Breaking News
Home / ਦੁਨੀਆ (page 41)

ਦੁਨੀਆ

ਦੁਨੀਆ

ਬਰਤਾਨੀਆ ‘ਚ ਸੁਏਲਾ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ

ਕਲੈਵਰਲੀ ਹੋਣਗੇ ਨਵੇਂ ਗ੍ਰਹਿ ਮੰਤਰੀ; ਕੈਮਰੋਨ ਨੂੰ ਵਿਦੇਸ਼ ਮੰਤਰੀ ਥਾਪਿਆ ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕੈਬਨਿਟ ‘ਚ ਫੇਰਬਦਲ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਨੂੰ …

Read More »

ਪਾਕਿ ਵਿਚ ਮੁਸਲਮਾਨ ਭਾਈਚਾਰੇ ਨੇ ਗੁਰਦੁਆਰੇ ਦਾ ਨਵੀਨੀਕਰਨ ਕਰਕੇ ਬੰਦੀ ਛੋੜ ਦਿਵਸ ਮਨਾਇਆ

ਭੋਗਪੁਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੱਛਮੀ ਪੰਜਾਬ ਦੇ ਜ਼ਿਲ੍ਹਾ ਫੈਸਲਾਬਾਦ (ਲਾਇਲਪੁਰ) ਦੇ ਪਿੰਡ ਖਿਆਲਾ ਕਲਾਂ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਅਤੇ ਅੰਮ੍ਰਿਤਸਰ ਵਿੱਚ ਪਹਿਲੀ ਜੰਗ ਵਿੱਚ ਸ਼ਹੀਦ ਹੋਣ ਵਾਲੇ ਯੋਧੇ ਬਾਬਾ ਦਿੱਤ ਮੱਲ ਦੀ ਯਾਦ ਵਿੱਚ ਬਣੇ ਗੁਰਦੁਆਰੇ ਦਾ 76 ਸਾਲ ਬਾਅਦ ਨਵੀਨੀਕਰਨ ਕੀਤਾ ਗਿਆ ਹੈ। …

Read More »

ਇਟਲੀ ਵਿਚ ਸੜਕ ਹਾਦਸੇ ਦੌਰਾਨ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਬੇਕਾਬੂ ਕਾਰ ਬੈਰੀਕੇਡ ਨਾਲ ਟਕਰਾਈ; ਪੈਦਲ ਜਾ ਰਿਹਾ ਨੌਜਵਾਨ ਵੀ ਜ਼ਖ਼ਮੀ ਜਲੰਧਰ/ਬਿਊਰੋ ਨਿਊਜ਼ : ਇਟਲੀ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਜਲੰਧਰ ਇਲਾਕੇ ਦੇ ਉਚਾ ਪਿੰਡ ਦਾ ਇਕ ਨੌਜਵਾਨ ਵੀ ਸ਼ਾਮਲ ਹੈ ਜਿਸ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ …

Read More »

ਕ੍ਰਿਕਟ ਵਰਲਡ ਕੱਪ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਭਲਕੇ 15 ਨਵੰਬਰ ਨੂੰ

ਦੂਜਾ ਸੈਮੀਫਾਈਨਲ 16 ਨਵੰਬਰ ਨੂੰ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਰੋਜ਼ਾ ਕ੍ਰਿਕਟ ਵਰਲਡ ਕੱਪ ਦੇ ਮੈਚ ਇਨ੍ਹੀਂ ਦਿਨੀ ਭਾਰਤ ਵਿਚ ਖੇਡੇ ਜਾ ਰਹੇ ਹਨ। ਭਾਰਤ ਨੇ ਹੁਣ ਤੱਕ 9 ਲੀਗ ਮੈਚ ਖੇਡੇ ਹਨ ਅਤੇ ਸਾਰੇ 9 ਮੈਚਾਂ ਵਿਚ ਹੀ ਜਿੱਤ ਹਾਸਲ ਕੀਤੀ ਹੈ। ਇਸਦੇ ਚੱਲਦਿਆਂ …

Read More »

ਬਰਤਾਨੀਆਂ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਅਹੁਦੇ ਤੋਂ ਹਟਾਇਆ

ਸੁਏਲਾ ਬ੍ਰੇਵਰਮੈਨ ’ਤੇ ਵਿਵਾਦਤ ਬਿਆਨ ਦੇਣ ਦਾ ਆਰੋਪ ਲੰਡਨ/ਬਿਊਰੋ ਨਿਊਜ਼ ਬਰਤਾਨੀਆਂ ਵਿਚ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਇਕ ਵਿਵਾਦਿਤ ਬਿਆਨ ਨੂੰ ਲੈ ਕੇ ਅੱਜ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਜੇਮਸ ਕਲੈਵਰਲੀ ਨੂੰ ਗ੍ਰਹਿ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੂੰ ਵਿਦੇਸ਼ ਮੰਤਰੀ …

Read More »

ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਸੂਚੀ ਵਿਚ ਕਰੇਗਾ ਸ਼ਾਮਿਲ ਬਿ੍ਰਟੇਨ

ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਸੂਚੀ ਵਿਚ ਕਰੇਗਾ ਸ਼ਾਮਿਲ ਬਿ੍ਰਟੇਨ ਬਿ੍ਰਟੇਨ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ ਨਾਗਰਿਕਾਂ ’ਤੇ ਪਵੇਗਾ ਅਸਰ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਨੂੰ ‘ਸੁਰੱਖਿਅਤ ਦੇਸ਼ਾਂ’ ਦੀ ਸੂਚੀ ’ਚ ਸਾਮਲ ਕਰੇਗੀ, ਜਿਸ ਨਾਲ ਗੈਰਕਾਨੂੰਨੀ ਢੰਗ ਨਾਲ ਭਾਰਤ ਤੋਂ …

Read More »

ਅਮਰੀਕਾ ਵਿਚ ਭਾਰਤੀਆਂ ਨਾਲ ਨਸਲੀ ਅਪਰਾਧ ਦੇ ਮਾਮਲੇ ਵਧੇ

ਇਕ ਮਹੀਨੇ ‘ਚ 4 ਵਿਅਕਤੀਆਂ ਦੀ ਜਾਨ ਵੀ ਗਈ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ‘ਚ ਪਿਛਲੇ 3 ਸਾਲਾਂ ਵਿਚ ਭਾਰਤੀਆਂ ਖਿਲਾਫ ਨਸਲੀ ਅਪਰਾਧ ਅਤੇ ਨਸਲੀ ਹਮਲਿਆਂ ਦੀਆਂ ਘਟਨਾਵਾਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਲੰਘੇ ਇਕ ਮਹੀਨੇ ਦੌਰਾਨ ਨਸਲੀ ਹਮਲਿਆਂ ਸਬੰਧੀ ਵਾਪਰੀਆਂ ਘਟਨਾਵਾਂ ਦੌਰਾਨ ਅਮਰੀਕਾ ‘ਚ 4 ਭਾਰਤੀਆਂ ਦੀ ਜਾਨ …

Read More »

ਨੋਟਬੰਦੀ ਨੂੰ ਹੋ ਗਏ 7 ਸਾਲ

ਪੀਐਮ ਨਰਿੰਦਰ ਮੋਦੀ ਨੇ 500 ਤੇ 1000 ਨੋਟ ਬੰਦ ਕਰਨ ਦਾ ਕੀਤਾ ਸੀ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ ਦਾ ਦਿਨ ਦੇਸ਼ ਦੇ ਅਰਥਚਾਰੇ ਦੇ ਇਤਿਹਾਸ ਵਿੱਚ ਖਾਸ ਦਿਨ ਵਜੋਂ ਦਰਜ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2016 ਵਿੱਚ 8 ਨਵੰਬਰ ਦੀ ਰਾਤ 8 ਵਜੇ ਦੂਰਦਰਸ਼ਨ ਰਾਹੀਂ ਰਾਸ਼ਟਰ ਨੂੰ …

Read More »

ਜੀ-7 ਮੁਲਕਾਂ ਵੱਲੋਂ ਗਾਜ਼ਾ ‘ਚ ਸੰਘਰਸ਼ ਰੋਕਣ ਦਾ ਸੱਦਾ

ਟੋਕੀਓ : ਸੱਤ ਪ੍ਰਮੁੱਖ ਸਨਅਤੀ ਮੁਲਕਾਂ ਦੇ ਗੁੱਟ ਜੀ-7 ਦੇ ਸਿਖਰਲੇ ਆਗੂਆਂ ਨੇ ਇਥੇ ਮੀਟਿੰਗਾਂ ਮਗਰੋਂ ਇਜ਼ਰਾਈਲ-ਹਮਾਸ ਜੰਗ ‘ਤੇ ਸਾਂਝਾ ਰੁਖ ਅਖਤਿਆਰ ਕਰਦਿਆਂ ਹਮਾਸ ਦੀ ਨਿੰਦਾ ਕੀਤੀ, ਇਜ਼ਰਾਈਲ ਦੇ ਰੱਖਿਆ ਦੇ ਅਧਿਕਾਰ ਦੀ ਹਮਾਇਤ ਕੀਤੀ ਅਤੇ ਗਾਜ਼ਾ ਪੱਟੀ ‘ਚ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ‘ਚ ਤੇਜ਼ੀ ਲਿਆਉਣ ਲਈ ਮਾਨਵੀ ਆਧਾਰ ‘ਤੇ …

Read More »

ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ’ਤੇ ਵੱਡਾ ਅੱਤਵਾਦੀ ਹਮਲਾ

ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ 3 ਏਅਰ ਕਰਾਫਟ ਅਤੇ ਇਕ ਫਿਊਲ ਟੈਂਕ ਹੋਇਆ ਤਬਾਹ ਅਟਾਰੀ/ਬਿਊਰੋ ਨਿਊਜ਼ : ਉਤਰੀ ਪਾਕਿਸਤਾਨ ਦੇ ਮੀਆਂਵਾਲੀ ਵਿਚ ਪਾਕਿਸਤਾਨੀ ਹਵਾਈ ਸੈਨਾ ਦੇ ਬੇਸ ’ਤੇ ਛੇ ਅੱਤਵਾਦੀਆਂ ਵਲੋਂ ਅੱਜ ਸਵੇਰੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਗਈਆਂ ਹਨ। …

Read More »