ਭਾਰਤੀ ਮੂਲ ਦੀਆਂ ਚਾਰ ਮਹਿਲਾਵਾਂ ਨੇ ਸੂਚੀ ਵਿਚ ਬਣਾਈ ਜਗ੍ਹਾ ਨਿਊਯਾਰਕ/ਬਿਊਰੋ ਨਿਊਜ਼ : ਭਾਰਤੀ ਮੂਲ ਦੀਆਂ ਚਾਰ ਮਹਿਲਾਵਾਂ ਫੋਰਬਸ ਦੀ ‘ਆਪਣਾ ਮੁਕਾਮ ਖ਼ੁਦ ਹਾਸਲ ਕਰਨ ਵਾਲੀਆਂ’ 100 ਸਭ ਤੋਂ ਅਮੀਰ ਔਰਤਾਂ ਦੀ ਸੂਚੀ ਵਿੱਚ ਜਗ੍ਹਾ ਬਣਾਉਣ ‘ਚ ਸਫਲ ਰਹੀਆਂ ਹਨ। ਇਨ੍ਹਾਂ ਚਾਰ ਮਹਿਲਾਵਾਂ ਵਿੱਚ ਜੈਸ਼੍ਰੀ ਉੱਲਾਲ ਤੇ ਇੰਦਰਾ ਨੂਈ ਵੀ …
Read More »ਅਮਰੀਕਾ ਵਿੱਚ ਵਾਪਰੇ ਹਾਦਸੇ ਕਾਰਨ ਫਰੀਦਕੋਟ ਦੇ ਨੌਜਵਾਨ ਦੀ ਗਈ ਜਾਨ
ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਇੰਜਨੀਅਰ ਅਮਰੀਕ ਸਿੰਘ (34) ਦੀ ਅਮਰੀਕਾ ਦੇ ਕੈਲੀਫੋਰਨੀਆ ਇਲਾਕੇ ‘ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅਮਰੀਕ ਸਿੰਘ ਦੀ ਮੌਤ ਦੀ ਖਬਰ ਆਉਂਦਿਆਂ ਹੀ ਪਿੰਡ ‘ਚ ਸੋਗ ਦਾ ਮਾਹੌਲ ਹੈ। ਉਸਦੀ ਮੌਤ ਦੀ ਖਬਰ ਤੋਂ ਬਾਅਦ ਪੰਜਾਬ ‘ਚ …
Read More »ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦਾ ਪੁੱਤਰ 16 ਅਰਬ ਮਨੀ ਲਾਂਡਰਿੰਗ ਮਾਮਲੇ ‘ਚੋਂ ਬਰੀ
ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸੰਘੀ ਜਾਂਚ ਏਜੰਸੀ (ਐੱਫਆਈਏ) ਵੱਲੋਂ ਦਾਇਰ 16 ਅਰਬ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਪੁੱਤਰ ਸੁਲੇਮਾਨ ਸ਼ਾਹਬਾਜ਼ ਅਤੇ ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸੁਲੇਮਾਨ ਤੇ …
Read More »ਕੈਨੇਡਾ : ਬੰਦਰਗਾਹ ਕਾਮਿਆਂ ਦੀ ਹੜਤਾਲ ਨੂੰ ਮਿਲੀ ਹੋਰਨਾਂ ਮੁਲਕਾਂ ਦੀ ਹਮਾਇਤ
ਦੋ ਹਫ਼ਤਿਆਂ ਤੋਂ ਜਾਰੀ ਹੜਤਾਲ ਕਾਰਨ ਰੋਜ਼ਾਨਾ ਅਰਬਾਂ ਡਾਲਰ ਦਾ ਨੁਕਸਾਨ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੇ ਪੱਛਮੀ ਤੱਟ ‘ਤੇ ਬੰਦਰਗਾਹ ਕਾਮਿਆਂ ਦੀ ਕੁਝ ਦਿਨ ਪਹਿਲਾਂ ਹੋਈ ਹੜਤਾਲ ਨੂੰ ਕੌਮਾਂਤਰੀ ਸਹਿਯੋਗ ਮਿਲਣ ਲੱਗਾ ਹੈ। ਪੱਛਮੀ ਤੱਟ ਦੀਆਂ ਛੋਟੀਆਂ ਵੱਡੀਆਂ 39 ਬੰਦਰਗਾਹਾਂ ਉੱਤੇ ਲਦਾਈ ਤੇ ਲੁਹਾਈ ਕਰਦੇ 7400 ਕਾਮੇ ਹੜਤਾਲ ‘ਤੇ ਹਨ, …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਦੌਰੇ ਲਈ ਫਰਾਂਸ ਪਹੁੰਚੇ
ਰੈਡ ਕਾਰਪੇਟ ਵਿਛਾ ਗਾਰਡ ਆਫ਼ ਆਨਰ ਦੇ ਨਾਲ ਕੀਤਾ ਗਿਆ ਸਵਾਗਤ ਪੈਰਿਸ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾ ਦੌਰੇ ਲਈ ਫਰਾਂਸ ਪਹੁੰਚ ਗਏ ਹਨ, ਜਿੱਥੇ ਰੈਡ ਕਾਰਪੇਟ ਵਿਛਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ। ਏਅਰਪੋਰਟ ’ਤੇ ਉਨ੍ਹਾਂ ਦੇ ਸਨਮਾਨ ’ਚ ਗਾਰਡ ਆਫ਼ ਆਨਰ ਵੀ ਦਿੱਤਾ …
Read More »ਨੇਪਾਲ ’ਚ ਹੈਲੀਕਾਪਟਰ ਹੋਇਆ ਕਰੈਸ਼
ਪਾਇਲਟ ਸਮੇਤ 6 ਵਿਅਕਤੀਆਂ ਦੀ ਹੋਈ ਮੌਤ ਕਾਠਮੰਡੂ/ਬਿਊਰੋ ਨਿਊਜ਼ : ਨੇਪਾਲ ’ਚ ਅੱਜ ਮੰਗਲਵਾਰ ਨੂੰ ਲਾਪਤਾ ਹੋਏ ਹੈਲੀਕਾਪਟਰ ਦਾ ਮਲਬਾ ਬਰਾਮਦ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਲਬੇ ਦੇ ਕੋਲੋਂ 6 ਵਿਅਕਤੀਆਂ ਦੀਆਂ ਲਾਸ਼ਾਂ ਵੀ ਬਰਾਮਦ ਹੋ ਗਈਆ ਹਨ। ਹਾਦਸਾਗ੍ਰਸਤ ਹੈਲੀਕਾਪਟਰ ਦਾ ਮਲਬਾ ਲਿਖੂ ਪੀਕੇ ਪਿੰਡ …
Read More »ਪਾਕਿਸਤਾਨੀ ਜੇਲ੍ਹਾਂ ਵਿੱਚ 308 ਭਾਰਤੀ ਕੈਦੀ ਬੰਦ
ਭਾਰਤ ਦੀਆਂ ਜੇਲ੍ਹਾਂ ‘ਚ ਬੰਦ ਹਨ 417 ਪਾਕਿ ਕੈਦੀ ਇਸਲਾਮਾਬਾਦ : ਪਾਕਿਸਤਾਨ ਨੇ ਇੱਥੋਂ ਦੀਆਂ ਜੇਲ੍ਹਾਂ ਵਿੱਚ ਬੰਦ 308 ਭਾਰਤੀ ਕੈਦੀਆਂ ਦੀ ਸੂਚੀ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ, ਜਿਨ੍ਹਾਂ ਵਿੱਚ 42 ਆਮ ਕੈਦੀ ਅਤੇ 266 ਮਛੇਰੇ ਸ਼ਾਮਲ ਹਨ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਇਹ ਕਦਮ ਦੋਵਾਂ …
Read More »ਦੁਬਈ ਸੁਪਰੀਮ ਕੋਰਟ ਨੇ ਭਾਰਤੀ ਜੋੜੇ ਦੀ ਹੱਤਿਆ ਦੇ ਦੋਸ਼ੀ ਪਾਕਿਸਤਾਨੀ ਦੀ ਸਜ਼ਾ-ਏ-ਮੌਤ ਬਰਕਰਾਰ ਰੱਖੀ
ਦੁਬਈ/ਬਿਊਰੋ ਨਿਊਜ਼ : ਦੁਬਈ ਵਿਖੇ ਸਾਲ 2020 ਵਿੱਚ ਡਕੈਤੀ ਦੀ ਕੋਸ਼ਿਸ਼ ਦੌਰਾਨ ਭਾਰਤੀ ਜੋੜੇ ਦੀ ਹੱਤਿਆ ਕਰਨ ਦੇ ਦੋਸ਼ੀ ਪਾਕਿਸਤਾਨੀ ਵਿਅਕਤੀ ਵੱਲੋਂ ਮੌਤ ਦੀ ਸਜ਼ਾ ਖਿਲਾਫ ਦਾਇਰ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ। 28 ਸਾਲਾ ਉਸਾਰੀ ਮਜ਼ਦੂਰ ਨੂੰ ਪਿਛਲੇ ਸਾਲ ਅਪਰੈਲ ਵਿੱਚ ਦੁਬਈ ਦੀ ਅਦਾਲਤ ਨੇ 40 ਸਾਲਾ ਕਾਰੋਬਾਰੀ …
Read More »ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ : ਬਲਿੰਕਨ
ਵਾਸ਼ਿੰਗਟਨ ਡੀਸੀ/ਬਿਊਰੋ ਨਿਊਜ਼ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕ ਭਾਰਤ ਵਿਚ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਵੱਡੀ ਗਿਣਤੀ ਵਿਚ ਹਨ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੀ ਦਿਲਜੀਤ ਦੇ ਵੱਡੇ ਪ੍ਰਸ਼ੰਸਕ ਹਨ। ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਵਿੱਚ ਆਮਦ …
Read More »ਭਾਰਤ ਤੇ ਅਮਰੀਕਾ ਦੀ ਦੋਸਤੀ ਦੁਨੀਆ ਦਾ ਸਭ ਤੋਂ ਅਹਿਮ ਰਿਸ਼ਤਾ : ਬਾਇਡਨ
ਮੋਦੀ ਨੇ ਕਿਹਾ : ਭਾਰਤ ਅਤੇ ਅਮਰੀਕਾ ਵਿਚਾਲੇ ਦੋਸਤੀ ਵਿਸ਼ਵ ਦੇ ਹਿੱਤ ‘ਚ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਤਿਹਾਸਕ ਫੇਰੀ ਦੌਰਾਨ ਅਮਰੀਕਾ ਅਤੇ ਭਾਰਤ ਨੇ ਆਪਣੀ ਰਣਨੀਤਕ ਤਕਨਾਲੋਜੀ ਭਾਈਵਾਲੀ ਨੂੰ ਹੋਰ ਵਧਾਉਣ ਲਈ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਕੀਤੇ ਅਤੇ ਦੋਵਾਂ …
Read More »