ਕਿਹਾ : ਅੰਮਿ੍ਰਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਕਾਰਨ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ਦੀ ਮਹਿਲਾ ਮੰਤਰੀ ਮਰੀਅਮ ਔਰੰਗਜੇਬ ਨੇ ਪਾਕਿਸਤਾਨੀ ਪੰਜਾਬ ਵਿਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਤੇ ਦਿੱਲੀ ਦੀਆਂ ਹਵਾਵਾਂ ਲਾਹੌਰ ਵਿਚ ਪ੍ਰਦੂਸ਼ਣ ਦਾ ਮੁੱਖ ਕਾਰਨ ਹਨ। ਉਨ੍ਹਾਂ …
Read More »ਕਮਲਾ ਹੈਰਿਸ ਨੇ ਅਮਰੀਕੀ ਵੋਟਰਾਂ ਦੀ ਵੋਟ ਨੂੰ ਦੱਸਿਆ ਹੁਣ ਤੱਕ ਦੀ ਸਭ ਤੋਂ ਮਹੱਤਵਪੂਰਨ ਵੋਟ
ਕਿਹਾ : ਤੁਹਾਡੇ ਵੱਲੋਂ ਪਾਈ ਗਈ ਵੋਟ ਅਮਰੀਕਾ ਦਾ ਭਵਿੱਖ ਤੈਅ ਕਰੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਸਿਰਫ ਹੁਣ ਇਕ ਹਫ਼ਤਾ ਬਚਿਆ ਹੈ। ਇਸੇ ਦੌਰਾਨ ਰਾਸ਼ਟਰਪਤੀ ਅਹੁਦੇ ਲਈ ਚੋਣ ਲੜ ਰਹੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਾਸੀਆਂ ਨੂੰ ਇਕ ਖਾਸ …
Read More »ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਵਾਈਟ ਹਾਊਸ ‘ਚ ਮਨਾਈ ਦੀਵਾਲੀ
21 ਸਾਲ ਪਹਿਲਾਂ ਜਾਰਜ ਬੁਸ਼ ਨੇ ਕੀਤੀ ਸੀ ਸ਼ੁਰੂਆਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸੋਮਵਾਰ ਰਾਤ ਨੂੰ ਵਾਈਟ ਹਾਊਸ ਵਿਚ ਦੀਵਾਲੀ ਮਨਾਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਮਾਗਮ ਵਿਚ 600 ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਾਮਲ ਹੋਏ। ਬਾਈਡਨ ਨੇ ਇਸ ਮੌਕੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਬਿਜਨਸ ਨਾਲ ਜੁੜੀਆਂ ਹਸਤੀਆਂ …
Read More »ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਵਾਈਟ ਹਾਊਸ ’ਚ ਮਨਾਈ ਦੀਵਾਲੀ
21 ਸਾਲ ਪਹਿਲਾਂ ਜਾਰਜ ਬੁਸ਼ ਨੇ ਕੀਤੀ ਸੀ ਸ਼ੁਰੂਆਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸੋਮਵਾਰ ਰਾਤ ਨੂੰ ਵਾਈਟ ਹਾਊਸ ਵਿਚ ਦੀਵਾਲੀ ਮਨਾਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਮਾਗਮ ਵਿਚ 600 ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਾਮਲ ਹੋਏ। ਬਾਈਡਨ ਨੇ ਇਸ ਮੌਕੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਬਿਜਨਸ ਨਾਲ ਜੁੜੀਆਂ ਹਸਤੀਆਂ ਨੂੰ …
Read More »ਭਾਰਤ ਤੇ ਚੀਨ ਦੀਆਂ ਫੌਜਾਂ ਪੂਰਬੀ ਲੱਦਾਖ ਦੀ ਸਰਹੱਦ ਤੋਂ ਪਿੱਛੇ ਹਟੀਆਂ
ਚਾਰ ਦਿਨ ਪਹਿਲਾਂ ਭਾਰਤ ਤੇ ਚੀਨ ਵਿਚਾਲੇ ਹੋਇਆ ਸੀ ਸਮਝੌਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਚੀਨ ਦੀਆਂ ਫੌਜਾਂ ਪੂਰਬੀ ਲੱਦਾਖ ਦੀ ਸਰਹੱਦ ਤੋਂ ਪਿੱਛੇ ਹਟਣੀਆਂ ਸ਼ੁਰੂ ਹੋ ਗਈਆਂ ਹਨ। ਚਾਰ ਦਿਨ ਪਹਿਲਾਂ ਹੋਏ ਪੈਟਰੋਲਿੰਗ ਸਮਝੌਤੇ ਤੋਂ ਬਾਅਦ ਭਾਰਤ ਅਤੇ ਚੀਨ ਦੀਆਂ ਫੌਜਾਂ ਪਿੱਛੇ ਹਟੀਆਂ ਹਨ। ਦੋਵੇਂ ਦੇਸ਼ਾਂ ਦੀਆਂ ਫੌਜਾਂ ਨੇ …
Read More »ਲਾਤੀਨੀ ਵੋਟਰਾਂ ਤੱਕ ਪਹੁੰਚਣ ਲਈ ਜ਼ੋਰ ਲਾਉਣ ਲੱਗੇ ਟਰੰਪ ਤੇ ਹੈਰਿਸ
ਦੋਵਾਂ ਆਗੂਆਂ ਵੱਲੋਂ ਵੋਟਰਾਂ ਦੀ ਭਲਾਈ ਲਈ ਆਰਥਿਕ ਨੀਤੀਆਂ ਬਾਰੇ ਚਰਚਾ ਵਾਸ਼ਿੰਗਟਨ/ਬਿਊਰੋ ਨਿਊਜ਼ : ਕਮਲਾ ਹੈਰਿਸ ਤੇ ਡੋਨਲਡ ਟਰੰਪ ਦੋਵੇਂ ਆਰਥਿਕ ਨੀਤੀਆਂ ਨੂੰ ਲਾਤੀਨੀ ਵੋਟਰਾਂ ਨੂੰ ਜਿੱਤਣ ਦਾ ਸਭ ਤੋਂ ਚੰਗਾ ਮੌਕਾ ਮੰਨਦੇ ਹਨ ਪਰ ਦੋਵਾਂ ਦਾ ਨਜ਼ਰੀਆ ਵੱਖੋ-ਵੱਖਰਾ ਹੈ। ਉਪ ਰਾਸ਼ਟਰਪਤੀ ਹੈਰਿਸ ਨੇ ਇਸ ਗੱਲ ‘ਤੇ ਰੋਸ਼ਨੀ ਪਾਉਂਦਿਆਂ ਯੋਜਨਾ …
Read More »ਪੀਐਮ ਮੋਦੀ ਭਲਕੇ ਬੁੱਧਵਾਰ ਨੂੰ ਬਿ੍ਰਕਸ ਸੰਮੇਲਨ ’ਚ ਲੈਣਗੇ ਹਿੱਸਾ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿ੍ਰਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਪੀਐਮ ਮੋਦੀ ਦਾ ਇਹ ਦੋ ਦਿਨਾਂ ਦਾ ਦੌਰਾ ਹੈ ਅਤੇ ਉਹ ਚਾਰ ਮਹੀਨਿਆਂ ਵਿਚ ਦੂਜੀ ਵਾਰ ਰੂਸ ਦੇ ਦੌਰੇ ’ਤੇ ਗਏ ਹਨ। ਇਸ ਤੋਂ ਪਹਿਲਾਂ ਪੀਐਮ ਮੋਦੀ ਜੁਲਾਈ ਮਹੀਨੇ ਵਿਚ …
Read More »ਆਸਟਰੇਲੀਆ ਦੇ ਨਵੇਂ ਵੀਜ਼ਾ ਪ੍ਰੋਗਰਾਮ ਲਈ 40 ਹਜ਼ਾਰ ਭਾਰਤੀਆਂ ਵੱਲੋਂ ਅਰਜ਼ੀ ਦਾਖ਼ਲ
ਨਵੀਂ ਦਿੱਲੀ : ਆਸਟਰੇਲੀਆ ਦੇ ਨਵੇਂ ਵਰਕਿੰਗ ਹੌਲੀਡੇਅ ਮੇਕਰ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ …
Read More »ਭਾਰਤ ਵੱਲੋਂ ਅਮਰੀਕਾ ਨਾਲ ‘ਪ੍ਰੀਡੇਟਰ’ ਡਰੋਨ ਖਰੀਦਣ ਬਾਰੇ ਸਮਝੌਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਅਮਰੀਕਾ ਨਾਲ ਇੱਕ ਵੱਡੇ ਸਮਝੌਤੇ ‘ਤੇ ਦਸਤਖ਼ਤ ਕੀਤੇ ਜਿਸ ਤਹਿਤ ਵਿਦੇਸ਼ੀ ਫੌਜੀ ਵਿਕਰੀ ਮਾਰਗ ਰਾਹੀਂ ਅਮਰੀਕੀ ਰੱਖਿਆ ਖੇਤਰ ਦੀ ਅਹਿਮ ਕੰਪਨੀ ‘ਜਨਰਲ ਲੌਜਿਸਟਿਕ’ ਤੋਂ ਲੰਮੇ ਸਮੇਂ ਤੱਕ ਚੱਲਣ ਵਾਲੇ 31 ਪ੍ਰੀਡੇਟਰ ਡਰੋਨ ਖਰੀਦੇ ਜਾਣਗੇ। ਇਸ ਦੀ ਲਾਗਤ ਤਕਰੀਬਨ ਚਾਰ ਅਰਬ ਡਾਲਰ ਹੋਵੇਗੀ। ਇਸ ਦਾ …
Read More »ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ
ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਮਾਲਦੀਵ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ ਕਰੰਸੀ ਅਦਲਾ-ਬਦਲੀ ਨੂੰ ਲੈ ਕੇ ਸਮਝੌਤਾ ਕੀਤਾ ਅਤੇ ਵਿੱਤੀ ਸੰਕਟ ਨਾਲ ਜੂਝ ਰਹੇ ਮਾਲਦੀਵ ‘ਚ ਬੰਦਰਗਾਹਾਂ, ਸੜਕ ਨੈੱਟਵਰਕ, ਸਕੂਲ ਅਤੇ ਹਾਊਸਿੰਗ …
Read More »