ਵਾਸ਼ਿੰਗਟਨ/ਬਿਊਰੋ ਨਿਊਜ਼ : ਅੱਤਵਾਦੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਅਮਰੀਕਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਤਵਾਦੀ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ‘ਚ ਸਫ਼ਲ ਹੋਏ ਤਾਂ ਉਹ ਦੇਸ਼ ਇਸ ਲਈ ਜ਼ਿੰਮੇਵਾਰ ਹੋਣਗੇ। ਅਮਰੀਕਾ ਨੇ ਕਿਹਾ ਕਿ ਅੱਤਵਾਦੀ ਸੰਗਠਨ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਦੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਸਿਆਸੀ …
Read More »ਪਾਕਿ ‘ਚ ਗਾਇਕਾ ਸੁੰਬਲ ਦੀ ਗੋਲੀ ਮਾਰ ਕੇ ਹੱਤਿਆ
ਪਿਸ਼ਾਵਰ : ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਵਿਚ ਨਿੱਜੀ ਪ੍ਰੋਗਰਾਮ ‘ਚ ਜਾਣ ਤੋਂ ਇਨਕਾਰ ਕਰਨ ‘ਤੇ ਪਸ਼ਤੋ ਥੀਏਟਰ ਅਦਾਕਾਰਾ ਅਤੇ ਗਾਇਕਾ ਸੁੰਬਲ ਦੀ ਗੋਲੀਆਂ ਮਾਰ ਕੇ ਜਾਨ ਲੈ ਲਈ ਗਈ। ਪੁਲਿਸ ਮੁਤਾਬਕ ਤਿੰਨ ਦੋਸ਼ੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਸਰਗਰਮੀ ਨਾਲ ਭਾਲ ਚਲ ਰਹੀ ਹੈ। ਜਾਣਕਾਰੀ ਮੁਤਾਬਕ …
Read More »ਬ੍ਰਿਟਿਸ਼ ਯੂਨੀਵਰਸਿਟੀਆਂ ‘ਚ ਦਾਖ਼ਲਿਆਂ ਲਈ ਭਾਰਤੀ ਪਾੜ੍ਹੇ ਹੋਏ ਪੱਬਾਂ ਭਾਰ
ਪਿਛਲੇ ਸਾਲ ਦੇ ਮੁਕਾਬਲੇ 365 ਫੀਸਦੀ ਵਾਧਾ ਹੋਇਆ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਵਿਚ ਹੁੰਦੇ ਵੱਖ ਵੱਖ ਕੋਰਸਾਂ ਦੇ ਦਾਖਲਿਆਂ ਲਈ ਭਾਰਤੀ ਵਿਦਿਆਰਥੀਆਂ ਵੱਲੋਂ ਦਿੱਤੀਆਂ ਗਈਆਂ ਅਰਜ਼ੀਆਂ ਵਿਚ ਇਸ ਸਾਲ ਪਿਛਲੇ ਸਾਲ ਮੁਕਾਬਲੇ 36 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਬਰਤਾਨੀਆ ਦੇ ਸੈਂਟਰਲਾਈਜ਼ਡ ਯੂਨੀਵਰਸਿਟੀ ਐਪਲੀਕੇਸ਼ਨ ਸਿਸਟਮ ਯੂਸੀਏਐੱਸ (ਯੂਨੀਵਰਸਿਟੀਜ਼ ਐਂਡ ਕਾਲਜਿਜ਼ …
Read More »ਕਰੋੜਪਤੀਆਂ ਲਈ ਆਸਟਰੇਲੀਆ ਕਾਰੋਬਾਰ ਵਾਸਤੇ ਮਨਪਸੰਦ
2017 ‘ਚ ਦੂਸਰੇ ਦੇਸ਼ਾਂ ਦੇ ਅਮੀਰ ਲੋਕ ਇੱਥੇ ਆ ਕੇ ਵਸ ਗਏ ਮੈਲਬੋਰਨ : ਨਿਊ ਵਰਲਡ ਵੈਲਥ ਦੀ ਵਿਸ਼ਲੇਸ਼ਣ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਆਸਟਰੇਲੀਆ ਕਰੋੜਪਤੀ ਲੋਕਾਂ ਦੀ ਮਨਪਸੰਦ ਜਗ੍ਹਾ ਹੈ ਜਿੱਥੇ ਆ ਕੇ ਉਹ ਹੋਰ ਵੀ ਵਧੇਰੇ ਪੈਸੇ ਕਮਾ ਕੇ ਅਮੀਰ ਹੋ ਸਕਦੇ ਹਨ। ਨਿਊ ਵਿਸ਼ਵ ਵੈਲਥ ਦੇ …
Read More »ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ 5 ਸਾਲ ਦੀ ਜੇਲ੍ਹ
ਅਗਲੀਆਂ ਚੋਣਾਂ ਨਹੀਂ ਲੜ ਸਕੇਗੀ ਖਾਲਿਦਾ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜ ਸਾਲ ਜੇਲ੍ਹ ਦੀ ਸਜ਼ਾ ਸੁਣਵਾਈ ਹੈ। ਇਸਦੇ ਚੱਲਦਿਆਂ ਖਾਲਿਦਾ ਜਿਆ ਅਗਲੀਆਂ ਚੋਣਾਂ ਨਹੀਂ ਲੜ ਸਕੇਗੀ। ਇਸ ਫੈਸਲੇ ਤੋਂ ਬਾਅਦ ਬੰਗਲਾਦੇਸ਼ ਵਿਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ …
Read More »ਲੰਡਨ ‘ਚ ਬਣੇਗੀ ਸਿੱਖ ਫੌਜੀਆਂ ਦੀ ਯਾਦਗਾਰ
ਨੈਸ਼ਨਲ ਸਿੱਖ ਵਾਰ ਮੈਮੋਰੀਅਲ ਲਈ 3.75 ਲੱਖ ਪੌਂਡ ਇਕੱਤਰ ਹੋਏ ਜਲੰਧਰ/ਬਿਊਰੋ ਨਿਊਜ਼ : ਇੰਗਲੈਂਡ ਦੇ ਸੈਂਟਰਲ ਲੰਡਨ ਵਿੱਚ ਨੈਸ਼ਨਲ ਸਿੱਖ ਵਾਰ ਮੈਮੋਰੀਅਲ ਬਣਾਉਣ ਲਈ ਪਰਵਾਸੀ ਪੰਜਾਬੀਆਂ ਦੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ। ਇਹ ਯਾਦਗਾਰ ਬਣਾਉਣ ਲਈ ਸੱਦੀ ਗਈ ਪਹਿਲੀ ਮੀਟਿੰਗ ਵਿੱਚ ਹੀ 3.75 ਲੱਖ ਪੌਂਡ ਇਕੱਤਰ ਹੋ ਗਏ ਹਨ। …
Read More »ਤਾਲਿਬਾਨ ਨਾਲ ਗੱਲਬਾਤ ਨਹੀਂ, ਇਸਦਾ ਖਾਤਮਾ ਕਰਾਂਗੇ : ਟਰੰਪ
ਵਾਸ਼ਿੰਗਟਨ : ਅਫ਼ਗਾਨਿਸਤਾਨ ‘ਚ ਹਾਲ ਹੀ ਵਿਚ ਕੀਤੇ ਗਏ ਦੋ ਹਮਲਿਆਂ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਾਲਿਬਾਨ ਨਾਲ ਗੱਲਬਾਤ ਕਰਨ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਕਰਦਿਆਂ ਉਸ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ। ਵਾਈਟ ਹਾਊਸ ਵਿਖੇ ਸੰਯੁਕਤ ਰਾਸ਼ਟਰ ਦੀ ਸੁਰੱਖ਼ਿਆ ਕਾਸਲ ਦੇ ਰਾਜਦੂਤਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ …
Read More »ਨਿੱਕੀ ਹੇਲੀ ਨੇ ਟਰੰਪਾਂ ਨਾਲ ਪ੍ਰੇਮ ਸਬੰਧਾਂ ਦੀ ਅਫਵਾਹ ਨੂੰ ਦੱਸਿਆ ਅਪਮਾਨਜਨਕ
ਮੈਂ ਇਕੱਲੀ ਕਦੇ ਟਰੰਪ ਨੂੰ ਨਹੀਂ ਮਿਲੀ : ਨਿੱਕੀ ਹੇਲੀ ਵਾਸ਼ਿੰਗਟਨ : ਭਾਰਤੀ-ਅਮਰੀਕਨ ਨਿੱਕੀ ਹੇਲੀ, ਜੋ ਯੂਐਨ ਲਈ ਅਮਰੀਕਾ ਦੀ ਸੀਨੀਅਰ ਸਫੀਰ ਹੈ, ਨੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਸ ਦੇ ਪ੍ਰੇਮ ਸਬੰਧਾਂ ਬਾਰੇ ਅਫ਼ਵਾਹਾਂ ਨੂੰ ‘ਬੇਹੱਦ ਅਪਮਾਨਜਨਕ’ ਅਤੇ ‘ਘਿਨਾਉਣੀਆਂ’ ਦੱਸਿਆ ਹੈ। ਉਨ੍ਹਾਂ ਨੇ ਕਿਹਾ, ‘ਇਹ ਰੱਤੀ ਭਰ ਵੀ ਸੱਚ ਨਹੀਂ …
Read More »ਭਾਰਤ ਤੋਂ ਮਿਲੇ ਪਿਆਰ ਨਾਲ ਬਾਗੋਬਾਗ ਹੈ ਮਲਾਲਾ
ਭਾਰਤੀ ਲੜਕੀਆਂ ਲਈ ਕੰਮ ਕਰਨਾ ਚਾਹੁੰਦੀ ਹੈ ਨੋਬਲ ਸ਼ਾਂਤੀ ਵਿਜੇਤਾ ਦਾਵੋਸ/ਬਿਊਰੋ ਨਿਊਜ਼: ਭਾਰਤੀਆਂ ਤੋਂ ਮਿਲ ਰਹੇ ਪਿਆਰ ਅਤੇ ਹਮਾਇਤ ਤੋਂ ਖੁਸ਼ ਪਾਕਿਸਤਾਨੀ ਕਾਰਕੁਨ ਮਲਾਲਾ ਯੂਸਫ਼ਜ਼ਈ (20) ਨੇ ਕਿਹਾ ਹੈ ਕਿ ਉਹ ਭਾਰਤ ਦਾ ਦੌਰਾ ਕਰਕੇ ਉਥੇ ਲੜਕੀਆਂ ਲਈ ਕੰਮ ਕਰਨਾ ਚਾਹੁੰਦੀ ਹੈ।ਨੋਬੇਲ ਪੁਰਸਕਾਰ ਜੇਤੂ ਮਲਾਲਾ ਨੇ ਕਿਹਾ ਕਿ ਭਾਰਤ ਬਾਰੇ …
Read More »ਆਈ ਐਸ ‘ਚ ਸ਼ਾਮਲ ਹੋਣ ਵਾਲੀ ਸਿੱਖ ਕੁੜੀ ਨੂੰ ਤਿੰਨ ਸਾਲ ਦੀ ਸਜ਼ਾ
ਨਵੀਂ ਦਿੱਲੀ :ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦਾ ਹਿੱਸਾ ਬਣਨ ਚੱਲੀ ਬਰਤਾਨਵੀ ਸਿੱਖ ਮੁਟਿਆਰ ਨੂੰ ਯੂ.ਕੇ. ਦੀ ਅਦਾਲਤ ਨੇ ਸਾਢੇ ਤਿੰਨ ਸਾਲਾਂ ਦੀ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਦੋਸ਼ੀ ਸੰਦੀਪ ਸਮਰਾ ਨੇ ਜੁਰਮ ਕਬੂਲ ਕਰ ਲਿਆ ਹੈ। 18 ਸਾਲਾ ਸੰਦੀਪ ਨੇ ਇਸਲਾਮ ਧਰਮ ਅਪਣਾ ਲਿਆ ਸੀ ਤੇ ਉਸ ਨੇ ਦਾਅਵਾ …
Read More »