Breaking News
Home / ਦੁਨੀਆ (page 24)

ਦੁਨੀਆ

ਦੁਨੀਆ

ਜਰਮਨੀ ਤੋਂ ਪਛੜ ਕੇ ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ

ਟੋਕੀਓ : ਜਪਾਨ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ ਕਿਉਂਕਿ ਜਰਮਨੀ ਨੇ ਇਸ ਨੂੰ ਪਛਾੜ ਕੇ ਤੀਜਾ ਸਥਾਨ ਹਾਸਲ ਕਰ ਲਿਆ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ ਇਹ 2023 ਵਿੱਚ ਇਹ ਜਰਮਨੀ ਦੀ ਆਰਥਿਕਤਾ ਤੋਂ ਪਿੱਛੇ ਰਹਿ ਗਿਆ। ਵਿਸ਼ਲੇਸ਼ਕ ਕਹਿੰਦੇ ਹਨ ਕਿ ਇਹ ਅੰਕੜੇ ਇਸ ਗੱਲ …

Read More »

ਪਾਕਿਸਤਾਨ ’ਚ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ

ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਲਈ ਭਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਲਈ ਧੀ ਨੂੰ ਕੀਤਾ ਨਾਮਜ਼ਦ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਚਿਹਰੇ ਦੀ ਤਲਾਸ਼ ਸ਼ੁਰੂ ਹੋ ਗਈ ਹੈ। ਇਸੇ ਦੌਰਾਨ ਨਵਾਜ਼ ਸ਼ਰੀਫ਼ ਨੇ ਆਪਣੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕੀਤਾ …

Read More »

ਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ ਮਿਲ ਕੇ ਸਰਕਾਰ ਬਣਾਉਣ ਲਈ ਹੋਏ ਸਹਿਮਤ

ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਸਪੱਸ਼ਟ ਬਹੁਮਤ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ’ਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਨਤੀਜੇ ਆਉਣੇ ਜਾਰੀ ਹਨ ਅਤੇ ਹੁਣ ਤੱਕ ਆਏ ਨਤੀਜੇ ਅਨੁਸਾਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਹੋਇਆ ਨਜ਼ਰ ਨਹੀਂ ਆ ਰਿਹਾ। ਜਦਕਿ …

Read More »

ਪਾਕਿਸਤਾਨ ’ਚ ਆਮ ਚੋਣਾਂ ਲਈ ਪਈਆਂ ਵੋਟਾਂ

ਚੋਣ ਨਤੀਜਿਆਂ ਦਾ ਅਧਿਕਾਰਤ ਤੌਰ ’ਤੇ ਭਲਕੇ 9 ਫਰਵਰੀ ਨੂੰ ਹੋ ਸਕਦਾ ਹੈ ਐਲਾਨ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਦੇ ਲਈ ਅੱਜ ਇਕੋ ਸਮੇਂ ਵੋਟਾਂ ਪੈ ਗਈਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ ਸਾਢੇ 8 ਵਜੇ ਸ਼ੁਰੂ ਹੋ ਗਿਆ ਸੀ ਅਤੇ ਸ਼ਾਮੀਂ ਸਾਢੇ 5 ਵਜੇ ਤੱਕ …

Read More »

ਪਾਕਿਸਤਾਨ ’ਚ ਦੋ ਬੰਬ ਧਮਾਕੇ- 2 ਦਰਜਨ ਤੋਂ ਵੱਧ ਮੌਤਾਂ

ਭਲਕੇ 8 ਫਰਵਰੀ ਨੂੰ ਪਾਕਿਸਤਾਨ ’ਚ ਪੈਣੀਆਂ ਹਨ ਵੋਟਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ’ਚ ਭਲਕੇ 8 ਫਰਵਰੀ ਦਿਨ ਵੀਰਵਾਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਅੱਜ ਬੁੱਧਵਾਰ ਨੂੰ ਬਲੋਚਿਸਤਾਨ ਦੇ ਦੋ ਵੱਖ-ਵੱਖ ਸਥਾਨਾਂ ’ਤੇ ਧਮਾਕੇ ਹੋਏ ਹਨ। ਇਨ੍ਹਾਂ ਬੰਬ ਧਮਾਕਿਆਂ ਵਿਚ 2 ਦਰਜਨ ਤੋਂ ਵੱਧ ਵਿਅਕਤੀਆਂ ਦੀ ਜਾਨ ਚਲੇ …

Read More »

ਅਮਰੀਕਾ ਨੇ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਦਿੱਤੀ ਵੱਡੀ ਰਾਹਤ

ਬੱਚਿਆਂ ਤੇ ਜੀਵਨ ਸਾਥੀ ਨੂੰ ਕੰਮ ਕਰਨ ਦੀ ‘ਆਟੋਮੈਟਿਕ’ ਪ੍ਰਵਾਨਗੀ ਮਿਲੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਐੱਚ-1ਬੀ ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦੇ ਚੱਲਦਿਆਂ ਇਕ ਨਵੀਂ ਯੋਜਨਾ ਦਾ ਖੁਲਾਸਾ ਕੀਤਾ ਗਿਆ ਹੈ ਜਿਸ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੇ ਇਕ ਵਿਸ਼ੇਸ਼ ਵਰਗ ਦੇ ਪੇਸ਼ੇਵਰਾਂ ਦੇ ਬੱਚਿਆਂ ਤੇ ਪਤੀ-ਪਤਨੀ (ਸਪਾਊਸ) ਨੂੰ …

Read More »

ਪਾਕਿਸਤਾਨ ’ਚ ਚੋਣਾਂ ਤੋਂ ਤਿੰਨ ਦਿਨ ਪਹਿਲਾਂ ਦਹਿਸ਼ਤੀ ਹਮਲਾ – 10 ਪੁਲਿਸ ਕਰਮਚਾਰੀਆਂ ਦੀ ਮੌਤ

ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਦਰਬਾਰ ਸ਼ਹਿਰ ਵਿਚ ਅੱਜ ਸੋਮਵਾਰ ਨੂੰ ਸਵੇਰੇ ਪੁਲਿਸ ਸਟੇਸ਼ਨ ’ਤੇ ਦਹਿਸ਼ਤੀ ਹਮਲਾ ਹੋ ਗਿਆ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਇਸ ਹਮਲੇ ਵਿਚ 10 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 6 ਗੰਭੀਰ ਜ਼ਖਮੀ ਵੀ ਹੋ ਗਏ ਹਨ। ਇਹ ਦਹਿਸ਼ਤੀ ਹਮਲਾ ਆਮ …

Read More »

ਭ੍ਰਿਸ਼ਟ ਮੁਲਕਾਂ ਦੀ ਸੂਚੀ ਵਿੱਚ ਭਾਰਤ ਦਾ 93ਵਾਂ ਸਥਾਨ

ਭਾਰਤ ਦੇ ਅੰਕਾਂ ‘ਚ ਪਿਛਲੇ ਸਾਲ ਮੁਕਾਬਲੇ ਕੋਈ ਜ਼ਿਆਦਾ ਤਬਦੀਲੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 2023 ਲਈ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਜਾਰੀ ਕੀਤੀ ਗਈ 180 ਮੁਲਕਾਂ ਦੀ ਸੂਚੀ ਵਿੱਚ ਭਾਰਤ 93ਵੇਂ ਸਥਾਨ ‘ਤੇ ਹੈ ਕਿਉਂਕਿ ਇਸ ਦਾ ਕੁੱਲ ਸਕੋਰ ਕਾਫੀ ਹੱਦ ਤੱਕ ਪਿਛਲੇ ਸਾਲ ਵਾਲਾ ਹੀ ਰਿਹਾ ਹੈ। ਮਾਹਿਰਾਂ …

Read More »

ਅਮਰੀਕਾ ਵਿਚ ਜਿਸ ਬੇਘਰ ਨਸ਼ੇੜੀ ਨੂੰ ਰਹਿਣ ਲਈ ਥਾਂ ਦਿੱਤੀ, ਉਸੇ ਨੇ ਹਰਿਆਣਾ ਦੇ ਵਿਦਿਆਰਥੀ ਨੂੰ 50 ਵਾਰ ਹਥੌੜੇ ਮਾਰ ਕੇ ਕਤਲ ਕੀਤਾ

ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਵਿੱਚ ਹਾਲ ਹੀ ਵਿੱਚ ਐੱਮਬੀਏ ਦੀ ਡਿਗਰੀ ਹਾਸਲ ਕਰਨ ਵਾਲੇ ਹਰਿਆਣਾ ਦੇ 25 ਸਾਲਾ ਵਿਦਿਆਰਥੀ ਨੂੰ ਜਾਰਜੀਆ ਸੂਬੇ ਦੇ ਲਿਥੋਨੀਆ ਸ਼ਹਿਰ ਵਿੱਚ ਉਸ ਬੇਘਰ ਨਸ਼ੇੜੀ ਨੇ ਕੁੱਟ-ਕੁੱਟ ਕੇ ਮਾਰ ਦਿੱਤਾ, ਜਿਸ ਦੀ ਉਹ ਪਿਛਲੇ ਕੁਝ ਦਿਨਾਂ ਤੋਂ ਮਦਦ ਕਰ ਰਿਹਾ ਸੀ ਤੇ ਉਸ ਨੂੰ ਰਹਿਣ ਲਈ …

Read More »

ਅਮਰੀਕਾ ਨੇ ਐਚ-1ਬੀ ਵੀਜ਼ਾ ਰੀਨਿਊ ਕਰਨ ਦੀ ਮੁਹਿੰਮ ਕੀਤੀ ਸ਼ੁਰੂ- ਹਜ਼ਾਰਾਂ ਭਾਰਤੀ ਆਈਟੀ ਪ੍ਰੋਫੈਸ਼ਨਜ਼ ਨੂੰ ਹੋਵੇਗਾ ਫਾਇਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਐਚ-1ਬੀ ਵੀਜ਼ਾ ’ਤੇ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਹੈ। ਇਸਦੇ ਤਹਿਤ ਐਚ-1ਬੀ ਵੀਜ਼ਾ ਹੁਣ ਅਮਰੀਕਾ ਵਿਚ ਹੀ ਰਿਨਿਊ ਹੋਵੇਗਾ। ਇਸ ਨਾਲ ਹਜ਼ਾਰਾਂ ਭਾਰਤੀ ਆਈ.ਟੀ. ਪੋ੍ਰਫੈਸ਼ਨਲਜ਼ ਨੂੰ ਫਾਇਦਾ ਮਿਲੇਗਾ। ਮੀਡੀਆ ਦੀ ਰਿਪੋਰਟ ਮੁਤਾਬਕ ਪਾਇਲਟ ਪ੍ਰੋਜੈਕਟ ਦੇ ਤਹਿਤ ਅਮਰੀਕਾ ਨੇ ਡੋਮੈਸਟਿਕ ਵੀਜ਼ੇ ਦੀ ਪ੍ਰਮਾਣਿਕਤਾ 29 ਜਨਵਰੀ …

Read More »