ਅੱਠ ਪਾਕਿ ਫੌਜੀ ਮਾਰੇ, ਕਈ ਚੌਕੀਆਂ ਤਬਾਹ ਨੌਸ਼ਹਿਰਾ : ਪਾਕਿ ਫੌਜ ਨੇ ਸੋਮਵਾਰ ਨੂੰ ਵੀ ਜੰਗਬੰਦੀ ਦੀ ਉਲੰਘਣਾ ਕਰਦਿਆਂ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਗੋਲੇ ਵਰ੍ਹਾਏ, ਜਿਸ ਮਗਰੋਂ ਉੋਨ੍ਹਾਂ ਨੂੰ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਭਾਰਤ ਨੇ ਪਾਕਿ ਫੌਜ ਦੀਆਂ ਕਈ ਚੌਕੀਆਂ ਤਬਾਹ ਕਰ ਦਿੱਤੀਆਂ। …
Read More »ਡੋਨਲਡ ਟਰੰਪ ਵਲੋਂ ਐਚ-1ਬੀ ਵੀਜ਼ਾ ਨਿਯਮ ‘ਤੇ ਸਖ਼ਤੀ
ਭਾਰਤੀ ਆਈਟੀ ਸਨਅਤ ਤੇ ਪੇਸ਼ੇਵਰਾਂ ਲਈ ਪ੍ਰੇਸ਼ਾਨੀ ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਆਈਟੀ ਸਨਅਤ ਤੇ ਪੇਸ਼ੇਵਰਾਂ ਨੂੰ ਝਟਕਾ ਦਿੰਦਿਆਂ ਅਮਰੀਕੀ ਸਦਰ ਡੋਨਲਡ ਟਰੰਪ ਨੇ ਇਕ ਪ੍ਰਸ਼ਾਸਕੀ ਹੁਕਮ ਜਾਰੀ ਕਰਦਿਆਂ ਐਚ-1ਬੀ ਵੀਜ਼ੇ ਸਬੰਧੀ ਨਿਯਮ ਸਖ਼ਤ ਬਣਾ ਦਿੱਤੇ ਹਨ। ਇਸ ਕਾਰਵਾਈ ਦਾ ਮਕਸਦ ਇਸ ਵੀਜ਼ੇ ਦੀ ‘ਦੁਰਵਰਤੋਂ’ ਰੋਕਣਾ ਅਤੇ ਇਹ ਵੀਜ਼ਾ ‘ਸਭ ਤੋਂ …
Read More »ਭਾਰਤ ਤੇ ਆਸਟਰੇਲੀਆ ‘ਚ ਹੋਏ 6 ਸਮਝੌਤੇ
ਅੱਤਵਾਦ ਖਿਲਾਫ ਮਿਲ ਕੇ ਕਰਨਗੇ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਤੇ ਆਸਟਰੇਲੀਆ ਨੇ ਅੱਤਵਾਦ ਵਿਰੁੱਧ ਸਹਿਯੋਗ ਵਧਾਉਣ ਸਮੇਤ ਛੇ ਸਮਝੌਤਿਆਂ ਉਤੇ ਸਹੀ ਪਾਈ। ਦੋਵਾਂ ਮੁਲਕਾਂ ਨੇ ਅੱਤਵਾਦੀ ਜਥੇਬੰਦੀਆਂ ਨੂੰ ਸੁਰੱਖਿਅਤ ਟਿਕਾਣੇ ਮੁਹੱਈਆ ਕਰਾਉਣ ਤੇ ਫੰਡਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਸੱਦਾ ਦਿੱਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ …
Read More »ਵਾਸ਼ਿੰਗਟਨ ਵਿਚ ‘ਨੈਸ਼ਨਲ ਸਿੱਖ ਡੇਅ ਪਰੇਡ
ਅਗਲੇ ਸਾਲ ਤੋਂ ਇਸ ਪਰੇਡ ਨੂੰ ‘ਵਰਲਡ ਸਿੱਖ ਡੇਅ ਪਰੇਡ’ ਵਜੋਂ ਮਨਾਇਆ ਜਾਵੇਗਾ ਵਾਸ਼ਿੰਗਟਨ : ਅਮਰੀਕਾ ਵਿੱਚ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਵੱਖਰੀ ਪਛਾਣ ਦੇ ਮੁੱਦੇ ‘ਤੇ ਜਾਗਰੂਕਤਾ ਦੇ ਉਦੇਸ਼ ਨਾਲ ਖ਼ਾਲਸਾ ਸਾਜਨਾ ਦਿਵਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੇ ਵਾਸ਼ਿੰਗਟਨ ਡੀਸੀ ਵਿੱਚ ‘ਨੈਸ਼ਨਲ ਸਿੱਖ ਡੇਅ ਪਰੇਡ’ ਕੀਤੀ, ਜਿਸ ਵਿੱਚ ਵੱਡੀ …
Read More »ਮਲਾਲਾ ਯੂਸ਼ਫਜਈ ਨੂੰ ‘ਸ਼ਾਂਤੀ ਦੇ ਦੂਤ’ ਸਨਮਾਨ ਨਾਲ ਨਿਵਾਜਿਆ
ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਨੇ ਕੁੜੀਆਂ ਦੀ ਸਿੱਖਿਆ ਲਈ ਆਵਾਜ਼ ਬੁਲੰਦ ਕਰਨ ਵਾਲੀ ਨੋਬੇਲ ਪੁਰਸਕਾਰ ਜੇਤੂ ਮਲਾਲਾ ਯੂਸਫ਼ਜ਼ਈ ਨੂੰ ਆਪਣੇ ਸਭ ਤੋਂ ਵੱਡੇ ਸਨਮਾਨ ‘ਸ਼ਾਂਤੀ ਦੇ ਦੂਤ’ ਨਾਲ ਨਿਵਾਜਿਆ ਹੈ। ਇਥੇ ਆਪਣੇ ਮਾਣ ਵਿੱਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮਲਾਲਾ ਨੇ ਕਿਹਾ, ‘ਪੁਰਸ਼, ਮਹਿਲਾਵਾਂ ਦੇ ਖੰਭ ਨਾ ਕੁਤਰਨ ਤੇ …
Read More »ਭਾਰਤੀ ਮੂਲ ਦੀ ਔਰਤ ਅਨੁਜਾ ਧੀਰ ਲੰਡਨ ‘ਚ ਬਣੀ ਜੱਜ
ਸਕਾਟਲੈਂਡ ਦੀ ਜੰਮਪਲ ਹੈ ਅਨੁਜਾ ਧੀਰ ਲੰਡਨ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਔਰਤ ਅਨੁਜਾ ਧੀਰ ਓਲਡ ਬੇਲੀ ਕੋਰਟ, ਲੰਡਨ ਵਿੱਚ ਜੱਜ ਬਣਨ ਵਾਲੀ ਡਿਸਲੈਕਸੀਆ (ਪੜ੍ਹਨ ਲਿਖਣ ਵਿੱਚ ਦਿੱਕਤ ਆਉਣ ਦੀ ਬਿਮਾਰੀ) ਪੀੜਤ ਪਹਿਲੀ ਮਹਿਲਾ ਹੈ। ਉਸ ਨੂੰ ਸਕੂਲ ਵੇਲੇ ਉਸ ਦੀ ਅਧਿਆਪਕਾ ਨੇ ਹੇਅਰ ਡਰੈਸਿੰਗ ਕਰਨ ਦੀ ਸਲਾਹ ਦਿੱਤੀ ਸੀ। …
Read More »ਅਮਰੀਕਾ ‘ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਵਾਸ਼ਿੰਗਟਨ : ਅਮਰੀਕਾ ਦੇ ਸੂਬੇ ਵਾਸ਼ਿੰਗਟਨ ਵਿੱਚ ਇਕ ਗੈਸ ਸਟੇਸ਼ਨ ਦੇ ਜਨਰਲ ਸਟੋਰ ਉਤੇ ਦੋ ਲੁਟੇਰਿਆਂ, ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ, ਨੇ ਕਥਿਤ ਤੌਰ ਉਤੇ ਗੋਲੀ ਮਾਰ ਕੇ 26 ਸਾਲਾ ਭਾਰਤੀ ਨੌਜਵਾਨ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਵਿਕਰਮ ਜਰਿਆਲ, ਜੋ ਯਾਕਿਮਾ ਸਿਟੀ ਵਿੱਚ ਏਐਮ-ਪੀਐਮ ਗੈਸ ਸਟੇਸ਼ਨ ਦੇ ਸਟੋਰ …
Read More »ਸੀ ਆਈ ਬੀ ਸੀ ਨੇ ਵਿਸਾਖੀ ਮੌਕੇ ਜਾਰੀ ਕੀਤੇ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ
ਟੋਰਾਂਟੋ : ਵਿਸਾਖੀ ਦੇ ਜਸ਼ਨਾਂ ਵਿੱਚ ਸ਼ਰੀਕ ਹੁੰਦਿਆਂ ਪ੍ਰਮੁੱਖ ਕੈਨੇਡੀਅਨ ਬੈਂਕ ਸੀ ਆਈ ਬੀ ਸੀ ઠਨੇ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ ਹਨ। ਇਹ ਸਿੱਕੇ ਇਸ ਖਾਸ ਅਵਸਰ ਤੇ ਇੱਕ ਸੀਮਤ ਗਿਣਤੀ ਵਿੱਚ ਹੀ ਜਾਰੀ ਕੀਤੇ ਗਏ ਹਨ। ਸੀ ਆਈ ਬੀ ਸੀ ਕੈਨੇਡਾ ਦਾ ਇੱਕੋ ਇੱਕ ਬੈਂਕ ਹੈ, …
Read More »ਪਾਕਿ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ
ਪਾਕਿ ਸਰਕਾਰ ਦਾ ਕਹਿਣਾ ਯਾਦਵ ਹੈ ਜਾਸੂਸ ਬਦਲੇ ਵਜੋਂ ਭਾਰਤ ਨੇ ਵੀ ਰੋਕ ਦਿੱਤੀ ਪਾਕਿਸਤਾਨੀ ਕੈਦੀਆਂ ਦੀ ਰਿਹਾਈ ਇਸਲਾਮਾਬਾਦ/ਬਿਊਰੋ ਨਿਊਜ਼ ਸਾਬਕਾ ਭਾਰਤੀ ਨੇਵੀ ਅਫਸਰ ਕੁਲਭੂਸ਼ਣ ਯਾਦਵ ਨੂੰ ਪਾਕਿਸਤਾਨ ਵਿਚ ਮੌਤ ਦੀ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ઠਇਹ ਜਾਣਕਾਰੀ ਪਾਕਿਸਤਾਨੀ ਮੀਡੀਆ ਨੇ ਦਿੱਤੀ ਹੈ। ਪਾਕਿਸਤਾਨ ਸਰਕਾਰ ਦਾ ਦੋਸ਼ ਹੈ …
Read More »ਸੀਰੀਆ ‘ਚ ਰਸਾਇਣਕ ਹਮਲਾ, 100 ਦੀ ਮੌਤ, 400 ਜ਼ਖ਼ਮੀ
ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਸੀਰੀਆਈ ਸਰਕਾਰ ਨੂੰ ਹਮਲੇ ਲਈ ਜ਼ਿੰਮੇਵਾਰ ਦੱਸਿਆ ਖਾਨ ਸ਼ੇਖਹੁਨ/ਬਿਊਰੋ ਨਿਊਜ਼ : ਜੰਗ ਨਾਲ ਜੂਝ ਰਹੇ ਸੀਰੀਆ ‘ਚ ਮੰਗਲਵਾਰ ਨੂੰ ਰਸਾਇਣਕ ਹਮਲੇ ‘ਚ 100 ਲੋਕਾਂ ਦੀ ਮੌਤ ਹੋ ਗਈ। ਇਨਾਂ ‘ਚ ਦਰਜਨਾਂ ਬੱਚੇ ਸ਼ਾਮਿਲ ਹਨ। ਲਗਪਗ 400 ਲੋਕ ਜ਼ਖ਼ਮੀ ਹਨ। ਹਮਲਾ ਵਿਦਰੋਹੀਆਂ ਦੇ ਪ੍ਰਭਾਵ ਵਾਲੇ ਇਦਲਿਬ …
Read More »