ਭਾਰਤ ਨੂੰ ਆਪਣੀ ਸੁਰੱਖਿਆ ਨਾਲ ਸਮਝੌਤਾ ਪ੍ਰਵਾਨ ਨਹੀਂ : ਮੋਦੀ ਚਿੰਗਦਾਓ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਮੁੜ ਪਾਕਿਸਤਾਨ ‘ਤੇ ਅਸਿੱਧੇ ਤੌਰ ‘ਤੇ ਨਿਸ਼ਾਨਾ ਵਿੰਨ੍ਹਿਦਿਆਂ ਕਿਹਾ ਹੈ ਕਿ ਭਾਰਤ ਆਪਣੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗਾ। ਐਤਵਾਰ ਇੱਥੇ ਐਸਸੀਓ ਦੇ …
Read More »ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਛੇ ਅਪਾਚੀ ਹੈਲੀਕਾਪਟਰ ਵੇਚਣ ਲਈ ਦਿੱਤੀ ਹਰੀ ਝੰਡੀ
ਹੈਲੀਕਾਪਟਰਾਂ ਨਾਲ ਭਾਰਤ ਦੀ ਰੱਖਿਆ ਪ੍ਰਣਾਲੀ ਹੋਵੇਗੀ ਮਜ਼ਬੂਤ ਵਾਸ਼ਿੰਗਟਨ/ਬਿਊਰੋ ਨਿਊਜ਼ ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ 93 ਕਰੋੜ ਡਾਲਰ (ਲਗਪਗ 6300 ਕਰੋੜ ਰੁਪਏ) ਦੇ ਛੇ ਏਐਚ-64ਈ ਅਪਾਚੀ ਹਮਲਾਵਰ ਹੈਲੀਕਾਪਟਰ ਵੇਚਣ ਦੇ ਸੌਦੇ ਨੂੰ ਹਰੀ ਝੰਡੀ ਦਿਖਾ ਦਿੱਤੀ ਹੈ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਕਿਹਾ ਕਿ ਇਨ੍ਹਾਂ ਹੈਲੀਕਾਪਟਰਾਂ ਨਾਲ ਭਾਰਤ ਦੀ ਰੱਖਿਆ …
Read More »ਸਿੰਧ ਤੋਂ ਪਹਿਲੀ ਵਾਰ ਦਸਤਾਰਧਾਰੀ ਸਿੱਖ ਨੇ ਭਰੀ ਨਾਮਜ਼ਦਗੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੂਬਾ ਸਿੰਧ ਤੋਂ ਪਾਕਿਸਤਾਨ ਸਿੱਖ ਕੌਂਸਲ ਦੇ ਚੀਫ਼ ਪੈਟਰਨ ਰਮੇਸ਼ ਸਿੰਘ ਖ਼ਾਲਸਾ ਨੇ ਜੁਲਾਈ ਮਹੀਨੇ ਹੋਣ ਵਾਲੀਆਂ ਚੋਣਾਂ ਲਈ ਅਜ਼ਾਦ ਉਮੀਦਵਾਰ ਵਜੋਂ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਲਈ ਨਾਮਜ਼ਦਗੀ ਭਰੀ ਹੈ। ਉਨ੍ਹਾਂ ਚੋਣ ਕਮਿਸ਼ਨਰ ਮੁਹੰਮਦ ਯੂਸਫ ਖ਼ਾਨ ਖਟਕ ਨੂੰ ਨਾਮਜ਼ਦਗੀ ਪੱਤਰ ਸੌਂਪਣ ਉਪਰੰਤ ਦੱਸਿਆ ਕਿ …
Read More »ਬ੍ਰਿਟਿਸ਼ ਨਾਗਰਿਕ ਜਗਤਾਰ ਜੌਹਲ ਨੂੰ ਭਾਰਤੀ ਕਾਨੂੰਨ ਦਾ ਕਰਨਾ ਪਵੇਗਾ ਸਾਹਮਣਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਰਾਜ ਮੰਤਰੀ ਰਿਜਿਜੂ ਨੇ ਬਰਤਾਨੀਆ ਵਿੱਚ ਆਪਣੀ ਹਮਰੁਤਬਾ ਬੈਰੋਨੈੱਸ ਵਿਲੀਅਮਜ਼ ਨਾਲ ਮੁਲਾਕਾਤ ਕੀਤੀ ਹੈ ਤੇ ਪਤਾ ਲੱਗਾ ਹੈ ਕਿ ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਆਰਐਸਐਸ ਆਗੂਆਂ ਦੀ ਹੱਤਿਆਵਾਂ ਦੀ ਸਾਜਿਸ਼ ਦੇ ਕੇਸ ਵਿੱਚ ਮੁਲਜ਼ਮ ਬਰਤਾਨਵੀ ਪੰਜਾਬੀ ਨੌਜਵਾਨ ਨੂੰ ਭਾਰਤ ਵਿੱਚ ਕਾਨੂੰਨ ਦਾ ਸਾਹਮਣਾ ਕਰਨਾ …
Read More »65 ਸਾਲ ਵਿਚ ਪਹਿਲੀ ਵਾਰ ਉਤਰੀ ਕੋਰੀਆ ਅਤੇ ਅਮਰੀਕਾ ‘ਚ ਸਮਝੌਤਾ
ਕਿਮ ਐਂਟਮੀ ਹਥਿਆਰ ਖਤਮ ਕਰਨ ਲਈ ਰਾਜ਼ੀ ਸੈਂਟੋਸਾ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਨਉਨ ਵਿਚਕਾਰ ਗੱਲਬਾਤ ਕਾਮਯਾਬ ਹੋਣ ‘ਤੇ ਅੱਜ ਦੁਨੀਆ ਕੁਝ ਰਾਹਤ ਮਹਿਸੂਸ ਕਰ ਰਹੀ ਹੈ। ਇਹ ਗੱਲਬਾਤ ਕਰੀਬ 90 ਮਿੰਟ ਤੱਕ ਚੱਲੀ। ਇਸ ਵਿਚ 38 ਮਿੰਟ ਦੀ ਨਿੱਜੀ ਗੱਲਬਾਤ ਵੀ ਸ਼ਾਮਲ ਹੈ। …
Read More »ਪਾਕਿ ਪ੍ਰਸ਼ਾਸਨ ਨੇ ਪਰਵੇਸ਼ ਮੁਸ਼ਰਫ ਦਾ ਰਾਸ਼ਟਰੀ ਪਛਾਣ ਪੱਤਰ ਅਤੇ ਪਾਸਪੋਰਟ ਕੀਤਾ ਰੱਦ
ਮੁਸ਼ਰਫ ‘ਤੇ ਲੱਗੇ ਸਨ ਦੋਸ਼ ਧ੍ਰੋਹ ਦੇ ਇਲਜ਼ਾਮ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਪ੍ਰਸ਼ਾਸਨ ਨੇ ਪਰਵੇਜ਼ ਮੁਸ਼ੱਰਫ ਦੇ ਰਾਸ਼ਟਰੀ ਪਛਾਣ ਪੱਤਰ ਅਤੇ ਪਾਸਪੋਰਟ ਨੂੰ ਰੱਦ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਇਹ ਕਦਮ ਮੁਸ਼ੱਰਫ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਇਕ ਵਿਸ਼ੇਸ਼ ਅਦਾਲਤ ਦੇ ਕਹਿਣ ‘ਤੇ ਉਠਾਇਆ। ਮੁਸ਼ੱਰਫ ਨੂੰ ਸਾਲ …
Read More »ਕੋਕਾ ਕੋਲਾ ਓਨਟਾਰੀਓ ਪਲਾਂਟ ‘ਚ ਲੈਕਟੋਸ ਫਰੀ ਦੁੱਧ ਬਣਾਏਗੀ
ਕੰਪਨੀ ਨੇ 85 ਮਿਲੀਅਨ ਡਾਲਰ ਦਾ ਨਿਵੇਸ਼ ਕੀਤਾ ਹੈ ਇਸ ਪਲਾਂਟ ‘ਚ ਟੋਰਾਂਟੋ/ਬਿਊਰੋ ਨਿਊਜ਼ : ਕੋਕਾ ਕੋਲਾ ਕੈਨੇਡਾ ਆਪਣੀ ਪੀਟਰਬੋਰਗ, ਉਨਟਾਰੀਓ ਪਲਾਂਟ ਵਿਚ ਲੈਕਟੋਸ ਫਰੀ ਦੁੱਧ ਬਣਾਏਗੀ। ਕੰਪਨੀ ਨੇ 85 ਮਿਲੀਅਨ ਡਾਲਰ ਨਾਲ ਇਸ ਨਵੇਂ ਪਲਾਂਟ ਨੂੰ ਲਗਾਇਆ ਹੈ। ਇਸ ਨਿਵੇਸ਼ ਤੋਂ ਪੀਟਰਬਰੋਗ ਵਿਚ 35 ਨਵੇਂ ਰੋਜ਼ਗਾਰ ਅਤੇ 100 ਤੋਂ …
Read More »ਮੋਦੀ ਵਲੋਂ ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨਾਲ ਮੁਲਾਕਾਤ
ਸਿੰਗਾਪੁਰ ‘ਚ ਸੁਰੱਖਿਆ ਸਬੰਧੀ ਮੁੱਦਿਆਂ ‘ਤੇ ਕੀਤੀ ਚਰਚਾ ਸਿੰਗਾਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਵਿਚ ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨਾਲ ਮੁਲਾਕਾਤ ਦੌਰਾਨ ਸੁਰੱਖਿਆ ਨਾਲ ਸਬੰਧਿਤ ਮੁੱਦਿਆਂ ‘ਤੇ ਗੱਲਬਾਤ ਕੀਤੀ। ਸੂਤਰਾਂ ਅਨੁਸਾਰ ਤਿੰਨ ਦੇਸ਼ਾਂ ਦੇ ਦੌਰੇ ਦੇ ਆਖ਼ਰੀ ਪੜਾਅ ਵਿਚ ਮੋਦੀ ਨੇ ਬੰਦ ਕਮਰੇ ‘ਚ ਮੈਟਿਸ …
Read More »ਰਾਡਾਰ ਤੋਂ ਕੁਝ ਸਮੇਂ ਲਈ ਗਾਇਬ ਹੋਇਆ ਸੁਸ਼ਮਾ ਦਾ ਜਹਾਜ਼
ਏਅਰ ਟਰੈਫਿਕ ਕੰਟਰੋਲ ਨੂੰ ਹੰਗਾਮੀ ਹਾਲਤ ਵਾਲਾ ਬਣਨ ਦਬਾਉਣਾ ਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦੱਖਣੀ ਅਫਰੀਕਾ ਲੈ ਕੇ ਜਾਣ ਲਈ ਰਵਾਨਾ ਹੋਇਆ ਇੱਕ ਵਿਸ਼ੇਸ਼ ਜਹਾਜ਼ ਜਦੋਂ ਮੌਰੇਸ਼ਿਸ ਦੇ ਹਵਾਈ ਖੇਤਰ ਵਿੱਚ ਦਾਖਲ ਹੋਇਆ ਤਾਂ ਉਸਦਾ ਏਅਰ ਟਰੈਫਿਕ ਕੰਟਰੋਲ ਦੇ ਨਾਲੋਂ ਸੰਪਰਕ ਟੁੱਟ ਗਿਆ …
Read More »ਬਰਤਾਨੀਆ ਵਿੱਚ ਜਾਅਲੀ ਕਲੇਮ ਦੇ ਦੋਸ਼ ‘ਚ ਸੰਨੀ ਅਟਵਾਲ ਨੂੰ ਤਿੰਨ ਮਹੀਨੇ ਦੀ ਸਜ਼ਾ
ਲੰਡਨ : ਭਾਰਤੀ ਮੂਲ ਦੇ ਇੱਕ ਡੀਜੇ ਨੂੰ ਅਦਾਲਤੀ ਮਾਣਹਾਨੀ ਦੇ ਦੋਸ਼ ਵਿੱਚ ਤਿੰਨ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਨੇ ਆਪਣੀਆਂ ਮਮੂਲੀ ਸੱਟਾਂ ਨੂੰ ਗੰਭੀਰ ਦਿਖਾ ਕੇ ਮੈਡੀਕਲ ਕਲੇਮ ਲੈਣ ਲਈ ਨੈਸ਼ਨਲ ਹੈਲਥ ਸਰਵਿਸ ਦੇ ਨਾਲ 837000 ਪੌਂਡਜ਼ ਤੋਂ ਵੱਧ ਦੀ ਧੋਖਾਧੜੀ ਦੀ ਕੋਸ਼ਿਸ਼ ਕੀਤੀ ਸੀ। ਸਨਦੀਪ …
Read More »