ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ, ਪਰ ਇਸ ਤੋਂ ਪਹਿਲਾਂ ਲੋਕਾਂ ਦਾ ਉਥੋਂ ਦੇ ਪ੍ਰਮੁੱਖ ਆਗੂਆਂ ਵਿਰੁੱਧ ਗੁੱਸਾ ਖੁੱਲ੍ਹ ਕੇ ਨਿਕਲ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਲਾਹੌਰ ਵਿਚ ਜੁੱਤੀ ਸੁੱਟੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਦੋ ਦਿਨ ਅੰਦਰ ਇਹ ਦੂਜਾ …
Read More »ਪੰਜਾਬੀ ਨੌਜਵਾਨ ਦਾ ਸਰੀ ‘ਚ ਕਤਲ
ਵੈਨਕੂਵਰ : ਥੋੜ੍ਹੇ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਫਿਰ ਸਰੀ ਵਿਚ ਇਕ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਡੈਲਟਾ ਦਾ ਰਹਿਣ ਵਾਲਾ ਪਰਦੀਪ ਸਿੰਘ ਬਰਾੜ (23) ਦੋਸਤ ਕੋਲ ਆਇਆ ਹੋਇਆ ਸੀ ਤਾਂ ਦੋ ਕਾਰਾਂ ‘ਤੇ ਸਵਾਰ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਦਾਗ਼ੀਆਂ। ਉਸ ਨੂੰ ਤੁਰੰਤ ਹਸਪਤਾਲ …
Read More »ਅਮਰੀਕਾ ਨੇ ਰੱਖਿਆ 3 ਅੱਤਵਾਦੀਆਂ ‘ਤੇ ਲੱਖਾਂ ਡਾਲਰਾਂ ਦਾ ਇਨਾਮ
ਵਾਸ਼ਿੰਗਟਨ : ਅਮਰੀਕਾ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ ਮੁਖੀ ਮੌਲਾਨਾ ਫਜ਼ਲਉਲਾਹ ਦੀ ਸੂਚਨਾ ਦੇਣ ‘ਤੇ 50 ਲੱਖ ਡਾਲਰ ਇਨਾਮ ਦੇਣ ਦਾ ਐਲਾਨ ਕੀਤਾ। ਸੂਚਨਾ ਦੇ ਆਧਾਰ ‘ਤੇ ਫਜ਼ਲਉਲਾਹ ਦੀ ਗ੍ਰਿਫ਼ਤਾਰੀ ਹੋਣ ‘ਤੇ ਇਹ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਇਕ ਅੱਤਵਾਦੀ ਸੰਗਠਨ ਹੈ ਜੋ ਪਾਕਿਸਤਾਨ ਦੇ ਅੰਦਰ ਅੱਤਵਾਦੀ …
Read More »ਰੱਬ ਦਾ ਭੇਦ ਖੋਲ੍ਹਣ ਵਾਲੇ ਮਹਾਨ ਵਿਗਿਆਨੀ ਹਾਕਿੰਗ ਦਾ ਦੇਹਾਂਤ
ਬਲੈਕ ਹੋਲ ਅਤੇ ਬਿਗ ਬੈਂਗ ਥਿਊਰੀ ਨੂੰ ਸਮਝਾਉਣ ‘ਚ ਨਿਭਾਈ ਸੀ ਅਹਿਮ ਭੂਮਿਕਾ ਲੰਡਨ/ਬਿਊਰੋ ਨਿਊਜ਼ : ਮਹਾਨ ਸਿਧਾਂਤਕ ਭੌਤਿਕ ਸ਼ਾਸਤਰੀ ਸਟੀਫਨ ਹਾਕਿੰਗ (76) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਬਰਤਾਨਵੀ ਵਿਗਿਆਨੀ ਹਾਕਿੰਗ ਨੇ ਬ੍ਰਹਿਮੰਡ ਦੇ ਕਈ ਰਹੱਸਾਂ ਤੋਂ ਪਰਦਾ ਉਠਾਇਆ ਸੀ। ਇਸ ਦੇ ਇਲਾਵਾ ਉਨ੍ਹਾਂ ਨੇ ਬਲੈਕ ਹੋਲ ਅਤੇ ਬਿਗ …
Read More »ਪਾਕਿ ‘ਚ ਜੁੱਤਾ ਸੁੱਟਣ ਵਰਗੀਆਂ ਘਟਨਾਵਾਂ ‘ਚ ਹੋਇਆ ਵਾਧਾ
ਨਵਾਜ਼ ਸ਼ਰੀਫ ਤੋਂ ਬਾਅਦ ਇਮਰਾਨ ਖਾਨ ‘ਤੇ ਸੁੱਟਿਆ ਜੁੱਤਾ ਇਸਲਾਮਾਬਾਦ/ਬਿਊਰੋ ਨਿਊਜ਼ ਪਿਛਲੇ ਦਿਨੀਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਜੁੱਤਾ ਸੁੱਟਿਆ ਗਿਆ ਅਤੇ ਵਿਦੇਸ਼ ਮੰਤਰੀ ਖਵਾਜ਼ਾ ਆਸਿਫ ਦੇ ਮੂੰਹ ‘ਤੇ ਸਿਆਸੀ ਮਲ ਦਿੱਤੀ ਗਈ ਸੀ। ਇਸ ਤੋਂ ਬਾਅਦ ਹੁਣ ਇਮਰਾਨ ਖਾਨ ਦੀ ਵਾਰੀ ਆਈ ਹੈ। ਤਹਿਰੀਕ ਏ ਇਨਸਾਫ …
Read More »ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ
50 ਵਿਅਕਤੀਆਂ ਦੀ ਮੌਤ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿਚ 67 ਯਾਤਰੀ ਸਵਾਰ ਸਨ। ਜਹਾਜ਼ ਨੇ ਬੰਗਲਾਦੇਸ਼ ਦੇ ਢਾਕਾ ਤੋਂ ਦੁਪਹਿਰ 2 ਵਜ ਕੇ 20 ਮਿੰਟ ‘ਤੇ ਉਡਾਣ ਭਰੀ ਸੀ। ਇਹ ਜਹਾਜ਼ ਕਾਠਮੰਡੂ ਕੌਮਾਂਤਰੀ ਹਵਾਈ ਅੱਡੇ ‘ਤੇ …
Read More »ਫਰਾਂਸ ਦੇ ਰਾਸ਼ਟਰਪਤੀ ਮੈਰਕੋਂ ਦੇ ਸਵਾਗਤ ‘ਚ ਮੋਦੀ ਨੇ ਕਿਹਾ
ਫਰਾਂਸ ਦੇ ਘਰ-ਘਰ ‘ਚ ਲੋਕ ਜ਼ਰੂਰ ਪੁੱਛਣਗੇ ਕਿ ਵਾਰਾਨਸੀ ਕਿੱਥੇ ਹੈ ਵਾਰਾਨਸੀ/ਬਿਊਰੋ ਨਿਊਜ਼ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਅਤੇ ਨਰਿੰਦਰ ਮੋਦੀ ਅੱਜ ਵਾਰਾਨਸੀ ਪਹੁੰਚੇ। ਮਿਰਜ਼ਾਪੁਰ ਵਿਚ ਸੋਲਰ ਪਲਾਂਟ ਅਤੇ ਗੰਗਾ ਦੀ ਸੈਰ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਡੀ ਐਲ ਡਬਲਿਊ ਵਿਚ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਨਰਿੰਦਰ ਮੋਦੀ ਅਤੇ …
Read More »ਪਾਕਿ ‘ਚ ਨਵਾਜ਼ ਸ਼ਰੀਫ ‘ਤੇ ਸੁੱਟੀ ਜੁੱਤੀ, ਆਸਿਫ ਦੇ ਮੂੰਹ ‘ਤੇ ਮਲੀ ਸਿਆਹੀ
ਭਾਰਤ ‘ਚ ਵੀ ਹੋਈਆਂ ਹਨ ਅਜਿਹੀਆਂ ਕਈ ਘਟਨਾਵਾਂ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਆਮ ਚੋਣਾਂ ਹੋਣ ਵਾਲੀਆਂ ਹਨ, ਪਰ ਇਸ ਤੋਂ ਪਹਿਲਾਂ ਲੋਕਾਂ ਦਾ ਉਥੋਂ ਦੇ ਪ੍ਰਮੁੱਖ ਆਗੂਆਂ ਵਿਰੁੱਧ ਗੁੱਸਾ ਖੁੱਲ੍ਹ ਕੇ ਨਿਕਲ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ‘ਤੇ ਲਾਹੌਰ ਵਿਚ ਜੁੱਤੀ ਸੁੱਟੇ ਜਾਣ ਦੀ ਘਟਨਾ ਸਾਹਮਣੇ …
Read More »ਟਰੰਪ ਨੇ ਕੈਲੀਫੋਰਨੀਆ ‘ਤੇ ਕੀਤਾ ਕੇਸ
ਸੂਬੇ ਦੇ ਕਾਨੂੰਨ ਨੂੰ ਗ਼ੈਰ ਸੰਵਿਧਾਨਕ ਤੇ ਨੀਤੀਆਂ ਖ਼ਿਲਾਫ਼ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਸਰਕਾਰ ਨੇ ਇਮੀਗ੍ਰੇਸ਼ਨ ਕਾਨੂੰਨ ਦੇ ਮੁੱਦੇ ‘ਤੇ ਕੈਲੀਫੋਰਨੀਆ ਸੂਬੇ ‘ਤੇ ਕੇਸ ਕਰ ਦਿੱਤਾ ਹੈ। ਉਸ ਨੇ ਸੂਬੇ ਦੇ ਇਮੀਗ੍ਰੇਸ਼ਨ ਕਾਨੂੰਨ ਨੂੰ ਗ਼ੈਰ ਸੰਵਿਧਾਨਕ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਦੱਸਿਆ ਹੈ। ਸੀਐੱਨਸੀਐੱਨ ਮੁਤਾਬਕ, ਟਰੰਪ ਪ੍ਰਸ਼ਾਸਨ …
Read More »ਟਰੰਪ ਦੇ ਸਲਾਹਕਾਰ ਗੈਰੀ ਕੋਹਨ ਵੱਲੋਂ ਅਸਤੀਫ਼ਾ
ਵਾਸ਼ਿੰਗਟਨ : ਵਾੲ੍ਹੀਟ ਹਾਊਸ ਦੇ ਸਭ ਤੋਂ ਸੀਨੀਅਰ ਆਰਥਿਕ ਸਲਾਹਕਾਰ ਗੈਰੀ ਕੋਹਨ ਨੇ ਵਪਾਰ ਨੀਤੀ ‘ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਚੱਲ ਰਹੇ ਮਤਭੇਦਾਂ ਕਾਰਨ ਅਸਤੀਫ਼ਾ ਦੇ ਦਿੱਤਾ। ਕੋਹਨ ਨੇ ਵਾੲ੍ਹੀਟ ਹਾਊਸ ਦੀ ਕੌਮੀ ਆਰਥਿਕ ਕੌਂਸਲ ਦੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਸਟੀਲ ਦੀ ਦਰਾਮਦ ‘ਤੇ 25 …
Read More »