Breaking News
Home / ਦੁਨੀਆ (page 3)

ਦੁਨੀਆ

ਦੁਨੀਆ

ਮਸਕ ਨੇ ਡੋਨਾਲਡ ਟਰੰਪ ਕੋਲੋਂ ਮੰਗੀ ਮੁਆਫੀ

ਦੋਵਾਂ ਵਿਚਾਲੇ ਪਿਛਲੇ ਦਿਨਾਂ ਤੋਂ ਚੱਲ ਰਹੀ ਸੀ ਨਰਾਜ਼ਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਟੇਸਲਾ ਚੀਫ ਐਲੋਨ ਮਸਕ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕੋਲੋਂ ਮੁਆਫੀ ਮੰਗ ਲਈ ਹੈ। ਸ਼ੋਸ਼ਲ ਮੀਡੀਆ ਪੋਸਟ ਵਿਚ ਮਸਕ ਨੇ ਆਪਣੀ ਗਲਤੀ ਮੰਨੀ ਹੈ ਅਤੇ ਮਸਕ ਨੇ ਇਸ ਨੂੰ ਲੈ ਕੇ ‘ਐਕਸ’ ਉਤੇ ਪੋਸਟ ਕੀਤਾ ਹੈ। ਮਸਕ ਨੇ …

Read More »

ਅਮਰੀਕਾ ਦੇ 12 ਸੂਬਿਆਂ ਦੇ 25 ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ

ਟਰੰਪ ਨੇ ਕਿਹਾ : ਸੁਰੱਖਿਆ ਬਲ ਪੂਰੀ ਤਾਕਤ ਨਾਲ ਨਿਪਟ ਲੈਣਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ 12 ਸੂਬਿਆਂ ਦੇ 25 ਸ਼ਹਿਰਾਂ ਵਿਚ 5 ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਹੋ ਰਹੇ ਹਨ। ਇਹ ਰੋਸ ਪ੍ਰਦਰਸ਼ਨ ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਟਰੰਪ ਪ੍ਰਸ਼ਾਸ਼ਨ ਦੇ ਫੈਸਲੇ ਖਿਲਾਫ ਹੋ ਰਹੇ ਹਨ। ਇਸਦੇ ਚੱਲਦਿਆਂ ਲਾਸ …

Read More »

ਆਸਟਰੀਆ ਦੇ ਸਕੂਲ ’ਚ ਗੋਲੀਬਾਰੀ – 9 ਵਿਅਕਤੀਆਂ ਦੀ ਗਈ ਜਾਨ 

ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੀਆ ਦੇ ਗ੍ਰਾਜ ਸ਼ਹਿਰ ਵਿਚ ਅੱਜ ਮੰਗਲਵਾਰ ਸਵੇਰੇ ਇਕ ਹਾਈ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਵੀ ਦੱਸੇ ਜਾ ਰਹੇ ਹਨ। ਪੁਲਿਸ ਨੇ ਇਸ ਇਲਾਕੇ ਵਿਚ ਵੱਡਾ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ …

Read More »

ਟਰੰਪ ਨੇ ਲਾਸ ਏਂਜਲਸ ’ਚ 2,000 ਨੈਸ਼ਨਲ ਗਾਰਡ ਹੋਰ ਭੇਜੇ

ਗੈਰਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਫੈਸਲੇ ਖਿਲਾਫ ਹੋ ਰਹੇ ਪ੍ਰਦਰਸ਼ਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਸੂਬੇ ਕੈਲੀਫੋਰਨੀਆ ਦੇ ਲਾਸ ਏਂਜਲਸ ਵਿਚ ਲੰਘੇ 4 ਦਿਨਾਂ ਤੋਂ ਜਾਰੀ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਹਿੰਸਕ ਪ੍ਰਦਰਸ਼ਨ ਗੈਰ ਕਾਨੂੰਨੀ ਪਰਵਾਸੀਆਂ ਨੂੰ ਬਾਹਰ ਕੱਢਣ ਦੇ ਫੈਸਲੇ ਖਿਲਾਫ ਹੋ ਰਹੇ …

Read More »

ਅਮਰੀਕਾ ’ਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਬੈਨ

ਟਰੰਪ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਲਗਾਈ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ’ਤੇ ਬੈਨ ਲਾਗੂ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੰਘੀ 4 ਜੂਨ ਨੂੰ ਇਸ ਨੂੰ ਲੈ ਕੇ ਇਕ ਆਦੇਸ਼ ਜਾਰੀ ਕੀਤਾ ਸੀ, ਜੋ ਅੱਜ 9 ਜੂਨ ਤੋਂ …

Read More »

ਭਾਰਤ-ਅਮਰੀਕਾ ਸਬੰਧ ਮੇਰੇ ਲਈ ‘ਬੇਹੱਦ ਨਿੱਜੀ’ : ਊਸ਼ਾ ਵੈਂਸ

ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ‘ਤੇ ਜ਼ੋਰ ਦਿੱਤਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਦੋਇਮ ਮਹਿਲਾ ਊਸ਼ਾ ਵੈਂਸ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਆਪਣੇ ਲਈ ਬੇਹੱਦ ਅਹਿਮ ਦੱਸਿਆ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ …

Read More »

ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਨਾਗਰਿਕਾਂ ਦੀ ਅਮਰੀਕਾ ’ਚ ਐਂਟਰੀ ਕੀਤੀ ਬੈਨ

ਕਿਹਾ : ਖਤਰਨਾਕ ਲੋਕਾਂ ਤੋਂ ਦੇਸ਼ ਨੂੰ ਬਚਾਉਣ ਲਈ ਚੁੱਕਿਆ ਹੈ ਕਦਮ ਵਾਸ਼ਿੰਗਟਨ/ਡੀਸੀ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਵਿਅਕਤੀਆਂ ’ਤੇ ਅਮਰੀਕਾ ’ਚ ਆਉਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਅਮਰੀਕਾ ਅਤੇ ਅਮਰੀਕੀ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ …

Read More »

ਪਾਕਿਸਤਾਨ ਵਿਚ ਕਰਾਚੀ ਦੀ ਜੇਲ੍ਹ ’ਚੋਂ 216 ਕੈਦੀ ਭੱਜੇ

ਭੂਚਾਲ ਤੋਂ ਬਾਅਦ ਹਫੜਾ-ਦਫੜੀ ਦੌਰਾਨ ਮੇਨ ਗੇਟ ਰਾਹੀਂ ਕੈਦੀ ਫਰਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕਰਾਚੀ ਦੀ ਮਾਲੀਰ ਜੇਲ੍ਹ ਵਿਚੋਂ ਲੰਘੀ ਰਾਤ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਮੁਤਾਬਕ ਕਰਾਚੀ ’ਚ ਆਏ ਭੂਚਾਲ ਦੇ ਝਟਕਿਆਂ ਤੋਂ ਬਾਅਦ ਸਾਵਧਾਨੀ ਦੇ ਤੌਰ ’ਤੇ ਕੈਦੀਆਂ ਨੂੰ ਬੈਰਕਾਂ ਵਿਚੋਂ ਬਾਹਰ ਕੱਢਿਆ ਗਿਆ ਸੀ। …

Read More »

ਹਾਰਵਰਡ ਯੂਨੀਵਰਸਿਟੀ ਮਾਮਲੇ ’ਚ ਟਰੰਪ ਪ੍ਰਸ਼ਾਸ਼ਨ ਦੇ ਫੈਸਲੇ ’ਤੇ ਫਿਲਹਾਲ ਰੋਕ

ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ’ਚ 30 ਦਿਨਾਂ ਦੀ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਹਾਰਵਰਡ ਯੂਨੀਵਰਸਿਟੀ ਨੂੰ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ਵਿਚ 30 ਦਿਨਾਂ ਦੀ ਅੰਤਰਿਮ ਰਾਹਤ ਮਿਲੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਹਾਰਵਰਡ ਦੀ ਯੋਗਤਾ ਨੂੰ ਖਤਮ …

Read More »

ਫਿਲਾਡੈਲਫੀਆ ਵਿਚ ਹੋਈ ਗੋਲੀਬਾਰੀ ਵਿਚ 2 ਮੌਤਾਂ ਤੇ 9 ਹੋਰ ਜ਼ਖਮੀ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਫਿਲਾਡੈਲਫੀਆ ਦੇ ਫੇਅਰਮਾਊਂਟ ਪਾਰਕ ਵਿਚ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੇ ਮਾਰੇ ਜਾਣ ਅਤੇ 9 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਫਿਲਾਡੈਲਫੀਆ ਦੇ ਪੁਲਿਸ ਕਮਿਸ਼ਨਰ ਕੈਵਿਨ ਬੈਥਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲੀਬਾਰੀ ਦੀ ਘਟਨਾ ਰਾਤ 10.27 ਵਜੇ ਵਾਪਰੀ। ਉਨ੍ਹਾਂ ਕਿਹਾ ਕਿ …

Read More »