ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਨਹੀਂ ਹੈ। ਵਾਦੀ ਦੇ ਲੋਕਾਂ ਨਾਲ ਇਕਜੁੱਟਤਾ ਦਿਖਾਉਂਦਿਆਂ ਪਾਕਿਸਤਾਨ ਨੇ ਬੁੱਧਵਾਰ ਨੂੰ ‘ਕਾਲਾ ਦਿਵਸ’ ਮਨਾਇਆ। ਸ਼ਰੀਫ਼ ਨੇ ਕਿਹਾ ਕਿ ਭਾਰਤ ਨੂੰ ਕਸ਼ਮੀਰੀਆਂ ਦੇ ਹੱਕਾਂ ਦਾ ਸਨਮਾਨ ਕਰਦਿਆਂ ਉਥੇ ਰਾਇਸ਼ੁਮਾਰੀ ਕਰਵਾਉਣੀ ਚਾਹੀਦੀ ਹੈ। ਆਪਣੇ …
Read More »ਰੈੱਡ ਵਿੱਲੋ ਕਲੱਬ ਦੇ ਮੈਂਬਰਾਂ ਨੇ ਸੈਂਟਰਲ ਆਈਲੈਂਡ ਵਿੱਚ ‘ਫੈਸਟੀਵਲ ਆਫ ਇੰਡੀਆ’ ਦੇਖਿਆ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਰਗੇ ਮੁਲਕਾਂ ਵਿੱਚ ਜਿੱਥੇ ਮੋਹ ਮੁਹੱਬਤ ਖਤਮ ਹੋ ਰਿਹਾ ਹੈ ਉੱਥੇ ਹੀ ਇੱਥੇ ਵਸਦੇ ਸੀਨੀਅਰਜ਼ ਕਲੱਬਾਂ ਬਣਾ ਕੇ ਆਪਸੀ ਸਾਝਾਂ ਵਧਾ ਰਹੇ ਹਨ। ਇਹ ਸੀਨੀਅਰ ਮਿਲ ਬੈਠ ਕੇ ਵਿਚਾਰ ਚਰਚਾ ਕਰਦੇ ਹਨ ਅਤੇ ਆਪਣੇ ਜਿੰਦਗੀ ਦੇ ਤਜਰਬੇ ਸਾਂਝੇ ਕਰਦੇ ਹਨ। ਉਹ ਆਪਣੀ ਜਿੰਦਗੀ ਵਿੱਚ ਰੰਗ ਭਰਨ …
Read More »ਕੈਨੇਡਾ ‘ਚ ਵਿਆਹਾਂ ‘ਤੇ ਭਾਰਤੀ ਕਰ ਰਹੇ ਹਨ 55 ਲੱਖ ਤੋਂ ਜ਼ਿਆਦਾ ਖਰਚ
ਬਲ ਬੜੈਚ ਨੇ ‘ਲਿਟਲ ਇੰਡੀਆ ਬਿਗ ਬਿਜਨੈਸ’ ਡਾਕੂਮੈਂਟਰੀ ਬਣਾਈ, 23 ਜੁਲਾਈ ਨੂੰ ਦਿਖਾਈ ਜਾਵੇਗੀ ਚੰਡੀਗੜ੍ਹ : ਕੈਨੇਡਾ ਵਿਚ ਭਾਰਤੀ ਮੂਲ ਦੇ ਪਰਵਾਸੀਆਂ ਦੇ ਵਿਆਹਾਂ ‘ਤੇ ਵਧਦੇ ਖਰਚ ਨੇ ਕੈਨੇਡੀਅਨ ਮੀਡੀਆ ਦਾ ਵੀ ਧਿਆਨ ਖਿੱਚਿਆ ਹੈ। ਸਖਤ ਮਿਹਨਤ ਕਰਕੇ ਜ਼ਿੰਦਗੀ ਨੂੰ ਸਫਲ ਬਣਾਉਣ ਵਾਲੇ ਇੰਡੋ ਕੈਨੇਡੀਅਨਾਂ ਦਾ ਭਾਰਤੀ ਅੰਦਾਜ਼ ਵਿਚ ਹੋਣ …
Read More »ਤਰਕਸ਼ੀਲ ਸੁਸਾਇਟੀ ਵਲੋਂ ਬੱਚਿਆਂ ਦੇ ਲੇਖ ਮੁਕਾਬਲਿਆਂ ਦਾ ਪ੍ਰੋਗਰਾਮ ਸਫਲਤਾ ਨਾਲ ਸੰਪਨ
ਬਰੈਂਪਟਨ/ਬਿਉਰੋ ਨਿਉਜ਼ ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਓਨਟਾਰੀਓ ਵਲੋਂ 17 ਜੁਲਾਈ ਨੂੰ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿੱਚ ਰੱਖੇ ਬਚਿੱਆਂ ਦੇ ਲੇਖ ਮੁਕਾਬਲਿਆਂ ਦਾ ਪਲੇਠਾ ਪਰੋਗਰਾਮ ਬੜੀ ਸਫਲਤਾ ਨਾਲ ਸਿਰੇ ਚੜ੍ਹਿਆ। ਇਸ ਵਿੱਚ ਬਹੁਤ ਸਾਰੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਦੇ ਤਿੰਨ ਗਰੁੱਪਾ ਵਿੱਚ ਮੁਕਾਬਲੇ ਕਰਵਾਏ ਗਏ। ਲਿਖਣ ਮੁਕਾਬਲੇ …
Read More »ਹੰਬਰਵੁੱਡ ਸੀਨੀਅਰ ਕਲੱਬ ਨੇ ਕੈਨੇਡਾ ਦਿਵਸ ਮਨਾਇਆ
ਐਮ ਪੀ ਕ੍ਰਿਸਟੀ ਡੰਕਨ, ਐਮ ਪੀ ਪੀ ਸ਼ਫੀਕ ਕਾਦਰੀ ਨੇ ਸ਼ਮੂਲੀਅਤ ਕੀਤੀ ਕਈ ਸੰਸਥਾਵਾਂ, ਬੁੱਧੀਜੀਵੀਆਂ ਵਲੋਂ ਇੱਕ ਵਾਰ ਫਿਰ ਅਵਤਾਰ ਮਿਨਹਾਸ ਦੀ ਹਮਾਇਤ ਦਾ ਐਲਾਨ ਪਿਛਲੇ ਹਫਤੇ ਹੰਬਰਵੁੱਡ ਸੀਨੀਅਰ ਕਲੱਬ ਨੇ ਕੈਨੇਡਾ ਦਿਵਸ ਮਨਾਇਆ ਜਿਸ ਵਿੱਚ ਸੱਭ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਧਾਲੀਵਾਲ ਨੇਂ ਸਾਰਿਆਂ ਦਾ ਪ੍ਰੋਗਰਾਮ …
Read More »ਸਿੱਖ ਵਿਰੁੱਧ ਦਰਜ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਕੇਸ ਰੱਦਪੁਲਿਸ ਵਲੋਂ ਦਸਤਾਰ ਨਾ ਮੋੜਨਾ ਬਣਿਆ ਆਧਾਰ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਇਕ ਅਦਾਲਤ ਨੇ ਸਿੱਖ ਵਿਰੁੱਧ ਸ਼ਰਾਬ ਪੀ ਕੇ ਗੱਡੀ ਚਲਾਉਣ ਦਾ ਦੋਸ਼ ਰੱਦ ਕਰ ਦਿੱਤਾ ਕਿਉਂਕਿ ਪੁਲਿਸ ਅਫ਼ਸਰਾਂ ਨੇ ਉਸ ਦੀ ਗ੍ਰਿਫ਼ਤਾਰੀ ਵੇਲੇ ਡਿੱਗੀ ਦਸਤਾਰ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਨਹੀਂ ਮੋੜੀ ਸੀ। ਸਰਦੂਲ ਸਿੰਘ ਵਿਰੁੱਧ ਖ਼ੂਨ ਵਿੱਚ ਵੱਧ ਅਲਕੋਹਲ ਤੇ ਉਸ ‘ਤੇ ਲੱਗੇ …
Read More »ਲੰਡਨ ਦੀ ਅਕੈਡਮੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਪਿਤ
ਲੰਡਨ/ਬਿਊਰੋ ਨਿਊਜ਼ : ਗੁਰੂ ਨਾਨਕ ਸਿੱਖ ਅਕੈਡਮੀ ਹੇਜ਼ (ਲੰਡਨ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਦਿਆਂ ਸਿੱਖ ਰਾਜ ਦੀ ਸਥਾਪਨਾ ਕਰਨ ਵਾਲੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਇਆ ਗਿਆ, ਜਿਸ ਤੋਂ ਪਰਦਾ ਸੰਤ ਬਾਬਾ ਅਮਰ ਸਿੰਘ ਨਾਨਕਸਰ ਬੜੂੰਦੀ ਵਾਲਿਆਂ ਨੇ ਹਟਾਇਆ। …
Read More »16ਵੀਂ ਲੋਕ ਸਭਾ ‘ਚ ਚੁੱਪ ਰਹੇ ਸੋਨੀਆ ਤੇ ਰਾਹੁਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਵਿਚ ਐਨ. ਡੀ. ਏ. ਸਰਕਾਰ ਬਣਨ ਤੋਂ ਬਾਅਦ ਲੋਕ ਸਭਾ ਵਿਚ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ਵਿਚ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਸਭ ਤੋਂ ਪਿੱਛੇ ਹਨ। ਰਾਹੁਲ ਦੇ ਨਾਲ ਉਨ੍ਹਾਂ ਦੀ ਮਾਂ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੀ 16ਵੀਂ ਲੋਕ ਸਭਾ ਵਿਚ ਹੁਣ ਤੱਕ ਪ੍ਰਸ਼ਨਕਾਲ …
Read More »ਨਵਾਜ ਸ਼ਰੀਫ ਨੇ ਦਿੱਤੀ ਭਾਰਤ ਨੂੰ ਧਮਕੀ
ਕਿਹਾ, ਕਸ਼ਮੀਰ ਨੂੰ ਕਦੀ ਨਹੀਂ ਛੱਡੇਗਾ ਪਾਕਿ, ਅਸੀਂ ਲੜਾਈ ਲੜਦੇ ਰਹਾਂਗੇ ਇਸਲਾਮਾਬਾਦ/ਬਿਊਰੋ ਨਿਊਜ਼ ਕਸ਼ਮੀਰ ਮਾਮਲੇ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਧਮਕੀ ਭਰੇ ਅੰਦਾਜ਼ ਵਿਚ ਚਿਤਾਵਨੀ ਦਿੱਤੀ ਹੈ। ਨਵਾਜ਼ ਸਰੀਫ ਨੇ ਕਿਹਾ ਕਿ ਅਸੀਂ ਕਦੀ ਵੀ ਕਸ਼ਮੀਰ ਨਹੀਂ ਛੱਡਾਂਗੇ ਅਤੇ ਸਾਡਾ ਦੇਸ਼ ਕਸ਼ਮੀਰ ਲਈ ਲੜਾਈ ਲੜਦਾ ਰਹੇਗਾ। ਕਸ਼ਮੀਰ …
Read More »ਅਮਰੀਕਾ ‘ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਗੋਲੀਬਾਰੀ; ਪੰਜ ਪੁਲਿਸ ਅਫ਼ਸਰਾਂ ਦੀ ਮੌਤ
ਪੁਲਿਸ ਮੁਕਾਬਲੇ ਵਿੱਚ ਸਿਆਹਫਾਮ ਵਿਅਕਤੀ ਦੇ ਮਾਰੇ ਜਾਣ ਮਗਰੋਂ ਭੜਕੇ ਲੋਕ ਹਿਊਸਟਨ/ਬਿਊਰੋ ਨਿਊਜ਼ ਇਕ ਸਿਆਹਫਾਮ ਵਿਅਕਤੀ ਦੀ ਪਿਛਲੇ ਹਫ਼ਤੇ ਪੁਲਿਸ ਗੋਲੀਬਾਰੀ ਵਿੱਚ ਹੋਈ ਮੌਤ ਦੇ ਵਿਰੋਧ ਵਿੱਚ ਡੱਲਾਸ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਘਾਤ ਲਾ ਕੇ ਕੀਤੇ ਹਮਲੇ ਵਿੱਚ ਪੰਜ ਪੁਲਿਸ ਅਫ਼ਸਰ ਮਾਰੇ ਗਏ ਅਤੇ ਸੱਤ ਜ਼ਖ਼ਮੀ ਹੋ ਗਏ। ਅਮਰੀਕਾ …
Read More »