ਦੋ ਸਾਲ ਰੱਖਿਆ ਜਾਵੇਗਾ ਨਿਗਰਾਨੀ ‘ਚ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿੱਚ ਇੱਕ ਸਿੱਖ ਵਿਅਕਤੀ ਉੱਤੇ ਨਸਲੀ ਹਮਲਾ ਕਰਨ ਵਾਲੇ ਅਮਰੀਕੀ ਲੜਕੇ ਨੂੰ ਅਦਾਲਤ ਨੇ ਦੋ ਸਾਲ ਲਈ ਨਿਗਰਾਨੀ ਹੇਠ ਰੱਖਣ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ ਸਿੱਖ ਭਾਈਚਾਰੇ ਲਈ ਸਮਾਜ ਸੇਵਾ ਕਰਨ ਦਾ ਵੀ ਹੁਕਮ ਸੁਣਾਇਆ ਹੈ। ਦੋਸ਼ੀ ਨੇ …
Read More »ਇਰਾਨ ਨੇ ਦੋ ਮਿਜ਼ਾਈਲਾਂ ਕੀਤੀਆਂ ਟੈਸਟ
ਅਮਰੀਕਾ ਨੇ ਕੀਤੀ ਚਿੰਤਾ ਜ਼ਾਹਰ ਦੁਬਈ/ਬਿਊਰੋ ਨਿਊਜ਼ ਇਰਾਨ ਇਸਲਾਮਿਕ ਰੈਵੋਲੂਸ਼ਨਰੀ ਗਾਰਡ ਕੋਰਪ ਟੈਸਟ ਨੇ ਅੱਜ ਦੋ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਇਰਾਨ ਨੇ ਅਮਰੀਕਾ ਦੀਆਂ ਪਾਬੰਦੀਆਂ ਖ਼ਿਲਾਫ ਜਾ ਕੇ ਫੈਸਲਾ ਕੀਤਾ ਹੈ। ਅਮਰੀਕਾ ਦੇ ਸਟੇਟ ਡਿਪਾਰਟਮੈਂਟ ਨੇ ਕਿਹਾ ਹੈ ਕਿ ਉਹ ਈਰਾਨ ਦੀਆਂ ਮਿਜ਼ਾਈਲਾਂ ਦੇ ਇਸ ਮਸਲੇ ਨੂੰ ਯੂ.ਐਨ. ਸਕਿਓਰਿਟੀ …
Read More »ਭਾਰਤ ਤੇ ਅਮਰੀਕਾ ਮਿਲ ਕੇ ਕਰਨਗੇ ਪਾਕਿ ਅੱਤਵਾਦੀਆਂ ਖਿਲਾਫ ਕਾਰਵਾਈ
ਵਾਈਟ ਹਾਊਸ ‘ਚ ਹੋਈ ਮੀਟਿੰਗ ਦੌਰਾਨ ਲਿਆ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਤੇ ਅਮਰੀਕਾ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਤੇ ਜੈਸ਼-ਏ-ਮੁਹੰਮਦ ਖ਼ਿਲਾਫ਼ ਮਿਲ ਕੇ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਭਾਰਤ ਦੇ ਵਿਦੇਸ਼ ਸਕੱਤਰ ਐਸ. ਜੈ ਸ਼ੰਕਰ ਤੇ ਅਮਰੀਕਾ ਦੇ ਸੁਰੱਖਿਆ ਸਲਾਹਕਾਰ ਸੁਸੈਨ ਈ ਰਾਈਸ ਵਿਚਾਲੇ ਵਾਈਟ …
Read More »ਉਤਰੀ ਕੋਰੀਆ ਨੇ ਦੱਖਣੀ ਕੋਰੀਆ ਤੇ ਅਮਰੀਕਾ ਨੂੰ ਦਿੱਤੀ ਧਮਕੀ
ਦੱਖਣੀ ਕੋਰੀਆ ਤੇ ਅਮਰੀਕਾ ਦੇ ਸੰਯੁਕਤ ਸੈਨਿਕ ਅਭਿਆਸ ਪ੍ਰਤੀ ਨਾਖੁਸ਼ੀ ਕੀਤੀ ਜ਼ਾਹਰ ਸਿਓਲ/ਬਿਊਰੋ ਨਿਊਜ਼ ਉੱਤਰ ਕੋਰੀਆ ਨੇ ਦੱਖਣੀ ਕੋਰੀਆ ਤੇ ਅਮਰੀਕਾ ਨੂੰ ਪ੍ਰਮਾਣੂ ਹਮਲੇ ਦੀ ਸਪਸ਼ਟ ਸ਼ਬਦਾਂ ਵਿੱਚ ਧਮਕੀ ਦਿੱਤੀ ਹੈ। ਉੱਤਰ ਕੋਰੀਆ ਨੇ ਦੱਖਣੀ ਕੋਰੀਆ ਤੇ ਅਮਰੀਕਾ ਦੇ ਸੰਯੁਕਤ ਸੈਨਿਕ ਅਭਿਆਸ ਉੱਤੇ ਨਾਖ਼ੁਸ਼ੀ ਪ੍ਰਗਟਾਉਂਦਿਆਂ ਦੋਹਾਂ ਦੇਸ਼ਾਂ ਉੱਤੇ ਅੰਨ੍ਹੇਵਾਹ ਪ੍ਰਮਾਣੂ …
Read More »ਓਮਾਨ ‘ਚ ਸਮੁੰਦਰੀ ਜਹਾਜ਼ ‘ਚ ਅੱਗ ਲੱਗਣ ਕਾਰਨ ਦੋ ਭਾਰਤੀਆਂ ਦੀ ਮੌਤ
ਸੁਸ਼ਮਾ ਸਵਰਾਜ ਨੇ ਦਿੱਤੀ ਜਾਣਕਾਰੀ ਓਮਾਨ/ਬਿਊਰੋ ਨਿਊਜ਼ ਓਮਾਨ ਵਿੱਚ ਇੱਕ ਸਮੁੰਦਰੀ ਜਹਾਜ਼ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਮਲਾਹਾਂ ਦੀ ਮੌਤ ਹੋ ਗਈ। ਇਸ ਗੱਲ ਦੀ ਜਾਣਕਾਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਟਵੀਟ ਕਰ ਕੇ ਦਿੱਤੀ ਹੈ। ਘਟਨਾ ਓਮਾਨ ਦੇ ਅੱਲ-ਸਦਾ ਇਲਾਕੇ ਵਿੱਚ ਹੋਈ ਹੈ। ਮ੍ਰਿਤਕ ਦੀ ਪਛਾਣ ਮਹੇਸ਼ ਕੁਮਾਰ …
Read More »ਅਫਗਾਨਿਸਤਾਨ ‘ਚ ਭਾਰਤੀ ਕੌਂਸਲਖਾਨੇ ‘ਤੇ ਹਮਲਾ
ਛੇ ਅੱਤਵਾਦੀਆਂ ਸਮੇਤ 15 ਵਿਅਕਤੀ ਹਲਾਕ; ਸਾਰੇ ਭਾਰਤੀ ਸੁਰੱਖਿਅਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿਚਲੇ ਭਾਰਤੀ ਕੌਂਸਲਖਾਨੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਅੱਤਵਾਦੀ ਤੇ ਫਿਦਾਈਨ ਹਮਲੇ ਵਿੱਚ ਇਕ ਅਫ਼ਗ਼ਾਨ ਸੁਰੱਖਿਆ ਅਧਿਕਾਰੀ ਸਣੇ ਨੌਂ ਵਿਅਕਤੀ ਮਾਰੇ ਗਏ ਜਦ ਕਿ ਸੁਰੱਖਿਆ ਦਸਤਿਆਂ ਨੇ ਛੇ ਅੱਤਵਾਦੀਆਂ ਨੂੰ ਮਾਰ ਦਿੱਤਾ। ਹਮਲੇ ਵਿੱਚ …
Read More »ਮੇਰੇ ਦਿਲ ‘ਚ ਭਾਰਤ ਲਈ ਵਿਸ਼ੇਸ਼ ਸਥਾਨ : ਬਾਨ ਕੀ ਮੂਨ
ਨਿਊਯਾਰਕ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਬਾਨ ਕੀ ਮੂਨ ਨੇ ਕਿਹਾ ਕਿ ਭਾਰਤ ਲਈ ਉਨ੍ਹਾਂ ਦੇ ਦਿਲ ਵਿਚ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਜਾਣ-ਬੁੱਝ ਕੇ ਨਵੀਂ ਦਿੱਲੀ ਤੋਂ ਆਪਣੇ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਕਰਨ ਦਾ ਰਸਤਾ ਚੁਣਿਆ। ਜਿਥੇ ਉਨ੍ਹਾਂ ਮਹੱਤਵਪੂਰਨ ਤੇ ਦਲੇਰਾਨਾ ਤਾਇਨਾਤੀ ਦੇ ਰੂਪ ਵਿਚ ਦੇਖਿਆ। ਉਨ੍ਹਾਂ ਕਿਹਾ ਕਿ …
Read More »ਸਿੱਖ ਡਰਾਈਵਰ ‘ਤੇ ਹਮਲਾ ਕਰਨ ਵਾਲੇ ਖ਼ਿਲਾਫ਼ ਨਫ਼ਰਤ ਅਪਰਾਧ ਦਾ ਕੇਸ ਦਰਜ
ਸਿੱਖ ਕੋਲੀਸ਼ਨ ਦੀ ਪਹਿਲਕਦਮੀ ਨਾਲ ਪੁਲਿਸ ਨੇ ਜੋੜੀ ਨਵੀਂ ਧਾਰਾ ਨਿਊਯਾਰਕ/ਬਿਊਰੋ ਨਿਊਜ਼ ਬੀਤੇ ਨਵੰਬਰ ਵਿੱਚ ਸਿੱਖ ਬੱਸ ਡਰਾਈਵਰ ‘ਤੇ ਹਮਲਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਲਾਸ ਏਂਜਲਸ ਅਧਿਕਾਰੀਆਂ ਨੇ ਨਫ਼ਰਤ ਦੇ ਅਪਰਾਧ ਦਾ ਕੇਸ ਦਰਜ ਕੀਤਾ ਹੈ। ਹਮਲੇ ਵੇਲੇ ਸਿੱਖ ਨੂੰ ਇਕ ਅੱਤਵਾਦੀ ਤੇ ਆਤਮਘਾਤੀ ਹਮਲਾਵਰ ਵੀ ਕਿਹਾ ਗਿਆ ਸੀ। …
Read More »ਪਠਾਨਕੋਟ ਹਮਲੇ ਬਾਰੇ ਪਾਕਿ ਟੀਮ ਛੇਤੀ ਭਾਰਤ ਆਵੇਗੀ : ਅਜ਼ੀਜ਼
ਵਸ਼ਿੰਗਟਨ/ਬਿਊਰੋ ਨਿਊਜ਼ : ਇਕ ਪਾਕਿਸਤਾਨੀ ਟੀਮ ਪਠਾਨਕੋਟ ਦਹਿਸ਼ਤਗਰਦੀ ਹਮਲੇ ਦੇ ਸਬੰਧ ਵਿਚ ਕੁਝ ਦਿਨਾਂ ਵਿਚ ਭਾਰਤ ਆਉਣ ਦੀ ਸੰਭਾਵਨਾ ਹੈ, ਇਹ ਜਾਣਕਾਰੀ ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ਼ ਨੇ ਦਿੱਤੀ ਅਤੇ ਆਸ ਪ੍ਰਗਟਾਈ ਕਿ ਜਲਦ ਹੀ ਵਿਦੇਸ਼ ਸਕੱਤਰ ਪੱਧਰ ‘ਤੇ ਗੱਲਬਾਤ ਹੋਣ ਦਾ ਪ੍ਰੋਗਰਾਮ …
Read More »ਦੁਨੀਆ ‘ਚ ਸਭ ਤੋਂ ਅਮੀਰ ਬਿਲ ਗੇਟਸ, ਮੁਕੇਸ਼ ਅੰਬਾਨੀ 36ਵੇਂ ਨੰਬਰ ‘ਤੇ
ਨਿਊਯਾਰਕ : 75 ਅਰਬ ਡਾਲਰ ਦੀ ਕੁੱਲ ਕਮਾਈ ਨਾਲ ਮਾਈਕਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਫਿਰ ਤੋਂ ਦੁਨੀਆਂ ਦਾ ਸਭ ਤੋਂ ਅਮੀਰ ਵਿਅਕਤੀ ਹੋਣ ਦਾ ਤਾਜ ਬਰਕਰਾਰ ਰੱਖਿਆ ਹੈ। ਫੋਰਬਸ ਵੱਲੋਂ ਸਾਲ 2016 ਦੇ ਅਰਬਪਤੀਆਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਕਰੀਬ 1819 ਅਰਬਪਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੁੱਲ …
Read More »