ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਚੀਫ ਐਡਵਾਈਜ਼ਰ ਮੁਹੰਮਦ ਯੂਨਸ ਨਾਲ ਮੁਲਾਕਾਤ ਕੀਤੀ ਹੈ। ਇਹਨਾਂ ਦੋਵੇਂ ਆਗੂਆਂ ਦਰਮਿਆਨ ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਗੱਲਬਾਤ ਹੋਈ ਹੈ। ਬੰਗਲਾਦੇਸ਼ੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ …
Read More »ਇਮਰਾਨ ਖਾਨ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ
ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਮੁਲਕ ‘ਚ ਮਨੁੱਖੀ ਹੱਕਾਂ ਅਤੇ ਜਮਹੂਰੀਅਤ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਲਈ ਨੋਬੇਲ ਸ਼ਾਂਤੀ ਪੁਰਸਕਾਰ ਵਾਸਤੇ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਦਸੰਬਰ ‘ਚ ਬਣੇ ਅਤੇ ਨੌਰਵੇ ਦੀ ਸਿਆਸੀ ਧਿਰ ‘ਪਾਰਟੀਏਟ ਸੈਂਟਰਮ’ ਨਾਲ ਜੁੜੇ ਗਰੁੱਪ ‘ਪਾਕਿਸਤਾਨ ਵਰਲਡ ਐਲਾਇੰਸ’ …
Read More »ਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸ
ਟਰੰਪ ਨੇ 2 ਅਪਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ’ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ ਘਾਟੇ ਨੂੰ …
Read More »ਅਮਰੀਕਾ ਵੱਲੋਂ ਭਾਰਤ ਦੇ ਖੇਤੀਬਾੜੀ ਉਤਪਾਦਾਂ ’ਤੇ 100% ਟੈਕਸ ਲਾਉਣ ਦਾ ਐਲਾਨ
ਟੈਕਸ ਆਰਜ਼ੀ ਹਨ ਜੋ 2 ਅਪਰੈਲ ਤੋਂ ਲਾਗੂ ਹੋਣਗੇ : ਡੋਨਾਲਡ ਟਰੰਪ ਨਿਊਯਾਰਕ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਖੇਤੀਬਾੜੀ ਉਤਪਾਦਾਂ ’ਤੇ 100% ਟੈਕਸ ਲਾਏ ਜਾਂਦੇ ਹਨ, ਜਿਸ ਕਾਰਨ ਅਮਰੀਕਾ ਵਲੋਂ ਇਨ੍ਹਾਂ ਦੇਸ਼ਾਂ ਵਿਚ ਬਰਾਮਦ ਕਰਨਾ ਅਸੰਭਵ ਹੋ ਜਾਂਦਾ ਹੈ। ਜਿਸ ਕਰਕੇ …
Read More »ਸੁਨੀਅਤ ਵਿਲੀਅਮਜ਼ ਨੇ ਭਾਰਤੀ ਸਪੇਸ ਪ੍ਰੋਗਰਾਮ ਨਾਲ ਜੁੜਨ ਦੀ ਪ੍ਰਗਟਾਈ ਇੱਛਾ
ਕਿਹਾ : ਭਾਰਤ ਸਪੇਸ ਪ੍ਰੋਗਰਾਮ ’ਚ ਬਣਾ ਰਿਹਾ ਹੈ ਆਪਣੀ ਚੰਗੀ ਥਾਂ ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਐਸਟਰੋਨਾਟ ਸੁਨੀਤਾ ਵਿਲੀਅਮਜ਼ ਨੇ ਸਪੇਸ ਤੋਂ ਵਾਪਸ ਪਰਤਣ ਤੋਂ ਬਾਅਦ ਪਹਿਲੀ ਵਾਰ ਪ੍ਰੈਸ ਕਾਨਫਰੰਸ ਕੀਤੀ। ਸੁਨੀਤਾ ਨੇ ਆਪਣੇ ਸਾਥੀ ਐਸਟਰੋਨਾਟ ਬੁਚ ਵਿਲਮੋਰ ਅਤੇ ਨਿਕ ਹੇਗ ਦੇ ਨਾਲ ਟੈਕਸਾਸ ਦੇ ਜਾਨਸਨ ਸਪੇਸ …
Read More »ਨਿਊਕਲੀਅਰ ਡੀਲ ’ਤੇ ਟਰੰਪ ਦੀ ਇਰਾਨ ਨੂੰ ਧਮਕੀ
ਈਰਾਨ ਨੇ ਵੀ ਜਵਾਬ ’ਚ ਮਿਜ਼ਾਈਲਾਂ ਕੀਤੀਆਂ ਤੈਨਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਆਪਣੇ ਨਿਊਕਲੀਅਰ ਪ੍ਰੋਗਰਾਮ ’ਤੇ ਕਿਸੇ ਸਮਝੌਤੇ ’ਤੇ ਨਹੀਂ ਪਹੁੰਚਦਾ ਤਾਂ ਅਮਰੀਕਾ ਉਸ ’ਤੇ ਬੰਬਾਰੀ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਟਰੰਪ ਨੇ ਈਰਾਨ ’ਤੇ ਸੈਕੰਡਰੀ ਟੈਰਿਫ ਲਗਾਉਣ …
Read More »ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਚੰਗਾ ਦੋਸਤ
ਕਿਹਾ : ਭਾਰਤ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲਾ ਦੇਸ਼ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਹੀ ਸਮਾਰਟ ਆਦਮੀ ਅਤੇ ਇੱਕ ਚੰਗਾ ਦੋਸਤ ਦੱਸਿਆ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਟੈਕਸ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ …
Read More »ਮੀਆਂਮਾਰ ’ਚ ਆਏ ਭੂਚਾਲ ਕਾਰਨ 10 ਹਜ਼ਾਰ ਮੌਤਾਂ ਦੀ ਅਸ਼ੰਕਾ
800 ਮੌਤਾਂ ਦੀ ਹੋਈ ਪੁਸ਼ਟੀ, ਬੈਂਕਾਕ ’ਚ 30 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ ਨੇਪੀਦਾ/ਬਿਊਰੋ ਨਿਊਜ਼ : ਮੀਆਂਮਾਰ ’ਚ ਆਏ ਭੂਚਾਲ ’ਚ ਹੋਈਆਂ ਮੌਤਾਂ ਦਾ ਅੰਕੜਾ 10 ਹਜ਼ਾਰ ਤੋਂ ਜ਼ਿਆਦਾ ਹੋ ਸਕਦਾ ਹੈ। ਇਹ ਅਸ਼ੰਕਾ ਯੂਨਾਈਟਿਡ ਸਟੇਟ ਜਿਓਲਾਜੀਕਲ ਸਰਵੇ ਵੱਲੋਂ ਪ੍ਰਗਟਾਈ ਗਈ ਹੈ। ਭੂਚਾਲ ਦੇ ਝਟਕੇ ਥਾਈਲੈਂਡ, ਬੰਗਲਾਦੇਸ਼, ਚੀਨ ਅਤੇ ਭਾਰਤ …
Read More »ਬੈਂਕਾਕ ’ਚ ਭੂਚਾਲ ਕਾਰਨ 100 ਤੋਂ ਵੱਧ ਮੌਤਾਂ
7.7 ਦੀ ਗਤੀ ਵਾਲਾ ਆਇਆ ਭੂਚਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ 7.7 ਦੀ ਗਤੀ ਵਾਲਾ ਭੂਚਾਲ ਆਇਆ ਹੈ ਅਤੇ ਇਸ ਭੂਚਾਲ ਕਾਰਨ ਬਹੁਤ ਸਾਰੀਆਂ ਇਮਾਰਤਾਂ ਨੂੰ ਨੁਕਸਾਨ ਪਹੰੁਚਿਆ ਹੈ। ਇਸ ਭੂਚਾਲ ਦਾ ਕੇਂਦਰ ਮੀਆਂਮਾਰ ਵਿਚ ਦੱਸਿਆ ਗਿਆ ਹੈ। ਦੁਪਹਿਰੇ ਡੇਢ ਵਜੇ ਦੇ ਕਰੀਬ ਆਏ ਭੂਚਾਲ ਦਾ ਅਸਰ …
Read More »ਆਸਟਰੇਲੀਆ ’ਚ ਪਾਰਲੀਮੈਂਟ ਚੋਣਾਂ 3 ਮਈ ਨੂੰ
ਸੰਸਦ ਦੀਆਂ ਸਾਰੀਆਂ 150 ਸੀਟਾਂ ਤੇ 40 ਸੈਨੇਟ ਸੰਸਦੀ ਸੀਟਾਂ ਲਈ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਗਵਰਨਰ-ਜਨਰਲ ਸੈਮ ਮੋਸਟਿਨ ਨੂੰ ਸੰਸਦ ਭੰਗ ਕਰਨ ਲਈ ਕਿਹਾ ਹੈ ਅਤੇ 3 ਮਈ ਨੂੰ ਪਾਰਲੀਮੈਂਟ ਚੋਣਾਂ ਦਾ ਐਲਾਨ ਕੀਤਾ ਹੈ। ਪੰਜ ਹਫਤਿਆਂ ਦੀ ਚੋਣ ਮੁਹਿੰਮ ਵਿੱਚ ਸੰਸਦ …
Read More »