ਹੁਣ ਅਮਰੀਕਾ ‘ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ‘ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ …
Read More »ਅਮਰੀਕਾ ਵਿਚ ਵਿਦੇਸ਼ੀ ਕਾਰਾਂ ’ਤੇ 25% ਟੈਰਿਫ ਲੱਗੇਗਾ
ਇਹ ਸਾਡੇ ’ਤੇ ਸਿੱਧਾ ਹਮਲਾ : ਮਾਰਕ ਕਾਰਨੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ਾਂ ਵਿਚੋਂ ਆਯਾਤ ਹੋਣ ਵਾਲੀਆਂ ਕਾਰਾਂ ’ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਦਾ ਦਾਅਵਾ ਹੈ ਕਿ ਇਸ ਕਦਮ ਨਾਲ ਅਮਰੀਕਾ ਵਿਚ ਮੈਨੂਫੈਕਚਰਿੰਗ ਸੈਕਟਰ ਨੂੰ ਹੁਲਾਰਾ ਮਿਲੇਗਾ। ਵਾਈਟ ਹਾਊਸ ਨੂੰ ਉਮੀਦ ਹੈ …
Read More »ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ
ਹੁਣ ਅਮਰੀਕਾ ’ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ’ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ ਲਈ …
Read More »ਅਮਰੀਕੀ ਰਾਸ਼ਟਰਪਤੀ ਕੈਨੇਡੀ ਦੀ ਹੱਤਿਆ ’ਤੇ ਦਸਤਾਵੇਜ਼ ਜਾਰੀ
62 ਸਾਲ ਬਾਅਦ ਡੋਨਾਲਡ ਟਰੰਪ ਨੇ ਜਾਰੀ ਕੀਤਾ 80 ਹਜ਼ਾਰ ਪੇਜ਼ ਦਾ ਦਸਤਾਵੇਜ਼ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ 35ਵੇਂ ਰਾਸ਼ਟਰਪਤੀ ਜਾਨ ਐਫ ਕੈਨੇਡੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਹਾਦਸਾ ਉਨ੍ਹਾਂ ਨਾਲ ਉਸ ਸਮੇਂ ਵਾਪਰਿਆ ਜਦੋਂ ਉਹ ਇਕ ਖੁੱਲ੍ਹੀ ਕਾਰ ਵਿਚ ਆਪਣੀ ਪਤਨੀ ਦੇ ਨਾਲ ਬੈਠ …
Read More »ਭਾਰਤ ਚੀਨ ਵੱਲੋਂ ਕੀਤੇ ਗੈਰਕਾਨੂੰਨੀ ਕਬਜ਼ੇ ਨੂੰ ਨਵੀਂ ਕਰੇਗਾ ਸਵੀਕਾਰ
ਵਿਦੇਸ਼ ਰਾਜ ਮੰਤਰੀ ਨੇ ਲੋਕ ਸਭਾ ’ਚ ਪ੍ਰਸ਼ਨ ਦਾ ਦਿੱਤਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਸੰਸਦ ’ਚ ਦੱਸਿਆ ਕਿ ਭਾਰਤ ਨੂੰ ਚੀਨ ਦੇ ਦੋ ਨਵੇਂ ਕਸਬੇ ਬਣਾਉਣ ਸਬੰਧੀ ਜਾਣਕਾਰੀ ਮਿਲੀ ਹੈ, ਜਿਸ ਦਾ ਕੁੱਝ ਹਿੱਸਾ ਲੱਦਾਖ ’ਚ ਆਉਂਦਾ ਹੈ। ਭਾਰਤ ਸਰਕਾਰ ਨੇ ਕਿਹਾ ਕਿ ਇਸ ਦਾ ਡਿਪਲੋਮੈਟਿਕ …
Read More »ਡੋਨਾਲਡ ਟਰੰਪ ਦਾ ਸਿੱਖਿਆ ਵਿਭਾਗ ਨੂੰ ਬੰਦ ਕਰਨ ਦਾ ਆਰਡਰ
ਟਰੰਪ ਨੇ ਕਿਹਾ : ਅਮਰੀਕਾ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਬੰਦ ਕਰਨ ਨਾਲ ਜੁੜੇ ਆਦੇਸ਼ ’ਤੇ ਦਸਤਖਤ ਕਰ ਦਿੱਤੇ ਹਨ। ਟਰੰਪ ਨੇ ਦਸਤਖਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ …
Read More »ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸੁਰੱਖਿਅਤ ਧਰਤੀ ’ਤੇ ਪਰਤੀ
ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਨੇ ਪੁਲਾੜ ’ਚ ਗੁਜ਼ਾਰੇ 286 ਦਿਨ ਫਲੋਰੀਡਾ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਾਥੀ ਬੁੱਚ ਵਿਲਮੋਰ 9 ਮਹੀਨੇ ਅਤੇ 14 ਦਿਨਾਂ ਬਾਅਦ ਸੁਰੱਖਿਅਤ ਧਰਤੀ ’ਤੇ ਵਾਪਸ ਪਰਤ ਆਏ ਹਨ। ਇਨ੍ਹਾਂ ਦੇ ਨਾਲ ਅਮਰੀਕਾ ਦੇ ਨਿੱਕ ਹੇਗ ਅਤੇ ਰੂਸ …
Read More »ਸੁਨੀਤਾ ਵਿਲਿਅਮਜ਼ ਅਤੇ ਵਿਲਮੋਰ ਪੁਲਾੜ ਤੋਂ ਧਰਤੀ ਲਈ ਹੋਏ ਰਵਾਨਾ
ਸਪੇਸਐਕਸ ਦਾ ਕੈਪਸੂਲ ਭਲਕੇ ਫਲੋਰੀਡ ਦੇ ਤਟ ’ਤੇ ਕਰੇਗਾ ਲੈਂਡ ਵਾਸ਼ਿੰਗਟਨ/ਬਿਊਰੋ ਨਿਊਜ਼ : ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਫਸੇ ਨਾਸਾ ਦੇ ਪੁਲਾੜ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਲੈ ਕੇ ਸਪੇਸਐਕਸ ਕੈਪਸੂਲ ਧਰਤੀ ਲਈ ਰਵਾਨਾ ਹੋ ਗਿਆ ਹੈ। ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਬੁੱਧਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 3:27 …
Read More »ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲੇ, 300 ਮੌਤਾਂ
ਹਵਾਈ ਫੌਜ ਨੇ ਗਾਜ਼ਾ ’ਚ ਹਮਾਸ ਦੇ ਟਿਕਾਣਿਆਂ ’ਤੇ ਕੀਤੀ ਏਅਰ ਸਟ੍ਰਾਈਕ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ ਨੇ ਗਾਜ਼ਾ ਵਿਚ ਫਿਰ ਤੋਂ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸਿਜ਼ ਦੇ ਮੁਤਾਬਕ ਹਵਾਈ ਫੌਜ ਨੇ ਗਾਜ਼ਾ ਵਿਚ ਹਮਾਸ ਦੇ ਟਿਕਾਣਿਆਂ ’ਤੇ ਏਅਰ ਸਟ੍ਰਾਈਕ ਕੀਤੀ ਹੈ। ਇਨ੍ਹਾਂ ਹਮਲਿਆਂ ਵਿਚ 300 ਤੋਂ …
Read More »ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਨਵਰੀ ’ਚ ਦਿੱਤਾ ਸੀ ਅਹੁਦੇ ਤੋਂ ਅਸਤੀਫ਼ਾ ਟੋਰਾਂਟੋ/ਬਿਊਰੋ ਨਿਊਜ਼ : ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਕਾਰਨੀ ਨੇ ਸਾਬਕਾ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ …
Read More »