਕੇ ਕਤਲ਼
ਨਿਊਯਾਰਕ : ਅਮਰੀਕਾ ਦੇ ਨਿਊਜਰਸੀ ਸੂਬੇ ਦੇ ਈਸਟ ਆਰੇਂਜ ਇਲਾਕੇ ਵਿਚ ਤਰਲੋਕ ਸਿੰਘ ਨਾਮਕ ਸਿੱਖ ਦਾ ਉਨ੍ਹਾਂ ਦੇ ਸਟੋਰ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਮਰੀਕਾ ‘ਚ ਪਿਛਲੇ ਤਿੰਨ ਹਫ਼ਤਿਆਂ ਵਿਚ ਇਹ ਤੀਸਰੀ ਘਟਨਾ ਹੈ ਜਿਸ ‘ਚ ਕਿਸੇ ਸਿੱਖ ਨੂੰ ਨਿਸ਼ਾਨਾ ਬਣਾਇਆ ਗਿਆ। ਤਰਲੋਕ ਸਿੰਘ ਦੇ ਭਤੀਜੇ ਕਰਨੈਲ …
Read More »ਸਾਈਕਲ ਚਲਾ ਕੇ ਜਣੇਪੇ ਲਈ ਹਸਪਤਾਲ ਪਹੁੰਚੀ ਨਿਊਜ਼ੀਲੈਂਡ ਦੀ ਮੰਤਰੀ
ਵਿਲੰਗਟਨ/ਬਿਊਰੋ ਨਿਊਜ਼ : ਨਿਊਜ਼ੀਲੈਂਡ ਦੀ ਮਹਿਲਾ ਵਿਕਾਸ ਮੰਤਰੀ ਜੂਲੀ ਐਨੀ ਜੈਂਟਰ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਲਈ ਖ਼ੁਦ ਸਾਈਕਲ ਚਲਾ ਕੇ ਹਸਪਤਾਲ ਪਹੁੰਚੀ। 42 ਹਫ਼ਤੇ ਦੀ ਗਰਭਵਤੀ ਜੈਂਟਰ ਐਤਵਾਰ ਨੂੰ ਆਪਣੇ ਘਰੋਂ ਸਾਈਕਲ ਚਲਾ ਕੇ ਇਕ ਕਿਲੋਮੀਟਰ ਦੂਰ ਸਥਿਤ ਆਕਲੈਂਡ ਸਿਟੀ ਹਸਪਤਾਲ ਪਹੁੰਚੀ। ਇਸ ਦੌਰਾਨ ਉਨ੍ਹਾਂ ਦੇ ਜੀਵਨ ਸਾਥੀ …
Read More »ਪੂਤਿਨ ਨੇ ਕੈਰਿਨ ਦੀਆਂ ਬਾਹਾਂ ‘ਚ ਬਾਹਾਂ ਪਾ ਕੀਤਾ ਡਾਂਸ
ਆਸਟਰੀਆ ਦੇ ਵਿਦੇਸ਼ ਮੰਤਰੀ ਦੇ ਵਿਆਹ ‘ਚ ਪੂਤਿਨ ਦੀ ਫੇਰੀ ਨੇ ਛੇੜੀ ਚਰਚਾ ਵਿਆਨਾ/ਬਿਊਰੋ ਨਿਊਜ਼ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸ਼ਨਿੱਚਰਵਾਰ ਨੂੰ ਆਸਟਰੀਆ ਦੀ ਵਿਦੇਸ਼ ਮੰਤਰੀ ਕੈਰਿਨ ਨਾਇਸਲ ਦੇ ਵਿਆਹ ਦੀ ਪਾਰਟੀ ਵਿੱਚ ਅਚਨਚੇਤੀ ਸ਼ਾਮਲ ਹੋ ਗਏ। ਇਸ ਵਿਸ਼ੇਸ਼ ਮੌਕੇ ਦੋਵਾਂ ਆਗੂਆਂ ਵੱਲੋਂ ਬਾਹਾਂ ਵਿੱਚ ਬਾਹਾਂ ਪਾ ਕੇ ਕੀਤਾ …
Read More »ਇਮਰਾਨ ਖਾਨ ਨੇ ਸਿੱਧੂ ਦਾ ਕੀਤਾ ਧੰਨਵਾਦ
ਸਿੱਧੂ ਨੂੰ ਦੱਸਿਆ ਸ਼ਾਂਤੀ ਦਾ ਰਾਜਦੂਤ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ ਵਿਚ ਵਿਵਾਦਾਂ ‘ਚ ਘਿਰੇ ਨਵਜੋਤ ਸਿੰਘ ਸਿੱਧੂ ਦੇ ਬਚਾਅ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਪਾਕਿਸਤਾਨ ਆਏ ਸਿੱਧੂ ਦਾ ਧੰਨਵਾਦ ਕੀਤਾ। ਇਸ ਦੇ …
Read More »ਅਮਰੀਕਾ ਦੇ ਨਿਊਜਰਸੀ ‘ਚ ਸਿੱਖ ਵਿਅਕਤੀ ਦਾ ਕਤਲ
ਤਿੰਨ ਹਫਤਿਆਂ ਵਿਚ ਸਿੱਖਾਂ ‘ਤੇ ਹਮਲੇ ਦੀ ਇਹ ਤੀਜੀ ਘਟਨਾ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਵਿਚ ਇਕ ਸਿੱਖ ਵਿਅਕਤੀ ਤਰਲੋਕ ਸਿੰਘ ਦਾ ਉਸ ਦੇ ਹੀ ਸਟੋਰ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੰਘੇ ਤਿੰਨ ਹਫਤਿਆਂ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਇਹ ਤੀਸਰੀ ਵਾਰਦਾਤ …
Read More »ਨਜਾਇਜ਼ ਤੌਰ ‘ਤੇ ਅਮਰੀਕਾ ਪੁੱਜੇ ਭਾਰਤੀਆਂ ਸਣੇ 120 ਕਾਬੂ
ਏਸੀ ਟਰਾਲੇ ਰਾਹੀਂ ਅਮਰੀਕਾ ਵਿਚ ਦਾਖ਼ਲ ਹੋਣ ਦੀ ਫਿਰਾਕ ‘ਚ ਸਨ ਨਿਊਯਾਰਕ : ਅਮਰੀਕਾ ਵਿਚ ਭਾਰਤੀਆਂ ਸਮੇਤ 120 ਤੋਂ ਜ਼ਿਆਦਾ ਲੋਕ ਹਿਰਾਸਤ ਵਿਚ ਲਏ ਗਏ ਹਨ। ਸਰਹੱਦ ‘ਤੇ ਗਸ਼ਤੀ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਇਨ੍ਹਾਂ ਵਿਅਕਤੀਆਂ ਨੂੰ ਦੇਸ਼ ਵਿਚ ਨਜਾਇਜ਼ ਤੌਰ ‘ਤੇ ਦਾਖ਼ਲ ਹੋਣ ਅਤੇ ਰਹਿਣ ਦੇ ਦੋਸ਼ਾਂ ਵਿਚ ਫੜਿਆ ਹੈ। …
Read More »ਅਮਰੀਕਾ ‘ਚ ਰਹਿ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਨਵੀਂ ਨੀਤੀ ਬਣੀ ਖਤਰਾ
ਮੁੰਬਈ : ਅਮਰੀਕਾ ਵਿਚ ਰਹਿ ਕੇ ਪੜ੍ਹਾਈ ਕਰਨ ਵਾਲੇ ਕਰੀਬ 1.86 ਲੱਖ ਵਿਦਿਆਰਥੀਆਂ ਦੇ ਭਵਿੱਖ ‘ਤੇ ਉੱਥੋਂ ਦੀ ਨਵੀਂ ਨੀਤੀ ਖ਼ਤਰਾ ਬਣ ਗਈ ਹੈ। ਦਰਅਸਲ ਲਾਗੂ ਹੋਣ ਵਾਲੀ ਇਸ ਨੀਤੀ ਦੇ ਤਹਿਤ ‘ਸਟੂਡੈਂਟ ਸਟੇਟਸ’ ਦਾ ਉਲੰਘਣ ਕਰਨ ਦੇ ਅਗਲੇ ਦਿਨ ਹੀ ਵਿਦਿਆਰਥੀ ਅਤੇ ਨਾਲ ਗਏ ਵਿਅਕਤੀ ਨੂੰ ਗ਼ੈਰ ਕਾਨੂੰਨੀ ਮੰਨਿਆ …
Read More »ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਚ ਦਸਤਾਰਧਾਰੀ ਨੂੰ ਸਟੋਰ ‘ਚ ਜਾਣ ਤੋਂ ਰੋਕਿਆ
ਬ੍ਰਿਸਬੇਨ : ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਚ ਇਕ ਸਿੱਖ ਵਿਅਕਤੀ ਨੂੰ ਦਸਤਾਰ ਬੰਨ੍ਹੀ ਹੋਣ ਕਰਕੇ ਬੀਪੀ ਦੇ ਇਕ ਪੈਟਰੋਲ ਪੰਪ ਅੰਦਰ ਜਾਣ ਤੋਂ ਰੋਕਿਆ ਗਿਆ ਅਤੇ ਉਸ ਨੂੰ ਕਿਹਾ ਗਿਆ ਕਿ ਜੇਕਰ ਉਸ ਨੇ ਅੰਦਰ ਜਾਣਾ ਹੈ ਤਾਂ ਉਸ ਨੂੰ ਆਪਣੀ ਦਸਤਾਰ ਉਤਾਰਣੀ ਪਵੇਗੀ। ਉਕਤ ਸਿੱਖ ਵਿਅਕਤੀ ਦਾ ਨਾਂ …
Read More »ਮਨਮੀਤ ਅਲੀਸ਼ੇਰ ਦੇ ਕਾਤਲ ਨੂੰ 10 ਸਾਲ ਦੀ ਸਜ਼ਾ
ਬ੍ਰਿਸਬਨ/ਬਿਊਰੋ ਨਿਊਜ਼ : ਆਸਟਰੇਲੀਆ ਵਿਚ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਨੂੰ ਕਤਲ ਕਰਨ ਵਾਲੇ ਐਂਥਨੀ ਓ ਡੋਨੋਹੀਊ ਨੂੰ ਅਦਾਲਤ ਨੇ 10 ਸਾਲ ਦੀ ਫਾਰੈਂਸਿਕ ਸਜ਼ਾ ਸੁਣਾਈ ਹੈ। ਐਂਥਨੀ ਦੀ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਉਸ ਨੂੰ ਸਖ਼ਤ ਨਿਗਰਾਨੀ ਹੇਠ ਬ੍ਰਿਸਬਨ ਦੇ ‘ਦਿ ਪਾਰਕ ਮੈਂਟਲ ਹੈਲਥ …
Read More »