ਪੰਜਾਬ ਸਣੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਰੋਕ ਲਗਾਈ ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਫ਼ਰਜ਼ੀ ਵੀਜ਼ਾ ਅਰਜ਼ੀਆਂ ਵਿੱਚ ਵਾਧੇ ਕਾਰਨ ਪੰਜਾਬ, ਹਰਿਆਣਾ ਅਤੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਵਿਕਟੋਰੀਆ ਵਿੱਚ ਫੈਡਰੇਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ …
Read More »ਜਸਵੰਤ ਸਿੰਘ ਬਿਰਦੀ ਨੇ ਰਚਿਆ ਇਤਿਹਾਸ
ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ਦੇ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ ਲੰਡਨ/ਬਿਊਰੋ ਨਿਊਜ਼ ਕੋਵੈਂਟਰੀ ਵਿੱਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸਹਿਰ ਲਈ ਪਹਿਲਾ ਦਸਤਾਰਧਾਰੀ ਲਾਰਡ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਸਵੰਤ ਸਿੰਘ ਬਿਰਦੀ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਸੀ ਅਤੇ ਉਨ੍ਹਾਂ ਪੱਛਮੀ ਬੰਗਾਲ ਦੇ …
Read More »ਪਾਕਿਸਤਾਨ ‘ਚ ਸੱਤਾਧਾਰੀ ਗੱਠਜੋੜ ਵੱਲੋਂ ਚੀਫ ਜਸਟਿਸ ਖਿਲਾਫ ਪ੍ਰਦਰਸ਼ਨ
ਇਮਰਾਨ ਦੇ ਹੱਕ ‘ਚ ਭੁਗਤਣ ਦਾ ਆਰੋਪ; ਚੀਫ ਜਸਟਿਸ ਦਾ ਅਸਤੀਫ਼ਾ ਮੰਗਿਆ ਇਸਲਾਮਾਬਾਦ : ਪਾਕਿਸਤਾਨ ਦੇ ਸੱਤਾਧਾਰੀ ਗੱਠਜੋੜ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਈ ਕੇਸਾਂ ਵਿੱਚ ਰਾਹਤ ਦੇਣ ਦੇ ਰੋਸ ਵਜੋਂ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪੀਐੱਮਐੱਲ-ਐੱਨ ਆਗੂ ਮਰੀਅਮ ਨਵਾਜ਼ ਸਰੀਫ਼ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ …
Read More »ਪਾਕਿਸਤਾਨ ‘ਚ ਜਮਹੂਰੀਅਤ ਵਿੱਚ ਨਿਘਾਰ ਆਇਆ : ਇਮਰਾਨ
ਕਿਹਾ : ਗੱਠਜੋੜ ਸਰਕਾਰ ਚੋਣਾਂ ਤੋਂ ਡਰੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਨੇ ਕਿਹਾ ਕਿ ਦੇਸ਼ ਵਿੱਚ ਜਮਹੂਰੀਅਤ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਚੁੱਕੀ ਹੈ। ਏਆਰਵਾਈ ਨਿਊਜ਼ ਦੀ ਖ਼ਬਰ ਮੁਤਾਬਿਕ ਇਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਪੀਟੀਆਈ ਪ੍ਰਧਾਨ …
Read More »ਰੋਪੜ ਦੀ ਧੀ ਜੈਸਿਕਾ ਕੌਰ ਨੇ ਇਟਲੀ ’ਚ ਰਚਿਆ ਇਤਿਹਾਸ
ਨਗਰ ਕੌਂਸਲ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੀ ਪਹਿਲੀ ਪੰਜਾਬਣ ਬਣੀ ਮਿਲਾਨ/ਬਿਊਰੋ ਨਿਊਜ਼ : ਇਟਲੀ ਵਿਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿਚ ਹਜ਼ਾਰਾਂ ਉਮੀਦਵਾਰਾਂ ਨੇ ਆਪਣੀ ਕਿਸਮਤ ਅਜਮਾਈ ਜਿਨ੍ਹਾਂ ਵਿਚ ਪੰਜਾਬ ਦੇ ਰੋਪੜ ਜ਼ਿਲ੍ਹੇ ਨਾਲ ਸਬੰਧਤ ਜੈਸਿਕਾ ਕੌਰ ਦਾ ਨਾਂ ਵੀ ਸ਼ਾਮਲ ਹੈ। ਉਫਲਾਗਾ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ …
Read More »ਪਾਕਿਸਤਾਨ ’ਚ ਇਮਰਾਨ ਖਾਨ ਦੀ ਰਿਹਾਈ ਦੇ ਖਿਲਾਫ ਪ੍ਰਦਰਸ਼ਨ
ਸੁਪਰੀਮ ਕੋਰਟ ਪਹੁੰਚੇ ਹਜ਼ਾਰਾਂ ਪੀਡੀਐਮ ਮੈਂਬਰ ਇਸਲਾਮਾਬਾਦ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਿਹਾਅ ਕਰਨ ’ਤੇ ਸੁਪਰੀਮ ਕੋਰਟ ਦੇ ਸਾਹਮਣੇ ਪਾਕਿਸਤਾਨ ਡੈਮੋਕਰੇਟਿਕ ਮੂਵਮੈਂਟ (ਪੀਡੀਐਮ) ਵਿਚ ਸ਼ਾਮਲ ਪਾਰਟੀਆਂ ਧਰਨਾ ਦੇ ਰਹੀਆਂ ਹਨ। ਇਸਦੀ ਅਗਵਾਈ ਜਮੀਅਤ-ਏ-ਉਲੇਮਾ-ਇਸਲਾਮ ਫਜ਼ਲ ਦੇ ਨੇਤਾ ਮੌਲਾਨਾ ਫਜ਼ਲ-ਉਰ-ਰਹਿਮਾਨ ਕਰ ਰਹੇ ਹਨ। ਸੁਪਰੀਮ ਕੋਰਟ ਦੇ ਬਾਹਰ ਪੀਡੀਐਮ ਦੇ ਹਜ਼ਾਰਾਂ …
Read More »ਇਸਲਾਮਾਬਾਦ ਹਾਈ ਕੋਰਟ ਨੇ 2 ਹਫਤਿਆਂ ਲਈ ਦਿੱਤੀ ਜ਼ਮਾਨਤ
ਇਸਲਾਮਾਬਾਦ/ਬਿਊਰੋ ਨਿਊਜ਼ : ਅਲ ਕਾਦਿਰ ਟਰੱਸਟ ਮਾਮਲੇ ’ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 2 ਹਫਤਿਆਂ ਲਈ ਜ਼ਮਾਨਤ ਮਿਲ ਗਈ ਹੈ। ਅੱਜ ਸ਼ੁੱਕਰਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਕੁੱਝ ਸ਼ਰਤ ਦੇ ਤਹਿਤ ਇਹ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਇਹ ਵੀ ਹੁਕਮ ਦਿੱਤੇ ਕਿ ਇਮਰਾਨ ਨੂੰ 17 …
Read More »ਚਾਰਲਸ ਦੀ ਬਰਤਾਨੀਆ ਦੇ ਮਹਾਰਾਜਾ ਵਜੋਂ ਤਾਜਪੋਸ਼ੀ
ਉਪ ਰਾਸ਼ਟਰਪਤੀ ਧਨਖੜ ਨੇ ਭਾਰਤ ਦੇ ਪ੍ਰਤੀਨਿਧੀ ਵਜੋਂ ਵੈਸਟਮਿੰਸਟਰ ਐਬੇ ਦੇ ਸਮਾਰੋਹ ‘ਚ ਕੀਤੀ ਸ਼ਿਰਕਤ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਤਾਜਪੋਸ਼ੀ ਦੀਆਂ ਰਸਮਾਂ ਵਿਚ ਲਿਆ ਹਿੱਸਾ ਲੰਡਨ/ਬਿਊਰੋ ਨਿਊਜ਼ : ‘ਕਿੰਗ’ ਚਾਰਲਸ (ਤੀਜੇ) ਦੀ ਅਧਿਕਾਰਤ ਤੌਰ ‘ਤੇ ਬਰਤਾਨੀਆ (ਯੂਕੇ) ਦੇ ਮਹਾਰਾਜਾ ਵਜੋਂ ਤਾਜਪੋਸ਼ੀ ਕਰ ਦਿੱਤੀ ਗਈ। ਲੰਡਨ ਦੇ ਵੈਸਟਮਿੰਸਟਰ ਐਬੇ ਵਿਚ …
Read More »ਕੈਨੇਡਾ ‘ਚ ਮਹਾਰਾਜਾ ਚਾਰਲਸ ਦੀ ਡਾਕ ਟਿਕਟ ਜਾਰੀ
ਐਬਟਸਫੋਰਡ/ਬਿਊਰੋ ਨਿਊਜ਼ : ਕੈਨੇਡਾ ਦੇ ਡਾਕ ਵਿਭਾਗ ਨੇ ਇੰਗਲੈਂਡ ਦੇ ਨਵੇਂ ਬਣੇ ਸ਼ਾਸਕ ਮਹਾਰਾਜਾ ਚਾਰਲਸ ਤੀਜੇ ਦੀ ਤਸਵੀਰ ਵਾਲੀ ਡਾਕ ਟਿਕਟ ਜਾਰੀ ਕੀਤੀ ਹੈ। ਇਹ ਡਾਕ ਟਿਕਟ ਉੱਘੇ ਫੋਟੋਗ੍ਰਾਫ਼ਰ ਐਲਨ ਸਾਹਕਰਾਸ ਵਲੋਂ ਡਿਜ਼ਾਇਨ ਕੀਤੀ ਗਈ ਹੈ। ਇਹ ਵੀ ਪਤਾ ਚੱਲਿਆ ਹੈ ਕਿ ਕੈਨੇਡਾ ਸਰਕਾਰ ਮਹਾਰਾਜਾ ਚਾਰਲਸ ਤੀਜੇ ਦੀ ਤਸਵੀਰ ਵਾਲਾ …
Read More »ਕਿੰਗ ਚਾਰਲਸ ਤੀਜੇ ਦੇ ਤਾਜਪੋਸ਼ੀ ਸਮਾਰੋਹ ‘ਚ ਸੋਨਮ ਕਪੂਰ ਨੇ ਕੀਤੀ ਸ਼ਿਰਕਤ
ਲੰਡਨ/ਬਿਊਰੋ ਨਿਊਜ਼ : ਭਾਰਤੀ ਸਿਨੇਮਾ ਦੀ ਅਭਿਨੇਤਰੀ ਸੋਨਮ ਕਪੂਰ ਨੇ ਬਰਤਾਨੀਆ ਦੇ ਮਹਾਰਾਜਾ ਚਾਰਲਸ ਅਤੇ ਰਾਣੀ ਕੈਮਿਲਾ ਦੇ ਤਾਜਪੋਸ਼ੀ ਸਮਾਰੋਹ ਦੇ ਸਬੰਧ ‘ਚ ਕਰਵਾਏ ਗਏ ਸੰਗੀਤਕ ਸਮਾਰੋਹ ‘ਚ ਸ਼ਿਰਕਤ ਕੀਤੀ। ਇਸ ਸਮਾਰੋਹ ‘ਚ ਰਾਸ਼ਟਰਮੰਡਲ ਦੇਸ਼ਾਂ ਦੇ ਕਲਾਕਾਰਾਂ ਨੇ ਹਿੱਸਾ ਲਿਆ। ਸੋਨਮ ਨੇ ਰਾਸ਼ਟਰ ਮੰਡਲ ਦੇਸ਼ਾਂ ਦੀ ਵਿਭਿੰਨਤਾ ਅਤੇ ਅਮੀਰ ਇਤਿਹਾਸ …
Read More »