ਫੌਜ ਬਣਾਏਗੀ ਬੰਗਲਾਦੇਸ਼ ’ਚ ਅੰਤਰਿਮ ਸਰਕਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਵਿਚ ਰਾਖਵੇਂਕਰਨ ਵਿਰੋਧੀ ਅੰਦੋਲਨ ਦੇ ਹਿੰਸਕ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬੰਗਲਾ ਦੇਸ਼ ਦੇ ਫੌਜ ਮੁਖੀ ਜਨਰਲ ਵੱਕਾਰ ਓਜ ਜਮਾਨ ਨੇ ਇਸਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਨੇ ਢਾਕਾ ਵਿਚ ਪ੍ਰੈਸ ਕਾਨਫਰੰਸ …
Read More »ਕਮਲਾ ਹੈਰਿਸ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ ਬਹੁਮਤ ਕੀਤਾ ਹਾਸਲ
ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਸ਼ਵੇਤ ਮਹਿਲਾ ਬਣੇਗੀ ਹੈਰਿਸ ਵਾਸ਼ਿੰਗਟਨ/ਬਿਊਰੋ ਨਿਊਜ : ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ਼ ਡੈਮੋਕਰੇਟਿਕ ਪਾਰਟੀ ਤੋਂ ਭਾਰਤੀ ਮੂਲ ਦੀ ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹੋਵੇਗੀ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਲਈ 1 ਅਗਸਤ ਤੋਂ ਸ਼ੁਰੂ ਚੋਣ ਦੇ 28 ਘੰਟਿਆਂ …
Read More »ਅਮਰੀਕੀ ਰਾਸ਼ਟਰਪਤੀ ਚੋਣ ਜ਼ਰੂਰ ਜਿੱਤਾਂਗੀ : ਕਮਲਾ ਹੈਰਿਸ
ਵਾਸ਼ਿੰਗਟਨ : ਡੈਮੋਕਰੈਟਿਕ ਪਾਰਟੀ ਤਰਫੋਂ ਰਾਸ਼ਟਰਪਤੀ ਅਹੁਦੇ ਦੀ ਸੰਭਾਵੀ ਉਮੀਦਵਾਰ ਕਮਲਾ ਹੈਰਿਸ ਨੇ ਕਿਹਾ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਦੀ ਦੌੜ ਵਿੱਚ ਭਾਵੇਂ ‘ਕਮਜ਼ੋਰ’ ਸਮਝਿਆ ਜਾ ਰਿਹਾ ਹੈ, ਪਰ ਉਹ ਜ਼ਮੀਨੀ ਪੱਧਰ ‘ਤੇ ਆਪਣੀ ਲੋਕ ਕੇਂਦਰਿਤ ਪ੍ਰਚਾਰ ਮੁਹਿੰਮ ਦੇ ਦਮ ‘ਤੇ ਨਵੰਬਰ ਵਿੱਚ ਹੋਣ ਵਾਲੀ ਚੋਣ ਜ਼ਰੂਰੀ ਜਿੱਤੇਗੀ। ਉਪ ਰਾਸ਼ਟਰਪਤੀ …
Read More »ਅਮਰੀਕਾ ‘ਚ ਅਪਰਾਧ, ਤਬਾਹੀ ਅਤੇ ਮੌਤ ਲੈ ਕੇ ਆਵੇਗੀ ਹੈਰਿਸ : ਟਰੰਪ
ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਾਸ਼ਟਰਪਤੀ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦੀ ਆਪਣੀ ਵਿਰੋਧੀ ਕਮਲਾ ਹੈਰਿਸ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੌਜੂਦਾ ਉਪ ਰਾਸ਼ਟਰਪਤੀ ਅਮਰੀਕਾ ਵਿੱਚ ਅਪਰਾਧ, ਅਰਾਜਕਤਾ, ਤਬਾਹੀ ਅਤੇ ਮੌਤ ਲੈ ਕੇ ਆਵੇਗੀ। ਇਸ ਸਾਲ ਦੇ ਅਖ਼ੀਰ ਵਿੱਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿੱਚ ਸਿਰਫ 100 ਤੋਂ ਵੀ …
Read More »ਅਮਰੀਕਾ ਵਿਚ ਜਹਾਜ਼ ਹਾਦਸੇ ‘ਚ ਇਕ ਸੰਗੀਤ ਗਰੁੱਪ ਦੇ 3 ਮੈਂਬਰਾਂ ਸਮੇਤ 7 ਮੌਤਾਂ
ਜਹਾਜ਼ ਦੇ ਪਾਇਲਟ ਤੇ ਉਸ ਦੀ ਪਤਨੀ ਦੀ ਵੀ ਹੋਈ ਮੌਤ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਵਿਚ ਗਿਲੇਟ, ਵਾਇਓਮਿੰਗ, ਨੇੜੇ ਤਬਾਹ ਹੋਏ ਇਕ ਜਹਾਜ਼ ਵਿਚ ਸਵਾਰ ਐਟਲਾਂਟਾ ਗੋਸਪਲ ਗਰੁੱਪ ”ਦ ਨੈਲਨਜ” ਦੇ 3 ਮੈਂਬਰਾਂ ਸਮੇਤ 7 ਜਣਿਆਂ ਦੀ ਮੌਤ ਹੋਣ ਦੀ ਖਬਰ ਹੈ। ਮਿਊਜ਼ਕ ਮੈਨੇਜਮੈਂਟ ਗਰੁੱਪ ਨੇ ਜਾਰੀ ਇਕ …
Read More »ਕੈਲੀਫੋਰਨੀਆ ਦੇ ਜੰਗਲ ਵਿਚ ਲੱਗੀ ਅੱਗ ਵਿਚੋਂ ਕਤੂਰਿਆਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸੈਕਰਾਮੈਂਟੋ, ਕੈਲੀਫੋਰਨੀਆ ਦੇ ਉੱਤਰ ਵਿਚ ਲੱਗੀ ਅੱਗ ਜਿਸ ਨੂੰ ਪਾਰਕ ਫਾਇਰ ਦਾ ਨਾਂ ਦਿੱਤਾ ਗਿਆ ਹੈ, ਵੱਲੋਂ ਮਚਾਈ ਭਾਰੀ ਤਬਾਹੀ ਦਰਮਿਆਨ ਹੈਲੀਕਾਪਟਰ ਦੀ ਮੱਦਦ ਨਾਲ ਇਕ ਰੋਟਵੀਲਰ ਨਸਲ ਦੇ ਕੁੱਤੇ ਤੇ 4 ਕਤੂਰਿਆਂ ਨੂੰ ਬਚਾ ਲੈਣ ਦੀ ਖਬਰ ਹੈ। ਇਹ ਜਾਣਕਾਰੀ ਬੂਟੇ ਕਾਊਂਟੀ ਦੇ ਸ਼ੈਰਿਫ …
Read More »ਅਮਰੀਕਾ ‘ਚ ਭਾਰਤੀ ਨੂੰ ਨਬਾਲਗ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ 12 ਸਾਲ ਕੈਦ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਪੈਨਸਿਲਵਾਨੀਆ ਦੇ ਏਰੀ ਸ਼ਹਿਰ ਵਿਚ ਇਕ ਭਾਰਤੀ ਨਾਗਰਿਕ ਜੋ ਵਿਦਿਆਰਥੀ ਵੀਜ਼ੇ ਉਪਰ ਅਮਰੀਕਾ ਆਇਆ ਸੀ, ਨੂੰ ਇਕ ਨਬਾਲਗ ਨੂੰ ਫੁਸਲਾਉਣ ਤੇ ਉਸ ਨਾਲ ਗੈਰ ਕਾਨੂੰਨੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਇਕ ਅਦਾਲਤ ਵੱਲੋਂ 12 ਸਾਲ ਸੰਘੀ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਦੀ …
Read More »ਇਮਰਾਨ ਖਾਨ ਦੀ ਰਿਹਾਈ ਲਈ ਪੀਟੀਆਈ ਦੇਸ਼ ਭਰ ’ਚ ਕਰੇਗੀ ਵਿਰੋਧ ਪ੍ਰਦਰਸ਼ਨ
5 ਅਗਸਤ ਨੂੰ ਪਾਕਿਸਤਾਨ ’ਚ ਹੋਣਗੀਆਂ ਵੱਡੀਆਂ ਰੈਲੀਆਂ ਇਸਲਾਮਾਬਾਦ/ਬਿਊੁਰੋ ਨਿਊਜ਼ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗਿ੍ਰਫਤਾਰੀ ਦੇ ਇਕ ਸਾਲ ਪੂਰੇ ਹੋਣ ’ਤੇ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰੇਗੀ। ਪੀਟੀਆਈ ਦੇ ਕਾਰਕੁੰਨਾਂ ਨੇ ਸਰਕਾਰ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੰਦੇ ਹੋਏ ਇਮਰਾਨ ਖਾਨ ਦੀ …
Read More »ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਬਣੀ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ
ਕਮਲਾ ਨੇ ਤਿੰਨ ਦਿਨਾਂ ’ਚ 2 ਹਜ਼ਾਰ ਕਰੋੜ ਦਾ ਫੰਡ ਕੀਤਾ ਇਕੱਠਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਅਮਰੀਕੀ ਚੋਣਾਂ 2024 ਲਈ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣ ਗਈ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅੱਜ, ਮੈਂ ਅਧਿਕਾਰਤ ਤੌਰ ’ਤੇ ਸੰਯੁਕਤ ਰਾਜ ਦੇ ਰਾਸ਼ਟਰਪਤੀ ਲਈ ਆਪਣੀ …
Read More »ਪੈਰਿਸ ’ਚ ਉਲੰਪਿਕ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਰੇਲਵੇ ਲਾਈਨਾਂ ਦੀ ਭੰਨਤੋੜ
ਵੱਡੀ ਗਿਣਤੀ ’ਚ ਲੋਕ ਸਟੇਸ਼ਨਾਂ ’ਤੇ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਦੇ ਪੈਰਿਸ ਵਿਚ ਉਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਰੇਲਵੇ ਲਾਈਨਾਂ ਦੀ ਭੰਨ ਤੋੜ ਦੀਆਂ ਘਟਨਾਵਾਂ ਹੋਈਆਂ ਹਨ। ਪੈਰਿਸ ਦੇ ਸਮੇਂ ਮੁਤਾਬਕ ਸਵੇਰੇ 5 ਵਜੇ ਦੇ ਕਰੀਬ ਕਈ ਰੇਲਵੇ ਲਾਈਨਾਂ ’ਤੇ ਭੰਨ ਤੋੜ ਅਤੇ ਅਗਜ਼ਨੀ ਦੀਆਂ ਖਬਰਾਂ ਸਾਹਮਣੇ …
Read More »