ਤੋਸ਼ਾਖਾਨਾ ਮਾਮਲੇ ’ਚ ਇਮਰਾਨ ਅਤੇ ਪਤਨੀ ਬੁਸ਼ਰਾ ਬੀਬੀ ਨੂੰ ਹੋਈ 14 ਸਾਲ ਦੀ ਸਜ਼ਾ ਲਹੌਰ/ਬਿਊਰੋ ਨਿਊਜ਼ : ਪਾਕਿਸਤਾਨ ’ਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਤੋਂ 8 ਦਿਨ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਦੂਜੀ ਵਾਰ ਸਜ਼ਾ ਸੁਣਾਈ ਗਈ ਹੈ। ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ …
Read More »ਪਾਕਿਸਤਾਨ ਦੇ ਸਾਬਾਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਈ 10 ਸਾਲ ਦੀ ਜੇਲ੍ਹ
ਖੁਫੀਆ ਪੱਤਰ ਮਾਮਲੇ ’ਚ ਰਾਵਲਪਿੰਡੀ ਦੀ ਅਦਾਲਤ ਨੇ ਸੁਣਾਇਆ ਫੈਸਲਾ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ (ਪੀਟੀਆਈ) ਦੇ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਾਇਫਰ ਮਾਮਲੇ ’ਚ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਰਾਵਲਪਿੰਡੀ ਦੀ ਸਪੈਸ਼ਲ ਕੋਰਟ ਵੱਲੋਂ ਇਮਰਾਨ ਖਾਨ …
Read More »ਬਾਇਡਨ ਪ੍ਰਸ਼ਾਸਨ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਰਨਜੀਤ ਸਿੰਘ ਸੰਧੂ ਦੀ ਕੀਤੀ ਪ੍ਰਸ਼ੰਸਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸ਼ਲਾਘਾ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। …
Read More »ਰਾਮਾਸਵਾਮੀ ਤੋਂ ਬਾਅਦ ਡੀ ਸੈਂਟਿਸ ਵੀ ਨਹੀਂ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ
ਡੋਨਲਡ ਟਰੰਪ ਦਾ ਸਮਰਥਨ ਕਰਨਗੇ ਡੀ ਸੈਂਟਿਸ ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਤੋਂ ਬਾਅਦ ਹੁਣ ਫਲੋਰੀਡਾ ਦੇ ਗਵਰਨਰ ਰੌਨ ਡੀ-ਸੈਂਟਿਸ ਰਿਪਬਲਿਕ ਪਾਰਟੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ਤੋਂ ਪਾਸੇ ਹਟ ਗਏ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। …
Read More »ਡੋਨਲਡ ਟਰੰਪ ਨੇ ਨਿਊ ਹੈਂਪਸ਼ਾਇਰ ਦੀ ਚੋਣ ਵਿਚ ਨਿੱਕੀ ਹੇਲੀ ਨੂੰ ਹਰਾਇਆ
ਰਿਪਬਲਿਕ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ’ਚ ਟਰੰਪ ਅੱਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਇਸੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਰਿਪਬਲਿਕ ਅਤੇ ਡੈਮੋਕਰੇਟਿਕ ਪਾਰਟੀ ਵਿਚ ਉਮੀਦਵਾਰਾਂ ਦੇ ਲਈ ਇਲੈਕਸ਼ਨ ਚੱਲ ਰਹੇ ਹਨ। ਇਸ ਦੌਰਾਨ ਨਿਊ ਹੈਂਪਸ਼ਾਇਰ ਸੂਬੇ ਦੀ ਪ੍ਰਾਇਮਰੀ ਚੋਣ ਵਿਚ ਰਿਪਬਲਿਕ ਪਾਰਟੀ ਦੇ ਸਾਬਕਾ …
Read More »ਰਾਮਾਸਵਾਮੀ ਤੋਂ ਬਾਅਦ ਡੀ ਸੈਂਟਿਸ ਵੀ ਨਹੀਂ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ
ਡੋਨਲਡ ਟਰੰਪ ਦਾ ਸਮਰਥਨ ਕਰਨਗੇ ਡੀ ਸੈਂਟਿਸ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਤੋਂ ਬਾਅਦ ਹੁਣ ਫਲੋਰੀਡਾ ਦੇ ਗਵਰਨਰ ਰੌਨ ਡੀ-ਸੈਂਟਿਸ ਰਿਪਬਲਿਕ ਪਾਰਟੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਨ ਦੀ ਦੌੜ ਤੋਂ ਪਾਸੇ ਹਟ ਗਏ ਹਨ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸਦੇ …
Read More »ਸ਼ੋਇਬ ਮਲਿਕ ਨੇ ਪਾਕਿਸਤਾਨੀ ਐਕਟ੍ਰੈਸ ਨਾਲ ਕਰਵਾਇਆ ਤੀਜਾ ਵਿਆਹ
2010 ’ਚ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨਾਲ ਕਰਵਾਇਆ ਸੀ ਦੂਜਾ ਵਿਆਹ ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ੋਇਬ ਮਲਿਕ ਨੇ ਤੀਜਾ ਵਿਆਹ ਕਰਵਾ ਲਿਆ ਹੈ। 41 ਸਾਲਾ ਸ਼ੋਇਬ ਨੇ ਪਾਕਿਸਤਾਨ ਦੀ 30 ਸਾਲਾ ਐਕਟ੍ਰੈਸ ਸਨਾ ਜਾਵੇਦ ਨਾਲ ਵਿਆਹ ਕਰਵਾਇਆ ਅਤੇ ਇਸ ਸਬੰਧ ਉਨ੍ਹਾਂ ਸ਼ੋਸ਼ਲ ਮੀਡੀਆ ’ਤੇ …
Read More »ਪਾਕਿਸਤਾਨ ‘ਚ ਇਮਰਾਨ ਦੀ ਪਾਰਟੀ ਦਾ ਚੋਣ ਨਿਸ਼ਾਨ ਰੱਦ
‘ਬੈਟ’ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗੀ ‘ਪੀਟੀਆਈ’ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਵਿਚ 8 ਫਰਵਰੀ ਦੀਆਂ ਆਮ ਚੋਣਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਕਾਇਮ ਰੱਖਦਿਆਂ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੀਆਂ ਜਥੇਬੰਦਕ ਚੋਣਾਂ ਨੂੰ ਰੱਦ ਕਰ ਦਿੱਤਾ ਹੈ। ਇਸ ਫੈਸਲੇ ਕਾਰਨ ਹੁਣ ਪੀਟੀਆਈ ‘ਬੈਟ’ ਨਿਸ਼ਾਨ ਉਤੇ …
Read More »ਉਪ ਰਾਸ਼ਟਰਪਤੀ ਬਣਨ ‘ਚ ਕੋਈ ਦਿਲਚਸਪੀ ਨਹੀਂ: ਨਿੱਕੀ ਹੇਲੀ
ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ-ਅਮਰੀਕੀ ਤੇ ਸੀਨੀਅਰ ਰਿਪਬਲਿਕਨ ਪਾਰਟੀ ਆਗੂ ਨਿੱਕੀ ਹੇਲੀ ਨੇ ਕਿਹਾ ਕਿ ਉਸਦੀ ਉਪ ਰਾਸ਼ਟਰਪਤੀ ਬਣਨ ‘ਚ ਕੋਈ ਦਿਲਚਸਪੀ ਨਹੀਂ ਹੈ। ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਉਮੀਦਵਾਰ ਦੀ ਦੌੜ ਵਿਚ ਉਹ ਇਕੋ-ਇਕ ਮਹਿਲਾ ਹੈ। ਹੇਲੀ ਨੇ ਕਿਹਾ ਕਿ ਉਹ ਅਗਲੀ ਅਮਰੀਕੀ ਰਾਸ਼ਟਰਪਤੀ ਬਣਨ ਲਈ ਮੁਹਿੰਮ ਚਲਾ …
Read More »ਅਮਰੀਕਾ ਨੇ ਯਮਨ ’ਤੇ ਫਿਰ ਕੀਤਾ ਹਮਲਾ
ਅਮਰੀਕਾ ਨੇ ਯਮਨ ’ਤੇ ਫਿਰ ਕੀਤਾ ਹਮਲਾ ਟਾਮਹਾਕ ਮਿਜ਼ਾਇਲ ਨਾਲ ਹੂਤੀਆ ਦੀ ਰਾਡਾਰ ਸਾਈਟ ਨੂੰ ਬਣਾਇਆ ਨਿਸ਼ਾਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਲਗਾਤਾਰ ਦੂਜੇ ਦਿਨ ਸ਼ਨੀਵਾਰ ਨੂੰ ਵੀ ਯਮਨ ’ਚ ਹੂਤੀਆਂ ’ਤੇ ਹਮਲਾ ਕੀਤਾ। ਇਸ ਦੌਰਾਨ ਅਮਰੀਕਾ ਦੀ ਰਾਡਾਰ ਫੈਸੇਲਿਟੀ ਨੂੰ ਨਿਸ਼ਾਨਾ ਬਣਾਇਆ ਗਿਆ। ਅਮਰੀਕਾ ਵਾਰਸ਼ਿਪ ਯੂਐਸਐਸ ਕਾਰਨੀ ਨੇ ਯਮਨ …
Read More »