Breaking News
Home / ਦੁਨੀਆ (page 31)

ਦੁਨੀਆ

ਦੁਨੀਆ

ਡੋਨਾਲਡ ਟਰੰਪ ਪੋਰਨ ਸਟਾਰ ਮਾਮਲੇ ’ਚ ਦੋਸ਼ੀ ਕਰਾਰ

ਟਰੰਪ ਨੂੰ ਸਜ਼ਾ ਸਬੰਧੀ ਸੁਣਵਾਈ 11 ਜੁਲਾਈ ਨੂੰ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਕਿਸੇ ਅਪਰਾਧ ਵਿਚ ਦੋਸ਼ੀ ਪਾਏ ਜਾਣ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਣ ਗਏ ਹਨ। ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਦੌਰਾਨ ਨਿਊਯਾਰਕ ਵਿਚ ਕਰੀਬ 6 ਹਫਤਿਆਂ ਤੱਕ ਚੱਲੀ ਸੁਣਵਾਈ ਵਿਚ ਟਰੰਪ ਨੂੰ 34 ਆਰੋਪਾਂ ਵਿਚ ਦੋਸ਼ੀ ਕਰਾਰ ਦਿੱਤਾ …

Read More »

ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਮੰਤਰੀ ਫਵਾਦ ਹੁਸੈਨ ਚੌਧਰੀ ਲਗਾਤਾਰ ਭਾਰਤ ਦੀਆਂ ਚੋਣਾਂ ’ਤੇ ਬਿਆਨਬਾਜ਼ੀ ਕਰ ਰਹੇ ਹਨ। ਫਵਾਦ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਵਿਚ ਹੋ ਰਹੀਆਂ ਆਮ ਚੋਣਾਂ ਵਿਚ ਨਰਿੰਦਰ ਮੋਦੀ ਹਾਰ ਜਾਣ। ਉਨ੍ਹਾਂ ਕਿਹਾ ਕਿ …

Read More »

ਪਰਥ (ਆਸਟਰੇਲੀਆ) ਵਿੱਚ ਸੁਰਜੀਤ ਪਾਤਰ ਨੂੰ ਸ਼ਰਧਾਂਜਲੀਆਂ ਭੇਟ

ਸਿਡਨੀ/ਬਿਊਰੋ ਨਿਊਜ਼ : ਸਾਹਿਤ ਪ੍ਰੇਮੀਆਂ ਵੱਲੋਂ ਆਸਟਰੇਲੀਆ ਦੇ ਪਰਥ ਵਿੱਚ ਮਰਹੂਮ ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੀਆਂ ਰਚਨਾਵਾਂ ਤੇ ਸਾਦਾ ਜੀਵਨ ਯਾਦ ਕੀਤਾ ਗਿਆ। ਪੰਜਾਬੀ ਲੇਖਕ ਗੱਜਣਵਾਲਾ ਸੁਖਮਿੰਦਰ ਨੇ ਕਿਹਾ ਕਿ ਪਾਤਰ ਦੀਆਂ ਰਚਨਾਵਾਂ ਸਰਲ ਤੇ ਡੂੰਘੇ ਅਰਥ ਰੱਖਦੀਆਂ ਹਨ। ਉਨ੍ਹਾਂ ਦੇ ਦਿਲ …

Read More »

ਬਿ੍ਟੇਨ ’ਚ 4 ਜੁਲਾਈ ਨੂੰ ਹੋਣਗੀਆਂ ਆਮ ਚੋਣਾਂ

ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੀਤਾ ਐਲਾਨ ਲੰਡਨ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਆਉਂਦੀ 4 ਜੁਲਾਈ ਨੂੰ ਆਮ ਚੋਣਾਂ ਹੋਣਗੀਆਂ। ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਲੰਡਨ ਸਥਿਤ 10 ਡਾਊਨਿੰਗ ਸਟਰੀਟ ਵਿਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਿ੍ਰਟੇਨ ਦੇ ਲਈ ਆਪਣਾ ਭਵਿੱਖ ਚੁਣਨ ਦਾ ਸਮਾਂ ਆ ਗਿਆ ਹੈ। …

Read More »

ਲੰਡਨ-ਸਿੰਗਾਪੁਰ ਫਲਾਈਟ ’ਚ ਗੜਬੜੀ ਕਾਰਨ 1 ਵਿਅਕਤੀ ਦੀ ਮੌਤ

ਬੈਂਕਾਕ ’ਚ ਕੀਤੀ ਗਈ ਐਮਰਜੈਂਸੀ ਲੈਂਡਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਡਨ-ਸਿੰਗਾਪੁਰ ਉਡਾਣ ’ਚ ਭਿਆਨਕ ਗੜਬੜੀ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 30 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਫਲਾਈਟ ਲੰਡਨ ਤੋਂ ਸਿੰਗਾਪੁਰ ਜਾ ਰਹੀ ਸੀ। ਉਡਾਨ ਤੋਂ ਡੇਢ ਘੰਟੇ ਬਾਅਦ 30 ਹਜ਼ਾਰ ਫੁੱਟ ’ਤੇ ਹਵਾ ਵਿਚ ਗੜਬੜੀ ਆ …

Read More »

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦਾ ਹੈਲੀਕਾਪਟਰ ਹਾਦਸੇ ’ਚ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਦੇ ਰਾਸ਼ਟਰਪਤੀ ਰਈਸੀ ਇਬਰਾਹਿਮ ਦਾ ਹੈਲੀਕਾਪਟਰ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਅਜਰਬੈਜਾਨ ਤੋਂ ਵਾਪਸ ਪਰਤਦੇ ਸਮੇਂ ਵਾਪਰਿਆ ਹੈ। ਇਸ ਹੈਲੀਕਾਪਟਰ ਹਾਦਸੇ ਵਿਚ ਰਾਸ਼ਟਰਪਤੀ ਰਈਸੀ ਦੇ ਨਾਲ ਵਿਦੇਸ਼ ਮੰਤਰੀ ਹੋਸੈਨ ਸਣੇ 9 ਵਿਅਕਤੀ …

Read More »

ਬਿ੍ਟੇਨ ਸਰਕਾਰ ਦੀ ਗਲਤੀ ਨਾਲ ਲੰਡਨ ਤੋਂ ਵਾਪਸ ਪਰਤਣਗੇ ਕਈ ਭਾਰਤੀ!

4100 ਨਰਸਾਂ ਨੂੰ ਭਾਰਤ ਵਾਪਸੀ ਦਾ ਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਵਿਚ ਹਜ਼ਾਰਾਂ ਭਾਰਤੀ ਨਰਸਾਂ ’ਤੇ ਦੇਸ਼ ਵਾਪਸੀ ਦਾ ਖਤਰਾ ਮੰਡਰਾ ਰਿਹਾ ਹੈ। ਇਸਦਾ ਕਾਰਨ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਸਰਕਾਰ ਦੀ ਲਾਪਰਵਾਹੀ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸਮੱਸਿਆ ਫਰਜ਼ੀ ਕੰਪਨੀਆਂ ਦੀ ਵਜ੍ਹਾ ਨਾਲ ਪੈਦਾ …

Read More »

ਇਮਰਾਨ ਨੂੰ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਜ਼ਮਾਨਤ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਹਨ ਇਮਰਾਨ ਖਾਨ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਨੇ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ‘ਤੇ ਰੀਅਲ ਅਸਟੇਟ ਦੇ ਇੱਕ ਵੱਡੇ ਕਾਰੋਬਾਰੀ …

Read More »

ਪਾਕਿਸਤਾਨ ਦੇ ਸੰਸਦ ਮੈਂਬਰ ਨੇ ਆਪਣੇ ਹੀ ਦੇਸ਼ ਨੂੰੂ ਦਿਖਾਇਆ ਸ਼ੀਸ਼ਾ

ਕਿਹਾ : ਅੱਜ ਟੌਪ 25 ਕੰਪਨੀਆਂ ਦੇ ਸੀਈਓ ਭਾਰਤੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਅੱਜ ਕੱਲ੍ਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ। ਇਸਦੇ ਚੱਲਦਿਆਂ ਪਾਕਿ ਦੇ ਸੰਸਦ ਮੈਂਬਰ ਸਈਅਦ ਮੁਸਤਫਾ ਕਮਾਲ ਨੇ ਆਪਣੇ ਹੀ ਦੇਸ਼ ਨੂੰ ਸ਼ੀਸ਼ਾ ਦਿਖਾਉਂਦਿਆਂ ਨੈਸ਼ਨਲ ਅਸੈਂਬਲੀ ਵਿਚ ਭਾਰਤ ਦੀ ਸਿੱਖਿਆ ਵਿਵਸਥਾ ਦੀ ਤੁਲਨਾ ਪਾਕਿਸਤਾਨ ਦੀ ਸਿੱਖਿਆ ਵਿਵਸਥਾ …

Read More »

ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿੱਚ ਨਵੀਂ ਪਹਿਲ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ (ਯੂਐੱਸਆਈਐੱਸਪੀਐੱਫ), ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ …

Read More »