ਹਿਊਸਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੌਰਜ ਡਬਲਯੂ ਬੁਸ਼ ਦਾ 94 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਾਰਜਕਾਲ ਵਿਚ ਸੋਵੀਅਤ ਸੰਘ ਖਿੰਡ-ਪੁੰਡ ਗਿਆ ਸੀ। ਉਨ੍ਹਾਂ ਦੇ ਪੁੱਤਰ ਜੌਰਜ ਬੁਸ਼ ਜੂਨੀਅਰ ਜੋ ਅਮਰੀਕਾ ਦੇ 43ਵੇਂ ਰਾਸ਼ਟਰਪਤੀ ਬਣੇ ਸਨ, ਨੇ ਇਕ ਬਿਆਨ ਵਿਚ ਦੱਸਿਆ …
Read More »ਅਮਰੀਕਾ ‘ਚ ਦਸਤਾਵੇਜਾਂ ਤੋਂ ਬਿਨਾ ਰਹਿਣ ਵਾਲਿਆਂ ਦੀ ਗਿਣਤੀ ‘ਚ ਭਾਰੀ ਕਮੀ
ਵਾਸ਼ਿੰਗਟਨ : ਦੋ ਤਿਹਾਈ ਪਰਵਾਸੀ ਦਸ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਅਮਰੀਕਾ ਵਿਚ ਬਗੈਰ ਦਸਤਾਵੇਜ਼ਾਂ ਦੇ ਰਹਿ ਰਹੇ ਹਨ। ਇਸ ਗਿਣਤੀ ਵਿਚ ਸਾਲ 2007 ਤੋਂ ਬਾਅਦ ਲਗਾਤਾਰ ਵਾਧਾ ਹੋ ਰਿਹਾ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 2016 ਦੇ ਰਾਸ਼ਟਰਪਤੀ ਚੋਣ ਪ੍ਰਚਾਰ ਤੋਂ ਹੀ ਗੈਰ ਕਾਨੂੰਨੀ ਪਰਵਾਸ ਨੂੰ ਵੱਡਾ ਮੁੱਦੇ ਦੱਸਦੇ …
Read More »ਅਲਾਸਕਾ ‘ਚ 7 ਤੀਬਰਤਾ ਵਾਲੇ ਭੂਚਾਲ ਤੋਂ ਬਾਅਦ 12 ਘੰਟੇ ‘ਚ 200 ਝਟਕੇ, ਲੋਕਾਂ ‘ਚ ਦਹਿਸ਼ਤ
ਸਭ ਤੋਂ ਪਹਿਲਾਂ ਸਵੇਰੇ ਸਾਢੇ 8 ਵਜੇ 7 ਤੀਬਰਤਾ ਵਾਲਾ ਭੂਚਾਲ ਆਇਆ। ਫਿਰ 11 ਵਜੇ ਹੋਰ ਤਕੜੇ ਝਟਕੇ ਆਏ। ਇਨ੍ਹਾਂ ‘ਚ 5 ਤੀਬਰਤਾ ਦੇ 5 ਝਟਕੇ ਅਤੇ ਫਿਰ ਸ਼ਾਮ ਨੂੰ 5.7 ਤੀਬਰਤਾ ਸਭ ਤੋਂ ਸ਼ਕਤੀਸ਼ਾਲੀ ਝਟਕਾ ਆਇਆ। ਤਿੰਨ ਲੱਖ ਦੀ ਅਬਾਦੀ ਵਾਲੇ ਇੰਕਰੇਜ ਸ਼ਹਿਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ …
Read More »ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚਿਤਾਵਨੀ
ਅੱਤਵਾਦ ਨਾਲ ਨਜਿੱਠਣ ਲਈ ਨਰਿੰਦਰ ਮੋਦੀ ਦਾ ਦਿਓ ਸਾਥ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਪਾਕਿਸਤਾਨ ਨੂੰ ਇੱਕ ਸਖ਼ਤ ਸੰਦੇਸ਼ ਜਾਰੀ ਕੀਤਾ ਹੈ। ਮੈਟਿਸ ਨੇ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਏਸ਼ੀਆ ਵਿਚ ਸ਼ਾਂਤੀ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਾਕਿਸਤਾਨ …
Read More »ਡੋਨਾਲਡ ਟਰੰਪ ਦੀ ਜਿੱਤ ‘ਚ ਫੇਸਬੁੱਕ ਮੁਹਿੰਮਾਂ ਦਾ ਵੀ ਸੀ ਵੱਡਾ ਯੋਗਦਾਨ
ਭੰਬਲਭੂਸੇ ਵਿਚ ਫਸੇ ਵੋਟਰਾਂ ਨੂੰ ਲੁਭਾਉਣ ਵਿਚ ਮਿਲੀ ਮਦਦ, ਫੇਸਬੁੱਕ ਮੁਹਿੰਮਾਂ ‘ਤੇ ਟਰੰਪ ਨੇ ਖ਼ਰਚ ਕੀਤੇ 311 ਕਰੋੜ ਰੁਪਏ ਲੰਡਨ/ਬਿਊਰੋ ਨਿਊਜ਼ : 2016 ਵਿਚ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਜਿੱਤਣ ਵਿਚ ਡੋਨਾਲਡ ਟਰੰਪ ਨੂੰ ਫੇਸਬੁੱਕ ਤੋਂ ਵੱਡੀ ਮਦਦ ਮਿਲੀ ਸੀ। ਫੇਸਬੁੱਕ ਦੇ ਹਰ ਯੂਜ਼ਰ ਨੂੰ ਧਿਆਨ ਵਿਚ ਰੱਖ ਕੇ ਚਲਾਈਆਂ …
Read More »ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਲਈ ਜਰਮਨੀ ਤੋਂ ਮੰਗਵਾਈ ਜਾਵੇਗੀ ਮਸ਼ੀਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਲਈ ਜਰਮਨੀ ਤੋਂ ਅਤਿ ਅਧੁਨਿਕ ਪ੍ਰਿੰਟਿੰਗ ਮਸ਼ੀਨ ਮੰਗਵਾ ਰਹੀ ਹੈ। ਇਹ ਪੂਰੀ ਤਰ੍ਹਾਂ ਕੰਪਿਊਟਰੀਕ੍ਰਿਤ ਹੋਵੇਗੀ। ਮਸ਼ੀਨ ਮਈ 2019 ਤੋਂ ਕਾਰਜ ਸ਼ੁਰੂ ਕਰ ਦੇਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ …
Read More »ਪਰਵਾਸੀ ਭਾਰਤੀਆਂ ਨੂੰ 48 ਘੰਟਿਆਂ ‘ਚ ਜਾਰੀ ਹੋਵੇਗਾ ਪਾਸਪੋਰਟ
ਵਿਦੇਸ਼ ਰਾਜ ਮੰਤਰੀ ਨੇ ਵਾਸ਼ਿੰਗਟਨ ‘ਚ ਕੀਤਾ ‘ਪਾਸਪੋਰਟ ਸੇਵਾ’ ਦਾ ਸ਼ੁਭ ਆਰੰਭ ਵਾਸ਼ਿੰਗਟਨ : ਵਿਦੇਸ਼ ਵਿਚ ਰਹਿ ਰਹੇ ਭਾਰਤੀਆਂ ਨੂੰ ਪਾਸਪੋਰਟ ਲਈ ਹੁਣ ਲੰਬੀ ਉਡੀਕ ਨਹੀਂ ਕਰਨੀ ਪਾਵੇਗੀ। ਵਿਦੇਸ਼ ਰਾਜ ਮੰਤਰੀ ਜਨਰਲ ਵੀਕੇ ਸਿੰਘ ਨੇ ਇਥੇ ਕਿਹਾ ਕਿ ਜਲਦੀ ਹੀ ਦੁਨੀਆ ਭਰ ਵਿਚ ਮੌਜੂਦ ਭਾਰਤੀ ਦੂਤਘਰ 48 ਘੰਟਿਆਂ ਤੋਂ ਵੀ …
Read More »ਗੁਰਦੁਆਰਾ ઠਸਾਹਿਬ ਫਰੀਮਾਂਟ ਵਿੱਚ ਗੁਰਪੁਰਬ ਮੌਕੇ ਕਿਰਪਾਨ ਨਾਲ ਹਮਲਾ ਇਕ ਜ਼ਖ਼ਮੀ
ਫਰੀਮਾਂਟ : ਜਦੋਂ ਦੁਨੀਆਂ ਦੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾ ਰਹੇ ਸਨ ਤਾਂ ਫਰੀਮਾਂਟ ਗੁਰਦੂਆਰਾ ਸਾਹਿਬ ਵਿੱਚ ਦਰਸ਼ਨ ਸੰਧੂ ਜੋ ਆਪਦੇ ਆਪ ਨੂੰ ਸਾਬਕਾ ਖਾੜਕੂ ਦੱਸਦਾ ਹੈ ਨੇ ਮਾਮੂਲੀ ਜਿਹੀ ਬਹਿਸ ਨੂੰ ਲੈਕੇ ਕਮੇਟੀ ਮੈਂਬਰ ਕੰਵਲਜੀਤ ਸਿੰਘ ਤੇ ਸਿਰੀ ਸਾਹਿਬ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਘੱਟਨਾ …
Read More »ਮੁੰਬਈ ਹਮਲੇ ਦੀ 10ਵੀਂ ਬਰਸੀ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਮੁੰਬਈ : 26/11 ਮੁੰਬਈ ਦਹਿਸ਼ਤੀ ਹਮਲੇ ਦੀ ਦਸਵੀਂ ਬਰਸੀ ਮੌਕੇ ਪੁਲਿਸ ਕਰਮੀਆਂ ਨੇ ਹਮਲੇ ਵਿੱਚ ਸ਼ਹੀਦ ਹੋਏ ਆਪਣੇ ਸਾਥੀਆਂ ਅਤੇ ਘਰ ਦੇ ਜੀਅ ਗੁਆਉਣ ਵਾਲੇ ਪਰਿਵਾਰਕ ਮੈਂਬਰਾਂ ਨੇ ਨਮ ਅੱਖਾਂ ਨਾਲ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਦਸ ਸਾਲ ਪਹਿਲਾਂ ਹੋਏ ਇਸ ਹਮਲੇ ਨੂੰ ਭਾਰਤੀ ਇਤਿਹਾਸ ਵਿੱਚ ਹੁਣ ਤਕ ਦਾ ਸਭ …
Read More »ਅਮਰੀਕਾ ਨੇ 26/11 ਦੇ ਗੁਨਾਹਗਾਰਾਂ ‘ਤੇ ਰੱਖਿਆ 35 ਕਰੋੜ ਰੁਪਏ ਦਾ ਇਨਾਮ
ਵਾਸ਼ਿੰਗਟਨ : ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਪਾਕਿ ਨੂੰ 2008 ਦੇ ਮੁੰਬਈ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਆਖਦਿਆਂ ਇਸ ਖੌਫ਼ਨਾਕ ਹਮਲੇ ‘ਚ ਸ਼ਾਮਲ ਲੋਕਾਂ ਦੀ ਗ੍ਰਿਫ਼ਤਾਰੀ ਜਾਂ ਉਨ੍ਹਾਂ ਨੂੰ ਕਿਸੇ ਵੀ ਮੁਲਕ ‘ਚ ਸਜ਼ਾ ਦਿਵਾਉਣ ਵਿਚ ਸਹਾਇਕ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਵਾਲੇ ਨੂੰ ਪੰਜਾਹ ਲੱਖ ਅਮਰੀਕੀ …
Read More »