ਸਟਾਕਹੋਮ: ਮਾਈਕਰੋ ਆਰਐੱਨਏ ਦੀ ਖੋਜ ਲਈ ਅਮਰੀਕਾ ਦੇ ਦੋ ਵਿਗਿਆਨੀਆਂ ਵਿਕਟਰ ਐਂਬਰੋਸ ਤੇ ਗੈਰੀ ਰੁਵਕੁਨ ਨੂੰ ਮੈਡੀਸਿਨ ਦਾ ਨੋਬੇਲ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਨੋਬੇਲ ਅਸੈਂਬਲੀ ਨੇ ਕਿਹਾ ਕਿ ਇਨ੍ਹਾਂ ਵਿਗਿਆਨੀਆਂ ਦੀ ਖੋਜ ਜੀਵਾਂ ਦੇ ਵਿਕਾਸ ਤੇ ਕਾਰਜਪ੍ਰਣਾਲੀ ਲਈ ਬੁਨਿਆਦੀ ਤੌਰ ‘ਤੇ ਅਹਿਮ ਸਾਬਤ ਹੋ ਰਹੀ ਹੈ। …
Read More »ਅਮਰੀਕਾ ਦੇ ਫਲੋਰੀਡਾ ’ਚ ਤੂਫਾਨ ਨਾਲ 16 ਮੌਤਾਂ-ਕਈ ਘਰ ਤਬਾਹ
30 ਲੱਖ ਘਰਾਂ ਅਤੇ ਦਫਤਰਾਂ ਵਿਚ ਬਿਜਲੀ ਹੋਈ ਗੁੱਲ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਫਲੋਰੀਡਾ ਅਤੇ ਨੇੜਲੇ ਖੇਤਰਾਂ ਵਿਚ ਮਿਲਟਨ ਨਾਮ ਦੇ ਆਏ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਤੂਫਾਨ ਅਤੇ ਹੜ੍ਹਾਂ ਕਾਰਨ ਫਲੋਰੀਡਾ ਵਿਚ 16 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਕਈ ਘਰ ਵੀ ਤਬਾਹ ਹੋ …
Read More »ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ
ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਦੀ ਜਮ ਕੇ ਆਲੋਚਨਾ ਕੀਤੀ। ਹੈਰਿਸ ਨੇ ਪ੍ਰੋਗਰਾਮ ਵਿਚ ਮੌਜੂਦ ਵਿਅਕਤੀਆਂ ਨੂੰ …
Read More »ਪਿੰਡ ਬਡਰੁੱਖਾਂ ਨਾਲ਼ ਸੰਬੰਧਿਤ ਰੋਮਰਾਜ ਕੌਰ ਇਟਲੀ ‘ਚ ਬਣੀ ਡਾਕਟਰ
ਰੋਮ : ਸੰਗਰੂਰ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਬਡਰੁੱਖਾਂ ਨਾਲ਼ ਸੰਬੰਧਿਤ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਰੋਮਰਾਜ ਕੌਰ ਨੇ ਇਟਲੀ ‘ਚ ਮੈਡੀਕਲ ਖੇਤਰ ਵਿਚ ਮਾਸਟਰ ਡਿਗਰੀ ਹਾਸਲ ਕਰਕੇ ਡਾਕਟਰ ਬਣਨ ਦਾ ਮਾਣ ਹਾਸਿਲ ਕੀਤਾ ਹੈ। ਪਿਛਲੇ ਦਿਨੀ ਰੋਮਰਾਜ ਕੌਰ ਨਾਂਅ ਦੀ ਇਸ ਲੜਕੀ ਨੇ ਇਟਲੀ ਦੀ ਲਾ ਸਪੀਐਨਸਾ ਯੂਨੀਵਰਸਿਟੀ ਤੋਂ ਡਾਕਟਰੀ …
Read More »ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ-25 ਵਿਦਿਆਰਥੀਆਂ ਦੀ ਮੌਤ
ਬੱਸ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਥਾਈਲੈਂਡ ਵਿਚ ਇਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬੱਸ ਵਿਚ 44 ਵਿਅਕਤੀ ਸਵਾਰ ਸਨ ਅਤੇ ਜ਼ਖ਼ਮੀ ਹੋਏ 16 ਵਿਅਕਤੀਆਂ …
Read More »ਈਰਾਨ ਨੇ ਇਜ਼ਰਾਈਲ ’ਤੇ 200 ਤੋਂ ਵੱਧ ਮਿਜ਼ਾਈਲਾਂ ਦਾਗੀਆਂ
ਇਜ਼ਰਾਈਲ ’ਤੇ ਹਮਲੇ ਦੀ ਵੱਖ-ਵੱਖ ਦੇਸ਼ਾਂ ਨੇ ਕੀਤੀ ਨਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਨੇ ਇਜ਼ਰਾਈਲ ’ਤੇ ਲੰਘੀ ਰਾਤ 200 ਤੋਂ ਵੱਧ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਵਿਚੋਂ ਜ਼ਿਆਦਾਤਰ ਮਿਜ਼ਾਈਲਾਂ ਨੂੰ ਇਜ਼ਰਾਈਲ ਦੇ ਡਿਫੈਂਸ ਸਿਸਟਮ ਨੇ ਨਸ਼ਟ ਕਰ ਦਿੱਤਾ। ਇਜ਼ਰਾਈਲੀ ਡਿਫੈਂਸ ਸਰਵਿਸ (ਆਈ.ਡੀ.ਐਫ.) ਦੇ ਮੁਤਾਬਕ ਹਮਲੇ ਵਿਚ ਕਿਸੇ ਦੇ ਵੀ ਗੰਭੀਰ ਰੂਪ …
Read More »ਥਾਈਲੈਂਡ ’ਚ ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ-25 ਵਿਦਿਆਰਥੀਆਂ ਦੀ ਮੌਤ
ਬੱਸ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਵਿਚ ਇਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬੱਸ ਵਿਚ 44 ਵਿਅਕਤੀ ਸਵਾਰ ਸਨ ਅਤੇ ਜ਼ਖ਼ਮੀ ਹੋਏ 16 ਵਿਅਕਤੀਆਂ ਨੂੰ …
Read More »ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ
ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਦੀ ਜਮ ਕੇ ਆਲੋਚਨਾ ਕੀਤੀ। ਹੈਰਿਸ ਨੇ ਪ੍ਰੋਗਰਾਮ ਵਿਚ ਮੌਜੂਦ ਵਿਅਕਤੀਆਂ ਨੂੰ ਕਿਹਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੰਦਰ ਪਿਚਾਈ ਸਣੇ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਮੁਲਾਕਾਤ ਕੀਤੀ
ਮੋਦੀ ਨੇ ਭਾਰਤ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ‘ਤੇ ਦਿੱਤਾ ਜ਼ੋਰ ਨਿਊਯਾਰਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਿੱਚ ਪ੍ਰਮੁੱਖ ਤਕਨਾਲੋਜੀ ਕੰਪਨੀਆਂ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓ) ਦੇ ਨਾਲ ਇੱਕ ‘ਸਾਰਥਕ’ ਗੋਲਮੇਜ਼ ਕਾਨਫਰੰਸ ਵਿੱਚ ਹਿੱਸਾ ਲਿਆ ਅਤੇ ਭਾਰਤ ਵਿੱਚ ਵਿਕਾਸ ਦੀ ਸੰਭਾਵਨਾ ‘ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਖੇਤਰਾਂ ਵਿੱਚ …
Read More »ਮੋਦੀ ਵੱਲੋਂ ਅਮਰੀਕਾ ਦੇ ਸਿੱਖ ਵਫ਼ਦ ਨਾਲ ਮੁਲਾਕਾਤ
ਸਿੱਖ ਭਾਈਚਾਰੇ ਵਾਸਤੇ ਕੀਤੇ ਕੰਮਾਂ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਫੇਰੀ ਦੇ ਤੀਜੇ ਤੇ ਆਖਰੀ ਦਿਨ ਨਿਊਯਾਰਕ ਵਿਚ ਸਿੱਖਾਂ ਦੇ ਵਫਦ ਨਾਲ ਮੁਲਾਕਾਤ ਕੀਤੀ। ਸਿੱਖ ਵਫਦ ਨੇ ਮੋਦੀ ਸਰਕਾਰ ਵੱਲੋਂ ਸਿੱਖਾਂ ਵਾਸਤੇ ਕੀਤੇ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ‘ਸਿੱਖਸ …
Read More »