Breaking News
Home / ਦੁਨੀਆ (page 235)

ਦੁਨੀਆ

ਦੁਨੀਆ

ਬਰਤਾਨੀਆ ਦੀ ਸੰਸਦ ਦੇ ਬਾਹਰ ਸਿੱਖ ਰਵਨੀਤ ਸਿੰਘ ‘ਤੇ ਨਸਲੀ ਹਮਲਾ

ਦਸਤਾਰ ਉਤਾਰੀ, ਹਮਲਾਵਰ ਨੇ ‘ਮੁਸਲਮਾਨੋ ਵਾਪਸ ਜਾਓ’ ਦੇ ਨਾਅਰੇ ਵੀ ਲਗਾਏ ਲੰਡਨ : ਬਰਤਾਨੀਆ ਸੰਸਦ ਦੇ ਬਾਹਰ ਲੁਧਿਆਣਾ ਨਾਲ ਸਬੰਧਤ ਸਿੱਖ ਰਵਨੀਤ ਸਿੰਘ ‘ਤੇ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ ਨੂੰ ਨਸਲੀ ਹਮਲੇ ਵਜੋਂ ਵੀ ਦੇਖਿਆ ਜਾ ਰਿਹਾ ਹੈ। ਈਕੋ ਸਿੱਖ ਸਾਊਥ ਏਸ਼ੀਆ ਦੇ ਪ੍ਰੋਜੈਕਟ ਮੈਨੇਜਰ ਰਵਨੀਤ ਸਿੰਘ …

Read More »

ਨਿਊਜਰਸੀ ਦੇ ਸਿੱਖ ਮੇਅਰ ਨੂੰ ਜਾਨੋਂ ਮਾਰਨ ਦੀ ਧਮਕੀ

ਹਿਊਸਟਨ/ਬਿਊਰੋ ਨਿਊਜ਼ ਨਿਊਜਰਸੀ ਦੀ ਹੋਬੋਕਨ ਸਿਟੀ ਦੇ ਪਹਿਲੇ ਸਿੱਖ ਮੇਅਰ ਰਵਿੰਦਰ ਭੱਲਾ ਨੇ ਆਖਿਆ ਕਿ ਹਾਲ ਹੀ ਵਿੱਚ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ઠਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਸਿਟੀ ਹਾਲ ਦੀ ਸੁਰੱਖਿਆ ਖ਼ਤਰੇ ਵਿੱਚ ਪੈਣ ਦੀ ਘਟਨਾ ਵਾਪਰਨ ਤੋਂ ਬਾਅਦ ਜਾਰੀ ਕੀਤੇ ਗਏ ਇਕ ਬਿਆਨ ਵਿੱਚ …

Read More »

ਸਿੱਖ ਡਰਾਈਵਰ ‘ਤੇ ਪਿਸਤੌਲ ਤਾਣ ਕੇ ਨਸਲੀ ਟਿੱਪਣੀ ਕਰਨ ਵਾਲੇ ਦੀ ਹੋਈ ਪਛਾਣ ਪਰ ਕੋਈ ਗ੍ਰਿਫਤਾਰੀ ਨਹੀਂ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਲੰਘੇ ਦਿਨੀਂ ਇਕ ਸਿੱਖ ਡਰਾਈਵਰ ‘ਤੇ ਪਿਸਤੌਲ ਤਾਣ ਕੇ ਨਸਲੀ ਟਿੱਪਣੀ ਕਰਨ ਵਾਲੇ ਦੀ ਪਛਾਣ ਹੋ ਗਈ, ਪਰ ਅਜੇ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਘਟਨਾ ਲੰਘੀ 28 ਜਨਵਰੀ ਦੀ ਹੈ ਜਦੋਂ ਉਬੇਰ ਦੇ ਇਕ ਸਿੱਖ ਡਰਾਈਵਰ ‘ਤੇ ਮੋਲੀਨ ਇਲੀਨੋਇਸ ਵਿਚ ਉਸ ਦੇ ਹੀ ਇਕ ਪੈਸੇਂਜਰ …

Read More »

ਸੋਨੀਆ ਸਿੱਧੂ ਦੀ ਬਰੈਂਪਟਨ ਸਾਊਥ ਰਾਈਡਿੰਗ ਨੂੰ ਸਾਲ 2018 ਲਈ ਮਿਲੀ ਹੋਰ ਨਵੀਂ ਫੰਡਿੰਗ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਲਈ ਸਾਲ 2018 ਬੜਾ ਵਧੀਆ ਹੈ ਜਿਸ ਦੇ ਸ਼ੁਰੂ ਵਿਚ ਹੀ ਇਸ ਨੂੰ ਵੱਖ-ਵੱਖ ਕਮਿਊਨਿਟੀਆਂ ਦੇ ਆਪਸੀ ਤਾਲਮੇਲ ਅਤੇ ਸਮਾਜ ਭਲਾਈ ਦੇ ਪ੍ਰੋਗਰਾਮਾਂ ਲਈ ਨਵੀਂ ਫੰਡਿਗ ਮਿਲ ਰਹੀ ਹੈ। ਫ਼ੈੱਡਰਲ ਸਰਕਾਰ ਤੋਂ ਪ੍ਰਾਪਤ ਹੋਣ ਵਾਲੀ ਇਹ ਨਵੀਂ ਫ਼ੰਡਿੰਗ ਸੀਨੀਅਰਾਂ, ਨੌਜਵਾਨਾਂ ਅਤੇ ਕਈ ਹੋਰਨਾਂ ਦੇ ਪਹੁੰਚ …

Read More »

ਤਕਨਾਲੋਜੀ ਨੂੰ ਵਿਕਾਸ ਵਜੋਂ ਵਰਤਿਆ ਜਾਵੇ : ਨਰਿੰਦਰ ਮੋਦੀ

ਮੋਦੀ ਨੇ ਭਾਰਤ ਵਿਚ ਤਕਨਾਲੋਜੀ ਨੂੰ ਯਕੀਨੀ ਬਣਾਉਣ ਦਾ ਕੀਤਾ ਦਾਅਵਾ ਦੁਬਈ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਬਰ ਸਪੇਸ ਦੀ ਦੁਰਵਰਤੋਂ ਖ਼ਿਲਾਫ਼ ਚਿਤਾਵਨੀ ਦਿੰਦਿਆਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਗਰਮਖ਼ਿਆਲੀਆਂ ਦਾ ਸਰੋਤ ਨਾ ਬਣਨ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੂੰ ਵਿਕਾਸ ਦੇ ਸੰਦ ਵਜੋਂ ਵਰਤਿਆ ਜਾਣਾ ਚਾਹੀਦਾ …

Read More »

ਮੋਦੀ ਦਾ ‘ਗਰੈਂਡ ਕਾਲਰ ਆਫ਼ ਦਾ ਸਟੇਟ’ ਨਾਲ ਸਨਮਾਨ

ਰਾਮੱਲਾ/ਬਿਊਰੋ ਨਿਊਜ਼ : ਫ਼ਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਭਾਰਤ ਅਤੇ ਫ਼ਲਸਤੀਨ ਵਿਚਕਾਰ ਸਬੰਧਾਂ ਨੂੰ ਹੱਲਾਸ਼ੇਰੀ ਦੇਣ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਦਾਨ ਨੂੰ ਵੇਖਦਿਆਂ ਉਨ੍ਹਾਂ ਨੂੰ ‘ਗਰੈਂਡ ਕਾਲਰ ਆਫ਼ ਦਾ ਸਟੇਟ ਆਫ਼ ਫ਼ਲਸਤੀਨ’ ਨਾਲ ਸਨਮਾਨਤ ਕੀਤਾ। ਦੋਹਾਂ ਆਗੂਆਂ ਦੀ ਦੁਵੱਲੀ ਬੈਠਕ ਮਗਰੋਂ ਅੱਬਾਸ ਨੇ ਮੋਦੀ ਨੂੰ ਉਕਤ ਸਨਮਾਨ …

Read More »

ਭਾਰਤ ਅਤੇ ਫਲਸਤੀਨ ਵਿਚਕਾਰ 5 ਕਰੋੜ ਡਾਲਰ ਦੇ ਸਮਝੌਤਿਆਂ ‘ਤੇ ਦਸਤਖਤ

ਰਾਮੱਲ੍ਹਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਲਸਤੀਨ ਦੇ ਇਤਿਹਾਸਕ ਦੌਰੇ ਮੌਕੇ ਉਥੋਂ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਮੁਲਾਕਾਤ ਕੀਤੀ। ਮੋਦੀ ਨੇ ਇਜ਼ਰਾਈਲ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਭਾਰਤ ਦੇ ਇਜ਼ਰਾਈਲ ਅਤੇ ਫਲਸਤੀਨ ਨਾਲ ਸੁਤੰਤਰ ਰੂਪ ਵਿਚ ਸਬੰਧ ਹਨ ਅਤੇ ਉਹ ਕਿਸੇ ਇਕ ਨੂੰ ਨਿਰਲੇਪ ਕਰਕੇ ਨਹੀਂ ਚਲ …

Read More »

ਓਮਾਨ ‘ਚ ਮੋਦੀ ਨੇ ਦਿੱਤਾ ਨਿਵੇਸ਼ ਦਾ ਸੱਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਾੜੀ ਅਤੇ ਪੱਛਮੀ ਏਸ਼ੀਆ ਖੇਤਰ ਦੇ ਸਨਅਤਕਾਰਾਂ ਨੂੰ ਭਾਰਤ ਵਿਚ ਨਿਵੇਸ਼ ਦਾ ਸੱਦਾ ਦਿੱਤਾ ਹੈ। ਇੱਥੇ ਹੋਈ ਭਾਰਤ-ਓਮਾਨ ਵਪਾਰ ਬੈਠਕ ਵਿਚ ਭਾਰਤ ਨੂੰ ਵਪਾਰ ਦੇ ਲਿਹਾਜ਼ ਨਾਲ ਅਨੁਕੂਲ ਸਥਾਨ ਦੇ ਰੂਪ ਵਿਚ ਪੇਸ਼ ਕੀਤਾ। ਲਗਭਗ 50 ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ …

Read More »

ਡੋਨਾਲਡ ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਾਨ ਕੀਤਾ

ਟਰੰਪ ਦੀ ਸਾਲਾਨਾ ਤਨਖਾਹ ਹੈ 4,00,000 ਡਾਲਰ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਾਲ 2017 ਦੀ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦੇਸ਼ ਵਿਚ ਬੁਨਿਆਦੀ ਢਾਂਚਿਆਂ ਦੇ ਨਿਰਮਾਣ ਲਈ ਆਵਾਜਾਈ ਵਿਭਾਗ ਨੂੰ ਦੇਣਗੇ। ਆਵਾਜਾਈ ਮੰਤਰੀ ਇਲੇਨ ਚਾਓ ਨੂੰ ਰਾਸ਼ਟਰਪਤੀ ਤੋਂ 1,00,000 ਡਾਲਰ ਦਾ ਚੈੱਕ ਮਿਲਿਆ। ਜ਼ਿਕਰਯੋਗ ਹੈ ਕਿ ਟਰੰਪ …

Read More »

ਰੋਹਿੰਗਿਆ ਮੁਸਲਮਾਨਾਂ ਦੀ ਜ਼ਿੰਦਗੀ ਮਿਆਂਮਾਰ ਨੇ ਨਰਕ ਬਣਾ ਦਿਤੀ : ਨਿੱਕੀ ਹੇਲੀ

ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਮਿਆਂਮਾਰ ਦੀ ਸਰਕਾਰ ‘ਤੇ ਰੋਹਿੰਗਿਆ ਮੁਸਲਮਾਨਾਂ ਦੀ ਜ਼ਿੰਦਗੀ ਨੂੰ ‘ਮੌਤ ਦੀ ਸਜ਼ਾ’ ਬਣਾ ਦੇਣ ਦਾ ਦੋਸ਼ ਲਗਾਇਆ ਹੈ। ਹੇਲੀ ਨੇ ਦੀ ਐਸੋਸੀਏਟਿਡ ਪ੍ਰੈੱਸ ਅਤੇ ਹੋਰ ਸਮਾਚਾਰ ਸੰਗਠਨਾਂ ਦੀ ਸਮੂਹਿਕ ਕਬਰ ਵਾਲੀ ਰਿਪੋਰਟਿੰਗ ਦਾ ਹਵਾਲਾ ਦਿੰਦਿਆਂ ਇਹ ਦੋਸ਼ ਲਗਾਏ। ਨਿੱਕੀ ਹੈਲੀ ਨੇ ਸੁਰੱਖਿਆ …

Read More »