Breaking News
Home / ਦੁਨੀਆ (page 273)

ਦੁਨੀਆ

ਦੁਨੀਆ

ਅਮਰੀਕਾ ‘ਚ ਟਰੰਪ ਵਲੋਂ ਮੁਸਲਮਾਨ ਦੇਸ਼ਾਂ ‘ਤੇ ਲਾਈ ਪਾਬੰਦੀ ਦਾ ਵਿਰੋਧ

ਨਿਊਯਾਰਕ ‘ਚ ਲੋਕ ਬੋਲੇ, ਅਸੀਂ ਹਾਂ ਮੁਸਲਮਾਨ ਨਿਊਯਾਰਕ : ਮੁਸਲਿਮ ਭਾਈਚਾਰੇ ਨਾਲ ਇਕਜੁੱਟਤਾ ਪ੍ਰਗਟਾਉਣ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਮੀਗ੍ਰੇਸ਼ਨ ਨੀਤੀਆਂ ਦਾ ਵਿਰੋਧ ਕਰਨ ਲਈ ਟਾਈਮਜ਼ ਸਕੁਏਰ ਨੇੜੇ ਇਕੱਠੇ ਹੋਏ ਵੱਖ-ਵੱਖ ਧਰਮਾਂ ਦੇ ਹਜ਼ਾਰਾਂ ਲੋਕਾਂ ਨੇ ਐਲਾਨ ਦਿਤਾ, ‘ਮੈਂ ਵੀ ਮੁਸਲਮਾਨ ਹਾਂ।’ 7 ਮੁਸਲਿਮ ਦੇਸ਼ਾਂ ‘ਤੇ ਪਾਬੰਦੀ ਲਾਉਣ …

Read More »

ਐਚ-1ਬੀ ਵੀਜ਼ਾ ਪਾਬੰਦੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਆਈਟੀ ਪੇਸ਼ੇਵਰਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਐਚ-1ਬੀ ਵੀਜ਼ੇ ‘ਤੇ ਪਾਬੰਦੀ ਲਾਉਣ ਦੀ ਅਮਰੀਕਾ ਦੀ ਤਸਵੀਰ ਤੋਂ ਪ੍ਰੇਸ਼ਾਨ ਭਾਰਤ ਨੇ ਇਹ ਸਾਫ ਕਰ ਦਿੱਤਾ ਹੈ ਕਿ ਦੁਵੱਲੇ ਰਿਸ਼ਤਿਆਂ ‘ਚ ਇਹ ਮੁੱਦਾ ਫਿਲਹਾਲ ਸਭ ਤੋਂ ਅਹਿਮ ਹੈ। ਇਸ ‘ਤੇ ਵਿਦੇਸ਼ ਮੰਤਰਾਲਾ ਪਹਿਲਾਂ ਹੀ ਆਪਣੀ ਚਿੰਤਾ ਪ੍ਰਗਟ …

Read More »

ਕੈਨੇਡਾ ਵਿਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਤਿੰਨ ਅਰੋਪੀ ਗ੍ਰਿਫਤਾਰ

ਵੈਨਕੂਵਰ : ਕੈਨੇਡਾ ਵਿੱਚ ਪੰਜਾਬੀਆਂ ਦੀ ਵੱਡੀ ਅਬਾਦੀ ਵਾਲੇ ਸ਼ਹਿਰ ਐਬਟਸਫੋਰਡ ਵਿਚ ਗੈਂਗ ਹਿੰਸਾ ਵਿਚ ਪੰਜਾਬੀ ਨੌਜਵਾਨ ਨੂੰ ਕਤਲ ਕਰ ਦਿੱਤਾ ਗਿਆ। ਮਾਰੇ ਨੌਜਵਾਨ ਦੀ ਪਛਾਣ ਸਤਕਾਰ ਸਿੰਘ ਸਿੱਧੂ (22) ਵਜੋਂ ਹੋਈ ਹੈ। ਉਸ ਦਾ ਪਿਛੋਕੜ ਮੋਗਾ ਨੇੜਲੇ ਪਿੰਡ ਚੰਦ ਪੁਰਾਣਾ ਨਾਲ ਹੈ। ਪੁਲਿਸ ਨੇ ਪਿੱਛਾ ਕਰਕੇ ਤਿੰਨੇ ਮੁਲਜ਼ਮਾਂ ਨੂੰ …

Read More »

ਭਾਰਤ ਤੇ ਰਵਾਂਡਾ ਵਿਚਕਾਰ ਹੋਏ ਤਿੰਨ ਸਮਝੌਤੇ

ਕਿਗਾਲੀ/ਬਿਊਰੋ ਨਿਊਜ਼ : ਭਾਰਤ ਤੇ ਰਵਾਂਡਾ ਨੇ ਸਾਇੰਸ ਤੇ ਤਕਨਾਲੋਜੀ ਵਰਗੇ ਖੇਤਰਾਂ ਵਿਚ ਦੁਵੱਲੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਤਿੰਨ ਸਮਝੌਤਿਆਂ ਉਤੇ ਦਸਤਖ਼ਤ ਕੀਤੇ ਹਨ, ਜਿਨ੍ਹਾਂ ਵਿੱਚ ਇਥੇ ਉੱਦਮ ਵਿਕਾਸ ਕੇਂਦਰ ਸਥਾਪਤ ਕਰਨਾ ਅਤੇ ਮੁੰਬਈ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕਰਨਾ ਵੀ ਸ਼ਾਮਲ ਹੈ। ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਰਵਾਂਡਾ ਦੇ …

Read More »

ਅਮਰੀਕਾ ਦੇ ਪ੍ਰਮੁੱਖ 10 ਰਾਸ਼ਟਰਪਤੀਆਂ ‘ਚ ਬਰਾਕ ਓਬਾਮਾ ਦਾ ਨਾਂ ਨਹੀਂ

ਸਰਵੇਖਣ ਮੁਤਾਬਿਕ ਅਬਰਾਹਮ ਲਿੰਕਨ ਸਰਬੋਤਮ ਰਾਸ਼ਟਰਪਤੀ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀਆਂ ਦੀ ਰੈਂਕਿੰਗ ਨੂੰ ਲੈ ਕੇ ਸੀ-ਸਪੇਨ ਨੇ ਇਕ ਵਾਰੀ ਫਿਰ ਸਰਵੇਖਣ ਜਾਰੀ ਕੀਤਾ ਹੈ। ਸਰਵੇਖਣ ਮੁਤਾਬਿਕ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਮਰੀਕਾ ਦੇ ਸਰਬੋਤਮ ਰਾਸ਼ਟਰਪਤੀਆਂ ਵਿਚ 12ਵੇਂ ਸਥਾਨ ‘ਤੇ ਹਨ। ਸੂਚੀ ਵਿਚ ਅਬਰਾਹਮ ਲਿੰਕਨ ਨੂੰ ਪਹਿਲੇ ਸਥਾਨ ‘ਤੇ ਰੱਖਿਆ ਗਿਆ ਹੈ। …

Read More »

ਬ੍ਰਿਟੇਨ ‘ਚ ਸਿੱਖ ਨੂੰ ਕਿਰਪਾਨ ਪਾ ਕੇ ਕੰਮ ‘ਤੇ ਜਾਣ ਦੀ ਆਗਿਆ ਮਿਲੀ

ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਵਿਚ ਇੰਟਰਨੈਸ਼ਨਲ ਟੈਲੀਕਾਮ ਫਰਮ ਵਿਚ ਕੰਮ ਕਰਦੇ ਇਕ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਕੰਮ ‘ਤੇ ਜਾਣ ਦੀ ਆਗਿਆ ਮਿਲ ਗਈ ਹੈ। ਇਸ ਤੋਂ ਪਹਿਲਾਂ ਉਸ ਨੂੰ ਕਿਰਪਾਨ ਪਾ ਕੇ ਕੰਮ ‘ਤੇ ਆਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਸੀ। ਯੂਕੇ ਦੀ ਸਿੱਖ ਕੌਂਸਲ ਤੋਂ ਇਲਾਵਾ ਬਹੁਤ …

Read More »

ਪਾਕਿ ‘ਚ ਹਿੰਦੂਆਂ ਨੂੰ ਪਹਿਲੀ ਵਾਰੀ ਮਿਲੀ ਘੱਟ ਗਿਣਤੀ ਦੀ ਮਾਨਤਾ

ਇਸਲਾਮਾਬਾਦ/ਬਿਊਰੋ ਨਿਊਜ਼ : ਲੰਬੇ ਇੰਤਜ਼ਾਰ ਦੇ ਬਾਅਦ ਆਖਰਕਾਰ ਪਾਕਿਸਤਾਨ ਦੀ ਸੰਸਦ ਸੈਨੇਟ ਨੇ ਘੱਟ ਗਿਣਤੀ ਹਿੰਦੂਆਂ ਨਾਲ ਸਬੰਧਤ ਵਿਆਹ ਬਿੱਲ ਪਾਸ ਕਰ ਦਿੱਤਾ। ਵਿਵਾਦ ਵਿਚ ਰਹੇ ਇਸ ਬਿੱਲ ਨੂੰ ਸੋਧ ਦੇ ਬਾਅਦ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਬਿੱਲ ਦੇ ਪਾਸ ਹੋ ਜਾਣ ਨਾਲ ਪਾਕਿਸਤਾਨ ਵਿਚ ਪਹਿਲੀ ਵਾਰੀ ਹਿੰਦੂ ਘੱਟ …

Read More »

ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ ਪਾਕਿ ਦੇ ਖ਼ੈਬਰ ਇਲਾਕੇ ‘ਚ ਰਹਿੰਦੇ ਸਿੱਖ

ਕਈ ਗੁਰਦੁਆਰੇ ਤੋੜ ਕੇ ਸ਼ਾਪਿੰਗ ਕੰਪਲੈਕਸ ਬਣਾਏ, ਸੁਰੱਖਿਆ ਕਾਰਨਾਂ ਕਰਕੇ ਬੱਚਿਆਂ ਨੂੰ ਸਕੂਲਾਂ ‘ਚੋਂ ਹਟਾਇਆ ਕਿਰਾਏ ਦੀ ਇਮਾਰਤ ਵਿਚ ਆਰਜ਼ੀ ਸਕੂਲ ਚਲਾ ਰਹੇ ਸਿੱਖ ਭਾਈਚਾਰੇ ਦੇ ਲੋਕ ਪਿਸ਼ਾਵਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਵਿਚ ਰਹਿੰਦੇ ਸਿੱਖ ਪਰਿਵਾਰਾਂ ਦੇ 10 ਹਜ਼ਾਰ ਮੈਂਬਰ ਸਿੱਖਿਆ ਤੇ ਸਿਹਤ ਵਰਗੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ …

Read More »

ਹਾਫਿਜ਼ ਸਈਦ ਸਮਾਜ ਲਈ ਖਤਰਾ : ਪਾਕਿ ਨੇ ਮੰਨਿਆ

ਹਥਿਆਰਾਂ ਦੇ ਲਾਇਸੈਂਸ ਕੀਤੇ ਰੱਦ ਲਾਹੌਰ/ਬਿਊਰੋ ਨਿਊਜ਼ ਜਮਾਤ-ਉਦ-ਦਵਾ ਦੇ ਮੁਖੀ ਦੇ ਅੱਤਵਾਦੀ ਸਬੰਧਾਂ ਨੂੰ ਪਹਿਲੀ ਵਾਰ ਜਨਤਕ ਤੌਰ ‘ਤੇ ਕਬੂਲਦਿਆਂ ਪਾਕਿ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਦੇ ‘ਵਡੇਰੇ ਹਿੱਤਾਂ’ ਲਈ ਹਾਫਿਜ਼ ਸਈਦ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਕਿਉਂਕਿ ਉਹ ਮੁਲਕ ਲਈ ‘ਗੰਭੀਰ ਖ਼ਤਰਾ’ ਬਣ …

Read More »

ਪਾਕਿ ਫੌਜ ਨੇ ਅਫਗਾਨਿਸਤਾਨ ‘ਚ ਕੀਤਾ ਸਰਜੀਕਲ ਸਟ੍ਰਾਈਕ

15 ਅੱਤਵਾਦੀ ਮਾਰ ਮੁਕਾਏ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ ਸੈਨਾ ਨੇ ਅਫ਼ਗ਼ਾਨਿਸਤਾਨ ਵਿੱਚ ਸਰਜੀਕਲ ਸਟ੍ਰਾਈਕ ਕੀਤਾ ਹੈ। ਇਸ ਸਰਜੀਕਲ ਸਟ੍ਰਾਈਕ ਵਿਚ 15 ਅਫ਼ਗ਼ਾਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਸੈਨਾ ਨੇ ਅਫਗਾਨਿਸਤਾਨ ਸੀਮਾ ਦੇ ਅੰਦਰ ਜਾ ਕੇ ਅੱਤਵਾਦੀਆਂ ਨੂੰ ਟਰੇਨਿੰਗ ਦੇਣ ਵਾਲੇ ਮੁਖੀਆਂ ਨੂੰ ਮਾਰਿਆ ਹੈ। ਇਸ ਤੋਂ ਇਲਾਵਾ ਸੈਨਾ …

Read More »