ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਾਹੌਰ ਹਾਈਕੋਰਟ ਤੋਂ ਅੱਤਵਾਦ ਨਾਲ ਸਬੰਧਿਤ ਦੋ ਮਾਮਲਿਆਂ ਸਣੇ ਤਿੰਨਾਂ ਵਿੱਚ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਵਿੱਚ ਇਸਲਾਮਾਬਾਦ ਵਿੱਚ ਪਿਛਲੇ ਹਫ਼ਤੇ ਜੁਡੀਸ਼ਲ ਕੰਪਲੈਕਸ ਦੇ ਬਾਹਰ ਹੋਈ ਹਿੰਸਾ ਸਬੰਧੀ ਕੇਸ ਵੀ ਸ਼ਾਮਲ ਹੈ। ਜਸਟਿਸ ਸ਼ਹਿਬਾਜ਼ ਰਿਜ਼ਵੀ ਤੇ ਜਸਟਿਸ ਫਾਰੂਕ ਹੈਦਰ …
Read More »ਯੂਕੇ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲੈਣ ਦਾ ਭਰੋਸਾ
ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਤੋਂ ਉਤਾਰ ਦਿੱਤਾ ਗਿਆ ਸੀ ਤਿਰੰਗਾ ਲੰਡਨ : ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਤੇ ਹੋਈ ਭੰਨ-ਤੋੜ ਦੀ ਘਟਨਾ ਤੋਂ ਬਾਅਦ ਬਰਤਾਨੀਆ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਯੂਕੇ ਵਿਚਲੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲਿਆ ਜਾਵੇਗਾ। ਉਨ੍ਹਾਂ ਇਸ ਘਟਨਾ ਨੂੰ ‘ਬਰਦਾਸ਼ਤ ਤੋਂ …
Read More »ਜਪਾਨ ਨੇ ਯੂਕਰੇਨ ਨੂੰ 470 ਮਿਲੀਅਨ ਡਾਲਰ ਦੀ ਮੱਦਦ ਦਾ ਕੀਤਾ ਐਲਾਨ
ਜੀ-7 ਸਮਿਟ ’ਚ ਸ਼ਾਮਲ ਹੋਣ ਦਾ ਵੀ ਦਿੱਤਾ ਸੱਦਾ ਕੀਵ/ਬਿੳੂਰੋ ਨਿੳੂਜ਼ ਜਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਯੂਕਰੇਨ ਦੇ ਦੌਰੇ ’ਤੇ ਪਹੁੰਚੇ ਹਨ। ਇਸੇ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਯੇਲੈਂਸਕੀ ਨਾਲ ਮੁਲਾਕਾਤ ਕੀਤੀ। ਕਿਸ਼ਿਦਾ ਨੇ ਰੂਸ-ਯੂਕਰੇਨ ਜੰਗ ਦੌਰਾਨ ਜਾਨ ਗੁਆਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਵੀ …
Read More »ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਘਰ ’ਚ ਗੇਟ ਤੋੜ ਕੇ ਦਾਖਲ ਹੋਈ ਪੁਲਿਸ
ਇਮਰਾਨ ਖਾਨ ਪੇਸ਼ੀ ਦੇ ਲਈ ਇਸਲਾਮਾਬਾਦ ਕੋਰਟ ਪਹੁੰਚੇ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ’ਚ ਸੁਣਵਾਈ ਦੇ ਲਈ ਇਸਲਾਮਾਬਾਦ ਕੋਰਟ ਪਹੁੰਚ ਗਏ ਹਨ। ਉਧਰ ਉਨ੍ਹਾਂ ਦੇ ਘਰ ਤੋਂ ਨਿਕਲਦਿਆਂ ਹੀ ਪੁਲਿਸ ਉਨ੍ਹਾਂ ਦੇ ਲਾਹੌਰ ਸਥਿਤ ਘਰ ਜ਼ਮਾਨ ਪਾਰਕ ’ਚ ਦਾਖਲ ਹੋ ਗਈ। ਇਥੇ ਪੁਲਿਸ …
Read More »ਆਸਕਰ ‘ਚ ਭਾਰਤ ਨੇ ਜਿੱਤੇ ਦੋ ਐਵਾਰਡ
ਨਾਟੂ ਨਾਟੂ ਨੂੰ ਬੈਸਟ ਓਰੀਜ਼ਨਲ ਸੌਂਗ ਅਤੇ ‘ਦਿ ਐਲੀਫੈਂਟ ਵਿਸਪਰਜ਼’ ਨੇ ਜਿੱਤਿਆ ਡਾਕੂਮੈਂਟਰੀ ਆਸਕਰ ਪੁਰਸਕਾਰ ਲਾਸ ਏਂਜਲਸ : ਆਸਕਰ ‘ਚ ਭਾਰਤ ਨੇ ਪਹਿਲੀ ਵਾਰ ਦੋ ਪੁਰਸਕਾਰ ਹਾਸਲ ਕਰਕੇ ਇਤਿਹਾਸ ਰਚਿਆ ਹੈ। 95ਵੇਂ ਆਸਕਰ ਸਮਾਰੋਹ ਦੌਰਾਨ ਫਿਲਮ ‘ਆਰ.ਆਰ.ਆਰ.’ ਦੇ ਗੀਤ ‘ਨਾਟੂ-ਨਾਟੂ’ ਨੂੰ ਬਿਹਤਰੀਨ ਗੀਤ ਜਦਕਿ ‘ਦਾ ਐਲੀਫੈਂਟ ਵਿਸਪਰਰਸ’ ਨੂੰ ਬਿਹਤਰੀਨ ਦਸਤਾਵੇਜ਼ੀ …
Read More »ਰਾਮ ਚੰਦਰ ਪੌਡੇਲ ਨੇ ਨੇਪਾਲ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ
ਕਾਰਜਕਾਰੀ ਚੀਫ ਜਸਟਿਸ ਹਰੀ ਕ੍ਰਿਸ਼ਨ ਕਾਰਕੀ ਨੇ ਹਲਫ ਦਿਵਾਇਆ ਕਾਠਮੰਡੂ/ਬਿਊਰੋ ਨਿਊਜ਼ : ਨੇਪਾਲੀ ਕਾਂਗਰਸ ਦੇ ਸੀਨੀਅਰ ਨੇਤਾ ਰਾਮ ਚੰਦਰ ਪੌਡੇਲ ਨੇ ਕਾਠਮੰਡੂ ਵਿਖੇ ਨੇਪਾਲ ਦੇ ਤੀਜੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦੇ ਦਫ਼ਤਰ ਸ਼ੀਤਲ ਨਿਵਾਸ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਨੇਪਾਲ ਦੇ ਕਾਰਜਕਾਰੀ ਚੀਫ ਜਸਟਿਸ ਹਰੀ ਕ੍ਰਿਸ਼ਨ ਕਾਰਕੀ ਨੇ ਪੌਡੇਲ …
Read More »ਐਰਿਕ ਗਾਰਸੇਟੀ ਭਾਰਤ ’ਚ ਹੋਣਗੇ ਅਮਰੀਕੀ ਰਾਜਦੂਤ
ਦੋ ਸਾਲ ਤੋਂ ਇਹ ਅਹੁਦਾ ਸੀ ਖਾਲੀ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਅਮਰੀਕਾ ਦੇ ਲੌਸ ਏਂਜਲਸ ਤੋਂ ਸਾਬਕਾ ਮੇਅਰ ਐਰਿਕ ਗਾਰਸੇਟੀ ਭਾਰਤ ਵਿਚ ਅਮਰੀਕਾ ਦੇ ਨਵੇਂ ਰਾਜਦੂਤ ਬਣ ਗਏ ਹਨ। ਅਮਰੀਕੀ ਸੀਨੇਟ ਨੇ ਐਰਿਕ ਗਾਰਸੇਟੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਧਿਆਨ ਰਹੇ ਕਿ ਭਾਰਤ ਵਿਚ ਅਮਰੀਕੀ ਰਾਜਦੂਤ ਦਾ ਅਹੁਦਾ ਪਿਛਲੇ ਦੋ …
Read More »ਯੂਐਸ ਦਾ ਸਿਲੀਕਾਨ ਵੈਲੀ ਬੈਂਕ ਹੋਇਆ ਬੰਦ
ਲਗਾਤਾਰ ਘਾਟੇ ਅਤੇ ਫੰਡ ਨਾ ਮਿਲਣ ਕਰਕੇ ਸ਼ੇਅਰ 60 ਫੀਸਦੀ ਡਿੱਗੇ ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ਦਾ 16ਵਾਂ ਸਭ ਤੋਂ ਵੱਡਾ ਬੈਂਕ ‘ਸਿਲੀਕਾਨ ਵੈਲੀ ਬੈਂਕ’ ਨੂੰ ਰੈਗੂਲੇਟਰਜ਼ ਨੇ ਬੰਦ ਕਰਨ ਦਾ ਹੁਕਮ ਦਿੱਤਾ ਹੈ। ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ਼ ਫਾਈਨੈਂਸ਼ੀਅਲ ਪ੍ਰੋਟੈਕਸ਼ਨ ਅਤੇ ਇਨੋਵੇਸ਼ਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਬੈਂਕ ਦੀ …
Read More »ਭਾਰਤੀ ਮੂਲ ਦੀ ਮਹਿਲਾ ਅਮਰੀਕਾ ‘ਚ ਜ਼ਿਲ੍ਹਾ ਅਦਾਲਤ ਦੀ ਪਹਿਲੀ ਜੱਜ ਨਿਯੁਕਤ
ਵਾਸ਼ਿੰਗਟਨ : ਭਾਰਤੀ ਮੂਲ ਦੀ ਮਹਿਲਾ ਜੱਜ ਤੇਜਲ ਮਹਿਤਾ ਨੇ ਅਮਰੀਕਾ ਦੇ ਮੈਸਾਚਿਊਸੈਟਸ ਸੂਬੇ ਦੀ ਇਕ ਜ਼ਿਲ੍ਹਾ ਅਦਾਲਤ ਦੀ ਪਹਿਲੀ ਜੱਜ ਦੇ ਰੂਪ ‘ਚ ਸਹੁੰ ਚੁੱਕੀ ਹੈ। ਉਹ ਆਇਰ ਜ਼ਿਲ੍ਹਾ ਅਦਾਲਤ ਦੀ ਪਹਿਲੀ ਜੱਜ ਦੇ ਤੌਰ ‘ਤੇ ਸੇਵਾਵਾਂ ਨਿਭਾਏਗੀ। ਉਨ੍ਹਾਂ ਨੇ ਪਿਛਲੇ ਦਿਨੀਂ ਇਸ ਅਦਾਲਤ ਦੀ ਜੱਜ ਦੇ ਰੂਪ ‘ਚ …
Read More »ਇਮਰਾਨ ਖਾਨ ਦੀ ਗ੍ਰਿਫਤਾਰੀ ਦਾ ਰਸਤਾ ਸਾਫ
ਇਸਲਾਮਾਬਾਦ ਕੋਰਟ ਨੇ ਗ੍ਰਿਫਤਾਰੀ ਵਾਰੰਟ ਰੱਦ ਕਰਨ ਤੋਂ ਕੀਤਾ ਇਨਕਾਰ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਤੋਸ਼ਾਖਾਨਾ ਮਾਮਲੇ ਵਿਚ ਜਾਰੀ ਗ੍ਰਿਫਤਾਰੀ ਵਾਰੰਟ ਨੂੰ ਇਸਲਾਮਾਬਾਦ ਅਦਾਲਤ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਇਮਰਾਨ ਖਾਨ ਦੀ ਗ੍ਰਿਫਤਾਰੀ ਦਾ ਰਸਤਾ ਸਾਫ …
Read More »