Breaking News
Home / ਦੁਨੀਆ (page 48)

ਦੁਨੀਆ

ਦੁਨੀਆ

ਬੋਰਿਸ ਜੌਹਨਸਨ ਨੇ ਸੰਸਦ ਮੈਂਬਰ ਦਾ ਅਹੁਦਾ ਛੱਡਿਆ

ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਾਜ਼ਿਸ਼ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀਗੇਟ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਦੇ ਬਿਆਨ ਮਗਰੋਂ ਇਹ ਕਦਮ ਚੁੱਕਿਆ ਹੈ। ਕਮੇਟੀ ਨੇ …

Read More »

ਅਮਰੀਕੀ ਰਾਸ਼ਟਰਪਤੀ ਦੇ ਪਰਿਵਾਰ ਨੇ ਮੋਦੀ ਨੂੰ ਰਾਤ ਦੀ ਰੋਟੀ ਲਈ ਸੱਦਿਆ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪਰਿਵਾਰ 21 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਰਾਤ ਦੀ ਰੋਟੀ ਦੀ ਮੇਜ਼ਬਾਨੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਇੱਕ ਦਿਨ ਬਾਅਦ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਵਿੱਚ ਰਾਤਰੀ ਭੋਜ ਹੋਵੇਗਾ। ਅਮਰੀਕਾ ਦੇ ਇਕ ਸੀਨੀਅਰ ਪ੍ਰਸ਼ਾਸਨਿਕ …

Read More »

ਮੇਰੇ ਖਿਲਾਫ 150 ਤੋਂ ਵੱਧ ਕੇਸ, ਫਿਰ ਵੀ ਭੱਜਾਂਗਾ ਨਹੀ :ਇਮਰਾਨ ਖ਼ਾਨ

ਕਿਹਾ : ਸਾਡੇ ਪ੍ਰਵਾਸੀ ਭਰਾ ਹੀ ਪਾਕਿ ਨੂੰ ਆਰਥਿਕ ਸੰਕਟ ਤੋਂ ਬਚਾਅ ਸਕਦੇ ਨੇ ਅੰਮ੍ਰਿਤਸਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿ ‘ਚ ਉਨ੍ਹਾਂ ਖ਼ਿਲਾਫ਼ 150 ਤੋਂ ਵੱਧ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਉਹ ਦੇਸ਼ ਛੱਡ ਕੇ …

Read More »

ਡੋਨਾਲਡ ਟਰੰਪ ਨੇ ਬਾਥਰੂਮ ਅਤੇ ਸਟੋਰਰੂਮ ’ਚ ਛੁਪਾਏ ਸਨ ਖੁਫੀਆ ਦਸਤਾਵੇਜ਼

ਟਰੰਪ ’ਤੇ ਲੱਗੇ 37 ਆਰੋਪ ਕੀਤੇ ਗਏ ਜਨਤਕ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਖੁਫੀਆ ਦਸਤਾਵੇਜ਼ ਛੁਪਾਉਣ ਦੇ ਮਾਮਲੇ ’ਚ ਲਗਾਏ ਗਏ 37 ਆਰੋਪਾਂ ਨੂੰ ਜਨਤਕ ਕਰ ਦਿੱਤਾ ਗਿਆ ਹੈ। ਇਨ੍ਹਾਂ ’ਚੋਂ 31 ਆਰੋਪ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਦਸਤਾਵੇਜ਼ਾਂ ਨੂੰ ਜਾਣ-ਬੁੱਝ ਕੇ ਆਪਣੇ ਕੋਲ ਰੱਖਣ ਦੇ …

Read More »

ਡੋਨਾਲਡ ਟਰੰਪ ਖੁਫੀਆ ਦਸਤਾਵੇਜ਼ ਘਰ ਲਿਜਾਣ ਦੇ ਮਾਮਲੇ ’ਚ ਦੋਸ਼ੀ ਕਰਾਰ

13 ਜੂਨ ਨੂੰ ਮਿਆਮੀ ਦੀ ਫੈਡਰਲ ਅਦਾਲਤ ’ਚ ਪੇਸ਼ ਹੋਣ ਦੇ ਦਿੱਤੇ ਗਏ ਹੁਕਮ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਿਲਾਂ ਘਟਦੀਆਂ ਹੋਈਆਂ ਨਜ਼ਰ ਨਹੀਂ ਆ ਰਹੀਆਂ। 2021 ’ਚ ਰਾਸ਼ਟਰਪਤੀ ਦੀ ਚੋਣ ਹਾਰਨ ਤੋਂ ਬਾਅਦ ਕਲਾਸੀਫਾਈਡ ਡਾਕੂਮੈਂਟਸ ਘਰ ਲਿਜਾਣ ਦੇ ਮਾਮਲੇ ’ਚ ਉਨ੍ਹਾਂ ’ਤੇ ਕ੍ਰਿਮੀਨਲ ਕੇਸ …

Read More »

ਕੈਲੀਫੋਰਨੀਆ ‘ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ

ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ ਕੈਲੀਫੋਰਨੀਆ/ਬਿਊਰੋ ਨਿਊਜ਼ : ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਗਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ ਬਿਨ੍ਹਾਂ ਹੈਲਮਟ ਪਹਿਨੇ ਆਪਣੀ ਰਵਾਇਤੀ ਦਸਤਾਰ ਬੰਨ ਕੇ ਬਾਈਕ ਚਲਾ ਸਕਣਗੇ। ਸੈਨਟ ਮੈਂਬਰ ਬਰੀਅਨ ਡਾਹਲ ਵਲੋਂ …

Read More »

ਰੂਸ ਵੱਲੋਂ ਛੇੜੀ ਜੰਗ ‘ਚ ਕਰੀਬ 500 ਬੱਚਿਆਂ ਦੀ ਗਈ ਜਾਨ : ਜ਼ੇਲੈਂਸਕੀ

ਕਿਹਾ : ਰੂਸੀ ਹਥਿਆਰ ਤੇ ਨਫਰਤ ਰੋਜ਼ਾਨਾ ਯੂਕਰੇਨੀ ਬੱਚਿਆਂ ਦੀ ਜ਼ਿੰਦਗੀ ਕਰ ਨੇ ਤਬਾਹ ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਰੂਸ ਵੱਲੋਂ ਛੇੜੀ ਗਈ ਜੰਗ, ਜੋ ਕਿ ਹੁਣ 16ਵੇਂ ਮਹੀਨੇ ਵਿਚ ਹੈ, ਕਾਰਨ ਹੁਣ ਤੱਕ ਕਰੀਬ 500 ਬੱਚਿਆਂ ਦੀ ਜਾਨ ਜਾ ਚੁੱਕੀ ਹੈ। ਜ਼ੇਲੈਂਸਕੀ ਨੇ …

Read More »

ਇਮਰਾਨ ਖਾਨ ਦੀ ਕੈਬਨਿਟ ਵਿਚ ਸ਼ਾਮਲ ਰਹੇ ਮੈਂਬਰਾਂ ਖਿਲਾਫ ਭ੍ਰਿਸਟਾਚਾਰ ਵਿਰੋਧੀ ਬਿਊਰੋ ਨੇ ਜਾਂਚ ਆਰੰਭੀ

ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕੈਬਨਿਟ ਵਿਚ ਸ਼ਾਮਲ ਰਹੇ 22 ਮੈਂਬਰਾਂ ਵੱਲੋਂ ਖਰੀਦੇ ਅਤੇ ਵੇਚੇ ਗਏ ਵਾਹਨਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਤਰ੍ਹਾਂ ਏਜੰਸੀ ਨੇ ਅਲ-ਕਾਦਿਰ ਟਰੱਸਟ ਕੇਸ ਦੀ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਜਾਂਚ ਏਜੰਸੀ ਨੇ ਪੰਜਾਬ ਸੂਬੇ …

Read More »

ਸਪਰਿੰਗਫੀਲਡ ‘ਮੈਮੋਰੀਅਲ ਡੇਅ ਪਰੇਡ’ ਵਿੱਚ ਸਿੱਖ ਭਾਈਚਾਰੇ ਦੀ ਚੜ੍ਹਤ

ਸਪਰਿੰਗਫੀਲਡ (ਓਹਾਇਓ) : ਸਪਰਿੰਗਫੀਲਡ ਦੇ ਕਾਰੋਬਾਰੀ ਵਸਨੀਕ ਅਵਤਾਰ ਸਿੰਘ ਸਪਰਿੰਗਫੀਲਡ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਗਿਣਤੀ ਵਿਚ ਸਪਰਿੰਗਫੀਲਡ, ਕੋਲੰਬਸ, ਇੰਡੀਆਨਾ, ਸਿਨਸਿਨਾਤੀ ਤੋਂ ਵੱਡੀ ਗਿਣਤੀ ‘ਚ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਮੈਮੋਰੀਅਲ ਡੇਅ ਪਰੇਡ ਵਿੱਚ ਹਿੱਸਾ ਲਿਆ। ਅਵਤਾਰ ਸਿੰਘ ਦੀ ਅਗਵਾਈ ਵਿਚ ਪਿਛਲੇ 25 ਸਾਲਾਂ ਤੋਂ ਵੱਡੀ ਗਿਣਤੀ ‘ਚ ਸਿੱਖ ਭਾਈਚਾਰਾ ਓਹਾਇਓ …

Read More »

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਮੰਚ ’ਤੇ ਡਿੱਗੇ

ਸੱਟ ਲੱਗਣ ਤੋਂ ਹੋਇਆ ਬਚਾਅ : ਵਾੲ੍ਹੀਟ ਹਾਊਸ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਕੋਲੋਰਾਡੋ ’ਚ ਏਅਰਫੋਰਸ ਅਕੈਡਮੀ ਦੇ ਸਮਾਗਮ ਵਿਚ ਡਿੱਗ ਗਏ। ਬਾਈਡਨ ਇੱਥੇ ਗੈਜੂਏਸ਼ਨ ਸੈਰੇਮਨੀ ਵਿਚ ਸ਼ਮੂਲੀਅਤ ਕਰਨ ਲਈ ਪਹੁੰਚੇ ਸਨ। ਭਾਸ਼ਣ ਦੇਣ ਤੋਂ ਬਾਅਦ ਉਨ੍ਹਾਂ ਨੇ ਇਕ ਕੈਡੇਟ ਨਾਲ ਹੱਥ ਮਿਲਾਇਆ ਅਤੇ ਜਿਸ ਤਰ੍ਹਾਂ ਹੀ ਬਾਈਡਨ …

Read More »