ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕਰਨਗੇ ਕੰਮ ਮਨੀਲਾ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਕਈ ਮਸਲਿਆਂ ‘ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੁਲਕ ਦੁਵੱਲੇ ਸਬੰਧਾਂ ਤੋਂ ਉਪਰ ਉੱਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ, ਜਿਸ …
Read More »ਚੀਨ ਦੇ ਟਾਕਰੇ ਲਈ ਚਹੁੰ-ਪੱਖੀ ਸਹਿਯੋਗ
ਮਨੀਲਾ/ਬਿਊਰੋ ਨਿਊਜ਼ : ਤਜਵੀਜ਼ਤ ਚਹੁੰ-ਪੱਖੀ ਗਠਜੋੜ ਤਹਿਤ ਸੁਰੱਖਿਆ ਸਹਿਯੋਗ ਦਾ ਘੇਰਾ ਮੋਕਲਾ ਕਰਨ ਦਾ ਸੰਕੇਤ ਦਿੰਦਿਆਂ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਦੇ ਅਧਿਕਾਰੀਆਂ ਨੇ ਰਣਨੀਤਕ ਪੱਖੋਂ ਅਹਿਮ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਸਾਂਝੇ ਹਿੱਤਾਂ ‘ਤੇ ਪਹਿਰਾ ਦੇਣ ਲਈ ਵਿਸਤਾਰ ਨਾਲ ਗੱਲਬਾਤ ਕੀਤੀ। ਇਸ ਖਿੱਤੇ ਵਿੱਚ ਚੀਨ ਹਮਲਾਵਰ ਰੁਖ਼ ਅਪਣਾਉਂਦਿਆਂ ਆਪਣੀ ਫੌਜੀ ਮੌਜੂਦਗੀ …
Read More »ਪਾਕਿ ਰੇਂਜਰਜ਼ ਦੇ ਵਫ਼ਦ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੀਂ ਦਿੱਲੀ/ਬਿਊਰੋ ਨਿਊਜ਼ ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਸਮੇਤ ਬਰਤਾਨਵੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਭਾਰਤ ਦੌਰੇ ‘ਤੇ ਹਨ। ਇਸ ਮੌਕੇ ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂ ਘਰ ਵਲੋਂ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰੀਤ …
Read More »ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਭਾਰਤ ਦੌਰੇ ‘ਤੇ
ਭਾਰਤ ਅਤੇ ਬਰਤਾਨੀਆ ਦੇ ਸਬੰਧਾਂ ਅਤੇ ਕਾਰੋਬਾਰ ਬਾਰੇ ਕੀਤੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਰਤਾਨੀਆ ਦੀ ਪਹਿਲੀ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਸਮੇਤ ਬਰਤਾਨਵੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਭਾਰਤ ਦੌਰੇ ‘ਤੇ ਹਨ। ਇਸ ਮੌਕੇ ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ, ਗੁਰੂ ਘਰ ਵਲੋਂ ਗ੍ਰੰਥੀ ਗਿਆਨੀ ਰਣਜੀਤ ਸਿੰਘ …
Read More »ਇਰਾਕ ‘ਚ ਆਏ ਭੂਚਾਲ ਨਾਲ ਹੋਈ ਭਾਰੀ ਤਬਾਹੀ
400 ਤੋਂ ਵੱਧ ਵਿਅਕਤੀਆਂ ਦੀ ਮੌਤ ਤਹਿਰਾਨ/ਬਿਊਰੋ ਨਿਊਜ਼ : ਇਰਾਕ-ਇਰਾਨ ਸਰਹੱਦ ਨੇੜੇ ਆਏ 7.3 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਦੋਵਾਂ ਮੁਲਕਾਂ ਵਿੱਚ 400 ਤੋਂ ਵੱਧ ਮੌਤਾਂ ਹੋਈਆਂ। ਇਸ ਕਾਰਨ ਲੋਕਾਂ ਨੂੰ ਰਾਤ ਆਪਣੇ ਘਰਾਂ ਤੋਂ ਬਾਹਰ ਕੱਟਣੀ ਪਈ। ਭੂਚਾਲ ਦੇ ਝਟਕੇ ਭੂਮੱਧ ਸਾਗਰ ਤੱਟ ਤੱਕ ਮਹਿਸੂਸ ਕੀਤੇ ਗਏ। ਐਤਵਾਰ ਰਾਤੀਂ …
Read More »ਭਾਰਤ ਬ੍ਰਿਟੇਨ ਦੀ ਅਦਾਲਤ ਨੂੰ ਕਹੇਗਾ
ਵਿਜੇ ਮਾਲਿਆ ਨੂੰ ਭਾਰਤ ਭੇਜੋ, ਉਸਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ ਨਵੀਂ ਦਿੱਲੀ : ਭਾਰਤ ਬ੍ਰਿਟੇਨ ਦੀ ਅਦਾਲਤ ਨੂੰ ਕਹੇਗਾ ਕਿ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਭੇਜੋ ਅਤੇ ਅਤੇ ਇੱਥੇ ਉਸਦੀ ਜ਼ਿੰਦਗੀ ਨੂੰ ਕੋਈ ਖਤਰਾ ਨਹੀਂ ਹੋਵੇਗਾ। ਸੀਪੀਐਸ ਰਾਹੀਂ ਭਾਰਤ ਸਰਕਾਰ ਦਾ ਇਹ ਭਰੋਸਾ ਵੈਸਟ ਮਨਿਸਟਰ ਮੈਜਿਸਟ੍ਰੇਟ …
Read More »ਕੈਲੀਫੋਰਨੀਆ ਦੇ ਸਕੂਲ ‘ਚ ਗੋਲੀਬਾਰੀ, 5 ਮੌਤਾਂ
ਕੈਲੀਫੋਰਨੀਆ/ਬਿਊਰੋ ਨਿਊਜ਼ : ਉੱਤਰੀ ਕੈਲੀਫੋਰਨੀਆ ‘ਚ ਮੰਗਲਵਾਰ ਸਵੇਰੇ ਇਕ ਐਲੀਮੈਟਰੀ ਸਕੂਲ ‘ਚ ਹੋਈ ਗੋਲੀਬਾਰੀ ‘ਚ ਘੱਟੋ ਘੱਟ 05 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ‘ਚ ਸ਼ੱਕੀ ਹਮਲਾਵਰ ਵੀ ਸ਼ਾਮਿਲ ਹੈ, ਜਿਸ ਨੂੰ ਪੁਲਿਸ ਨੇ ਮਾਰ ਮੁਕਾਇਆ। ਤੇਹਾਮਾ ਕਾਉਂਟੀ ਦੇ ਸਹਾਇਕ …
Read More »ਕ੍ਰਿਸ਼ ਹੋਪ ਫਾਊਂਡੇਸ਼ਨ ਦਾ ਨਵਾਂ ਯਤਨ- ਯੂਥ ਡਿਵੈਲਪਮੈਂਟ
ਬਰੈਂਪਟਨ : ਕ੍ਰਿਸ਼ ਹੋਪ ਫਾਊਂਡੇਸ਼ਨ, ਜਿਸ ਨੂੰ ਸ੍ਰੀ ਰਮਨ ਦੁਆ, ਸੀ.ਈ.ਓ., ਸੇਵ ਮੈਕਸ ਰੀਅਲ ਅਸਟੇਟ ਵਲੋਂ ਇਕ ਗੈਰ-ਲਾਭਕਾਰੀ ਸੰਸਥਾ ਦੇ ਤੌਰ ‘ਤੇ ਚਲਾਇਆ ਜਾ ਰਿਹਾ ਹੈ, ਲਗਾਤਾਰ ਆਪਣੇ ਸਮਾਜਿਕ ਉਦੇਸ਼ਾਂ ਨੂੰ ਪੂਰਾ ਕਰ ਰਿਹਾ ਹੈ। ਸਾਲ 2015 ‘ਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਸਾਕਾਰਾਤਮਕ ਗਤੀਵਿਧੀਆਂ ਵਿਚ …
Read More »ਪੀਲ ਪੁਲਿਸ ਨੇ ਚੋਰਾਂ ਦਾ ਗੈਂਗ ਫੜਿਆ
ਬਰੈਂਪਟਨ : ਪੀਲ ਪੁਲਿਸ ਨੇ ਕਈ ਹਫਤਿਆਂ ਦੀ ਜਾਂਚ ਅਤੇ ਨਿਗਰਾਨੀ ਤੋਂ ਬਾਅਦ ਚੋਰਾਂ ਦੇ ਇਕ ਗਿਰੋਹ ਨੂੰ ਫੜਿਆ ਹੈ, ਜੋ ਕਿ ਲਗਾਤਾਰ ਮਿਸੀਸਾਗਾ, ਬਰੈਂਪਟਨ ਅਤੇ ਜੀਟੀਏ ਵਿਚ ਬੰਦ ਘਰਾਂ ਵਿਚ ਸੰਨ ਲਗਾ ਕੇ ਚੋਰੀਆਂ ਕਰ ਰਹੇ ਸਨ। ਪੁਲਿਸ ਨੇ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। 11ਵੀਂ ਡਿਵੀਜ਼ਨ …
Read More »ਯੂਬਾ ਸਿਟੀ ਵਿਖੇ ਸਜਿਆ 38ਵਾਂ ਮਹਾਨ ਨਗਰ ਕੀਰਤਨ
ਕੈਲੀਫੋਰਨੀਆ : 38ਵੇਂ ਗੁਰਤਾਗੱਦੀ ਦਿਵਸ ਦੌਰਾਨ ਯੂਬਾ ਸਿਟੀ, ਕੈਲੀਫੋਰਨੀਆ ਵਿਚ ਵਿਸ਼ਵ ਪੱਧਰੀ ਸੰਗਤਾਂ ਦੀ ਭਾਰੀ ਇਕੱਤਰਤਾ ਨੇ ਪੁਰਾਣੇ ਸਾਰੇ ਰਿਕਾਰਡਾਂ ਨੂੰ ਮਾਤ ਪਾ ਦਿੱਤੀ। ਇਸ ਮਹਾਨ ਨਗਰ ਕੀਰਤਨ ਦੇ ਨਾਲ ਕਰੀਬ ਦੋ ਹਫਤੇ ਤੋਂ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਹੋ ਗਈ। ਇਸ ਮਹਾਨ ਨਗਰ ਕੀਰਤਨ ਦੌਰਾਨ, ਜਿੱਥੇ ਸਿੱਖ ਸੰਗਤਾਂ …
Read More »