ਟੋਰਾਂਟੋ : 8 ਤੋਂ 14 ਅਕਤੂਬਰ ਤੱਕ ਸਿਟੀਜ਼ਨਸ਼ਿਪ ਹਫਤੇ ਦੇ ਤਹਿਤ ਉਨਟਾਰੀਓ ਸਾਇੰਸ ਸੈਂਟਰ ਵਿਚ ਸਪੈਸ਼ਲ ਸਿਟੀਜ਼ਨਸ਼ਿਪ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਰੋਹ ਉਨਟਾਰੀਓ ਭਰ ਵਿਚ ਨਵੇਂ ਕੈਨੇਡੀਅਨਾਂ ਨੂੰ ਸਿਟੀਜ਼ਨਸ਼ਿਪ ਦੀ ਸਹੁੰ ਚੁਕਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਦੀ ਮੇਜ਼ਬਾਨੀ ਇਮੀਗਰੇਸ਼ਨ, ਰਿਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ …
Read More »ਮਹਾਰਾਜਾ ਰਣਜੀਤ ਸਿੰਘ ਦੇ ਤਰਕਸ਼ ਦੀ ਲੰਡਨ ‘ਚ ਹੋਵੇਗੀ ਨਿਲਾਮੀ
ਲੰਡਨ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਲਈ ਬਣਾਏ ਗਏ ਸੋਨੇ ਦੀ ਕਢਾਈ ਅਤੇ ਮਖਮਲੀ ਚਮੜੇ ਵਾਲੇ ਤਰਕਸ਼ ਦੀ ਨਿਲਾਮੀ ਲੰਡਨ ਵਿਚ ਇਸ ਮਹੀਨੇ ਦੇ ਅਖੀਰ ‘ਚ ਹੋਵੇਗੀ। ਮੰਨਿਆ ਜਾਂਦਾ ਹੈ ਕਿ ਇਹ ਖਾਸ ਤਰਕਸ਼ ਜੰਗ ਵਿਚ ਵਰਤਣ ਦੀ ਬਜਾਏ ਸ਼ਾਨੋ- ਸ਼ੌਕਤ ਵਾਸਤੇ ਉਚੇਚੇ ਸਮਾਗਮਾਂ ਲਈ ਬਣਾਇਆ ਗਿਆ ਸੀ। ਨਿਲਾਮੀ …
Read More »ਸ਼ਾਹਬਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ
ਲਾਹੌਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪਾਕਿਸਤਾਨ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ (67) ਨੂੰ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਵਿਚ ਸ਼ਮੂਲੀਅਤ ਲਈ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਰੀਫ਼ ਪਰਿਵਾਰ ਨੂੰ ਇਹ ਨਵਾਂ ਝਟਕਾ ਹੈ ਕਿਉਂਕਿ ਨਵਾਜ਼ ਸ਼ਰੀਫ਼, ਉਨ੍ਹਾਂ …
Read More »ਨਾਦੀਆ ਮੁਰਾਦ ਅਤੇ ਡਾ. ਮੁਕਵੇਗੇ ਨੂੰ ਨੋਬਲ ਸ਼ਾਂਤੀ ਪੁਰਸਕਾਰ
ਓਸਲੋ : ਨੋਬਲ ਪੁਰਸਕਾਰਾਂ ਵਿਚ ਸ਼ਾਂਤੀ ਪੁਰਸਕਾਰ ਦਾ ਐਲਾਨ ਕੀਤਾ ਗਿਆ। ਓਸਲੋ ਵਿਚ ਪੰਜ ਮੈਂਬਰਾਂ ਦੀ ਕਮੇਟੀ ਨੇ ਡੀ.ਆਰ. ਕਾਂਗੋ ਦੇ ਡਾਕਟਰ ਡੈਨਿਸ ਮੁਕਵੇਗੇ ਅਤੇ ਆਈ.ਐਸ.ਦੇ ਅੱਤਵਾਦ ਦੀ ਸ਼ਿਕਾਰ ਹੋਈ ਯਜ਼ੀਦੀ ਜਬਰ-ਜਨਾਹ ਦੀ ਪੀੜਤਾ ਨਾਦੀਆ ਮੁਰਾਦ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਚੁਣਿਆ ਹੈ। ਕਮੇਟੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ …
Read More »ਕੈਲਡਰਸਟੋਨ ਸੀਨੀਅਰ ਕਲੱਬ ਬਰੈਂਪਟਨ ਨੇ ਵਿਦਾਇਗੀ ਦਿਵਸ ਮਨਾਇਆ
ਬਰੈਂਪਟਨ : ਪਿਛਲੇ ਸਾਲਾਂ ਵਿਚ ਇਸ ਵਾਰ ਵੀ ਕੈਲਡਰਸਟੋਨ ਸੀਨੀਅਰਜ਼ ਕਲੱਬ ਨੇ ਆਪਣੇ ਦੇਸ਼ ਪਰਤਣ ਵਾਲਿਆਂ ਵਾਸਤੇ ਵਿਦਾਇਗੀ ਪਾਰਟੀ ਦਾ ਇੰਤਜ਼ਾਮ ਕੀਤਾ। ਇਹ ਪਾਰਟੀ ਕਲੱਬ ਵਲੋਂ ਗੋਰ ਮੈਡੋਜ਼ ਕਮਿਊਨਿਟੀ ਸੈਂਟਰ ਵਿੱਖੇ 5 ਅਕਤੂਬਰ ਵਾਲੇ ਦਿਨ ਸ਼ਾਮ ਦੇ 1 ਤੋਂ 4 ਵਜੇ ਤੱਕ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ‘ਓ ਕੈਨੇਡਾ’ ਗੀਤ ਨਾਲ …
Read More »ਸੀਨੀਅਰਜ਼ ਦੇ ਹੱਕ ‘ਚ ਲਿੰਡਾ ਜੈਫਰੀ ਨੇ ਕੀਤੀ ਆਵਾਜ਼ ਬੁਲੰਦ
ਬਰੈਂਪਟਨ/ਬਿਊਰੋ ਨਿਊਜ਼ ਲਿੰਡਾ ਜੈਫਰੀ ਨੇ ਆਖਿਆ ਕਿ ਬਰੈੰਪਟਨ ਵਿੱਚ ਅੱਜ 70, 000 ਤੋਂ ਵਧੇਰੇ ਸੀਨੀਅਰ ਰਹਿੰਦੇ ਹਨ। ਮੈਂ ਸਮਝਦੀ ਹਾਂ ਕਿ ਸੀਨੀਅਰਾਂ ਦੀ ਅਮੁੱਲੀ ਸਿਆਣਪ ਅਤੇ ਅਨੁਭਵ ਦਾ ਪੂਰਾ ਲਾਭ ਲੈਣ ਲਈ ਇਹ ਬਹੁਤ ਹੀ ਜ਼ਰੂਰੀ ਹੋ ਜਾਂਦਾ ਹੈ ਕਿ ਅਜਿਹਾ ਢਾਂਚਾ ਉਸਾਰਿਆ ਜਾਵੇ ਕਿ ਸੀਨੀਅਰਾਂ ਦੀ ਵਸੋਂ ਸਦਾ ਚੰਗੇਰੀ …
Read More »ਵਿਸ਼ਵ ਪ੍ਰਸਿੱਧ ਪਹਿਲਵਾਨ ਟਾਈਗਰਜੀਤ ਸਿੰਘ ਅਤੇ ਮਿਲਟਨ ਦੇ ਮੇਅਰ ਗੋਰਡਨ ਕਰੈਂਨਜ਼ ‘ਪਰਵਾਸੀ’ ਦੇ ਸਟੂਡੀਉ ਵਿਚ
ਲੰਘੇ ਵੀਰਵਾਰ ਨੂੰ ਵਿਸ਼ਵ ਪ੍ਰਸਿੱਧ ਪਹਿਲਵਾਨ ਟਾਈਗਰਜੀਤ ਸਿੰਘ ਅਤੇ ਮਿਲਟਨ ਦੇ ਮੇਅਰ ਗੋਰਡਨ ਕਰੈਂਨਜ਼ ‘ਪਰਵਾਸੀ’ ਦੇ ਸਟੂਡੀਉ ਵਿਚ ਪਹੁੰਚੇ। ਵਰਨਣਯੋਗ ਹੈ ਕਿ ਟਾਈਗਰਜੀਤ ਸਿੰਘ ਜਿਹਨਾਂ ਦੇ ਨਾਂ ਤੇ ਮਿਲਟਨ ਵਿਚ ਟਾਰੀਗਰਜੀਤ ਸਿੰਘ ਸਕੂਲ ਵੀ ਖੁੱਲ੍ਹਿਆ ਹੋਇਆ ਹੈ, ਪਿਛਲੇ 30 ਸਾਲਾਂ ਤੋਂ ਮਿਲਟਨ ਵਿਚ ਰਹਿ ਰਹੇ ਹਨ ਅਤੇ ਉਹਨਾਂ ਨੂੰ ਮਿਲਟਨ …
Read More »ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਯੂਐਨਓ ਦੇ ਸਕੱਤਰ ਜਨਰਲ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੂੰ ਇਥੇ ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਦੇ ਮਨੁੱਖੀ ਹੱਕਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਜਾਣੂ ਕਰਾਇਆ ਅਤੇ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਸਾਕਾ ਨੀਲਾ ਤਾਰਾ ਤੇ ਨਵੰਬਰ 1984 …
Read More »ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਨਾਦਿਰ ਪਟੇਲ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਲੰਗਰ ਤਿਆਰ ਕਰਨ ਦੀ ਕੀਤੀ ਸੇਵਾ ਅਤੇ ਪ੍ਰਸ਼ਾਦਾ ਵੀ ਛਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਐੱਚ.ਈ. ਨਾਦਿਰ ਪਟੇਲ ਸੋਮਵਾਰ ਨੂੰ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਵੀ ਨਾਲ ਸਨ। ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਗੁਰੂ ਰਾਮਦਾਸ ਲੰਗਰ …
Read More »ਅੱਤਵਾਦ ਨੂੰ ਸ਼ਹਿ ਦੇਣ ਵਾਲਿਆਂ ਨਾਲ ਭਾਰਤ ਗੱਲਬਾਤ ਨਹੀਂ ਕਰੇਗਾ : ਸੁਸ਼ਮਾ
ਸੰਯੁਕਤ ਰਾਸ਼ਟਰ : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ਵਿੱਚ ਆਖਿਆ ਕਿ ਪਾਕਿਸਤਾਨ ਵੱਲੋਂ ਅੱਤਵਾਦ ਨੂੰ ਰਾਜਕੀ ਨੀਤੀ ਦੇ ਤੌਰ ‘ਤੇ ਵਰਤਣ ਦੀ ਵਚਨਬੱਧਤਾ ਵਿੱਚ ਰੱਤੀ ਭਰ ਵੀ ਫ਼ਰਕ ਨਹੀਂ ਪਿਆ ਤੇ ਭਾਰਤ ਅਜਿਹੇ ਮੁਲਕ ਨਾਲ ਗੱਲਬਾਤ ਕਿਵੇਂ ਕਰ ਕਰ ਸਕਦਾ ਹੈ ਜੋ ਕਾਤਲਾਂ ਨੂੰ …
Read More »