ਆਈਸੋਲੇਸ਼ਨ ’ਚ ਰਹਿ ਕੇ ਬਾਈਡਨ ਕਰਨਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਵਾਈਟ ਹਾਊਸ ਨੇ ਦੱਸਿਆ ਕਿ ਉਹ ਆਈਸੋਲੇਸ਼ਨ ਵਿਚ ਰਹਿ ਕੇ ਕੰਮ ਕਰਨਗੇ। ਧਿਆਨ ਰਹੇ ਕਿ ਜੋਅ ਬਾਈਡਨ ਨੇ ਇਹ ਵੀ ਕਿਹਾ ਸੀ ਕਿ ਜੇਕਰ ਡਾਕਟਰ ਉਨ੍ਹਾਂ ਨੂੰ ਅਨਫਿੱਟ ਐਲਾਨ ਦਿੰਦੇ ਹਨ ਤਾਂ …
Read More »ਕੈਨੇਡਾ ਵਲੋਂ ਪੈਰਿਸ ਉਲੰਪਿਕ ’ਚ ਖੇਡੇਗੀ ਪੰਜਾਬ ਦੀ ਧੀ ਜੈਸਿਕਾ
ਪੰਜਾਬਣ ਜੈਸਿਕਾ ਉਲੰਪਿਕ ਖੇਡਾਂ 2024 ਲਈ ਕੈਨੇਡਾ ਦੀ ਵਾਟਰ ਪੋਲੋ ਟੀਮ ’ਚ ਖੇਡੇਗੀ ਓਟਵਾ/ਬਿਊਰੋ ਨਿਊਜ਼ : ਪੰਜਾਬ ਦੀ ਧੀ ਜੈਸਿਕਾ ਕੈਨੇਡਾ ਵਲੋਂ ਉਲੰਪਿਕ ਖੇਡੇਗੀ, ਉਸਦੀ ਚੋਣ ਉਲੰਪਿਕ ਖੇਡਾਂ 2024 ਲਈ ਕੈਨੇਡਾ ਦੀ ਵਾਟਰ ਪੋਲੋ ਟੀਮ ਲਈ ਹੋਈ ਹੈ। ਇੰਝ ਪੰਜਾਬ ਦੀ ਇਕ ਹੋਰ ਧੀ ਨੇ ਵਿਦੇਸ਼ੀ ਧਰਤੀ ’ਤੇ ਪੰਜਾਬੀਆਂ ਦਾ …
Read More »ਓਮਾਨ ਨੇੜੇ ਸਮੁੰਦਰੀ ਤੇਲ ਟੈਂਕਰ ਸਮੁੰਦਰ ’ਚ ਪਲਟਿਆ
13 ਭਾਰਤੀਆਂ ਸਣੇ 16 ਕਰੂ ਮੈਂਬਰ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਓਮਾਨ ਦੇ ਨੇੜੇ ਇਕ ਸਮੰੁਦਰੀ ਤੇਲ ਟੈਂਕਰ ਸਮੁੰਦਰ ਵਿਚ ਪਲਟ ਗਿਆ ਹੈ। ਇਸ ਤੇਲ ਟੈਂਕਰ ਵਿਚ 13 ਭਾਰਤੀਆਂ ਸਣੇ 16 ਕਰੂ ਮੈਂਬਰ ਸਵਾਰ ਸਨ। ਇਸ ਟੈਂਕਰ ਵਿਚ 13 ਭਾਰਤੀਆਂ ਤੋਂ ਇਲਾਵਾ 3 ਵਿਅਕਤੀ ਸ੍ਰੀਲੰਕਾ ਦੇ ਦੱਸੇ ਜਾ ਰਹੇ ਹਨ। ਇਹ …
Read More »‘ਪਾਕਿਸਤਾਨ ਤਹਿਰੀਕ-ਏ-ਇਨਸਾਫ’ ’ਤੇ ਪਾਬੰਦੀ ਲਗਾਏਗੀ ਪਾਕਿ ਸਰਕਾਰ
ਇਮਰਾਨ ਖਾਨ ਨੇ 1996 ਵਿਚ ਬਣਾਈ ਸੀ ਪੀਟੀਆਈ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਕਿਹਾ ਕਿ ਇਹ ਫ਼ੈਸਲੇ 9 ਮਈ ਦੇ ਸਮਾਗਮਾਂ ਵਿਚ ਸਾਬਕਾ ਸੱਤਾਧਾਰੀ ਪਾਰਟੀ ਦੀ ਸ਼ਮੂਲੀਅਤ ਅਤੇ ਪੀ.ਟੀ.ਆਈ. …
Read More »ਡੋਨਾਲਡ ਟਰੰਪ ’ਤੇ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਰਾਸ਼ਟਰਪਤੀ ਬਾਈਡਨ ਦਾ ਦੂਜਾ ਸੰਬੋਧਨ
ਹਿੰਸਾ ਦੇ ਦੌਰ ’ਚ ਸ਼ਾਂਤੀ ਦੀ ਜ਼ਰੂਰਤ : ਜੋਅ ਬਾਈਡਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਏ ਜਾਨਲੇਵਾ ਹਮਲੇ ਦੇ ਬਾਅਦ ਮੌਜੂਦਾ ਰਾਸ਼ਟਰਪਤੀ ਜੋਅ ਬਾਈਡਨ ਨੇ ਦੂਜੀ ਵਾਰ ਜਨਤਾ ਨੂੰ ਸੰਬੋਧਨ ਕੀਤਾ ਹੈ। ਜੋਅ ਬਾਈਡਨ ਨੇ ਟਰੰਪ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਬਾਈਡਨ ਨੇ ਅਮਰੀਕੀ …
Read More »ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ’ਚ ਸ਼ਾਮਲ ਹੋਏ ਜਸਟਿਨ ਟਰੂਡੋ
ਦਿਲਜੀਤ ਦੋਸਾਂਝ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਸਵਾਗਤ ਟੋਰਾਂਟੋ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਓਨਟਾਰੀਓ ਦੇ ਇੱਕ ਸਟੇਡੀਅਮ ਰੋਜ਼ਰਸ ਸੈਂਟਰ ਵਿੱਚ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਬੰਧੀ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਨ੍ਹਾਂ ਵਿਚ ਦਿਲਜੀਤ …
Read More »ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਇਆ ਚੋਣ ਰੈਲੀ ਦੌਰਾਨ ਹਮਲਾ
ਸੁਰੱਖਿਆ ਕਰਮਚਾਰੀਆਂ ਨੇ ਸ਼ੱਕੀ ਸ਼ੂਟਰ ਨੂੰ ਮਾਰਿਆ ਮੁਕਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਪੈਨਸਿਲਵੇਨੀਆ ਵਿੱਚ ਇੱਕ ਚੋਣ ਰੈਲੀ ਵਿੱਚ ਗੋਲੀਆਂ ਚਲਾਈਆਂ ਗਈਆਂ। ਕੰਨ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਸੁਰੱਖਿਆ ਕਰਮੀ ਨੇ ਇਕ ਹਮਲਾਵਰ ਨੂੰ ਗੋਲੀ ਮਾਰ ਕੇ …
Read More »ਨੇਪਾਲ ’ਚ 2 ਬੱਸਾਂ ਨਦੀ ’ਚ ਡਿੱਗੀਆਂ – 7 ਭਾਰਤੀਆਂ ਦੀ ਵੀ ਮੌਤ
50 ਤੋਂ ਜ਼ਿਆਦਾ ਵਿਅਕਤੀ ਲਾਪਤਾ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਵਿਚ ਭਾਰੀ ਮੀਂਹ ਦੇ ਚੱਲਦਿਆਂ ਅੱਜ ਸ਼ੁੱਕਰਵਾਰ ਸਵੇਰੇ ਇਕ ਹਾਈਵੇ ’ਤੇ ਜ਼ਮੀਨ ਖਿਸਕਣ ਕਾਰਨ ਦੋ ਬੱਸਾਂ ਨਦੀ ਵਿਚ ਡਿੱਗ ਗਈਆਂ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੋਵੇਂ ਬੱਸਾਂ ਵਿਚ 63 ਵਿਅਕਤੀ ਸਵਾਰ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਭਿਆਨਕ ਹਾਦਸੇ ਵਿਚ 7 …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਸਟਰੀਆ ’ਚ ਨਿੱਘਾ ਸਵਾਗਤ
ਮੋਦੀ ਨੇ ਆਸਟਰੀਆ ਦੌਰੇ ਨੂੰ ਦੱਸਿਆ ਇਤਿਹਾਸਕ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਸਟਰੀਆ ਦੌਰੇ ’ਤੇ ਹਨ ਅਤੇ ਨਰਿੰਦਰ ਮੋਦੀ ਦਾ ਆਸਟਰੀਆ ’ਚ ਨਿੱਘਾ ਸਵਾਗਤ ਵੀ ਕੀਤਾ ਗਿਆ। ਮੋਦੀ ਨੇ ਵਿਜਟਰ ਬੁੱਕ ਵਿਚ ਦਸਤਖਤ ਵੀ ਕੀਤੇ ਹਨ ਅਤੇ ਇਸ ਮੌਕੇ ਉਨ੍ਹਾਂ ਦੇ ਨਾਲ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ …
Read More »ਨਰਿੰਦਰ ਮੋਦੀ ਨੇ ਮਾਸਕੋ ’ਚ ਭਾਰਤਵੰਸ਼ੀਆਂ ਨੂੰ ਕੀਤਾ ਸੰਬੋਧਨ
ਮੋਦੀ ਨੇ ਪੂਤਿਨ ਸਾਹਮਣੇ ਰੂਸ ਦੀ ਫੌਜ ’ਚ ਸ਼ਾਮਲ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦਾ ਮੁੱਦਾ ਵੀ ਚੁੱਕਿਆ ਮਾਸਕੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੂਸ ਦੌਰੇ ਦੇ ਦੂਜੇ ਦਿਨ ਅੱਜ ਮੰਗਲਵਾਰ ਨੂੰ ਮਾਸਕੋ ਵਿਚ ਭਾਰਤਵੰਸ਼ੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਚੁਣੌਤੀ ਨੂੰ ਚੁਣੌਤੀ ਦੇਣਾ ਮੇਰੇ ਡੀਐਨਏ ਵਿਚ ਹੈ। …
Read More »