Breaking News
Home / ਦੁਨੀਆ (page 28)

ਦੁਨੀਆ

ਦੁਨੀਆ

ਇਮਰਾਨ ਖਾਨ ਦੇ ਤਿੰਨ ਸੀਟਾਂ ਤੋਂ ਚੋਣ ਲੜਨ ਦੀ ਸੰਭਾਵਨਾ

ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਘੱਟੋ ਘੱਟ ਤਿੰਨ ਹਲਕਿਆਂ ਤੋਂ ਚੋਣਾਂ ਲੜਨਗੇ। ਉਨ੍ਹਾਂ ਦੀ ਪਾਰਟੀ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਇਸਲਾਮਾਬਾਦ ਦੀ ਹੇਠਲੀ ਅਦਾਲਤ ਨੇ ਪੰਜ ਅਗਸਤ ਨੂੰ ਖਾਨ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ‘ਚ ਦੋਸ਼ੀ ਠਹਿਰਾਇਆ …

Read More »

ਡੋਨਾਲਡ ਟਰੰਪ ਅਮਰੀਕਾ ’ਚ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ

ਡੋਨਾਲਡ ਟਰੰਪ ਅਮਰੀਕਾ ’ਚ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ ਕੋਲੋਰਾਡੋ ਅਦਾਲਤ ਨੇ ਟਰੰਪ ਨੂੰ ਆਯੋਗ ਐਲਾਨਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ। ਕੋਲੋਰਾਡੋ ਅਦਾਲਤ ਨੇ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਲਈ ਆਯੋਗ ਐਲਾਨ ਦਿੱਤਾ ਹੈ। ਡੋਨਾਲਡ ਟਰੰਪ ਨੂੰ …

Read More »

ਚੀਨ ਦੇ ਗਾਂਸੂ-ਕਿੰਘਾਈ ਸੂਬੇ ’ਚ ਭੂਚਾਲ ਕਾਰਨ 100 ਤੋਂ ਵੱਧ ਮੌਤਾਂ

ਚੀਨ ਦੇ ਗਾਂਸੂ-ਕਿੰਘਾਈ ਸੂਬੇ ’ਚ ਭੂਚਾਲ ਕਾਰਨ 100 ਤੋਂ ਵੱਧ ਮੌਤਾਂ ਪਾਕਿਸਤਾਨ ’ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਨਾਰਥ ਵੈਸਟ ਵਿਚ ਗਾਂਸੂ ਅਤੇ ਕਿੰਘਾਈ ਸੂਬਿਆਂ ਵਿਚ ਆਏ ਭੂਚਾਲ ਕਾਰਨ 100 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਹੈ। ਚੀਨ ਦੇ ਭੂਚਾਲ ਨੈਟਵਰਕ ਕੇਂਦਰ …

Read More »

ਆਸਟਰੇਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ ਦੋ ਪੰਜਾਬੀ ਖਿਡਾਰੀ ਸ਼ਾਮਲ

ਆਸਟਰੇਲੀਆ ਦੀ ਅੰਡਰ-19 ਕ੍ਰਿਕਟ ਟੀਮ ਵਿਚ ਦੋ ਪੰਜਾਬੀ ਖਿਡਾਰੀ ਸ਼ਾਮਲ ਹਰਕੀਰਤ ਸਿੰਘ ਬਾਜਵਾ ਅਤੇ ਹਰਜਸ ਸਿੰਘ ਖੇਡਣਗੇ ਵਿਸ਼ਵ ਕੱਪ ਚੰਡੀਗੜ੍ਹ/ਬਿਊਰੋ ਨਿਊਜ਼ ਆਸਟ੍ਰੇਲੀਆਈ ਕ੍ਰਿਕਟ ਦੇ ਚੋਣ ਪੈਨਲ ਨੇ ਆਗਾਮੀ 2024 ਪੁਰਸ਼ ਅੰਡਰ-19 ਕਿ੍ਰਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿਚ ਭਾਰਤ ਦੇ 2 ਪੰਜਾਬੀ ਖਿਡਾਰੀਆਂ ਹਰਕੀਰਤ ਸਿੰਘ ਬਾਜਵਾ ਤੇ ਹਰਜਸ ਸਿੰਘ …

Read More »

ਫ਼ਿਲਮ ANIMAL ਨੇ ਅੰਤਰਰਾਸ਼ਟਰੀ ਬਾਕ੍ਸ ਆਫਿਸ 14 ‘ ਵੇ ਦਿਨ ਤੇ 784 ਕਰੋੜ ਤੋਂ ਵੱਧ ਦੀ ਕਮਾਈ ਕੀਤੀ

ਫ਼ਿਲਮ “ANIMAL” ਨੇ ਅੰਤਰਰਾਸ਼ਟਰੀ ਬਾਕ੍ਸ ਆਫਿਸ 14 ‘ ਵੇ ਦਿਨ ਤੇ 784 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਚੰਡੀਗੜ੍ਹ / ਪ੍ਰਿੰਸ ਗਰਗ ਐਨੀਮਲ ਵਿਸ਼ਵਵਿਆਪੀ ਬਾਕਸ ਆਫਿਸ ਕਲੈਕਸ਼ਨ ਦਿਨ 14: ਰਿਲੀਜ਼ ਦੇ ਦੋ ਹਫ਼ਤਿਆਂ ਬਾਅਦ, ਫਿਲਮ ਵਿਸ਼ਵ ਪੱਧਰ ‘ਤੇ 800 ਕਰੋੜ ਦੇ ਕਲੱਬ ਵਿੱਚ ਦਾਖਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। …

Read More »

ਕੈਨੇਡਾ ਵੱਲੋਂ ਨਿਯਮਾਂ ‘ਚ ਸਖ਼ਤੀ ਤੋਂ ਬਾਅਦ ਵਿਦਿਆਰਥੀਆਂ ਨੇ ਹੋਰ ਦੇਸ਼ਾਂ ਦਾ ਰੁਖ਼ ਕੀਤਾ

ਆਸਟਰੇਲੀਆ ਤੇ ਨਿਊਜ਼ੀਲੈਂਡ ਵੱਲ ਵਧਿਆ ਰੁਝਾਨ; ਇਮੀਗ੍ਰੇਸ਼ਨ ਏਜੰਟਾਂ ਤੇ ਆਇਲੈਟਸ ਸੈਂਟਰ ਚਲਾਉਣ ਵਾਲਿਆਂ ਦੀ ਚਿੰਤਾ ਵਧੀ ਪਟਿਆਲਾ/ਬਿਊਰੋ ਨਿਊਜ਼ : ਕੈਨੇਡਾ ਵੱਲੋਂ ਪਹਿਲੀ ਜਨਵਰੀ ਤੋਂ ਵਿਦੇਸ਼ੀ ਵਿਦਿਆਰਥੀਆਂ ਲਈ ਨਿਯਮ ਸਖਤ ਕੀਤੇ ਜਾਣ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਵਿਦਿਆਰਥੀਆਂ ਨੇ ਹੋਰ ਦੇਸ਼ਾਂ ‘ਚ ਜਾਣ ਦੇ ਟੀਚੇ ਮਿੱਥ ਲਏ ਹਨ। …

Read More »

ਆਸਟਰੇਲੀਆ ਦੇ ਕਿਸਾਨ ਖੇਤਾਂ ‘ਚ ਬਿਜਲੀ ਦੇ ਹਾਈ-ਵੋਲਟੇਜ ਟਾਵਰ ਲਗਾਉਣ ਖਿਲਾਫ ਡਟੇ

ਕੈਨਬਰਾ : ਆਸਟਰੇਲੀਆ ਦੇ ਸੈਂਕੜੇ ਕਿਸਾਨ ਆਪਣੇ ਖੇਤਾਂ ਵਿਚ ਬਿਜਲੀ ਦੇ ਹਾਈ-ਵੋਲਟੇਜ ਟਾਵਰ ਲਗਾਉਣ ਦੇ ਖਿਲਾਫ ਡਟ ਗਏ ਹਨ। ਆਸਟਰੇਲੀਆ 2030 ਤੱਕ ਸਾਫ਼ ਸੁਥਰੀ ਊਰਜਾ ਲਈ ਤਾਰਾਂ ਕੱਢਣ ਲਈ ਜ਼ੋਰ ਲਗਾ ਰਿਹਾ ਹੈ। ਸਰਕਾਰ ਨੇ ਹਵਾ, ਸੂਰਜੀ ਅਤੇ ਪਣ-ਬਿਜਲੀ ਪ੍ਰਾਜੈਕਟਾਂ ਨੂੰ ਗਰਿੱਡ ਨਾਲ ਜੋੜਨ ਲਈ 2050 ਤੱਕ 10,000 ਕਿਲੋਮੀਟਰ ਬਿਜਲੀ …

Read More »

ਆਸਟਰੇਲੀਆ ਵੱਲੋਂ ਆਵਾਸ ‘ਚ ਵੱਡੀ ਕਟੌਤੀ ਦਾ ਐਲਾਨ

ਵਿਦਿਆਰਥੀ ਵੀਜ਼ਿਆਂ ਲਈ ਸ਼ਰਤਾਂ ਹੋਈਆਂ ਸਖਤ ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਨੇ ਆਵਾਸ ਵਿੱਚ ਵੱਡੀ ਕਟੌਤੀ ਕਰਨ ਅਤੇ ਵਿਦਿਆਰਥੀ ਵੀਜ਼ਿਆਂ ਲਈ ਸ਼ਰਤਾਂ ਸਖਤ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਸਿੱਧਾ ਪ੍ਰਭਾਵ ਪੰਜਾਬ ਤੋਂ ਇੱਥੇ ਵਿਦਿਆਰਥੀ ਵੀਜ਼ੇ ‘ਤੇ ਪਹੁੰਚਣ ਦੇ ਚਾਹਵਾਨਾਂ ਉੱਤੇ ਪੈਣਾ ਸੁਭਾਵਿਕ ਹੈ। ਨਵੀਆਂ ਤਰਮੀਮਾਂ ਤਹਿਤ ਹੁਣ ਵਿਦਿਆਰਥੀਆਂ ਨੂੰ …

Read More »

ਬਰਤਾਨੀਆ ਆਮ ਚੋਣਾਂ: ਕੰਸਰਵੇਟਿਵ ਪਾਰਟੀ ਨੇ ਭਾਰਤੀ ਮੂਲ ਦੇ ਡਾਕਟਰ ਨੂੰ ਉਮੀਦਵਾਰ ਚੁਣਿਆ

ਆਕਸਫੋਰਡ ਤੋਂ ਸੰਸਦੀ ਚੋਣ ਲੜਨਗੇ ਡਾ. ਵਿਨੈ ਰਾਨੀਗਾ ਲੰਡਨ/ਬਿਊਰੋ ਨਿਊਜ਼ : ਬਰਤਾਨਵੀ-ਭਾਰਤੀ ਡਾਕਟਰ ਵਿਨੈ ਰਾਨੀਗਾ, ਜਿਨ੍ਹਾਂ ਦੰਦਾਂ ਦੇ ਡਾਕਟਰਾਂ ਨੂੰ ਸਿਖਲਾਈ ਦੇਣ ਲਈ ਇੱਕ ਵਿੱਦਿਅਕ ਚੈਰਿਟੀ ਸੰਸਥਾ ਦੀ ਸਥਾਪਨਾ ਕੀਤੀ ਸੀ, ਨੂੰ 2024 ‘ਚ ਹੋਣ ਵਾਲੀਆਂ ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਆਕਸਫੋਰਡ ਤੋਂ ਚੋਣ ਲੜਨ ਲਈ ਕੰਸਰਵੇਟਿਵ ਪਾਰਟੀ ਵੱਲੋਂ ਸੰਸਦੀ …

Read More »

ਚੀਨ ਨੇ ਲੱਦਾਖ ’ਤੇ ਜਤਾਇਆ ਆਪਣਾ ਹੱਕ

ਕਿਹਾ : ਭਾਰਤ ਵਲੋਂ ਲੱਦਾਖ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣਾ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਨੂੰ ਹਟਾਉਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਚੀਨ ਨੇ ਕਿਹਾ ਹੈ ਕਿ ਉਹ ਭਾਰਤ ਦੇ ਫੈਸਲੇ ਨੂੰ ਸਵੀਕਾਰ ਨਹੀਂ ਕਰਦਾ। ਚੀਨ ਦੇ ਵਿਦੇਸ਼ ਮੰਤਰਾਲੇ ਦੀ ਅਧਿਕਾਰੀ ਮਾਓ ਨਿੰਗ …

Read More »